Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:55:38 AM

  • nana patekar

    ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ...

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਬਹੁਤਾ ਸਮਾਂ ਟੀ.ਵੀ ਅਤੇ ਫੋਨ ’ਤੇ ਬਿਤਾਉਣਾ ਹੋ ਸਕਦਾ ਹੈ ਹਾਨੀਕਾਰਕ

LIFE-STYLE News Punjabi(ਲਾਈਫ ਸਟਾਈਲ)

ਬਹੁਤਾ ਸਮਾਂ ਟੀ.ਵੀ ਅਤੇ ਫੋਨ ’ਤੇ ਬਿਤਾਉਣਾ ਹੋ ਸਕਦਾ ਹੈ ਹਾਨੀਕਾਰਕ

  • Edited By Rajwinder Kaur,
  • Updated: 15 May, 2020 05:25 PM
Jalandhar
spending time tv  phone  harmful
  • Share
    • Facebook
    • Tumblr
    • Linkedin
    • Twitter
  • Comment

ਅਸੀਂ ਪਹਿਲਾਂ ਹੀ ਟੀ.ਵੀ., ਕੰਪਿਊਟਰ ਅਤੇ ਫੋਨ ’ਤੇ ਆਪਣਾ ਜ਼ਰੂਰ ਤੋਂ ਜ਼ਿਆਦਾ ਸਮਾਂ ਬਿਤਾ ਰਹੇ ਸੀ। ਇਸ ਤਾਲਾਬੰਦੀ ਨੇ ਇਸ ਨੂੰ ਹੋਰ ਵੀ ਵਧਾ ਦਿੱਤਾ ਹੈ। ਡਾਕਟਰ ਪਹਿਲਾਂ ਹੀ ਲੰਬੇ ਸਮੇਂ ਤੱਕ ਸਕਰੀਨ ਵੱਲ ਦੇਖਣ ਦੇ ਅਖਾਂ ਉੱਤੇ ਪੈਂਦੇ ਮਾੜੇ ਅਸਰ ਤੋਂ ਲੋਕਾਂ ਨੂੰ ਚਿਤਾਵਨੀ ਦਿੰਦੇ ਆ ਰਹੇ ਹਨ। ਕੰਪਿਊਟਰ ’ਤੇ 6 ਤੋਂ 8 ਘੰਟੇ ਰੋਜ਼ਾਨਾ ਕੰਮ ਕਰਨ ਵਾਲਿਆਂ ਵਿਚੋਂ 80 ਪ੍ਰਸੈਂਟ ਲੋਕਾਂ ਵਿਚ ਅੱਖਾਂ ਦੀ ਥਕਾਨ, ਗਰਦਨ ਦਾ ਦਰਦ, ਸਿਰ ਦਰਦ, ਅੱਖਾਂ ਦੀ ਲਾਲਗੀ ਅਤੇ ਧੁੰਧਲਾ ਦਿਖਾਈ ਦੇਣ ਵਰਗੇ ਲੱਛਣ ਪਾਏ ਜਾਂਦੇ ਹਨ। ਇਹ ਤਕਲੀਫ਼ ਸਿਰਫ਼ ਵੱਡਿਆਂ ਵਿਚ ਹੀ ਨਹੀਂ, ਸਗੋਂ ਹੁਣ ਤਾਂ ਬੱਚਿਆਂ ਵਿਚ ਵੀ ਆਮ ਹੋ ਗਈ ਹੈ। ਬਾਰ-ਬਾਰ ਐਨਕ ਦੇ ਸ਼ੀਸ਼ੇ ਬਦਲਣ ਦੀ ਪਰੇਸ਼ਾਨੀ ਵੀ ਸਾਹਮਣੇ ਆਉਂਦੀ ਹੈ।

ਆਓ ਦੇਖੀਏ ਕਿ ਇਹ ਸਾਡੇ ਸਰੀਰ ’ਤੇ ਕਿਵੇਂ ਅਸਰ ਕਰਦਾ ਹੈ। ਇਸ ਵਿਚ ਕਈ ਗੱਲਾਂ ਦਾ ਯੋਗਦਾਨ ਹੁੰਦਾ ਹੈ। ਜਿਵੇਂ-
. ਕੰਪਿਊਟਰ ਜਾਂ ਲੈਪਟਾਪ ’ਤੇ ਲਗਾਤਾਰ ਪੰਜ ਘੰਟੇ ਕੰਮ ਕਰਨਾ।
. ਲਗਾਤਾਰ ਪੰਜ ਘੰਟੇ ਟੈਲੀਵੀਜ਼ਨ ਵੇਖਣਾ, ਲਗਾਤਾਰ ਫੋਨ ’ਤੇ ਵੀਡੀਓ ਗੇਮ ਖੇਡਣਾ ਜਾਂ ਵੀਡੀਓ ਦੇਖਣਾ।
. ਜੇ ਰੋਸ਼ਨੀ ਠੀਕ ਨਾ ਹੋਵੇ ਅਤੇ ਸਹੀ ਸਥਿਤੀ ਵਿਚ ਨਾ ਬੈਠਿਆ ਜਾਵੇ ਤਾਂ ਇਹ ਮੁਸ਼ਕਲ ਹੋਰ ਵੀ ਵਧ ਜਾਂਦੀ ਹੈ।

ਪੜ੍ਹੋ ਇਹ ਵੀ ਖਬਰ - ਅੰਤਰਰਾਸ਼ਟਰੀ ਪਰਿਵਾਰ ਦਿਵਸ : ਸਾਡੇ ਸਮਾਜ ਦੀ ਮਜ਼ਬੂਤ ਤੇ ਅਹਿਮ ਇਕਾਈ ‘ਪਰਿਵਾਰ’ 

ਪੜ੍ਹੋ ਇਹ ਵੀ ਖਬਰ - ਸ਼ਾਇਦ ਕੋਰੋਨਾ ਵਾਇਰਸ ਕਦੇ ਵੀ ਖਤਮ ਨਾ ਹੋਵੇ : ਵਿਸ਼ਵ ਸਿਹਤ ਸੰਗਠਨ (ਵੀਡੀਓ) 

PunjabKesari

ਜਦੋਂ ਤੁਸੀਂ ਕੰਪਿਊਟਰ ਦੇ ਅੱਗੇ ਬੈਠਦੇ ਹੋ ਤਾਂ ਅੱਖਾਂ ਨੂੰ ਬਹੁਤ ਕੰਮ ਕਰਨਾ ਪੈਂਦਾ ਹੈ। ਕਦੀ ਦੂਰ ਅਤੇ ਕਈ ਨੇੜੇ ਦੇਖਣਾ ਪੈਂਦਾ ਹੈ। ਇਸ ਨਾਲ ਅੱਖਾਂ ’ਤੇ ਕਾਫ਼ੀ ਜ਼ੋਰ ਪੈਂਦਾ ਹੈ। ਸਾਡੀ ਹੰਝੂ ਬਣਾਉਣ ਵਾਲੀ ਗ੍ਰੰਥੀ ਕਾਫ਼ੀ ਹੰਝੂ ਬਣਾਉਂਦੀ ਹੈ, ਜਿਸ ਨਾਲ ਅੱਖਾਂ ਦੇ ਅੱਗੇ ਇਕ ਪਾਣੀ ਦੀ ਪਰਤ ਹਮੇਸ਼ਾ ਬਣੀ ਰਹਿੰਦੀ ਹੈ। ਅੱਖ ਝਪਕਣ ਨਾਲ ਇਹ ਪਰਤ ਬਰਕਰਾਰ ਰਹਿੰਦੀ ਹੈ। ਜਦੋਂ ਅਸੀਂ ਲਗਾਤਾਰ ਫੋਨ ਜਾਂ ਕੰਪਿਊਟਰ ਵੱਲ ਦੇਖਦੇ ਹਾਂ ਤਾਂ ਸਾਡੀ ਅੱਖਾਂ ਝਪਕਣ ਦੀ ਰਫ਼ਤਾਰ ਵੀ ਅੱਧੀ ਰਹਿ ਜਾਂਦੀ ਹੈ। ਜੇ ਅਸੀਂ ਆਮ ਕਰਕੇ ਇਕ ਮਿੰਟ ਵਿਚ 15 ਵਾਰ ਅੱਖਾਂ ਝਪਕਦੇ ਹਾਂ ਤਾਂ ਇਹ 7 ਵਾਰ ਰਹਿ ਜਾਂਦਾ ਹੈ। ਇਸ ਨਾਲ ਹੰਝੂ ਸੁੱਕ ਜਾਂਦੇ ਹਨ। ਜੇ ਤੁਹਾਡੇ ਐਨਕਾਂ ਲੱਗੀਆਂ ਹੋਈਆਂ ਹਨ ਤਾਂ ਪਰੇਸ਼ਾਨੀ ਹੋਰ ਵੀ ਵੱਧ ਹੁੰਦੀ ਹੈ। ਜੇ ਤੁਹਾਡੀ ਉਮਰ 40 ਤੋਂ ਵੱਧ ਹੈ ਤਾਂ ਕੰਪਿਊਟਰ ’ਤੇ ਕੰਮ ਕਰਨਾ ਹੋਰ ਵੀ ਮੁਸ਼ਕਲ ਹੋ ਜਾਂਦਾ ਹੈ।

ਆਮ ਤੌਰ ’ਤੇ ਹਰ ਵਿਅਕਤੀ ਸੌਣ ਤੋਂ ਪਹਿਲਾਂ ਆਪਣਾ ਫੋਨ ਦੇਖ ਕੇ ਸੌਂਦਾ ਹੈ। ਕੰਮ ਦੀ ਜਗ੍ਹਾ ’ਤੇ 8 ਤੋਂ 10 ਘੰਟੇ ਕੰਪਿਊਟਰ ’ਤੇ ਕੰਮ ਕਰਕੇ, ਫਿਰ ਘਰ ਆ ਕੇ ਚਾਰ ਤੋਂ ਪੰਜ ਘੰਟੇ ਟੈਲੀਵੀਜ਼ਨ ਦੇਖ ਕੇ, ਸੌਣ ਲੱਗਿਆਂ ਫੋਨ ਨਾਲ ਚਿੰਬੜ ਜਾਣਾ ਕੋਈ ਚੰਗੀ ਆਦਤ ਨਹੀਂ ਹੈ। ਇਕ ਖੋਜ ਵਿਚ ਇਹ ਸਾਬਤ ਹੋਇਆ ਹੈ ਕਿ ਅਜਿਹੇ ਲੋਕਾਂ ਨੂੰ ਜਲਦੀ ਨੀਂਦ ਨਹੀਂ ਆਉਂਦੀ। ਅਗਲੇ ਦਿਨ ਉਹ ਥਕਾਨ ਮਹਿਸੂਸ ਕਰਦੇ ਹਨ।

ਪੜ੍ਹੋ ਇਹ ਵੀ ਖਬਰ - ਕੀ ਹੈ Y2K ਸੰਕਟ? ਜਿਸਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ ਜ਼ਿਕਰ (ਵੀਡੀਓ)

ਪੜ੍ਹੋ ਇਹ ਵੀ ਖਬਰ - ਕੋਰੋਨਾ ਸੰਕਟ ਮੀਡੀਆ ਜਗਤ ਵਿਚ ਲਿਆ ਰਿਹਾ ਹੈ ਵੱਡੀਆਂ ਤਬਦੀਲੀਆਂ

PunjabKesari

ਬੱਚਿਆਂ ਵਿਚ ਸਭ ਤੋਂ ਜ਼ਿਆਦਾ ਸਮਾਂ ਟੀ.ਵੀ. ਜਾਂ ਫੋਨ ’ਤੇ ਗੁਜ਼ਾਰਨ ਦੇ ਹੋਰ ਵੀ ਮਾੜੇ ਨਤੀਜੇ ਸਾਹਮਣੇ ਆਉਂਦੇ ਹਨ। ਇਕ ਖੋਜ ਤੋਂ ਪਤਾ ਲੱਗਾ ਹੈ ਕਿ ਇਸ ਨਾਲ ਉਨ੍ਹਾਂ ਦੇ ਦਿਮਾਗ ’ਤੇ ਅਸਰ ਪੈਂਦਾ ਹੈ। ਇਸ ਬੀਮਾਰੀ ਤੋਂ ਬਚਣ ਦੇ ਉਪਾਅ ਹਨ–
. ਆਪਣੇ ਕੰਪਿਊਟਰ ’ਤੇ ਐਂਟੀ ਗਲੇਅਰ ਸਕਰੀਨ ਲਗਾਓ ।
. ਆਪਣੇ ਮੇਜ਼ ’ਤੇ ਇਕ ਟੇਬਲ ਲੈਂਪ ਰੱਖੋ ਅਤੇ ਰੋਸ਼ਨੀ ਦਾ ਧਿਆਨ ਰੱਖੋ।
. ਬੈਠਣ ਵੇਲੇ ਆਪਣੇ ਸਰੀਰ ਦੀ ਪੁਜ਼ੀਸ਼ਨ ਦਾ ਧਿਆਨ ਰੱਖੋ। ਸਕਰੀਨ ਤੋਂ 20 ਤੋਂ 25 ਇੰਚ ਦੀ ਦੂਰੀ ਬਣਾਕੇ ਰੱਖੋ।
. ਅੱਖਾਂ ਨੂੰ ਅਰਾਮ ਦਿਓ, ਇਸ ਲਈ 20-20 ਦਾ ਫਾਰਮੂਲਾ ਅਪਣਾਓ। ਲਗਾਤਾਰ 20 ਮਿੰਟ ਕੰਮ ਕਰਨ ਤੋਂ ਬਾਅਦ 20 ਸੈਕਿੰਡ ਲਈ 20 ਫੁੱਟ ਦੂਰ ਦੇਖੋ ਫਿਰ ਅੱਖਾਂ ਝਪਕੋ ਅਤੇ ਦੁਬਾਰਾ ਕੰਮ ਸ਼ੁਰੂ ਕਰ ਦਿਓ। ਜੇ ਅਜੇ ਵੀ ਲੱਗੇ ਕਿ ਅੱਖਾਂ     ਸੁੱਕੀਆਂ ਹੋਈਆਂ ਹਨ ਤਾਂ ਹੰਝੂ ਦੀ ਦਵਾਈ ਦੀ ਬੂੰਦ ਅੱਖ ਵਿਚ ਪਾ ਕੇ ਇਕ ਮਿੰਟ ਲਈ ਅੱਖਾਂ ਬੰਦ ਕਰੋ।
. ਆਪਣੀਆਂ ਅੱਖਾਂ ਦਾ ਚੈਅਕੱਪ ਡਾਕਟਰ ਕੋਲੋਂ ਸਮੇਂ-ਸਮੇਂ ’ਤੇ ਕਰਵਾਉਂਦੇ ਰਹੋ।
. ਬਹੁਤਾ ਬਰੀਕ ਦੇਖਣ ਦੀ ਬਜਾਏ ਵੱਡੇ ਫੌਟ ਵਰਤੋ ਕਰੋ।
. ਥੋੜਾ ਸਮਾਂ ਕੰਪਿਊਟਰ ਟੀ.ਵੀ. ਜਾਂ ਫੋਨ ’ਤੇ ਬਿਤਾਉਣ ਦਾ ਕੋਈ ਨੁਕਸਾਨ ਨਹੀਂ। ਇੰਨਾਂ ਨਾ ਹੋਵੇ ਜਿੰਨ੍ਹਾਂ ਤੁਹਾਡੇ ਸਰੀਰ ਨੂੰ ਨੁਕਸਾਨ ਪਹੁੰਚਾਵੇ। ਬਦਲ ਬਦਲ ਕੇ ਕੰਮ ਕਰਨ ਨਾਲ ਵੀ ਅੱਖਾਂ ’ਤੇ ਪੈ ਰਹੇ ਬੁਰੇ ਪ੍ਰਭਾਵ ਤੋਂ ਬਚਿਆ ਜਾ    ਸਕਦਾ  ਹੈ।

ਪੜ੍ਹੋ ਇਹ ਵੀ ਖਬਰ - ਪਿਛਲੇ 18 ਸਾਲਾਂ 'ਚ ਪੰਜਾਬ ਸਰਕਾਰ ਨੇ ਸ਼ਰਾਬ ਤੋਂ ਕਮਾਏ 54835 ਕਰੋੜ ਰੁਪਏ (ਵੀਡੀਓ) 

PunjabKesari

ਡਾਕਟਰ ਅਰਵਿੰਦਰ ਸਿੰਘ ਨਾਗਪਾਲ
9815177324

  • Spending time TV
  • phone
  • harmful
  • Arvinder Singh Nagpal
  • ਟੀ ਵੀ
  • ਫੋਨ
  • ਹਾਨੀਕਾਰਕ
  • ਸਮਾਂ
  • ਅਰਵਿੰਦਰ ਸਿੰਘ ਨਾਗਪਾਲ

ਅੰਤਰਰਾਸ਼ਟਰੀ ਪਰਿਵਾਰ ਦਿਵਸ : ਸਾਡੇ ਸਮਾਜ ਦੀ ਮਜ਼ਬੂਤ ਤੇ ਅਹਿਮ ਇਕਾਈ ‘ਪਰਿਵਾਰ’

NEXT STORY

Stories You May Like

  • i wanted to spend time at the crease with the bat  kl rahul
    ਮੈਂ ਮੈਦਾਨ 'ਤੇ ਬੱਲੇ ਨਾਲ ਜ਼ਿਆਦਾ ਤੋਂ ਜ਼ਿਆਦਾ ਸਮਾਂ ਬਿਤਾਉਣਾ ਚਾਹੁੰਦਾ ਸੀ: ਕੇਐੱਲ ਰਾਹੁਲ
  • akhilesh yadav on alliance
    ਅਖਿਲੇਸ਼ ਨੇ ਰੇਖਾ ਖਿੱਚੀ : ਕਾਂਗਰਸ ਨੂੰ 150 ਸੀਟਾਂ ਨਹੀਂ , ਫਿਰ ਵੀ ਹੋ ਸਕਦਾ ਹੈ ਗੱਠਜੋੜ
  • flydubai plane incident raises concerns
    Flydubai ਜਹਾਜ਼ ਦੀ ਘਟਨਾ ਨੇ ਵਧਾਈ ਚਿੰਤਾ, ਟਰੰਪ ਨੇ ਕਿਹਾ- 'ਸਹਿ-ਪਾਇਲਟ ਦਾ ਈਰਾਨ ਨਾਲ ਹੋ ਸਕਦਾ ਹੈ ਕਨੈਕਸ਼ਨ'
  • time change in australia
    ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • vivo  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • amazing discount available on mivi  s first phone
    Mivi ਦੇ ਪਹਿਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਕੀ ਹੈ ਪੂਰੀ ਡੀਲ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +