Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    5:07:50 PM

  • shiromani akali dal  sukhbir singh badal

    ਪੰਜਾਬ 'ਚ ਵੱਡੀ ਸਿਆਸੀ ਹਲਚਲ, ਇਸ ਵੱਡੀ ਆਗੂ ਦੀ...

  • 25 reduction in parking and landing charges whether air tickets

    ਏਅਰਲਾਈਨਾਂ ਨੂੰ ਰਾਹਤ: ਪਾਰਕਿੰਗ ਤੇ ਲੈਂਡਿੰਗ ਚਾਰਜ...

  • china on ceasefire

    ਇਰਾਨ-ਅਮਰੀਕਾ ਵਿਚਾਲੇ ਜੰਗਬੰਦੀ 'ਤੇ 'ਰੋਲ' ਬਾਰੇ...

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਪੇਟ ਦੀ ਗੈਸ ਨੇ ਉੱਡਾ ਰੱਖੀ ਹੈ ਨੀਂਦ ਤਾਂ ਛੱਡ ਦਓ ਇਹ ਕੰਮ

LIFE-STYLE News Punjabi(ਲਾਈਫ ਸਟਾਈਲ)

ਪੇਟ ਦੀ ਗੈਸ ਨੇ ਉੱਡਾ ਰੱਖੀ ਹੈ ਨੀਂਦ ਤਾਂ ਛੱਡ ਦਓ ਇਹ ਕੰਮ

  • Updated: 05 Jan, 2017 10:10 AM
ਜਲੰਧਰ
stomach gas has blown sleep left duo
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਕਹਿੰਦੇ ਹਨ ਕਿ ਸਰੀਰ ਦੀਆਂ ਸਾਰੀਆ ਬੀਮਾਰੀਆਂ ਪੇਟ ਤੋਂ ਹੋ ਕੇ ਗੁਜਰਦੀਆਂ ਹਨ। ਖਾਣ-ਪੀਣ ਦੇ ਬਦਲਾਅ ਕਾਰਨ ਪੇਟ 'ਚ ਗੈਸ ਦੀ ਸਮੱਸਿਆ ਹੋਣਾ ਆਮ ਹੈ। ਜ਼ਿਆਦਾਤਰ ਲੋਕ ਇਸ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹਨ। ਇਹ ਗੈਸ ਕੇਵਲ ਪੇਟ ਨੂੰ ਹੀ ਨਹੀਂ ਬਲਕਿ ਪੂਰੇ ਸਰੀਰ ਨੂੰ ਪ੍ਰਭਾਵਿਤ ਕਰਦੀ ਹੈ। ਜੇਕਰ ਸਵੇਰੇ ਪੇਟ ਸਾਫ ਨਾ ਹੋਵੇ ਤਾਂ ਸਾਰਾ ਦਿਨ ਬੇਕਾਰ ਅਤੇ ਸੁਸਤੀ ਭਰਿਆ ਜਾਂਦਾ ਹੈ। ਗੈਸ ਦੀ ਸਮੱਸਿਆ ਸਵੇਰੇ ਪੇਟ ਭਰ ਕੇ ਭੋਜਨ ਨਾ ਕਰਨ ਦੇ ਕਾਰਨ ਹੁੰਦੀ ਹੈ। ਜੇਕਰ ਤੁਹਾਨੂੰ ਵੀ ਪੇਟ ਗੈਸ ਨੇ ਪਰੇਸ਼ਾਨ ਕਰਕੇ ਰੱਖਿਆ ਹੈ ਤਾਂ ਆਪਣੀਆ ਕੁਝ ਆਦਤਾਂ 'ਚ ਸੁਧਾਰ ਲਿਆਓ ਅਤੇ ਪੂਰਾ ਦਿਨ ਤਾਜਾ ਰਹੋਗੇ।
1. ਭੋਜਨ ਚਬਾਅ ਕੇ ਖਾਓ
ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਜਲਦੀ ਦੇ ਚੱਕਰ 'ਚ ਭੋਜਨ ਨੂੰ ਚੰਗੀ ਤਰ੍ਹਾਂ ਚਬਾਅ ਕੇ ਨਹੀਂ ਖਾਂਦੇ ਪਰ ਇਹ ਜ਼ਰੂਰੀ ਹੈ ਕਿ ਛੋਟੀ-ਛੋਟੀ ਬੁਰਕੀ ਚੰਗੀ ਤਰ੍ਹਾਂ ਚਬਾਅ ਖਾਓ। ਇਸ ਨਾਲ ਭੋਜਨ ਚੰਗੀ ਤਰ੍ਹਾਂ ਪੱਚਦਾ ਹੈ ਅਤੇ ਗੈਸ ਦੀ ਸਮੱਸਿਆ ਦੂਰ ਹੁੰਦੀ ਹੈ।
2. ਸੋਡਾ ਅਤੇ ਜੂਸ ਨਾ ਪੀਓ
ਕੁਝ ਲੋਕਾਂ ਦਾ ਮੰਨਣਾ ਹੈ ਕਿ ਸੋਡਾ ਪੀਣ ਨਾਲ ਪੇਟ ਦੀ ਗੈਸ ਦੂਰ ਹੰਦੀ ਹੈ। ਸੋਡੇ 'ਚ ਕਾਰਬੋਹਾਈਡਰੇਟ ਅਤੇ ਜੂਸ 'ਚ ਘੁਲੀ ਖੰਡ ਹੁੰਦੀ ਹੈ, ਜਿਸ ਨਾਲ ਗੈਸ ਹੋਰ ਜ਼ਿਆਦਾ ਵੱਧ ਜਾਂਦੀ ਹੈ।
3. ਚੁਇੰਗ ਗਮ ਨਾ ਖਾਓ
ਚੁਇੰਗ ਗਮ ਨੂੰ ਚਬਾਉਣ ਨਾਲ ਮੂੰਹ ਦੇ ਦੁਆਰਾ ਬਾਹਰ ਦੀ ਹਵਾ ਅੰਦਰ ਚਲੀ ਜਾਂਦੀ ਹੈ, ਜਿਸ ਕਾਰਨ ਪੇਟ 'ਚ ਗੈਸ ਬਣਨ ਲੱਗ ਜਾਂਦੀ ਹੈ।
4. ਸੈਰ ਕਰਨ ਜਾਓ
ਬਹੁਤ ਸਾਰੇ ਲੋਕ ਰਾਤ ਨੂੰ ਭੋਜਨ ਕਰਨ ਤੋਂ ਬਾਅਦ ਬਿਸਤਰ 'ਤੇ ਲੇਟ ਜਾਂਦੇ ਹਰ ਇਸ ਤਰ੍ਹਾਂ ਕਰਨ ਦੀ ਬਜਾਏ ਬਾਹਰ ਸੈਰ ਕਰਨ ਲਈ ਜਾਓ। ਇਸ ਤਰ੍ਹਾਂ ਭੋਜਨ ਅਸਾਨੀ ਨਾਲ ਪੱਚ ਜਾਂਦਾ ਹੈ ਅਤੇ ਭਾਰ ਵੀ ਘੱਟ ਹੁੰਦਾ ਹੈ।
5. ਸਿਗਰਟ ਛੱਡ ਦਿਓ
ਸਿਗਰਟ ਪੀਣ ਨਾਲ ਡੀਹਾਈਡਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ, ਜਿਸ ਨਾਲ ਪੇਟ ਗੈਸ ਬਣਦੀ ਹੈ। ਇਸ ਲਈ ਸਿਗਰਟ ਨਾ ਪੀਓ।
6. ਜ਼ਿਆਦਾ ਪਾਣੀ ਪੀਓ
ਪੂਰੇ ਦਿਨ 'ਚ 7-8 ਗਲਾਸ ਪਾਣੀ ਪੀਣ ਨਾਲ ਪੇਟ ਦੇ ਖਾਲੀ ਜਗ੍ਹਾ ਭਰ ਜਾਂਦੀ ਹੈ ਇਸ ਲਈ ਪੇਟ ਗੈਸ ਨਹੀ ਬਣਦੀ।

  • ਪੇਟ
  • ਗੈਸ
  • ਕੰਮ
  • Stomach
  • gas

ਚੀਨ ਦੀ ਇਸ ਜਗ੍ਹਾ ਨੂੰ ਕਹਿੰਦੇ ਹਨ ' ਸਨ ਔਫ ਹੈਵਨ '

NEXT STORY

Stories You May Like

  • this work has become mandatory for lpg gas consumers
    LPG ਗੈਸ ਖ਼ਪਤਕਾਰਾਂ ਲਈ ਲਾਜ਼ਮੀ ਹੋਇਆ ਆਹ ਕੰਮ, DC ਨੇ ਜਾਰੀ ਕੀਤੇ ਸਖ਼ਤ ਹੁਕਮ, ਨਾ ਮੰਨੇ ਤਾਂ...
  • peoples protest on cylinder  gas shortage
    ਲੋਕਾਂ ਨੇ ਚੱਕ-ਚੱਕ ਸੜਕਾਂ 'ਤੇ ਮਾਰੇ ਸਿਲੰਡਰ, ਗੈਸ ਦੀ ਕਿੱਲਤ ਖ਼ਿਲਾਫ਼ ਫੁੱਟਿਆ ਗੈਸ
  • drain gas  cooking stove  lpg shortage  methane gas
    ਹੁਣ 'ਨਾਲ਼ੇ ਦੀ ਗੈਸ' ਨਾਲ ਬਲਣਗੇ ਚੁੱਲ੍ਹੇ ! LPG ਦੀ ਕਿੱਲਤ ਦਾ ਲੋਕਾਂ ਨੇ ਲੱਭਿਆ ਅਨੋਖਾ ਹੱਲ
  • shimla  gas thief cylinder
    ਸ਼ਿਮਲਾ 'ਚ 'ਗੈਸ ਚੋਰ' ਗਿਰੋਹ ਦੀ ਦਹਿਸ਼ਤ: ਕੀਮਤੀ ਸਾਮਾਨ ਛੱਡਿਆ, ਸਿਰਫ਼ ਗੈਸ ਸਿਲੰਡਰ ਲੈ ਉੱਡੇ ਚੋਰ!
  • elite people
    ‘ਐਲੀਟ’ ਵਰਗ ਦੀ ਨੀਂਦ ਉੱਡੀ
  • today is last chance complete this task by march 31 financial loss may occur
    ਸਾਵਧਾਨ! ਅੱਜ ਹੈ ਆਖਰੀ ਮੌਕਾ: 31 ਮਾਰਚ ਤੱਕ ਨਿਪਟਾ ਲਓ ਇਹ ਜ਼ਰੂਰੀ ਕੰਮ, ਹੋ ਸਕਦੈ ਵਿੱਤੀ ਨੁਕਸਾਨ
  • stomach pain after eating food
    ਖਾਣਾ ਖਾਣ ਤੋਂ ਬਾਅਦ ਹੁੰਦੈ ਪੇਟ ਦਰਦ ਤਾਂ ਇਸ ਚੀਜ਼ ਨੂੰ ਨਾ ਕਰੋ ਇਗਨੋਰ
  • misuse of domestic cylinders is disturbing the general public
    ਵਪਾਰਕ ਗੈਸ ਨਾ ਆਉਣ ਕਾਰਨ ਘਰੇਲੂ ਸਿਲੰਡਰਾਂ ਦੀ ਹੋ ਰਹੀ ਦੁਰਵਰਤੋਂ, ਆਮ ਜਨਤਾ ਪਰੇਸ਼ਾਨ
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

arms smuggling busted 4 accused arrested with weapons

ਅੰਮ੍ਰਿਤਸਰ ਪੁਲਸ ਵੱਲੋਂ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼! 4 ਮੁਲਜ਼ਮ ਹਥਿਆਰਾਂ...

uae  s air defense  activated

ਈਰਾਨ ਨੇ ਕਰ 'ਤਾ ਵੱਡਾ ਹਮਲਾ: UAE ਦੀ ਹਵਾਈ ਰੱਖਿਆ ਪ੍ਰਣਾਲੀ ਹੋਈ ਸਰਗਰਮ

pakistani behind bars in bergamo

ਬੈਰਗਾਮੋ 'ਚ 29 ਸਾਲਾ ਪਾਕਿਸਤਾਨੀ ਬੱਚੇ ਨੂੰ ਅਗਵਾ ਕਰਨ ਦੇ ਜੁਰਮ ਲਈ ਸਲਾਖਾਂ...

post office rd scheme save 300 daily get 15 lakh fund

300 ਰੁਪਏ ਦੀ ਬਚਤ ਤੇ 15 ਲੱਖ ਦਾ ਫੰਡ! Post Office ਦੀ ਧਮਾਕੇਦਾਰ ਸਕੀਮ ਨਾਲ...

albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • the correct way to make rajma
      ਕੀ ਤੁਸੀਂ ਵੀ ਰਾਜਮਾਂਹ ਬਣਾਉਣ ਵੇਲੇ ਕਰਦੇ ਹੋ ਇਹ ਗਲਤੀਆਂ? ਜਾਣੋ ਸੁਆਦ ਰਾਜਮਾ...
    • if you want to get rid of pimples  then apply a neem face pack
      ਪਿੰਪਲਸ ਤੋਂ ਪਾਉਣਾ ਚਾਹੁੰਦੇ ਹੋਏ ਛੁਟਕਾਰਾ ਤਾਂ ਲਗਾਓ ਲਈ ਵਰਤੋ ਨਿੰਮ ਦੇ ਇਹ...
    • young women  high heels  the world
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਨੇ ਹਾਈ ਹੀਲਜ਼
    • adopt these 7 easy secrets to naturally brighten your home
      ਘਰ ਬੈਠੇ ਕੁਦਰਤੀ ਨਿਖਾਰ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ
    • roshan healthcare ayurvedic treatment
      ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
    • two tone shimmery saree  young women  favorite
      ਟੂ-ਟੋਨ ਸ਼ਿਮਰੀ ਸਾੜ੍ਹੀ ਬਣੀ ਮੁਟਿਆਰਾਂ ਦੀ ਨਵੀਂ ਪਸੰਦ
    • apply eyeliner according to your eye shape
      ਅੱਖਾਂ ਦੀ ਬਣਾਵਟ ਅਨੁਸਾਰ ਲਗਾਓ eyeliner , ਹਰ ਕੋਈ ਦੇਖਦਾ ਰਹਿ ਜਾਵੇਗਾ ਤੁਹਾਡੀ...
    • why does it burn after applying bleach
      ਬਲੀਚ ਲਗਾਉਣ ਤੋਂ ਬਾਅਦ ਕੀ ਤੁਹਾਡੇ ਚਿਹਰੇ ’ਤੇ ਵੀ ਹੁੰਦੀ ਹੈ ਜਲਣ, ਤਾਂ ਅਪਣਾਓ ਇਹ...
    • glowing face marriage  injections  weight loss
      ਚਮਕਦਾਰ ਚਿਹਰਾ ਜਾਂ ਬੀਮਾਰ ਸਰੀਰ? ਵਿਆਹ ਤੋਂ ਪਹਿਲਾਂ ਇੰਜੈਕਸ਼ਨਾਂ ਨਾਲ ਭਾਰ ਘਟਾਉਣ...
    • your hair will shine with rs 10 camphor
      ਸਿਰਫ 10 ਰੁਪਏ ਦੇ ਕਪੂਰ ਨਾਲ ਚਮਕਣਗੇ ਤੁਹਾਡੇ ਵਾਲ; ਜਾਣੋ ਨਾਰੀਅਲ ਤੇਲ 'ਚ ਮਿਲਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +