Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:25:29 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ

LIFE STYLE News Punjabi(ਲਾਈਫ ਸਟਾਈਲ)

ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ

  • Edited By Disha,
  • Updated: 29 Sep, 2026 09:49 AM
Life Style
suits  women  punjabi jutti  preference
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਔਰਤਾਂ ਅਤੇ ਮੁਟਿਆਰਾਂ ਆਪਣੀ ਲੁੱਕ ਨੂੰ ਸੁੰਦਰ ਅਤੇ ਸਟਾਈਲਿਸ਼ ਬਣਾਉਣ ਲਈ ਡਿਜ਼ਾਈਨਰ ਡਰੈੱਸ, ਹੇਅਰ ਸਟਾਈਲ, ਮੇਕਅੱਪ ਅਤੇ ਅਸੈਸਰੀਜ਼ ਦੇ ਨਾਲ-ਨਾਲ ਫੁੱਟਵੀਅਰ ’ਤੇ ਵੀ ਖਾਸ ਧਿਆਨ ਦਿੰਦੀਆਂ ਹਨ। ਸੁੰਦਰ ਫੁੱਟਵੀਅਰ ਨਾ ਸਿਰਫ ਡਰੈੱਸ ਦੀ ਲੁੱਕ ਨੂੰ ਕੰਪਲੀਟ ਕਰਦੇ ਹਨ, ਸਗੋਂ ਆਤਮਵਿਸ਼ਵਾਸ ਵੀ ਵਧਾਉਂਦੇ ਹਨ। ਫੁੱਟਵੀਅਰ ’ਚ ਕੁਝ ਸ਼ੂਜ਼ ਅਜਿਹੇ ਹੁੰਦੇ ਹਨ, ਜੋ ਸਿਰਫ ਇੰਡੀਅਨ ਡਰੈੱਸ ਦੇ ਨਾਲ ਸਟਾਈਲ ਕੀਤੇ ਜਾ ਸਕਦੇ ਹਨ ਤਾਂ ਕੁਝ ਵੈਸਟਰਨ ਵੀਅਰ ਦੇ ਨਾਲ। ਜਿਵੇਂ ਲੌਂਗ ਸ਼ੂਜ਼ ਵੈਸਟਰਨ ਵੀਅਰ ਦੇ ਨਾਲ ਸੁੰਦਰ ਲੱਗਦੇ ਹਨ, ਉੱਥੇ ਹੀ ਇੰਡੀਅਨ ਵੀਅਰ ’ਚ ਮੁਟਿਆਰਾਂ ਕੋਲ ਕਈ ਆਪਸ਼ਨਜ਼ ਹਨ। ਇਸ ’ਚ ਪੰਜਾਬੀ ਜੁੱਤੀ ਹਮੇਸ਼ਾ ਤੋਂ ਹੀ ਔਰਤਾਂ ਅਤੇ ਮੁਟਿਆਰਾਂ ਦੀ ਪਹਿਲੀ ਪਸੰਦ ਰਹੀ ਹੈ।

ਖਾਸ ਕਰ ਕੇ ਸੂਟ ਦੇ ਨਾਲ ਪੰਜਾਬੀ ਜੁੱਤੀ ਦਾ ਟ੍ਰੈਂਡ ਸਭ ਤੋਂ ਜ਼ਿਆਦਾ ਹੈ। ਪੰਜਾਬੀ ਜੁੱਤੀ ਨੂੰ ਮੋਜੜੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਬਾਜ਼ਾਰ ’ਚ ਪੰਜਾਬੀ ਜੁੱਤੀਆਂ ਦੇ ਕਈ ਤਰ੍ਹਾਂ ਦੇ ਡਿਜ਼ਾਈਨ ਉਪਲਬਧ ਹਨ, ਜਿਵੇਂ ਫੁੱਲਕਾਰੀ ਵਾਲੀ ਜੁੱਤੀ, ਕਢਾਈ ਵਾਲੀ ਜੁੱਤੀ, ਮਿਰਰ ਵਰਕ ਵਾਲੀ ਜੁੱਤੀ, ਗੋਟਾ ਪੱਟੀ ਵਾਲੀ ਜੁੱਤੀ, ਸਟੋਨ ਵਰਕ ਵਾਲੀ ਜੁੱਤੀ, ਨਾਗਰਾ ਸਟਾਈਲ ਜੁੱਤੀ ਅਤੇ ਮਲਟੀ ਕਲਰ ਐਂਬ੍ਰਾਇਡਰੀ ਵਾਲੀ ਜੁੱਤੀ। ਇਨ੍ਹਾਂ ’ਚ ਵ੍ਹਾਈਟ, ਪਿੰਕ, ਬਲੈਕ, ਗੋਲਡਨ, ਸਿਲਵਰ ਅਤੇ ਮਲਟੀਕਲਰ ਵਰਗੇ ਕਈ ਕਲਰ ਆਪਸ਼ਨਜ਼ ਮਿਲ ਜਾਂਦੇ ਹਨ।

PunjabKesari

ਆਪਣੇ ਕਲਰ ਆਪਸ਼ਨ ਕਾਰਨ ਔਰਤਾਂ ਆਸਾਨੀ ਨਾਲ ਆਪਣੇ ਸੂਟ, ਲਹਿੰਗਾ-ਚੋਲੀ, ਸ਼ਰਾਰਾ ਤੇ ਗਰਾਰਾ ਦੇ ਨਾਲ ਮੈਚ ਕਰ ਕੇ ਜੁੱਤੀ ਸਟਾਈਲ ਕਰਦੀਆਂ ਹਨ। ਹੁਣ ਸਿਰਫ ਸੂਟ ਹੀ ਨਹੀਂ, ਸਗੋਂ ਲਹਿੰਗਾ-ਚੋਲੀ ਅਤੇ ਲਹਿੰਗੇ ਦੇ ਨਾਲ ਵੀ ਪੰਜਾਬੀ ਜੁੱਤੀ ਨੂੰ ਬੜੇ ਸ਼ੌਕ ਨਾਲ ਪਹਿਨਿਆ ਜਾ ਰਿਹਾ ਹੈ। ਪਿੰਡ ਤੋਂ ਲੈ ਕੇ ਵੱਡੇ ਸ਼ਹਿਰਾਂ ਤੱਕ ਇਸ ਨੂੰ ਸੂਟ ਦੇ ਨਾਲ ਹੀ ਨਹੀਂ, ਸਗੋਂ ਲੌਂਗ ਸ਼ਰਟ ਅਤੇ ਜੀਨਸ ਦੇ ਨਾਲ ਵੀ ਸਟਾਈਲ ਕੀਤਾ ਜਾ ਰਿਹਾ ਹੈ। ਪੰਜਾਬੀ ਜੁੱਤੀ ਪਹਿਨਣ ’ਚ ਕਾਫੀ ਕੰਫਰਟੇਬਲ ਰਹਿੰਦੀ ਹੈ। ਇਹ ਪੈਰਾਂ ਨੂੰ ਕਵਰ ਕਰਦੀ ਹੈ, ਧੁੱਪ ਤੋਂ ਬਚਾਉਂਦੀ ਹੈ ਅਤੇ ਚੱਲਣ ’ਚ ਵੀ ਆਰਾਮਦਾਇਕ ਹੈ, ਨਾਲ ਹੀ ਇਸ ਦਾ ਫੈਸ਼ਨ ਕਦੇ ਵੀ ਆਊਟਡੇਟਿਡ ਨਹੀਂ ਹੁੰਦਾ, ਇਸ ਲਈ ਮੁਟਿਆਰਾਂ ਇਸ ਨੂੰ ਕਿਸੇ ਵੀ ਮੌਕੇ ’ਤੇ ਸਟਾਈਲ ਕਰ ਸਕਦੀਆਂ ਹਨ।

ਫੈਸ਼ਨ ਡਿਜ਼ਾਈਨਰ ਦੇ ਅਨੁਸਾਰ ਪੰਜਾਬੀ ਜੁੱਤੀ ਟਰੈਡੀਸ਼ਨਲ ਲੁੱਕ ਨੂੰ ਪੂਰਾ ਕਰਦੀ ਹੈ। ਸੂਟ ਹੋਵੇ ਜਾਂ ਲਹਿੰਗਾ-ਚੋਲੀ, ਪੰਜਾਬੀ ਜੁੱਤੀ ਪਹਿਨਣ ਨਾਲ ਪੂਰੀ ਲੁੱਕ ’ਚ ਦੇਸੀ ਅਤੇ ਰਾਇਲ ਟੱਚ ਆ ਜਾਂਦਾ ਹੈ। ਹੀਲਜ਼ ਦੇ ਮੁਕਾਬਲੇ ਪੰਜਾਬੀ ਜੁੱਤੀ ਪਹਿਨ ਕੇ ਮੁਟਿਆਰਾਂ ਮੰਗਣੀ, ਸੰਗੀਤ ਅਤੇ ਮਹਿੰਦੀ ਵਰਗੇ ਫੰਕਸ਼ਨਾਂ ’ਚ ਪੰਜਾਬੀ ਅਤੇ ਬਾਲੀਵੁੱਡ ਗਾਣਿਆਂ ’ਤੇ ਆਸਾਨੀ ਨਾਲ ਡਾਂਸ ਵੀ ਕਰ ਲੈਂਦੀਆਂ ਹਨ, ਇਸ ਲਈ ਇਸ ਦੀ ਡਿਮਾਂਡ ਹਮੇਸ਼ਾ ਬਣੀ ਰਹਿੰਦੀ ਹੈ। ਉੱਥੇ ਹੀ ਪੰਜਾਬੀ ਜੁੱਤੀ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਹ ਛੇਤੀ ਖਰਾਬ ਨਹੀਂ ਹੁੰਦੀ ਅਤੇ ਲੰਬੇ ਸਮੇਂ ਤੱਕ ਚੱਲਦੀ ਹੈ। ਇਹੋ ਕਾਰਨ ਹੈ ਕਿ ਅੱਜ ਹਰ ਔਰਤ ਦੀ ਵਾਰਡਰੋਬ ’ਚ 2 ਤੋਂ 3 ਪੰਜਾਬੀ ਜੁੱਤੀਆਂ ਦੇ ਜੋੜੇ ਜ਼ਰੂਰ ਦੇਖੇ ਜਾ ਸਕਦੇ ਹਨ। ਪੰਜਾਬੀ ਜੁੱਤੀ ਨੂੰ ਸਭ ਤੋਂ ਜ਼ਿਆਦਾ ਹੰਢਣਸਾਰ ਅਤੇ ਸਟਾਈਲਿਸ਼ ਮੰਨਿਆ ਜਾਂਦਾ ਹੈ। 

  • Suits
  • women
  • Punjabi jutti
  • preference
  • ਸੂਟ
  • ਔਰਤਾਂ
  • ਪੰਜਾਬੀ ਜੁੱਤੀ
  • ਪਸੰਦ

ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ

NEXT STORY

Stories You May Like

  • women  preference  baby pink color  dress
    ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
  • punjabi man in canada
    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ ਬਜ਼ੁਰਗ ਨਾਲ ਵਾਪਰਿਆ ਭਾਣਾ
  • west bengal  2 buses  collision
    ਪੱਛਮੀ ਬੰਗਾਲ ਤੋਂ ਆ ਰਹੀ ਬੱਸ ਦੀ ਇਕ ਹੋਰ ਬੱਸ ਨਾਲ ਜ਼ੋਰਦਾਰ ਟੱਕਰ, 24 ਸ਼ਰਧਾਲੂ ਜ਼ਖਮੀ
  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • women  makeup  craze  beautiful
    ਔਰਤਾਂ ’ਚ ਵਧਿਆ ਆਈ ਮੇਕਅੱਪ ਦਾ ਕ੍ਰੇਜ਼
  • women  transparent footwear  craze
    ਔਰਤਾਂ ’ਚ ਵਧਿਆ ਟ੍ਰਾਂਸਪੇਰੈਂਟ ਫੁੱਟਵੀਅਰ ਦਾ ਕ੍ਰੇਜ਼
  • punjabi man charged  in canada
    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
  • women  cafe  chhattisgarh  maoists  employment
    'ਆਤਮ ਨਿਰਭਰ' ਹੋਣ ਵੱਲ ਔਰਤਾਂ ਦਾ ਨਵਾਂ ਕਦਮ ! ਕੈਫ਼ੇ ਨੂੰ ਬਣਾਇਆ ਰਾਹ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • follow these tips to keep your skin glowing always
      ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
    • potatoes turn black after being cut try these tips
      ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ...
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • room fresheners and cleaners are generating nanoparticles in the home
      ਰੂਮ ਫ੍ਰੈਸ਼ਨਰ ਤੇ ਕਲੀਨਰ ਘਰ 'ਚ ਪੈਦਾ ਕਰ ਰਹੇ ਨੈਨੋਪਾਰਟੀਕਲ, ਸਿਹਤ ਨੂੰ ਹੋ...
    • layered jacket look  fashion trend  young women
      ਲੇਅਰਡ ਜੈਕੇਟ ਲੁੱਕ ਬਣਿਆ ਨਵਾਂ ਫੈਸ਼ਨ ਟ੍ਰੈਂਡ
    • women  preference  baby pink color  dress
      ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
    • benefits of eating paan
      ਪਾਨ ਖਾਣ ਦੇ ਫਾਇਦੇ
    • what is the right way to make poha
      ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • mix this white substance with coconut oil and apply it
      ਨਾਰੀਅਲ ਤੇਲ ’ਚ ਮਿਲਾ ਕੇ ਲਗਾਓ ਇਹ ਸਫੇਦ ਚੀਜ਼, ਜਾਣੋ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +