Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 22, 2026

    11:31:19 PM

  • celebrations turn to mourning

    ਮਾਤਮ 'ਚ ਬਦਲੀਆਂ ਖੁਸ਼ੀਆਂ: ਕੰਨ ਛਿਦਵਾਉਣ ਦੀ ਰਸਮ...

  • delhi committee members

    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ 2...

  • power cut in punjab

    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ...

  • punjabi boy saudi arab

    ਸਾਊਦੀ ਅਰਬ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ, ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips: ਗਰਮੀਆਂ ’ਚ ਚਿਹਰੇ ਦੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਕਰੋ ਬਰਫ਼ ਦੀ ਵਰਤੋਂ

LIFE-STYLE News Punjabi(ਲਾਈਫ ਸਟਾਈਲ)

Beauty Tips: ਗਰਮੀਆਂ ’ਚ ਚਿਹਰੇ ਦੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਜ਼ਰੂਰ ਕਰੋ ਬਰਫ਼ ਦੀ ਵਰਤੋਂ

  • Edited By Rajwinder Kaur,
  • Updated: 07 Jul, 2022 01:17 PM
Jalandhar
summer  faces  problems  relief  ice  use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀ ਦੇ ਮੌਸਮ 'ਚ ਚਮੜੀ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਹੋ ਜਾਂਦੀਆਂ ਹਨ। ਪਸੀਨੇ ਦੇ ਕਾਰਨ ਚਿਹਰੇ 'ਤੇ ਮੁਹਾਸੇ ਅਤੇ ਦਾਗ-ਧੱਬੇ ਪੈ ਜਾਂਦੇ ਹਨ। ਅਜਿਹੀ ਹਾਲਤ 'ਚ ਜਨਾਨੀਆਂ ਕਈ ਤਰ੍ਹਾਂ ਦੇ ਬਿਊਟੀ ਪ੍ਰੋਡਕਟਸ ਦਾ ਇਸਤੇਮਾਲ ਕਰਦੀਆਂ ਹਨ ਪਰ ਇਸ ਦਾ ਕੁਝ ਦਿਨ ਹੀ ਫਾਇਦਾ ਹੁੰਦਾ ਹੈ। ਬਾਅਦ ’ਚ ਮੁੜ ਚਿਹਰਾ ਉਸੇ ਤਰ੍ਹਾਂ ਦਾ ਹੋ ਜਾਂਦਾ ਹੈ। ਅਜਿਹੀ ਸਥਿਤੀ 'ਚ ਤੁਸੀਂ ਚਿਹਰੇ 'ਤੇ ਬਰਫ ਲਗਾ ਸਕਦੇ ਹੋ, ਜਿਸ ਨਾਲ ਤੁਹਾਨੂੰ ਠੰਡਕ ਮਿਲੇਗੀ ਅਤੇ ਚਮੜੀ ਦੀਆਂ ਕਈ ਸਮੱਸਿਆਵਾਂ ਵੀ ਦੂਰ ਹੋ ਜਾਣਗੀਆਂ। 

ਜਾਣੋ ਚਿਹਰੇ 'ਤੇ ਬਰਫ਼ ਲਗਾਉਣ ਦੇ ਫ਼ਾਇਦੇ...

1. ਚਮਕਦਾਰ ਚਮੜੀ
ਚਿਹਰੇ 'ਤੇ ਬਰਫ ਦੇ ਟੁਕੜੇ ਲਗਾਉਣ ਨਾਲ ਰੰਗ ’ਚ ਨਿਖਾਰ ਆਉਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਖੀਰੇ ਦੇ ਰਸ, ਸ਼ਹਿਦ ਅਥੇ ਨਿੰਬੂ ਦਾ ਰਸ ਮਿਲਾ ਕੇ ਆਈਸ ਟ੍ਰੇਅ 'ਚ ਜਮਾ ਲਓ। ਹੁਣ ਇਸ ਕਿਊਬ ਨੂੰ ਸਾਫ ਕੱਪੜੇ 'ਚ ਬੰਨ ਕੇ ਚਿਹਰੇ ਅਤੇ ਗਰਦਨ 'ਤੇ ਰਗੜੋ। 15 ਮਿੰਟ ਅਜਿਹਾ ਕਰਨ ਤੋਂ ਬਾਅਦ ਪਾਣੀ ਨਾਲ ਚਿਹਰਾ ਧੋ ਲਓ।

2. ਮੁਹਾਸਿਆਂ ਤੋਂ ਛਟਕਾਰਾ
ਮੁਹਾਸਿਆਂ ਦੀਆਂ ਵੀ ਕਈ ਸਮੱਸਿਆਵਾਂ ਬਰਫ ਦੇ ਟੁਕੜਿਆਂ ਦੀ ਵਰਤੋਂ ਕਰਨ ਨਾਲ ਦੂਰ ਹੋ ਜਾਂਦੀਆਂ ਹਨ। ਇਸ ਲਈ ਆਈਸ ਕਿਊਬ ਨੂੰ ਕਿਸੇ ਕੱਪੜੇ 'ਚ ਬੰਨ੍ਹ ਲਓ ਅਤੇ ਮੁਹਾਸਿਆਂ 'ਤੇ ਰਗੜੋ। ਇਸ ਨਾਲ ਚਿਹਰੇ ਦੀ ਲਾਲੀ ਅਤੇ ਜਲਨ ਤੋਂ ਰਾਹਤ ਮਿਲੇਗੀ ਅਤੇ ਮੁਹਾਸੇ ਵੀ ਠੀਕ ਹੋਣਗੇ।

3.ਕਾਲੇ ਧੱਬੇ ਨੂੰ ਕਰੇ ਦੂਰ
ਅੱਖਾਂ ਦੇ ਕਾਲੇ ਘੇਰਿਆਂ ਨੂੰ ਦੂਰ ਕਰਨ ਲਈ ਗ੍ਰੀਨ-ਟੀ ਨੂੰ ਪਾਣੀ 'ਚ ਉਬਾਲੋ ਅਤੇ ਠੰਡਾ ਹੋਣ 'ਤੇ ਇਸ ਨੂੰ ਆਈਸ ਕਿਊਬ ਟ੍ਰੇਅ 'ਚ ਜਮਾ ਲਓ। ਬਾਅਦ 'ਚ ਆਈਸ ਕਿਊਬ ਨੂੰ ਕੱਪੜੇ 'ਚ ਬੰਨ੍ਹ ਕੇ ਅੱਖਾਂ ਦੇ ਥੱਲੇ ਰਗੜੋ।

4. ਧੁੱਪ ਤੋਂ ਬਚਾਅ
ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦਾ ਧੁੱਪ ਦੇ ਕਾਰਨ ਚਿਹਰਾ ਖ਼ਰਾਬ ਹੋ ਜਾਂਦਾ ਹੈ। ਇਸੇ ਲਈ ਧੁੱਪ ਤੋਂ ਬਚਣ ਲਈ ਚਿਹਰੇ 'ਤੇ ਬਰਫ ਜ਼ਰੂਰ ਰਗੜੋ ਅਤੇ ਬਾਅਦ 'ਚ ਚਿਹਰੇ ਨੂੰ ਸਾਫ ਕਰ ਕੇ ਐਲੋਵੀਰਾ ਜੈੱਲ ਲਗਾਓ।

5. ਝੁਰੜੀਆਂ ਨੂੰ ਕਰੇ ਠੀਕ
ਉਮਰ ਵਧਣ ਦੀ ਨਿਸ਼ਾਨੀਆਂ ਚਿਹਰੇ 'ਤੇ ਬਹੁਤ ਜਲਦੀ ਦਿਖਣ ਲੱਗਦੀਆਂ ਹਨ। ਇਸ ਤੋਂ ਬਚਣ ਦੇ ਲਈ ਜੈਸਮੀਨ ਆਇਲ ਨੂੰ ਪਾਣੀ 'ਚ ਮਿਲਾ ਕੇ ਬਰਫ ਜਮਾ ਲਓ। ਇਸ ਨੂੰ ਲਗਾਉਣ ਨਾਲ ਝੁਰੜੀਆਂ ਦੀ ਪਰੇਸ਼ਾਨੀ ਠੀਕ ਹੋ ਜਾਵੇਗੀ।

6. ਸੋਜ, ਜਲਨ, ਖਾਰਸ਼ ਨੂੰ ਕਰੇ ਠੀਕ
ਗਰਮੀਆਂ ਦੇ ਮੌਸਮ 'ਚ ਚਿਹਰੇ 'ਤੇ ਸੋਜ, ਜਲਨ, ਖਾਰਸ਼ ਹੋਣੀ ਸ਼ੁਰੂ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਤੁਸੀਂ ਆਈਸ ਕਿਊਬ ਨਾਲ ਚਿਹਰੇ ਦੀ ਮਸਾਜ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਚਿਹਰੇ ਦੀ ਸੋਜ ਦੇ ਨਾਲ-ਨਾਲ ਹੋਰ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ।

  • Beauty Tips
  • Summer
  • Faces
  • Problems
  • Relief
  • Ice
  • Use
  • ਗਰਮੀਆਂ
  • ਚਿਹਰੇ
  • ਸਮੱਸਿਆਵਾਂ
  • ਨਿਜ਼ਾਤ
  • ਬਰਫ਼
  • ਵਰਤੋਂ

ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

NEXT STORY

Stories You May Like

  • now  you don  t need expensive products for a bridal glow
    ਹੁਣ ਬ੍ਰਾਈਡਲ ਗਲੋਅ ਲਈ ਮਹਿੰਗੇ ਪ੍ਰਡੋਕਟਸ ਦੀ ਲੋੜ ਨਹੀਂ ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
  • make this delicious bread salad with leftover bread
    ਬਚੀਆਂ ਹੋਈਆਂ ਰੋਟੀਆਂ ਦਾ ਬਣਾਓ ਇਹ ਸਵਾਦਿਸ਼ਟ 'ਰੋਟੀ ਸਲਾਦ', ਜਾਣੋ ਰੈਸਿਪੀ
  • young women  preferences  artificial flower jewellery
    ‘ਆਰਟੀਫੀਸ਼ੀਅਲ ਫਲਾਵਰ ਜਿਊਲਰੀ’ ਬਣੀ ਮੁਟਿਆਰਾਂ ਦੀ ਪਸੰਦ
  • heels damaged in winter  try these remedies
    ਸਰਦੀਆਂ 'ਚ ਅੱਡੀਆਂ ਹੋ ਗਈਆਂ ਹਨ ਖਰਾਬ ਤਾਂ ਅਪਣਾਓ ਇਹ ਨੁਸਖੇ
  • crispy potato chips salad
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕ੍ਰਿਸਪੀ ਪੋਟੈਟੋ ਚਿਪਸ ਸਲਾਦ
  • the mega blast of the wedding season
    ਵੈਡਿੰਗ ਸੀਜ਼ਨ ਦਾ ਮਹਾ-ਧਮਾਕਾ : ਗੱਡੀਆਂ ਤੋਂ ਲੈ ਕੇ ਕੱਪੜਿਆਂ ਤੱਕ ਬੰਪਰ ਵਿਕਰੀ, ਬਾਜ਼ਾਰਾਂ 'ਚ ਵਰ੍ਹ ਰਿਹੈ ਪੈਸਾ
  • milk will not spill out of the vessel while boiling
    ਹੁਣ ਦੁੱਧ ਉਬਾਲਦੇ ਸਮੇਂ ਨਹੀਂ ਆਵੇਗਾ ਭਾਂਡੇ ਤੋਂ ਬਾਹਰ, ਅਪਣਾਓ ਇਹ ਸੌਖੇ ਟਿਪਸ
  • vegetables will no longer go bad
    ਹੁਣ ਨਹੀਂ ਹੋਵੇਗੀ ਸਬਜ਼ੀ ਖਰਾਬ ! ਜਾਣੋ ਫਰਿੱਜ 'ਚ ਸਬਜ਼ੀਆਂ ਸਟੋਰ ਕਰਨ ਦੇ ਸਮਾਰਟ ਟਿਪਸ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 8 ਘੰਟੇ ਰਹੇਗੀ...
  • alert for dense fog in 10 districts punjab meteorological department forecast
    ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5...
  • pinkoo tv new video guru ka langar conveys a spiritual message
    ਸੇਵਾ ਤੇ ਵੰਡ ਛਕਣ ਦਾ ਰੂਹਾਨੀ ਸੁਨੇਹਾ ਦਿੰਦੀ ਹੈ Pinkoo TV ਦੀ ਨਵੀਂ ਵੀਡੀਓ...
  • funreal two brothers from jalandhar murdered in greece
    ਗ੍ਰੀਸ 'ਚ ਕਤਲ ਕੀਤੇ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • girl kidnapped in maqsudan jalandhar
    ਜਲੰਧਰ ਦੇ ਮਕਸੂਦਾਂ 'ਚ ਬੱਚੀ ਅਗਵਾ! ਰੁਮਾਲ ਸੁੰਘਾ ਕੇ ਲਿਜਾ ਰਹੇ 2 ਨਕਾਬਪੋਸ਼...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...
Trending
Ek Nazar
trump has pledged agreement with iran

ਟਰੰਪ ਨੇ ਈਰਾਨ ਨਾਲ ਸਥਾਈ ਸਮਝੌਤਾ ਕਰਨ ਅਤੇ ਉਸਦੀਆਂ ਪ੍ਰਮਾਣੂ ਇੱਛਾਵਾਂ ਨੂੰ ਰੋਕਣ...

deadbody of a young man found in a canal jalandhar

ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...

veteran bollywood singer defeats cancer

ਬਾਲੀਵੁੱਡ ਦੇ ਦਿੱਗਜ ਗਾਇਕ ਨੇ ਕੈਂਸਰ ਨੂੰ ਦਿੱਤੀ ਮਾਤ ! ਇੱਕ ਸਾਲ ਬੈੱਡ ਰੈਸਟ...

granddaughter write book on grandfather

ਮੁੰਬਈ ਅੱਤਵਾਦੀ ਹਮਲਿਆਂ 'ਚ ਮਾਰੇ ਬ੍ਰਿਟਿਸ਼ ਨਾਗਰਿਕ ਦੀ ਪੋਤੀ ਨੇ 'ਕਿਤਾਬ'...

spacecraft to reach planet mercury

ਵੱਡੀ ਸਫਲਤਾ  : ਬੁੱਧ ਗ੍ਰਹਿ 'ਤੇ ਪਹੁੰਚੇ ਦੋ ਪੁਲਾੜ ਯਾਨ , ਪੰਧ 'ਚ ਹੋਏ ਦਾਖਲ

diljit dosanjh english fan kiss ahmedabad concert

ਲਾਈਵ ਕੰਸਰਟ 'ਚ ਵਿਦੇਸ਼ੀ ਫੈਨ ਨੇ ਦਿਲਜੀਤ ਨੂੰ ਕੀਤਾ Kiss ! ਸੋਸ਼ਲ ਮੀਡੀਆ 'ਤੇ ਅੱਗ...

nepal  s prime minister balendra shah  set off visit to india

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ਲਈ ਹੋਏ ਰਵਾਨਾ

hindu girl rescued from bahawalpur

ਪਾਕਿਸਤਾਨ 'ਚ ਅਗਵਾ ਹੋਈ 13 ਸਾਲਾ ਹਿੰਦੂ ਲੜਕੀ ਬਹਾਵਲਪੁਰ ਤੋਂ ਬਰਾਮਦ ; ਹਿੰਦੂ...

a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • fashion  world  shirt and pants  trend
      ਕੰਫਰਟ, ਕਾਨਫੀਡੈਂਸ ਅਤੇ ਸਟਾਈਲ ਦਾ ਕੌਂਬੋ ਬਣਿਆ ‘ਸ਼ਰਟ-ਪੈਂਟ’ ਦਾ ਟਰੈਂਡ
    • protect your child from the  first cold  in this way
      ‘ਪਹਿਲੀ ਠੰਢ’ ਤੋਂ ਬੱਚੇ ਨੂੰ ਇੰਝ ਬਚਾਓ
    • mix these household items into henna to give a deep color to grey hair
      ਚਿੱਟੇ ਵਾਲਾਂ ਨੂੰ ਗੂੜ੍ਹਾ ਰੰਗ ਦੇਣ ਲਈ ਮਹਿੰਦੀ 'ਚ ਮਿਲਾਓ ਇਹ ਘਰੇਲੂ ਚੀਜ਼ਾਂ
    • make collagen serum at home
      ਘਰ ਵਿਚ ਬਣਾਓ 'ਕੋਲੇਜਨ ਸੀਰਮ'
    • which gold is better for jewelry
      ਗਹਿਣਿਆਂ ਲਈ ਕਿਹੜਾ ਸੋਨਾ ਬਿਹਤਰ ?
    • platform heels  young women  fashion
      ਪਲੇਟਫਾਰਮ ਹੀਲਸ’ ਬਣੀ ਸਟਾਈਲ ਦੇ ਨਾਲ-ਨਾਲ ਕੰਫਰਟ ਦਾ ਪਰਫੈਕਟ ਕੰਬੀਨੇਸ਼ਨ
    • make sweet parathas using indian sweets
      ਮਠਿਆਈ ਨਾਲ ਬਣਾਓ ‘ਮਿੱਠੇ ਪਰੌਂਠੇ’
    • benefits of applying onion juice to hair
      ਵਾਲਾਂ 'ਚ ਪਿਆਜ਼ ਦਾ ਰਸ ਲਾਉਣ ਦੇ ਫਾਇਦੇ
    • a small habit of yours ruins the rotis
      ਤੁਹਾਡੀ ਛੋਟੀ ਜਿਹੀ ਆਦਤ ਰੋਟੀਆਂ ਨੂੰ ਕਰ ਦਿੰਦੀ ਹੈ ਖ਼ਰਾਬ, ਤੁਰੰਤ ਕਰੋ ਇਹ ਬਦਲਾਅ
    • how to make pasta soup
      ਘਰ ਹੈਲਦੀ ਪਾਸਤਾ ਸੂਪ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +