Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    12:59:17 PM

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • prtc bus punjab bus government bus

    ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ PRTC ਬੱਸ ਨਾਲ...

  • gold prices may fall sharply prices may fall by 20 percent

    ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਗਰਮੀਆਂ ’ਚ ਆਫ-ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ

LIFE STYLE News Punjabi(ਲਾਈਫ ਸਟਾਈਲ)

ਗਰਮੀਆਂ ’ਚ ਆਫ-ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ

  • Edited By Disha,
  • Updated: 09 May, 2026 09:52 AM
Life Style
summer  off white suit  young women
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਗਰਮੀਆਂ ਦੇ ਮੌਸਮ ਵਿਚ ਮੁਟਿਆਰਾਂ ਅਤੇ ਔਰਤਾਂ ਗੂੜ੍ਹੇ ਰੰਗਾਂ (ਡਾਰਕ ਸ਼ੇਡ) ਦੇ ਮੁਕਾਬਲੇ ਹਲਕੇ ਰੰਗਾਂ (ਲਾਈਟ ਸ਼ੇਡ) ਦੇ ਪਹਿਰਾਵੇ ਪਹਿਨਣਾ ਪਸੰਦ ਕਰਦੀਆਂ ਹਨ। ਜੇਕਰ ਭਾਰਤੀ ਪਹਿਰਾਵੇ ਦੀ ਗੱਲ ਕਰੀਏ ਤਾਂ ਅੱਜਕੱਲ ਕਈ ਤਰ੍ਹਾਂ ਦੇ ਹਲਕੇ ਰੰਗਾਂ ਵਾਲੇ ਕੁੜਤਾ ਸੈੱਟ ਅਤੇ ਸੂਟ ਕਾਫੀ ਟ੍ਰੈਂਡ ਵਿਚ ਹਨ। ਲਾਈਟ ਸ਼ੇਡਜ਼ ਵਿਚ ਵੀ ਚਿੱਟਾ (ਵ੍ਹਾਈਟ), ਆਫ-ਵ੍ਹਾਈਟ ਅਤੇ ਹਲਕਾ ਗੁਲਾਬੀ ਵਰਗੇ ਰੰਗ ਪਹਿਲੀ ਪਸੰਦ ਬਣੇ ਹੋਏ ਹਨ। ਖਾਸ ਕਰ ਕੇ ਆਫ-ਵ੍ਹਾਈਟ ਕੁੜਤਾ ਸੈੱਟ ਅਤੇ ਸੂਟ ਮੁਟਿਆਰਾਂ ਦੀ ਪਹਿਲੀ ਪਸੰਦ ਬਣ ਕੇ ਉਭਰੇ ਹਨ।

ਆਫ-ਵ੍ਹਾਈਟ ਸੂਟ ਵਿੱਚ ਮੁਟਿਆਰਾਂ ਨੂੰ ਸ਼ਾਰਟ ਫਰਾਕ ਸੂਟ, ਸ਼ਰਾਰਾ ਸੂਟ, ਪਲਾਜ਼ੋ ਸੂਟ, ਪਟਿਆਲਾ ਸੂਟ, ਸਟ੍ਰੇਟ ਕੁੜਤੀ ਸੂਟ, ਅਨਾਰਕਲੀ ਸੂਟ, ਨਾਇਰਾ ਸੂਟ ਵਰਗੇ ਕਈ ਬਦਲ ਮਿਲ ਰਹੇ ਹਨ। ਇਹ ਸੂਟ ਪ੍ਰਿੰਟਿਡ ਅਤੇ ਪਲੇਨ ਦੋਵਾਂ ਡਿਜ਼ਾਈਨਾਂ ਵਿਚ ਉਪਲਬਧ ਹਨ। ਹਾਲਾਂਕਿ ਜ਼ਿਆਦਾਤਰ ਮੁਟਿਆਰਾਂ ਪਲੇਨ ਆਫ-ਵ੍ਹਾਈਟ ਸੂਟ ਨੂੰ ਜ਼ਿਆਦਾ ਪਸੰਦ ਕਰ ਰਹੀਆਂ ਹਨ। ਇਨ੍ਹਾਂ ਉੱਪਰ ਕਈ ਤਰ੍ਹਾਂ ਦੀ ਕਢਾਈ (ਐਂਬ੍ਰਾਇਡਰੀ) ਅਤੇ ਵਰਕ ਕੀਤਾ ਹੁੰਦਾ ਹੈ, ਜੋ ਦਿੱਖ (ਲੁੱਕ) ਨੂੰ ਚਾਰ ਚੰਨ ਲਗਾ ਦਿੰਦਾ ਹੈ। ਆਫ-ਵ੍ਹਾਈਟ ਸੂਟ ਦੀ ਖਾਸੀਅਤ ਇਹ ਹੈ ਕਿ ਇਸ ’ਤੇ ਹਰ ਰੰਗ ਦੀ ਕਢਾਈ ਜਚਦੀ ਹੈ। ਕਿਸੇ ਨੂੰ ਗੁਲਾਬੀ ਕਢਾਈ ਵਾਲੇ ਸੂਟ ਭਾਅ ਰਹੇ ਹਨ ਤਾਂ ਕਿਸੇ ਨੂੰ ਕਾਲੇ, ਨੀਲੇ, ਹਰੇ, ਪੀਲੇ ਅਤੇ ਜਾਮਣੀ ਕਢਾਈ ਵਾਲੇ। ਇਸ ਤੋਂ ਇਲਾਵਾ ਸ਼ੀਸ਼ਾ ਵਰਕ (ਮਿਰਰ ਵਰਕ), ਸਟੋਨ ਵਰਕ ਅਤੇ ਪਰਲ ਵਰਕ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜੋ ਲੁੱਕ ਨੂੰ ਹੋਰ ਸਟਾਈਲਿਸ਼ ਅਤੇ ਸ਼ਾਹੀ (ਰਾਇਲ) ਬਣਾਉਂਦੇ ਹਨ। ਆਫ-ਵ੍ਹਾਈਟ ਸੂਟ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਸ ਨੂੰ ਹਰ ਤਰ੍ਹਾਂ ਦੇ ਮੌਕਿਆਂ ’ਤੇ ਆਸਾਨੀ ਨਾਲ ਪਹਿਨਿਆ ਜਾ ਸਕਦਾ ਹੈ। ਇਸ ਨੂੰ ਕੈਜ਼ੂਅਲ ਵੇਅਰ ਦੇ ਨਾਲ-ਨਾਲ ਸ਼ਾਪਿੰਗ, ਆਊਟਿੰਗ ਅਤੇ ਪਿਕਨਿਕ ਦੌਰਾਨ ਵੀ ਪਹਿਨਿਆ ਜਾ ਰਿਹਾ ਹੈ।

ਖਾਸ ਮੌਕਿਆਂ ’ਤੇ ਵੀ ਇਹ ਕਾਫੀ ਜਚਦੇ ਹਨ। ਸਿਰਫ ਆਮ ਮੁਟਿਆਰਾਂ ਹੀ ਨਹੀਂ, ਸਗੋਂ ਬਾਲੀਵੁੱਡ ਅਦਾਕਾਰਾਵਾਂ ਨੂੰ ਵੀ ਕਈ ਮੌਕਿਆਂ ’ਤੇ ਆਫ-ਵ੍ਹਾਈਟ ਸੂਟ ਵਿੱਚ ਦੇਖਿਆ ਜਾ ਸਕਦਾ ਹੈ। ਆਫ-ਵ੍ਹਾਈਟ ਸੂਟ ਦੇ ਨਾਲ ਹਰ ਤਰ੍ਹਾਂ ਦੀ ਜਿਊਲਰੀ ਮੈਚ ਹੋ ਜਾਂਦੀ ਹੈ। ਮੁਟਿਆਰਾਂ ਇਸ ਦੇ ਨਾਲ ਗੋਲਡਨ, ਡਾਇਮੰਡ, ਸਿਲਵਰ ਅਤੇ ਟੈਰਾਕੋਟਾ ਜਿਊਲਰੀ ਦੇ ਨਾਲ-ਨਾਲ ਕਢਾਈ ਨਾਲ ਮਿਲਦੀ-ਜੁਲਦੀ ਜਿਊਲਰੀ ਵੀ ਪਹਿਨਣਾ ਪਸੰਦ ਕਰ ਰਹੀਆਂ ਹਨ। ਹੇਅਰ ਸਟਾਈਲ ਵਿਚ ਗੁੱਤ, ਜੂੜਾ, ਓਪਨ ਹੇਅਰ ਅਤੇ ਬਨ ਸਾਰੇ ਸਟਾਈਲ ਕੀਤੇ ਜਾ ਰਹੇ ਹਨ। ਫੁੱਟਵੀਅਰ ਵਿਚ ਸੈਂਡਲ, ਹਾਈ ਹੀਲਜ਼ ਅਤੇ ਜੁੱਤੀ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਧੁੱਪ ਤੋਂ ਬਚਣ ਲਈ ਜ਼ਿਆਦਾਤਰ ਮੁਟਿਆਰਾਂ ਸਨਗਲਾਸਿਜ਼ (ਧੁੱਪ ਵਾਲੀਆਂ ਐਨਕਾਂ) ਸਟਾਈਲ ਕਰ ਰਹੀਆਂ ਹਨ। ਬੈਗ ਅਤੇ ਘੜੀ ਵਰਗੀਆਂ ਅਸੈਸਰੀਜ਼ ਲੁੱਕ ਨੂੰ ਮੁਕੰਮਲ ਕਰ ਰਹੀਆਂ ਹਨ ਅਤੇ ਮੁਟਿਆਰਾਂ ਨੂੰ ਹੋਰ ਵੀ ਸਟਾਈਲਿਸ਼ ਬਣਾ ਰਹੀਆਂ ਹਨ।

  • Summer
  • off white suit
  • young women
  • ਗਰਮੀ
  • ਆਫ ਵ੍ਹਾਈਟ ਸੂਟ
  • ਮੁਟਿਆਰਾਂ

ਬੇਕਾਰ ਸਮਝ ਕੇ ਨਾ ਸੁੱਟੋ ਨਾਰੀਅਲ ਦੇ ਛਿਲਕੇ, ਇਨ੍ਹਾਂ 7 ਤਰੀਕਿਆਂ ਨਾਲ ਘਰ ਨੂੰ ਦਿਓ ਨਵੀਂ ਅਤੇ ਕ੍ਰਿਏਟਿਵ ਲੁੱਕ

NEXT STORY

Stories You May Like

  • summer  young women  flower print white dress
    ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ
  • summer  young women  tank tops
    ਗਰਮੀਆਂ ’ਚ ਮੁਟਿਆਰਾਂ ਦਾ ਸਟਾਈਲ ਸਟੇਟਮੈਂਟ ਬਣੇ ‘ਟੈਂਕ ਟਾਪ’
  • gota patti suit  young women  royal look
    ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
  • lehenga choli  bridal  zardosi work
    ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਬਣੇ ਬ੍ਰਾਈਡਲ ਦੀ ਪਹਿਲੀ ਪਸੰਦ
  • rayudu appointed as director of cricket operations
    ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
  • young girls  royal look  multi colored lehenga choli
    ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
  • women  long frock suit  indian dress
    ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
  • young women  high bun  style
    ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • don  t forget these important things before applying makeup
      ਮੇਕਅੱਪ ਤੋਂ ਪਹਿਲਾਂ ਨਾ ਭੁੱਲੋ ਇਹ ਜ਼ਰੂਰੀ ਗੱਲਾਂ, ਸਕਿਨ ਰਹੇਗੀ Healthy ਤੇ...
    • easy way to make garlic red chili sauce
      ਘਰ 'ਚ ਲਸਣ-ਲਾਲ ਮਿਰਚ ਦੀ ਚਟਣੀ ਬਣਾਉਣ ਦਾ ਸੌਖਾ ਤਰੀਕਾ
    • how to make a vesana chili
      ਵੇਸਣ ਦਾ ਚਿੱਲਾ ਬਣਾਉਣ ਦਾ ਤਰੀਕਾ
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • first time flyers should be careful
      ਪਹਿਲੀ ਵਾਰ ਫਲਾਈਟ ਚੜ੍ਹਨ ਵਾਲੇ ਹੋ ਜਾਣ ਸਾਵਧਾਨ! 5 ਗ਼ਲਤੀਆਂ ਕਾਰਨ ਏਅਰਪੋਰਟ ਤੋਂ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • banana is a boon for glowing skin
      ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ...
    • follow these special tips to maintain the shine of smoothing hair
      Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ,...
    • women  long frock suit  indian dress
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +