Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    9:23:07 PM

  • pm narendra modi and donald trump bilateral meeting

    ਫਰਾਂਸ 'ਚ PM ਮੋਦੀ ਨਾਲ ਦੁਵੱਲੀ ਬੈਠਕ ਦੌਰਾਨ ਬੋਲੇ...

  • trump  s big praise for pm modi at g7 meet

    'ਠੰਡੇ ਸੁਭਾਅ, ਸ਼ਾਂਤ ਤੇ...', G7 'ਚ ਟਰੰਪ ਨੇ...

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

  • army jawan sarabjit singh of village bindrakh martyred on duty in leh ladakh

    ਲੇਹ ਵਿਖੇ ਡਿਊਟੀ ਦੌਰਾਨ ਪਿੰਡ ਬਿੰਦਰਖ ਦਾ ਸਰਬਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ

LIFE STYLE News Punjabi(ਲਾਈਫ ਸਟਾਈਲ)

ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ

  • Edited By Disha,
  • Updated: 03 May, 2026 09:37 AM
Life Style
summer  young women  flower print white dress
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਗਰਮੀਆਂ ਦੇ ਮੌਸਮ ’ਚ ਮੁਟਿਆਰਾਂ ਅਤੇ ਔਰਤਾਂ ਅਜਿਹੀ ਡਰੈੱਸ ਪਹਿਨਣਾ ਪਸੰਦ ਕਰਦੀਆਂ ਹਨ, ਜੋ ਉਨ੍ਹਾਂ ਨੂੰ ਸੁੰਦਰ ਦਿਸਣ ਦੇ ਨਾਲ-ਨਾਲ ਗਰਮੀ ਤੋਂ ਵੀ ਰਾਹਤ ਦੇਵੇ। ਅਜਿਹੇ ’ਚ ਜ਼ਿਆਦਾਤਰ ਮੁਟਿਆਰਾਂ ਲਾਈਟ ਸ਼ੇਡ ਵਾਲੀ ਡਰੈੱਸ ਨੂੰ ਤਰਜੀਹ ਦੇ ਰਹੀਆਂ ਹਨ। ਇਨ੍ਹੀਂ ਦਿਨੀਂ ਵ੍ਹਾਈਟ ਬੇਸ ’ਤੇ ਫਲਾਵਰ ਪ੍ਰਿੰਟ ਵਾਲੀ ਡਰੈੱਸਾਂ ਮੁਟਿਆਰਾਂ ਦੀ ਪਹਿਲੀ ਪਸੰਦ ਬਣ ਗਈਆਂ ਹਨ। ਫਲਾਵਰ ਪ੍ਰਿੰਟ ਅੱਖਾਂ ਨੂੰ ਸੁਕੂਨ ਦਿੰਦਾ ਹੈ ਅਤੇ ਗਰਮੀਆਂ ’ਚ ਖੂਬਸੂਰਤੀ ’ਚ ਚਾਰ ਚੰਨ ਲਾ ਦਿੰਦਾ ਹੈ।

ਵ੍ਹਾਈਟ ਕਲਰ ਅਤੇ ਫਲਾਵਰ ਪ੍ਰਿੰਟ ਦਾ ਕੰਬੀਨੇਸ਼ਨ ਮੁਟਿਆਰਾਂ ਨੂੰ ਸਿੰਪਲ, ਸੋਬਰ ਵਿਖਾਉਣ ਦੇ ਨਾਲ-ਨਾਲ ਕੂਲ ਅਤੇ ਟਰੈਂਡੀ ਲੁੱਕ ਵੀ ਦਿੰਦਾ ਹੈ। ਹਲਕਾ ਰੰਗ ਹੋਣ ਕਾਰਨ ਇਹ ਡਰੈੱਸਾਂ ਗਰਮੀ ਘੱਟ ਸੋਖਦੀਆਂ ਹਨ ਅਤੇ ਕੰਫਰਟੇਬਲ ਰਹਿੰਦੀਆਂ ਹਨ। ਇਨ੍ਹਾਂ ਨੂੰ ਮੁਟਿਆਰਾਂ ਆਊਟਿੰਗ, ਸ਼ਾਪਿੰਗ, ਪਿਕਨਿਕ ਤੋਂ ਲੈ ਕੇ ਖਾਸ ਮੌਕਿਆਂ ’ਤੇ ਵੀ ਕੈਰੀ ਕਰ ਰਹੀਆਂ ਹਨ। ਇਨ੍ਹਾਂ ’ਤੇ ਛੋਟੇ, ਮੀਡੀਅਮ ਅਤੇ ਵੱਡੇ ਸਾਈਜ਼ ਦੇ ਫਲਾਵਰ ਪ੍ਰਿੰਟ ਦੇਖਣ ਨੂੰ ਮਿਲ ਰਹੇ ਹਨ। ਵ੍ਹਾਈਟ ਬੇਸ ’ਤੇ ਪਿੰਕ, ਰੈੱਡ, ਮੈਰੂਨ, ਯੈਲੋ, ਗਰੀਨ, ਬਲੂ ਅਤੇ ਬਲੈਕ ਕਲਰ ਦੇ ਫੁੱਲ-ਪੱਤੀਆਂ ਦੇ ਡਿਜ਼ਾਈਨ ਖੂਬ ਪਸੰਦ ਆ ਰਹੇ ਹਨ।

PunjabKesari

ਸਟਾਈਲ ਦੀ ਗੱਲ ਕਰੀਏ ਤਾਂ ਫਰਾਕ, ਮਿਡੀ ਡਰੈੱਸ, ਸ਼ਾਰਟ ਡਰੈੱਸ, ਮੈਕਸੀ ਡਰੈੱਸ ਅਤੇ ਗਾਊਨ ’ਚ ਇਹ ਖੂਬ ਟਰੈਂਡ ’ਚ ਹਨ। ਸਲੀਵਜ਼ ’ਚ ਫੁਲ ਸਲੀਵਜ਼ ਤੋਂ ਲੈ ਕੇ ਡਿਜ਼ਾਈਨਰ ਸਲੀਵਜ਼, ਸਟੈੱਪ ਡਿਜ਼ਾਈਨ ਅਤੇ ਸਲੀਵਲੈੱਸ ਪੈਟਰਨ ਵੀ ਮੁਟਿਆਰਾਂ ਪਸੰਦ ਕਰ ਰਹੀਆਂ ਹਨ। ਫਿਟਿੰਗ ’ਚ ਸਟ੍ਰੇਟ ਕੱਟ, ਬਾਡੀਕਾਨ, ਏ-ਲਾਈਨ ਅਤੇ ਲੂਜ਼ ਸਾਈਜ਼ ਤੱਕ ਕਈ ਆਪਸ਼ਨ ਬਾਜ਼ਾਰ ’ਚ ਮੁਹੱਈਆ ਹਨ। ਇਨ੍ਹਾਂ ਦੇ ਨਾਲ ਮੁਟਿਆਰਾਂ ਤਰ੍ਹਾਂ-ਤਰ੍ਹਾਂ ਦੇ ਬੈਗ, ਸਲਿੰਗ, ਸਨਗਲਾਸਿਜ਼ ਅਤੇ ਸਟੌਲ ਕਾਰੀ ਕਰ ਰਹੀਆਂ ਹਨ।

ਜਿਊਲਰੀ ’ਚ ਲਾਈਟ ਵੇਟ ਟਾਪਸ, ਇਅਰਰਿੰਗਸ, ਨੈੱਕਲੇਸ ਅਤੇ ਬ੍ਰੈਸਲੇਟ ਨਾਲ ਲੁੱਕ ਨੂੰ ਫਾਈਨਲ ਟੱਚ ਦਿੱਤਾ ਜਾ ਰਿਹਾ ਹੈ। ਫੁੱਟਵੀਅਰ ’ਚ ਸ਼ੂਜ਼, ਸੈਂਡਲ, ਫਲੈਟ, ਲੋਫਰ ਅਤੇ ਪੰਜਾਬੀ ਜੁੱਤੀ ਨੂੰ ਇਸ ਡਰੈੱਸ ਦੇ ਨਾਲ ਸਟਾਈਲ ਕੀਤਾ ਜਾ ਰਿਹਾ ਹੈ। ਕੁੱਲ ਮਿਲਾ ਕੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ ਕੰਫਰਟ, ਸਟਾਈਲ ਅਤੇ ਐਲੀਗੈਂਸ ਦਾ ਪਰਫੈਕਟ ਸੁਮੇਲ ਹਨ, ਇਸ ਲਈ ਇਹ ਇਨ੍ਹਾਂ ਗਰਮੀਆਂ ’ਚ ਮੁਟਿਆਰਾਂ ਦੀ ਵਾਰਡਰੋਬ ਦਾ ਅਹਿਮ ਹਿੱਸਾ ਬਣ ਗਏ ਹਨ।

  • Summer
  • young women
  • flower print white dress
  • ਗਰਮੀ
  • ਮੁਟਿਆਰਾਂ
  • ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ

ਘਰ 'ਚ ਸੁਆਦਿਸ਼ਟ ਖੀਰ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ

NEXT STORY

Stories You May Like

  • young women  perfect look  yellow suit
    ਮੁਟਿਆਰਾਂ ਨੂੰ ਪਰਫੈਕਟ ਲੁੱਕ ਦੇ ਰਹੇ ਯੈਲੋ ਸੂਟ
  • denim dress  trendy fashion  summer  winter  young women
    ਡੈਨਿਮ ਡਰੈੱਸ ਬਣੀ ਹਰ ਮੌਸਮ ਦਾ ਟ੍ਰੈਂਡੀ ਫੈਸ਼ਨ
  • net fabric  dress  young women  preference
    ‘ਨੈੱਟ ਫੈਬਰਿਕ’ ਦੀਆਂ ਡਰੈੱਸਾਂ ਬਣੀਆਂ ਮੁਟਿਆਰਾਂ ਦੀ ਪਸੰਦ
  • summer  bandhani print  kurti  suit  women  like
    ਗਰਮੀ ’ਚ ਬਾਂਧਨੀ ਪ੍ਰਿੰਟ ਦੀਆਂ ਕੁੜਤੀਆਂ ਤੇ ਸੂਟ ਬਣੇ ਔਰਤਾਂ ਦੀ ਪਹਿਲੀ ਪਸੰਦ
  • young women  trend  kajal  makeup
    ਮੁਟਿਆਰਾਂ ’ਚ ਵਧਿਆ ‘ਕਜਰਾਰੇ ਨੈਣਾਂ’ ਦਾ ਟ੍ਰੈਂਡ
  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • young women  crop tops  style statement
    ਮੁਟਿਆਰਾਂ ਦਾ ਸਟਾਈਲ ਸਟੇਟਮੈਂਟ ਬਣੇ ‘ਕ੍ਰਾਪ ਟਾਪ’
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
  • vigilance tightens the noose on jalandhar s cgst assistant commissioner
    ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ...
  • firing over land dispute in kamalpur village
    ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian moon lander
      ਹੁਣ 200 ਦਿਨਾਂ ਤੱਕ ਚੰਨ 'ਤੇ ਕੰਮ ਕਰ ਸਕੇਗਾ ਭਾਰਤੀ ਲੈਂਡਰ ! ਟੈਕਨਾਲੌਜੀ ਤਿਆਰ...
    • makhana  s kheer
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਮਖਾਣੇ ਦੀ ਖੀਰ
    • how to make dahi raita
      ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • what is the correct way to eat a burger
      Burger ਖਾਣ ਦਾ ਕੀ ਹੈ ਸਹੀ ਤਰੀਕਾ
    • all hair problems will be gone
      ਵਾਲਾਂ ਦੀ ਹਰ ਸਮੱਸਿਆ ਹੋਵੇਗੀ ਦੂਰ! ਬਸ ਅਪਣਾ ਲਓ ਇਹ ਤਰੀਕੇ
    • short frock top  comfort  young women  fashion
      ਕੰਫਰਟ ਤੇ ਸਟਾਈਲ ਦਾ ਕੰਬੀਨੇਸ਼ਨ ਬਣੇ ਸ਼ਾਰਟ ਫਰਾਕ ਟਾਪ
    • make black gram cutlets at home
      ਹੁਣ ਸਵਾਦ ਦੇ ਨਾਲ-ਨਾਲ ਘਟਾਓ ਭਾਰ, ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕਾਲੇ ਛੋਲਿਆਂ...
    • when was the world  s first smartphone made
      ਕਦੋਂ ਬਣਿਆ ਸੀ ਦੁਨੀਆ ਦਾ ਪਹਿਲਾ ਸਮਾਰਟਫੋਨ, ਟਚ-ਸਕ੍ਰੀਨ ਤੋਂ ਲੈ ਕੇ ਐਪਸ ਤੱਕ,...
    • oilfree spinach leaf chaat
      ਘਰ 'ਚ ਆਸਾਨ ਤਰੀਕੇ ਨਾਲ ਬਣਾਓ Oilfree ਪਾਲਕ ਪੱਤਾ ਚਾਟ
    • keep these things in mind while applying multani mitti
      ਚਿਹਰੇ 'ਤੇ ਮੁਲਤਾਨੀ ਮਿੱਟੀ ਲਾਉਂਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +