Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:59:46 AM

  • pm modi  shaheed bhagat singh

    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ...

  • india reached the semi finals without defeating afghanistan

    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ...

  • internet suspended in lpu area

    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ...

  • liquor bottles people looted chhattisgarh flood

    ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ

LIFE STYLE News Punjabi(ਲਾਈਫ ਸਟਾਈਲ)

ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ

  • Edited By Disha,
  • Updated: 28 Sep, 2026 09:48 AM
Life Style
summer  young women  maxi dresses
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਗਰਮੀਆਂ ਦੇ ਮੌਸਮ ’ਚ ਮੁਟਿਆਰਾਂ ਤੇ ਔਰਤਾਂ ਅਜਿਹੀ ਡਰੈੱਸ ਪਹਿਨਣਾ ਪਸੰਦ ਕਰਦੀਆਂ ਹਨ, ਜੋ ਉਨ੍ਹਾਂ ਨੂੰ ਸੁੰਦਰ ਅਤੇ ਸਟਾਈਲਿਸ਼ ਦਿਖਾਉਣ ਦੇ ਨਾਲ-ਨਾਲ ਕੰਫਰਟੇਬਲ ਵੀ ਮਹਿਸੂਸ ਕਰਵਾਏ। ਚੁੱਭਦੀ ਗਰਮੀ ਅਤੇ ਤਿੱਖੀ ਧੁੱਪ ’ਚ ਹੈਵੀ ਅਤੇ ਟਾਈਟ ਕੱਪੜੇ ਪਹਿਨਣਾ ਮੁਸ਼ਕਿਲ ਹੋ ਜਾਂਦਾ ਹੈ। ਅਜਿਹੇ ’ਚ ਹਲਕੀ, ਹਵਾਦਾਰ ਅਤੇ ਟ੍ਰੈਂਡੀ ਡਰੈੱਸ ਦੀ ਮੰਗ ਵਧ ਜਾਂਦੀ ਹੈ। ਇਹੋ ਕਾਰਨ ਹੈ ਕਿ ਮੌਜੂਦਾ ਸਮੇਂ ’ਚ ਫਲੋਰਲ ਪ੍ਰਿੰਟਿਡ ਡਰੈੱਸ ਕਾਫੀ ਟ੍ਰੈਂਡ ’ਚ ਹੈ ਅਤੇ ਇਸ ’ਚ ਵੀ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ ਮੁਟਿਆਰਾਂ ਦੀ ਪਹਿਲੀ ਪਸੰਦ ਬਣ ਗਈ ਹੈ।

ਫਿੱਟ ਐਂਡ ਫਲੇਅਰ ਮੈਕਸੀ ਡਰੈੱਸ ਦੇਖਣ ’ਚ ਬੇਹੱਦ ਖੂਬਸੂਰਤ ਲੱਗਦੀ ਹੈ। ਇਸ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਹ ਕਮਰ ਤੱਕ ਫਿਟਿਡ ਰਹਿੰਦੀ ਹੈ ਅਤੇ ਕਮਰ ਦੇ ਹੇਠਾਂ ਤੋਂ ਫਲੇਅਰ ਭਾਵ ਘੇਰਾਦਾਰ ਹੋ ਜਾਂਦੀ ਹੈ। ਇਹ ਕੱਟ ਹਰ ਬਾਡੀ ਟਾਈਪ ’ਤੇ ਜੱਚਦਾ ਹੈ। ਦੁਬਲੀਆਂ-ਪਤਲੀਆਂ ਮੁਟਿਆਰਾਂ ਤੋਂ ਲੈ ਕੇ ਹਰ ਬਾਡੀ ਟਾਈਪ ਦੀਆਂ ਔਰਤਾਂ ’ਤੇ ਇਹ ਡਰੈੱਸ ਆਕਰਸ਼ਕ ਲੁੱਕ ਦਿੰਦੀ ਹੈ ਅਤੇ ਉਨ੍ਹਾਂ ਨੂੰ ਸਲਿਮ ਅਤੇ ਲੰਬਾ ਵਿਖਾਉਂਦੀ ਹੈ। ਇਹੋ ਵਜ੍ਹਾ ਹੈ ਕਿ ਕਾਲਜ-ਸਕੂਲ ਜਾਣ ਵਾਲੀਆਂ ਮੁਟਿਆਰਾਂ ਤੋਂ ਲੈ ਕੇ ਆਫਿਸ ’ਚ ਕੰਮ ਕਰਨ ਵਾਲੀਆਂ ਔਰਤਾਂ ਤੱਕ ਸਾਰੀਆਂ ਇਸ ਨੂੰ ਬੇਹੱਦ ਪਸੰਦ ਕਰ ਰਹੀਆਂ ਹਨ। ਖਾਸ ਕਰ ਕੇ ਆਊਟਿੰਗ, ਪਿਕਨਿਕ, ਯਾਤਰਾ, ਸ਼ਾਪਿੰਗ ਜਾਂ ਦੋਸਤਾਂ ਨਾਲ ਘੁੰਮਣ ਦੌਰਾਨ ਇਹ ਡਰੈੱਸ ਸਭ ਤੋਂ ਜ਼ਿਆਦਾ ਕੰਫਰਟੇਬਲ ਰਹਿੰਦੀ ਹੈ।

PunjabKesari

ਗਰਮੀਆਂ ’ਚ ਕਾਟਨ, ਰੇਆਨ, ਜਾਰਜੈੱਟ ਅਤੇ ਲਿਨਨ ਵਰਗੇ ਹਲਕੇ ਫੈਬਰਿਕ ’ਚ ਬਣੀ ਫਲੋਰਲ ਮੈਕਸੀ ਡਰੈੱਸ ਸਰੀਰ ਨੂੰ ਠੰਢਕ ਦਾ ਅਹਿਸਾਸ ਕਰਵਾਉਂਦੀ ਹੈ ਅਤੇ ਪਸੀਨੇ ਤੋਂ ਵੀ ਬਚਾਉਂਦੀ ਹੈ। ਡਿਜ਼ਾਈਨ ਦੀ ਗੱਲ ਕਰੀਏ ਤਾਂ ਇਸ ’ਚ ਕਈ ਵੈਰਾਇਟੀਜ਼ ਦੇਖਣ ਨੂੰ ਮਿਲ ਰਹੀਆਂ ਹਨ। ਮਾਰਕੀਟ ’ਚ ਫੁੱਲ ਸਲੀਵਜ਼, ਹਾਫ ਸਲੀਵਜ਼ ਦੇ ਨਾਲ-ਨਾਲ ਡਿਜ਼ਾਈਨਰ ਸਲੀਵਜ਼ ਜਿਵੇਂ ਅੰਬਰੇਲਾ ਸਲੀਵਜ਼, ਬੈੱਲ ਸਲੀਵਜ਼ ਅਤੇ ਫ੍ਰਿਲ ਸਲੀਵਜ਼ ਵੀ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੱਜਕੱਲ ਦੀ ਨੌਜਵਾਨ ਪੀੜ੍ਹੀ ਸਪੈਗੇਟੀ ਸਟ੍ਰੈਪ ਅਤੇ ਨੂਡਲ ਸਟ੍ਰੈਪ ਵਾਲੀ ਫਿੱਟ ਐਂਡ ਫਲੇਅਰ ਡਰੈੱਸ ਨੂੰ ਜ਼ਿਆਦਾ ਪਸੰਦ ਕਰ ਰਹੀ ਹੈ, ਜੋ ਉਨ੍ਹਾਂ ਨੂੰ ਟ੍ਰੈਂਡੀ ਅਤੇ ਮਾਡਰਨ ਲੁੱਕ ਦਿੰਦੀ ਹੈ। ਕੁਝ ਡਰੈੱਸਾਂ ’ਚ ਵਨ-ਸਾਈਡ ਰਫਲ ਅਤੇ ਪ੍ਰੀ-ਡ੍ਰੈਪਡ ਸਾੜ੍ਹੀ ਸਟਾਈਲ ਵੀ ਦੇਖਣ ਨੂੰ ਮਿਲ ਰਿਹਾ ਹੈ, ਜੋ ਇੰਡੋ-ਵੈਸਟਰਨ ਲੁੱਕ ਦਿੰਦਾ ਹੈ।

ਸਿਰਫ ਆਮ ਮੁਟਿਆਰਾਂ ਹੀ ਨਹੀਂ, ਬਾਲੀਵੁੱਡ ਅਦਾਕਾਰਾਂ ਵੀ ਅਕਸਰ ਆਪਣੇ ਵੈਕੇਸ਼ਨ ਅਤੇ ਕੈਜ਼ੂਅਲ ਲੁੱਕ ’ਚ ਇਸ ਤਰ੍ਹਾਂ ਦੀ ਡਰੈੱਸ ’ਚ ਨਜ਼ਰ ਆਉਂਦੀਆਂ ਹਨ, ਜਿਸ ਤੋਂ ਬਾਅਦ ਇਹ ਟ੍ਰੈਂਡ ਹੋਰ ਵੀ ਤੇਜ਼ੀ ਨਾਲ ਵਧਿਆ ਹੈ। ਫਲੋਰਲ ਪ੍ਰਿੰਟ ਦੀ ਗੱਲ ਕਰੀਏ ਤਾਂ ਇਸ ’ਚ ਡਿਊਲ ਅਤੇ ਮਲਟੀਕਲਰ ਦੇ ਆਪਸ਼ਨ ਮੌਜੂਦ ਹਨ। ਛੋਟੇ ਫਲਾਵਰ ਪ੍ਰਿੰਟ ਜਿੱਥੇ ਕਿਊਟ ਅਤੇ ਐਲੀਗੈਂਟ ਲੁੱਕ ਦਿੰਦੇ ਹਨ, ਉੱਥੇ ਹੀ ਵੱਡੇ ਫਲਾਵਰ ਪ੍ਰਿੰਟ ਬੋਲਡ ਅਤੇ ਸਟਾਈਲਿਸ਼ ਲੁੱਕ ਦਿੰਦੇ ਹਨ।

ਯੈਲੋ, ਬਲੂ, ਪਿੰਕ, ਵ੍ਹਾਈਟ ਅਤੇ ਪੇਸਟਲ ਕਲਰ ਦੇ ਫਲੋਰਲ ਪ੍ਰਿੰਟ ਇਸ ਗਰਮੀ ’ਚ ਸਭ ਤੋਂ ਜ਼ਿਆਦਾ ਟ੍ਰੈਂਡ ’ਚ ਹਨ। ਇਸ ਡਰੈੱਸ ਦੇ ਨਾਲ ਸਟਾਈਲਿੰਗ ਵੀ ਬਹੁਤ ਆਸਾਨ ਹੈ। ਮੁਟਿਆਰਾਂ ਇਸ ਦੇ ਨਾਲ ਓਪਨ ਹੇਅਰ, ਮੈਕਸੀ ਬਨ ਅਤੇ ਹਾਫ ਟਾਈ ਹੇਅਰ ਸਟਾਈਲ ਕਰਨਾ ਪਸੰਦ ਕਰਦੀਆਂ ਹਨ। ਜਿਊਲਰੀ ’ਚ ਮਿਨੀਮਲ ਲੁੱਕ ਜ਼ਿਆਦਾ ਪਸੰਦ ਕੀਤੀ ਜਾ ਰਹੀ ਹੈ, ਜਿਵੇਂ ਲਾਂਗ ਈਅਰਰਿੰਗਜ਼, ਛੋਟੇ ਟਾਪਸ, ਬ੍ਰੈਸਲੇਟ ਅਤੇ ਰਿੰਗ। ਧੁੱਪ ਤੋਂ ਬਚਣ ਲਈ ਸਨਗਲਾਸਿਜ਼, ਹੈਟ ਅਤੇ ਸਟੋਲ ਵੀ ਇਸ ਦੇ ਨਾਲ ਸਟਾਈਲ ਕੀਤੇ ਜਾ ਰਹੇ ਹਨ। ਫੁੱਟਵੀਅਰ ’ਚ ਇਸ ਦੇ ਨਾਲ ਹਾਈ ਹੀਲਜ਼, ਪਲੇਟਫਾਰਮ ਹੀਲਜ਼, ਸਿੰਪਲ ਫਲੈਟ ਸੈਂਡਲ ਅਤੇ ਸਨੀਕਰਜ਼ ਸਾਰੇ ਆਸਾਨੀ ਨਾਲ ਮੈਚ ਹੋ ਜਾਂਦੇ ਹਨ। ਕੁੱਲ ਮਿਲਾ ਕੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ ਨੇ ਸਟਾਈਲ ਅਤੇ ਕੰਫਰਟ ਦਾ ਬਿਹਤਰੀਨ ਸੰਗਮ ਪੇਸ਼ ਕੀਤਾ ਹੈ, ਜੋ ਇਸ ਨੂੰ ਇਸ ਗਰਮੀ ਦਾ ਸਭ ਤੋਂ ਹਿੱਟ ਫੈਸ਼ਨ ਟ੍ਰੈਂਡ ਬਣਾਉਂਦਾ ਹੈ।

  • Summer
  • young women
  • maxi dresses
  • ਗਰਮੀ
  • ਮੁਟਿਆਰਾਂ
  • ਮੈਕਸੀ ਡਰੈੱਸ

596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ ਦੇ ਹੱਥ ਲੱਗੇ 'Signal'

NEXT STORY

Stories You May Like

  • women  preference  baby pink color  dress
    ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
  • bell sleeve dress  young women  summer
    ਸਮਰ ’ਚ ਬੈੱਲ ਸਲੀਵਜ਼ ਡਰੈੱਸ ਬਣੀ ਮੁਟਿਆਰਾਂ ਦੀ ਫੇਵਰੇਟ
  • multi colored striped dress  young women  trendy look
    ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
  • summer  fashion trend  noodle strap dress
    ਗਰਮੀਆਂ ’ਚ ਫੈਸ਼ਨ ਟ੍ਰੈਂਡ ਬਣੀ ‘ਨੂਡਲ ਸਟ੍ਰੈਪ ਡਰੈੱਸ’
  • festive season  multi colored dress  young women
    ਫੈਸਟੀਵਲ ਸੀਜ਼ਨ ‘ਚ ਛਾਈ ‘ਵਾਈਬ੍ਰੈਂਟ ਤੇ ਮਲਟੀ ਕਲਰ ਡਰੈੱਸ’
  • lavender colored dress  young women  cute look
    ਲੇਵੈਂਡਰ ਕਲਰ ਦੀਆਂ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਕਿਊਟ ਲੁੱਕ
  • young women  s favorite wide leg baggy jeans
    ਮੁਟਿਆਰਾਂ ਦੀ ਫੇਵਰੇਟ ਬਣੀ ਵਾਈਡ ਲੈੱਗ ਬੈਗੀ ਜੀਨਸ
  • young women  stylish look  printed top
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਪ੍ਰਿੰਟਿਡ ਟਾਪ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
Trending
Ek Nazar
us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of eating paan
      ਪਾਨ ਖਾਣ ਦੇ ਫਾਇਦੇ
    • what is the right way to make poha
      ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • mix this white substance with coconut oil and apply it
      ਨਾਰੀਅਲ ਤੇਲ ’ਚ ਮਿਲਾ ਕੇ ਲਗਾਓ ਇਹ ਸਫੇਦ ਚੀਜ਼, ਜਾਣੋ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • festive season  multi colored dress  young women
      ਫੈਸਟੀਵਲ ਸੀਜ਼ਨ ‘ਚ ਛਾਈ ‘ਵਾਈਬ੍ਰੈਂਟ ਤੇ ਮਲਟੀ ਕਲਰ ਡਰੈੱਸ’
    • you can do a hair spa at home
      ਘਰ 'ਤੇ ਹੀ ਕਰ ਸਕਦੇ ਹੋ 'ਹੇਅਰ ਸਪਾ’, ਜਾਣੋ ਤਰੀਕਾ
    • smart tips for applying mascara to your eyelashes
      ਪਲਕਾਂ 'ਤੇ 'ਮਸਕਾਰਾ’ ਲਗਾਉਣ ਦੇ ਸਮਾਰਟ ਟਿਪਸ
    • ufo in iran
      ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
    • women  transparent footwear  craze
      ਔਰਤਾਂ ’ਚ ਵਧਿਆ ਟ੍ਰਾਂਸਪੇਰੈਂਟ ਫੁੱਟਵੀਅਰ ਦਾ ਕ੍ਰੇਜ਼
    • nasa invites isro
      ਭਾਰਤ ਨੂੰ ਆਇਆ NASA ਦੇ Moon ਮਿਸ਼ਨ 'ਚ ਸ਼ਾਮਲ ਹੋਣ ਦਾ ਸੱਦਾ ! ISRO ਨੇ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +