Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:57:34 PM

  • five accused of america based gangster lucky patial arrested with weapons

    ਜਲੰਧਰ ਤੇ ਚੰਡੀਗੜ੍ਹ 'ਚ ਟਲੀ ਵਾਰਦਾਤ! ਅਮਰੀਕਾ...

  • trump on france protest

    'ਮਹਾਨ ਦੇਸ਼ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼..!' ਟਰੰਪ...

  • nobel prize in chemistry

    ਹੈਨਰੀ ਬੀ. ਕਾਗਨ ਅਤੇ ਕੇਨਸੋ ਸੋਈ ਰਸਾਇਣ ਵਿਗਿਆਨ...

  • home loan customers may get relief in emi  hdfc bank cuts interest rates

    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ

LIFE-STYLE News Punjabi(ਲਾਈਫ ਸਟਾਈਲ)

ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ

  • Edited By Rajwinder Kaur,
  • Updated: 08 Jul, 2020 03:09 PM
Jalandhar
summer sunshine escape special things
  • Share
    • Facebook
    • Tumblr
    • Linkedin
    • Twitter
  • Comment

ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਇਸ ਦੌਰਾਨ ਜ਼ਿਆਦਾ ਧੁੱਪ ਹੋਣ ਕਾਰਨ ਘਰੋਂ ਨਿਕਲਣਾ ਮੁਸ਼ਕਲ ਹੋ ਰਿਹਾ ਹੈ। ਜ਼ਿਆਦਾ ਸਮਾਂ ਧੁੱਪ ਵਿੱਚ ਰਹਿਣ ਨਾਲ ਚਿਹਰੇ ਉਤੇ ਝੁਰੜੀਆਂ ਵੀ ਹੋ ਜਾਂਦੀਆਂ ਹਨ ਅਤੇ ਚਮੜੀ ਕਾਲੀ ਹੋਣੀ ਸ਼ੁਰੂ ਹੋ ਜਾਂਦੀ ਹੈ। ਅਜਿਹੇ ਵਿਚ ਤੁਸੀਂ ਆਪਣੀ ਸੁੰਦਰਤਾ ਨੂੰ ਬਰਕਰਾਰ ਰਖੋ। ਸੂਰਜ ਦੀ ਰੋਸ਼ਨੀ ਦੇ ਬਹੁਤ ਜ਼ਿਆਦਾ ਸੰਪਰਕ ਵਿਚ ਆਉਣ ਨਾਲ ਤੁਸੀਂ ਅਪਣੀ ਅਸਲੀ ਉਮਰ ਨਾਲੋਂ ਜ਼ਿਆਦਾ ਉਮਰ ਦੇ ਦਿਖ ਸਕਦੇ ਹੋ। ਧੁੱਪ ਵਿੱਚ ਰਹਿਣ ਕਾਰਨ ਤੁਹਾਡੀ ਚਮੜੀ ਉੱਤੇ ਟੈਨਿੰਗ ਹੋਣ ਦਾ ਖ਼ਤਰਾ ਰਹਿੰਦਾ ਹੈ। ਅੱਖਾਂ ਸਾਡੇ ਸਰੀਰ ਦਾ ਸੱਭ ਤੋਂ ਨਾਜ਼ੁਕ ਹਿੱਸਾ ਹੁੰਦੀਆਂ ਹਨ, ਇਸ ਲਈ ਉਸ ਦਾ ਧਿਆਨ ਵੀ ਸਾਨੂੰ ਬਾਖ਼ੂਬੀ ਰਖਣਾ ਚਾਹੀਦਾ ਹੈ। ਗਰਮੀ ਦੀ ਤੇਜ਼ ਧੁੱਪ ਸਾਡੀਆਂ ਅੱਖਾਂ ਨੂੰ ਕਿੰਨਾ ਨੁਕਸਾਨ ਪਹੁੰਚਾ ਸਕਦੀਆਂ ਹਨ। ਅੱਜ ਅਸੀਂ ਤੁਹਾਨੂੰ ਧੁੱਪ ਤੋਂ ਬਚਣ ਦੇ ਕੁਝ ਖਾਸ ਉਪਾਅ ਦੱਸਣ ਜਾ ਰਹੇ ਹਨ, ਜਿਨ੍ਹਾਂ ਨਾਲ ਤੁਹਾਨੂੰ ਫਾਇਦਾ ਹੋ ਸਕਦੈ।

ਸੂਰਜ ਦੀ ਅਲਟਰਾਵਾਇਲੇਟ ਕਿਰਣਾਂ ਉਮਰ ਵਧਣ ਦੀ ਪ੍ਰਕੀਰੀਆ ਨੂੰ ਤੇਜ਼ ਕਰ ਸਕਦੀਆਂ ਹਨ। ਸੂਰਜ ਦੀ ਰੋਸ਼ਨੀ ਵਿਚ ਬੈਠਣ ਨਾਲ ਕਿਵੇਂ ਚਮੜੀ ਖ਼ਰਾਬ ਹੋ ਸਕਦੀ ਹੈ ਅਤੇ ਤੁਸੀਂ ਉਮਰ ਨਾਲੋਂ ਜਿਆਦਾ ਵੱਡੇ ਵਿਖਾਈ ਦੇਣ ਲੱਗਦੇ ਹੋ। ਇਕ ਨਿਸ਼ਚਿਤ ਮਾਤਰਾ ਵਿਚ ਸੂਰਜ ਦੀ ਰੋਸ਼ਨੀ ਦੇ ਸੰਪਰਕ ਵਿਚ ਆਉਣਾ ਸਰੀਰ ਲਈ ਜਰੂਰੀ ਹੁੰਦਾ ਹੈ, ਕਿਉਂਕਿ ਧੁੱਪ ਵਿਟਾਮਿਨ-ਡੀ ਦਾ ਇਕਲੌਤਾ ਸਰੋਤ ਹੈ। ਪਰ ਧੁੱਪ ਦਾ ਬਹੁਤ ਜ਼ਿਆਦਾ ਸੰਪਰਕ ਚਿਹਰੇ ਉੱਤੇ ਬਰੀਕ ਰੇਖਾਵਾਂ ਅਤੇ ਝੁਰੜੀਆਂ ਉਭਰਣ ਦੀ ਵਜ੍ਹਾ ਬਣ ਸਕਦਾ ਹੈ।

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲੇ ’ਚ 81 ਫੁੱਟ ਉੱਚੀ ਹੈ ‘ਭਗਵਾਨ ਸ਼ਿਵ ਜੀ ਦੀ ਮੂਰਤੀ’

. ਉਮਰ ਵਧਣ ਨਾਲ ਚਮੜੀ ਉਤੇ ਇਸ ਤਰ੍ਹਾਂ ਦੇ ਨਿਸ਼ਾਨ ਦਿਖਨਾ ਆਮ ਗੱਲ ਹੈ ਪਰ ਉਮਰ ਤੋਂ ਪਹਿਲਾਂ ਇਸ ਤਰ੍ਹਾਂ ਦਾ ਵਿਖਾਈ ਦੇਣਾ ਤੁਹਾਡੇ ਲਈ ਚਿਤਾਵਨੀ ਹੈ। ਝੁਰੜੀਆਂ ਬਨਣ ਦੀ ਵਜ੍ਹਾ ਦੇ ਬਾਰੇ ਵਿਚ ਜਾਨਣਾ ਤੁਹਾਡੇ ਲਈ ਬੇਹੱਦ ਜਰੂਰੀ ਹੈ। ਤੁਸੀਂ ਇਸ ਤੋਂ ਨਿਪਟਣ ਲਈ ਤਿਆਰ ਹੋ ਸਕਦੇ ਹੋ। 
. ਸਿਗਰੇਟ ਪੀਣਾ ਅਤੇ ਪ੍ਰਦੂਸ਼ਣ ਤੋਂ ਇਲਾਵਾ ਚਮੜੀ ਉੱਤੇ ਝੁੱਰੀਆਂ ਦੀ, ਜੋ ਸਭ ਨਾਲੋਂ ਵੱਡੀ ਵਜ੍ਹਾ ਹੈ, ਉਹ ਹਨ ਅਲਟਰਾਵਾਇਲੇਟ ਕਿਰਣਾਂ। ਬੇਹੱਦ ਘਟ ਦੇਰ ਤਕ ਅਲਟਰਾਵਾਇਲੇਟ ਕਿਰਨਾਂ ਦੇ ਸੰਪਰਕ ਵਿਚ ਆਉਣ ਨਾਲ ਚਮੜੀ ਦੀ ਏਜਿੰਗ ਪ੍ਰਕਿਰਿਆ ਤੇਜ਼ ਹੋ ਜਾਂਦੀ ਹੈ, ਜਿਸ ਨਾਲ ਝੁਰੜੀਆਂ ਬਣਨਾ ਸ਼ੁਰ ਹੋ ਜਾਂਦੀਆਂ ਹੈ।
. ਏਜਿੰਗ ਇਕ ਅਜਿਹੀ ਕੁਦਰਤੀ ਪ੍ਰਕਿਰਿਆ ਹੈ ਅਤੇ ਸਮੇਂ ਦੇ ਨਾਲ ਚਮੜੀ ਵਿਚ ਕਈ ਤਰ੍ਹਾਂ ਦੇ ਬਦਲਾਵ ਆਉਂਦੇ ਹਨ। ਚਮੜੀ ਵਿਚ ਨਮੀ ਨੂੰ ਸੰਭਾਲ ਕੇ ਰਖਣ ਦੀ ਸਮਰੱਥਾ ਘਟ ਹੋਣ ਲੱਗਦੀ ਹੈ, ਨਾਲ ਹੀ ਇਸ ਵਿਚ ਕੋਸ਼ੀਕਾ ਬਨਣ ਦੀ ਰਫ਼ਤਾਰ ਵੀ ਹੌਲੀ ਹੋ ਜਾਂਦੀ ਹੈ। ਇਨ੍ਹਾਂ ਦੋਨਾਂ ਕਾਰਣਾਂ ਨਾਲ ਝੁਰੜੀਆਂ ਬਣਦੀਆਂ ਹਨ। 

ਭਾਰਤ ''ਚ ਪ੍ਰਤੀ ਮਿਲੀਅਨ ਅਬਾਦੀ ਪਿੱਛੇ ਮੌਤ ਦਰ ਵਿਸ਼ਵ ਭਰ ਤੋਂ ਹੈ ਘੱਟ (ਵੀਡੀਓ)

. ਮਾਸਪੇਸ਼ੀਆਂ ਉਤੇ ਪੈਣ ਵਾਲਾ ਨੇਮੀ ਖਿੰਚਾਵ ਵੀ ਇਸ ਦੀ ਵਜ੍ਹਾ ਬਣਦਾ ਹੈ, ਜਿਵੇਂ ਕਿ ਅੱਖਾਂ ਦੇ ਦੋਨਾਂ ਕਿਨਾਰਿਆਂ ਉੱਤੇ ਨਿਸ਼ਾਨ ਅਤੇ ਦੋਨਾਂ ਭੌਂਹੋਂ ਦੇ ਵਿਚ ਰੇਖਾਵਾਂ ਉੱਭਰਨਾ ਆਦਿ।
. ਏਜਿੰਗ ਦੀ 3 ਮੁੱਖ ਵਜ੍ਹਾ ਇਸ ਪ੍ਰਕਾਰ ਹੈ, ਅਲਟਰਾਵਾਇਲੇਟ ਕਿਰਣਾਂ- ਸੂਰਜ ਦੀਆਂ ਕਿਰਨਾਂ ਦੀ ਵਜ੍ਹਾ ਨਾਲ ਹੋਣ ਵਾਲੀ ਪ੍ਰੀਮੈਚਯੋਰ ਏਜਿੰਗ ਨੂੰ ਫੋਟੋ ਏਜਿੰਗ ਵੀ ਕਹਿੰਦੇ ਹਨ। ਸੂਰਜ ਦੀ ਰੋਸ਼ਨੀ ਵਿਚ ਮੌਜੂਦ ਯੂਵੀਏ ਅਤੇ ਯੂਵੀਬੀ ਕਿਰਣਾਂ ਚਮੜੀ ਉੱਤੇ ਝੁਰੜੀਆਂ ਲਈ ਜ਼ਿੰਮੇਦਾਰ ਹੁੰਦੀਆਂ ਹਨ। 
. ਇਸ ਨਾਲ ਚਮੜੀ ਸਬੰਧੀ ਹੋਰ ਸਮਸਿਆਵਾਂ ਦੇ ਨਾਲ-ਨਾਲ ਚਮੜੀ ਕੈਂਸਰ ਵੀ ਹੋ ਸਕਦਾ ਹੈ। ਸਿਗਰੇਟ ਪੀਣਾ-ਸਿਗਰੇਟ ਪੀਣਾ ਨਾਲ ਚਮੜੀ ਉੱਤੇ ਜਲਦੀ ਝੁਰੜੀਆਂ ਆ ਸਕਦੀਆਂ ਹਨ। ਸਿਗਰੇਟ ਪੀਣ ਦੀ ਵਜ੍ਹਾ ਨਾਲ ਔਕਸੀਜਨ ਫਰੀ ਰੈਡਿਕਲਸ ਏਜਿੰਗ ਨੂੰ ਤੇਜ ਹੋ ਸਕਦੇ ਹਨ।
. ਸਿਗਰਟ ਅਤੇ ਹੋਰ ਤੰਮਾਕੂ ਉਤਪਾਦਾਂ ਵਿਚ ਮੌਜੂਦ ਖਤਰਨਾਕ ਰਸਾਇਣਕ ਚਮੜੀ ਨਾਲ ਉਸ ਦੀ ਚਮਕ ਖੌਹ ਲੈਂਦਾ ਹੈ ਅਤੇ ਇਸ ਨੂੰ ਇਕੋ ਜਿਹੇ ਏਜਿੰਗ ਤੋਂ ਪਹਿਲਾਂ ਝੁਰੜੀਆਂ ਦੇ ਖਤਰੇ ਦੇ ਦਾਇਰੇ ਵਿਚ ਲੈ ਆਉਂਦਾ ਹੈ।

ਜੋ ਸਰਕਾਰਾਂ ਸ਼ਰਾਬ ਦੇ ਟੈਕਸ ਤੋਂ ਚੱਲਣ, ਉਨ੍ਹਾਂ ਤੋਂ ਤੱਰਕੀ ਦੀ ਉਮੀਦ ਨਾ ਹੀ ਰੱਖੋਂ...

. ਹਵਾ ਪ੍ਰਦੂਸ਼ਣ-ਚਮੜੀ ਉਤੇ ਉਮਰ ਤੋਂ ਪਹਿਲਾਂ ਵਧਦੀ ਉਮਰ ਦੇ ਨਿਸ਼ਾਨ ਲਿਆਉਣ ਲਈ ਪ੍ਰਦੂਸ਼ਣ ਵੀ ਜ਼ਿੰਮੇਦਾਰ ਹੁੰਦਾ ਹੈ, ਕਿਉਂਕਿ ਪ੍ਰਦੂਸ਼ਣ ਦੇ ਤੱਤ ਚਮੜੀ ਤੋਂ ਐਂਟੀਔਕਸੀਡੈਂਟ ਵਿਟਾਮਿਨ ਈ ਖੌਹ ਲੈਂਦੇ ਹਨ ਅਤੇ ਇਸ ਨੂੰ ਬੇਜਾਨ ਬਣਾ ਦਿੰਦੇ ਹਨ।
. ਜਦੋਂ ਇਲਾਸਟਿਨ ਨੂੰ ਲਗਾਤਾਰ ਨੁਕਸਾਨ ਪਹੁੰਚਾਉਂਦਾ ਹੈ ਤਾਂ ਮੈਟਾਲੋਪ੍ਰੋਟੀਨੇਜ ਨਾਮਕ ਐਂਜਾਇਮ ਸਰੀਰ ਵਿਚ ਬਨਣਾ ਸ਼ੁਰੂ ਹੋ ਜਾਂਦਾ ਹੈ। ਕੋਲੋਜਨ ਬਨਣ ਦੀ ਪਰਿਕ੍ਰੀਆ ਨੂੰ ਘਟ ਕਰ ਕੇ ਇਹ ਐਂਜਾਇਮ ਝੁਰੜੀਆਂ ਵੀ ਬਣਾਉਣ ਲਗਦਾ ਹੈ। ਪੂਰੀ ਪਰਿਕ੍ਰੀਆ ਵਿਚ ਚਮੜੀ ਵਿਚ ਫਰੀ ਰੈਡਿਕਲਸ ਦਾ ਬਨਣਾ ਵੀ ਵਧ ਜਾਂਦਾ ਹੈ। ਫਰੀ ਰੈਡਿਕਲਸ ਦੀ ਬਹੁਤ ਜ਼ਿਆਦਾ ਉਪਲਬਧਤਾ ਝੁਰੜੀਆਂ ਬਨਣ ਦੀ ਵਜ੍ਹਾ ਬਣਦੀ ਹੈ, ਕਿਉਂਕਿ ਇਹ ਮੈਟਾਲੋਪ੍ਰੋਟੀਨੇਜ ਐਂਜਾਇਮ ਨੂੰ ਵਧਾਵਾ ਦਿੰਦੇ ਹਨ।
ਜਦੋਂ ਚਮੜੀ ਦੇ ਅੰਦਰ ਸਮਰੱਥ ਨਮੀ ਹੁੰਦੀ ਹੈ ਉਦੋਂ ਇਹ ਬਿਨਾਂ ਕਿਸੇ ਝੁਰੜੀ ਅਤੇ ਬਰੀਕ ਲਕੀਰ ਦੇ ਪੂਰੀ ਤਰ੍ਹਾਂ ਕਸਾਵ ਵਾਲੀ ਦਿਖਦੀ ਹੈ। ਇਸ ਪ੍ਰੋਸੀਜਰ ਦਾ ਨਤੀਜਾ ਕਰੀਬ 1 ਸਾਲ ਤਕ ਬਰਕਰਾਰ ਰਹਿੰਦਾ ਹੈ। ਕਈ ਮਾਮਲੀਆਂ ਵਿਚ ਇਸ ਤੋਂ ਜ਼ਿਆਦਾ ਸਮਾਂ ਵੀ ਰਹਿੰਦਾ ਹੈ।

ਨਰਾਤਿਆਂ ਵਿੱਚ ਹੀ ਨਹੀਂ ਸਗੋਂ ਰੋਜ਼ਾਨਾ ਖਾਣਾ ਚਾਹੀਦਾ ਹੈ ਸਾਬੂਦਾਣਾ, ਜਾਣੋ ਕਿਉਂ

  • Summer
  • sunshine
  • escape
  • special things
  • ਗਰਮੀ
  • ਕੜਕਦੀ ਧੁੱਪ
  • ਬਚਣ
  • ਖ਼ਾਸ ਗੱਲਾਂ

ਬੀਮਾਰ ਲੋਕਾਂ ਦਾ ਖਾਣਾ ਮੰਨਿਆ ਜਾਂਦਾ ਹੈ 'ਦਲੀਆ', ਜਾਣੋ ਹਰ ਵਿਅਕਤੀ ਲਈ ਕਿਉਂ ਹੈ ਜ਼ਰੂਰੀ

NEXT STORY

Stories You May Like

  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • don  t let your bank account get emptied in the pursuit of cashback
    ਕੈਸ਼ਬੈਕ ਦੇ ਚੱਕਰ 'ਚ ਖਾਲੀ ਨਾ ਹੋ ਜਾਵੇ ਬੈਂਕ ਖਾਤਾ! ਜਾਣੋ ਸਾਈਬਰ ਫਰੌਡ ਤੋਂ ਬਚਣ ਦੇ 5 ਸੁਪਰ ਟਿਪਸ
  • people on seashore
    ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ ਗਾਇਬ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • big incident
    ਟੋਇਆਂ ਤੋਂ ਬਚਣ ਦੀ ਕੋਸ਼ਿਸ਼ 'ਚ ਪਲਟ ਗਏ ਵਾਹਨ, ਨੌਜਵਾਨ ਦੀ ਨਿਕਲੀ ਜਾਨ
  • guwahati  s special tea sold for rs 12 000 per kg
    12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • adorn your nails with nail art
      'ਨੇਲ ਆਰਟ' ਨਾਲ ਸਜਾਓ 'ਨਹੁੰ’
    • cleaning the sofa with household items
      ਘਰ ਦੀਆਂ ਚੀਜ਼ਾਂ ਨਾਲ ਸੋਫ਼ਾ ਸਾਫ਼ ਕਰਨ ਦਾ ਸਭ ਤੋਂ ਆਸਾਨ ਤਰੀਕਾ
    • make sure to have a gram flour and paneer paratha for breakfast
      ਨਾਸ਼ਤੇ 'ਚ ਜ਼ਰੂਰ ਖਾਓ ਵੇਸਣ ਤੇ ਪਨੀਰ ਦਾ ਪਰਾਂਠਾ ! ਨੋਟ ਕਰੋ ਸਾਰੀ ਰੈਸਿਪੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +