Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:49:20 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮਾਨਸੂਨ ਦੇ ਮੌਸਮ 'ਚ ਇੰਝ ਰੱਖੋ ਸਕਿਨ ਦਾ ਧਿਆਨ

LIFE-STYLE News Punjabi(ਲਾਈਫ ਸਟਾਈਲ)

ਮਾਨਸੂਨ ਦੇ ਮੌਸਮ 'ਚ ਇੰਝ ਰੱਖੋ ਸਕਿਨ ਦਾ ਧਿਆਨ

  • Edited By Aarti Dhillon,
  • Updated: 26 Jul, 2024 06:02 PM
Life-Style
take care of your skin in the monsoon season
  • Share
    • Facebook
    • Tumblr
    • Linkedin
    • Twitter
  • Comment

ਮਾਨਸੂਨ ਦੇ ਮੌਸਮ ’ਚ ਆਪਣੀ ਸਕਿਨ ਕੇਅਰ ਰੁਟੀਨ ਬਣਾਉਣਾ ਮਹੱਤਵਪੂਰਣ ਹੈ, ਤਾਂਕਿ ਤੁਹਾਡਾ ਮੇਕਅਪ ਸਾਰਾ ਦਿਨ ਫ੍ਰੈੱਸ਼ ਅਤੇ ਟਿਕਿਆ ਰਹੇ। ਇਥੇ ਅਸੀਂ ਤੁਹਾਨੂੰ ਕੁਝ ਮਹੱਤਵਪੂਰਣ ਟਿਪਸ ਦੱਸ ਰਹੇ ਹਾਂ, ਜਿਨ੍ਹਾਂ ਦਾ ਪਾਲਣ ਕਰਕੇ ਤੁਸੀਂ ਆਪਣੀ ਸਕਿਨ ਨੂੰ ਗਰਮੀਆਂ ’ਚ ਵੀ ਤੰਦਰੁਸਤ ਅਤੇ ਚਮਕਦਾਰ ਬਣਾ ਸਕਦੇ ਹੋ :
ਸਕਿਨ ਕਲੀਂਜ਼ਿੰਗ
ਰੋਜ਼ਾਨਾ ਦੋ ਵਾਰ ਸਕਿਨ ਕਲੀਂਜ਼ਿੰਗ ਕਰੋ, ਸਵੇਰੇ ਅਤੇ ਸ਼ਾਮ। ਇਕ ਮਾਈਲਡ ਕਲੀਂਜ਼ਰ ਦੀ ਵਰਤੋਂ ਕਰੋ, ਤਾਂਕਿ ਤੁਹਾਡੀ ਸਕਿਨ ਸਾਫ ਅਤੇ ਤਰੋਤਾਜ਼ਾ ਰਹੇ।
ਟੋਨਰ ਦੀ ਵਰਤੋਂ
ਇਕ ਚੰਗਾ ਟੋਨਰ ਚੁਣੋ, ਜੋ ਸਕਿਨ ਦੇ ਪੀ.ਐੱਚ. ਪੱਧਰ ਨੂੰ ਬਣਾਈ ਰੱਖੇ ਅਤੇ ਸਕਿਨ ਨੂੰ ਫ੍ਰੈੱਸ਼ ਰੱਖੇ।
ਮੁਆਇਸਚਰਾਈਜ਼ਰ ਦੀ ਚੋਣ
ਗਿੱਲੀ ਸਕਿਨ ਤੋਂ ਬਚਣ ਲਈ ਇਕ ਚੰਗਾ ਮੁਆਇਸਚਰਾਈਜ਼ਰ ਚੁਣੋ, ਜੋ ਤਹਾਡੀ ਸਕਿਨ ਨੂੰ ਹਾਈਡ੍ਰੇਟੇਡ ਅਤੇ ਫੀਲ ਗੁੱਡ ਰੱਖੇ।
ਸਨਸਕ੍ਰੀਨ ਦੀ ਵਰਤੋਂ
ਧੁੱਪ ’ਚ ਜਾਣ ਤੋਂ ਪਹਿਲਾਂ ਸਨਸਕ੍ਰੀਨ ਲਗਾਓ, ਤਾਂਕਿ ਤੁਹਾਡੀ ਸਕਿਨ ਨੂੰ ਯੂ.ਵੀ.ਏ. ਅਤੇ ਯੂ.ਵੀ.ਬੀ. ਰੇਡੀਏਸ਼ਨ ਤੋਂ ਬਚਾਇਆ ਜਾ ਸਕੇ।
ਮੇਕਅਪ ਟਿਪਸ
ਬੇਸ ਮੇਕਅਪ

ਬੇਸ ਮੇਕਅਪ ’ਚ  ਫਾਊਂਡੇਸ਼ਨ, ਕੰਸੀਲਰ ਤੇ ਕੰਪੈਕਟ ਪਾਊਡਰ ਦੀ ਵਰਤੋਂ ਕਰੋ। ਮੀਂਹ ਦੇ ਦਿਨਾਂ ’ਚ ਲਾਂਗ ਵੀਅਰ ਫਾਰਮੂਲਾ ਵਾਲੇ ਮੇਕਅਪ ਪ੍ਰੋਡਕਟਸ ਚੁਣੋ, ਜੋ ਤੁਹਾਡੇ ਚਿਹਰੇ ਨੂੰ ਮੇਕਅਪ ਦੇ ਸਥਿਰ ਰੱਖਣ।
ਆਈ ਮੇਕਅਪ
ਆਈਲਾਈਨਰ, ਕੱਜਲ ਅਤੇ ਮਸਕਾਰਾ ਦੀ ਵਰਤੋਂ ਘੱਟ ਕਰੋ ਜਾਂ ਵਾਟਰਪਰੂਫ ਫਾਰਮੂਲਾ ਵਾਲੇ ਪ੍ਰੋਡਕਟ ਚੁਣੋ।
ਲਿਪਸ ਕੇਅਰ
ਲਿਪ ਬਾਮ ਜਾਂ ਲਿਪਸਟਿਕ ਦੀ ਵਰਤੋਂ ਕਰੋ, ਜੋ ਲੰਬੇ ਸਮੇਂ ਤੱਕ ਫੇਡਿੰਗ ਅਤੇ ਹਾਈਡ੍ਰੇਟੇਡ ਰੱਖੇ।
ਇਨ੍ਹਾਂ ਟਿਪਸ ਦਾ ਪਾਲਣ ਕਰਕੇ ਤੁਸੀਂ ਆਪਣੀ ਸਕਿਨ ਨੂੰ ਮਾਨਸੂਸ ’ਚ ਵੀ ਹੈਲਦੀ ਅਤੇ ਗਲੋਇੰਗ ਬਣਾ ਕੇ ਅਤੇ ਮੇਕਅਪ ਨੂੰ ਲੰਬੇ ਸਮੇਂ ਤਕ ਫ੍ਰੈੱਸ਼ ਰੱਖ ਸਕਦੇ ਹਨ।

  • Take care skin
  • monsoon season

ਸਕਾਈ ਬਲਿਊ ਅਤੇ ਪਾਊਡਰ ਬਲਿਊ ਹੈ ਕੂਲ ਕਲਰਜ਼, ਰਹਿੰਦੇ ਹਨ ਗਰਮੀਆਂ ’ਚ ਟ੍ਰੇਂਡਿੰਗ

NEXT STORY

Stories You May Like

  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • punjab weather  weather u turn
    ਪੰਜਾਬ 'ਚ ਮੌਸਮ ਦਾ ਯੂ-ਟਰਨ, ਵਿਭਾਗ ਨੇ ਜਾਰੀ ਕੀਤਾ ਅਲਰਟ, ਮੀਂਹ ਦੇ ਨਾਲ ਆਵੇਗਾ ਹਨ੍ਹੇਰੀ-ਤੂਫਾਨ
  • how to brighten your face at home with oats
    ਮਹਿੰਗੇ ਫੇਸ਼ੀਅਲ ਦੀ ਛੁੱਟੀ! ਓਟਸ ਨਾਲ ਘਰ ਬੈਠੇ ਇੰਝ ਚਮਕਾਓ ਚਿਹਰਾ; ਮਿੰਟਾਂ 'ਚ ਸਾਫ਼ ਹੋਵੇਗੀ 'ਡੈੱਡ ਸਕਿਨ'
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • summer  young women  tank tops
      ਗਰਮੀਆਂ ’ਚ ਮੁਟਿਆਰਾਂ ਦਾ ਸਟਾਈਲ ਸਟੇਟਮੈਂਟ ਬਣੇ ‘ਟੈਂਕ ਟਾਪ’
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • the amazing story of shakuntala devi
      Calculator ਨੂੰ ਮਾਤ ਦੇਣ ਵਾਲੀ ਭਾਰਤ ਦੀ ‘ਹਿਊਮਨ ਕੰਪਿਊਟਰ’! ਜਾਣੋ ਸ਼ਕੁੰਤਲਾ...
    • interview tips this planning can triple callbacks
      Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
    • iron cooler or plastic cooler
      ਲੋਹੇ ਦਾ ਕੂਲਰ ਜਾਂ ਪਲਾਸਟਿਕ ਦਾ ਕੂਲਰ ? ਜਾਣੋ ਭਿਆਨਕ ਗਰਮੀ 'ਚ ਕਿਹੜਾ ਕੂਲਰ...
    • 5 easy home remedies to make a rusty pan shine in minutes
      ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
    • the correct way to make gram flour vegetable stew
      ਬੇਸਨ ਦੇ ਗੱਟੇ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਆਸਾਨ ਅਤੇ ਸਹੀ ਤਰੀਕਾ
    • acne relief nutmeg face pack
      ਜਾਇਫਲ ਨਾਲ ਪਾਓ ਮੁਹਾਸਿਆਂ ਤੋਂ ਰਾਹਤ; ਜਾਣੋ ਇਸ ਖ਼ਾਸ ਫੇਸ ਪੈਕ ਨੂੰ ਬਣਾਉਣ ਦਾ...
    • bothered by dark underarms try this home remedy
      ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ...
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +