Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:33:59 PM

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • prime minister modi  who arrived in jalandhar  met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Hair wash ਕਰਦੇ ਸਮੇਂ ਕੀਤੀਆਂ ਗਈਆਂ ਇਹ ਗਲਤੀਆਂ ਬਣ ਸਕਦੀਆਂ ਨੇ ਵਾਲ ਝੜਨ ਦਾ ਕਾਰਨ, ਜਾਣੋ ਸਹੀ ਤਰੀਕਾ

LIFE STYLE News Punjabi(ਲਾਈਫ ਸਟਾਈਲ)

Hair wash ਕਰਦੇ ਸਮੇਂ ਕੀਤੀਆਂ ਗਈਆਂ ਇਹ ਗਲਤੀਆਂ ਬਣ ਸਕਦੀਆਂ ਨੇ ਵਾਲ ਝੜਨ ਦਾ ਕਾਰਨ, ਜਾਣੋ ਸਹੀ ਤਰੀਕਾ

  • Edited By Sunaina,
  • Updated: 14 Apr, 2026 12:33 PM
Life Style
the correct way to wash hair
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਅੱਜ-ਕੱਲ੍ਹ ਵਾਲਾਂ ਦਾ ਝੜਨਾ ਇਕ ਬਹੁਤ ਹੀ ਆਮ ਸਮੱਸਿਆ ਬਣ ਗਈ ਹੈ। ਲੋਕ ਇਸ ਤੋਂ ਛੁਟਕਾਰਾ ਪਾਉਣ ਲਈ ਕਈ ਤਰ੍ਹਾਂ ਦੇ ਮਹਿੰਗੇ ਸ਼ੈਂਪੂ, ਤੇਲ ਅਤੇ ਹੇਅਰ ਮਾਸਕ ਦੀ ਵਰਤੋਂ ਕਰਦੇ ਹਨ ਪਰ ਅਕਸਰ ਕੋਈ ਖਾਸ ਨਤੀਜਾ ਨਹੀਂ ਮਿਲਦਾ। ਮਾਹਿਰਾਂ ਅਨੁਸਾਰ ਇਸ ਦਾ ਇਕ ਵੱਡਾ ਕਾਰਨ ਵਾਲ ਧੋਣ ਦਾ ਗਲਤ ਤਰੀਕਾ ਹੋ ਸਕਦਾ ਹੈ। ਜੇਕਰ ਵਾਲ ਸਹੀ ਤਰੀਕੇ ਨਾਲ ਨਾ ਧੋਤੇ ਜਾਣ ਤਾਂ ਉਹ ਕਮਜ਼ੋਰ, ਰੁੱਖੇ ਅਤੇ ਬੇਜਾਨ ਹੋ ਕੇ ਝੜਨ ਲੱਗਦੇ ਹਨ।

ਵਾਲਾਂ ਨੂੰ ਮਜ਼ਬੂਤ ਅਤੇ ਸਿਹਤਮੰਦ ਬਣਾਉਣ ਲਈ ਹੇਠਾਂ ਦਿੱਤੇ ਵਾਲ ਧੋਣ ਦੇ ਸਹੀ ਤਰੀਕਿਆਂ ਨੂੰ ਅਪਣਾਉਣਾ ਚਾਹੀਦਾ ਹੈ :-

ਧੋਣ ਤੋਂ ਪਹਿਲਾਂ ਤੇਲ ਲਗਾਓ
- ਵਾਲ ਧੋਣ ਤੋਂ ਪਹਿਲਾਂ ਹਲਕਾ ਤੇਲ ਲਗਾਉਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਿਰ ਦੀ ਚਮੜੀ (Scalp) ਨੂੰ ਪੋਸ਼ਣ ਮਿਲਦਾ ਹੈ ਅਤੇ ਵਾਲ ਧੋਣ ਸਮੇਂ ਘੱਟ ਟੁੱਟਦੇ ਹਨ।

ਵਾਲ ਸੁਲਝਾ ਕੇ ਹੀ ਧੋਵੋ
- ਕਦੇ ਵੀ ਉਲਝੇ ਹੋਏ ਵਾਲਾਂ ਨੂੰ ਸਿੱਧਾ ਨਹੀਂ ਧੋਣਾ ਚਾਹੀਦਾ। ਵਾਲ ਧੋਣ ਤੋਂ ਪਹਿਲਾਂ ਹਮੇਸ਼ਾ ਕੰਘੀ ਕਰਕੇ ਉਨ੍ਹਾਂ ਨੂੰ ਸੁਲਝਾ ਲੈਣਾ ਚਾਹੀਦਾ ਹੈ ਤਾਂ ਜੋ ਉਹ ਘੱਟ ਟੁੱਟਣ।

ਸ਼ੈਂਪੂ ਦੀ ਸਹੀ ਮਾਤਰਾ
- ਬਹੁਤ ਜ਼ਿਆਦਾ ਸ਼ੈਂਪੂ ਦੀ ਵਰਤੋਂ ਵਾਲਾਂ ਦੇ ਕੁਦਰਤੀ ਤੇਲ ਨੂੰ ਖਤਮ ਕਰ ਸਕਦੀ ਹੈ। ਇਕ ਸਿੱਕੇ ਦੇ ਆਕਾਰ ਜਿੰਨਾ ਸ਼ੈਂਪੂ ਵਾਲਾਂ ਲਈ ਕਾਫੀ ਹੁੰਦਾ ਹੈ।

ਹਲਕੇ ਹੱਥਾਂ ਨਾਲ ਮਸਾਜ
- ਸ਼ੈਂਪੂ ਲਗਾਉਂਦੇ ਸਮੇਂ ਸਿਰ ਦੀ ਚਮੜੀ ਨੂੰ ਜ਼ੋਰ ਨਾਲ ਰਗੜਨ ਦੀ ਬਜਾਏ ਹਲਕੇ ਹੱਥਾਂ ਨਾਲ ਮਸਾਜ ਕਰਨੀ ਚਾਹੀਦੀ ਹੈ।

ਕੰਡੀਸ਼ਨਰ ਦਾ ਸਹੀ ਇਸਤੇਮਾਲ
- ਕੰਡੀਸ਼ਨਰ ਨੂੰ ਕਦੇ ਵੀ ਵਾਲਾਂ ਦੀਆਂ ਜੜ੍ਹਾਂ 'ਚ ਨਹੀਂ ਲਗਾਉਣਾ ਚਾਹੀਦਾ। ਇਸ ਨੂੰ ਸਿਰਫ ਵਾਲਾਂ ਦੇ ਸਿਰਿਆਂ 'ਤੇ ਲਗਾ ਕੇ 4-5 ਮਿੰਟ ਬਾਅਦ ਧੋ ਲੈਣਾ ਚਾਹੀਦਾ ਹੈ।

ਪਾਣੀ ਦਾ ਤਾਪਮਾਨ
- ਵਾਲਾਂ ਲਈ ਬਹੁਤ ਗਰਮ ਪਾਣੀ ਨੁਕਸਾਨਦੇਹ ਹੁੰਦਾ ਹੈ। ਹਮੇਸ਼ਾ ਕੋਸੇ ਜਾਂ ਠੰਡੇ ਪਾਣੀ ਨਾਲ ਹੀ ਵਾਲ ਧੋਣੇ ਚਾਹੀਦੇ ਹਨ।

ਇਨ੍ਹਾਂ ਗਲਤੀਆਂ ਤੋਂ ਬਚੋ:-

ਵਾਲਾਂ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਰੋਜ਼ਾਨਾ ਵਾਲ ਧੋਣ, ਗਿੱਲੇ ਵਾਲਾਂ 'ਚ ਕੰਘੀ ਕਰਨ, ਵਾਰ-ਵਾਰ ਸ਼ੈਂਪੂ ਬਦਲਣ ਅਤੇ ਗੰਦੇ ਤੌਲੀਏ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਮਹਿੰਗੇ ਉਤਪਾਦਾਂ ਨਾਲੋਂ ਸਹੀ ਆਦਤਾਂ ਅਪਣਾ ਕੇ ਵਾਲਾਂ ਨੂੰ ਕੁਦਰਤੀ ਤੌਰ 'ਤੇ ਚਮਕਦਾਰ ਅਤੇ ਮਜ਼ਬੂਤ ਬਣਾਇਆ ਜਾ ਸਕਦਾ ਹੈ।

  • HairCareTips
  • HairFall
  • HairWash
  • StopHairLoss

Aloe vera gel ਦੀ ਕਰ ਰਹੇ ਹੋ ਵਰਤੋਂ ਤਾਂ ਹੋ ਜਾਓ ਸਾਵਧਾਨ! ਇਨ੍ਹਾਂ ਲੋਕਾਂ ਲਈ ਹੋ ਸਕਦਾ ਹੈ ਖ਼ਤਰਨਾਕ

NEXT STORY

Stories You May Like

  • these mistakes made in the kitchen can become the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ ਸੁਧਾਰੋ ਇਹ ਆਦਤ
  • the correct way to apply oil to hair
    ਵਾਲਾਂ 'ਚ ਤੇਲ ਲਗਾਉਣ ਦਾ ਕੀ ਹੈ ਸਹੀ ਤਰੀਕਾ
  • a kitchen built in the wrong direction can become a cause of poverty
    ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਜਾਣੋ ਸਹੀ ਦਿਸ਼ਾ ਤੇ ਨਿਯਮ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • how to make rumali roti
    ਰੁਮਾਲੀ ਰੋਟੀ ਬਣਾਉਣ ਦਾ ਕੀ ਹੈ ਸਹੀ ਤਰੀਕਾ
  • these things can also become poison for the liver
    ਇਕੱਲੀ ਸ਼ਰਾਬ ਨਹੀਂ, ਇਹ ਚੀਜ਼ਾਂ ਵੀ ਲਿਵਰ ਲਈ ਬਣ ਸਕਦੀਆਂ 'ਜ਼ਹਿਰ' ! ਤੁਸੀਂ ਵੀ ਹੋ ਜਾਓ ਸਾਵਧਾਨ
  • keys kept in the wrong direction can become a cause of poverty
    ਗਲਤ ਦਿਸ਼ਾ 'ਚ ਰੱਖੀਆਂ ਚਾਬੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਆਰਥਿਕ ਤੇ ਸਿਹਤ 'ਤੇ ਪਵੇਗਾ ਬੁਰਾ ਅਸਰ
  • a new broom bought at the wrong time will bring poverty into the house
    ਗਲਤ ਸਮੇਂ 'ਤੇ ਖਰੀਦਿਆ ਗਏ ਨਵੇਂ ਝਾੜੂ ਨਾਲ ਘਰ 'ਚ ਆਵੇਗੀ ਕੰਗਾਲੀ! ਜਾਣੋ ਸਹੀ ਸਮਾਂ ਤੇ ਸ਼ੁੱਭ ਦਿਨ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi  who arrived in jalandhar  met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • make healthy things with oats for breakfast
      ਸਵੇਰ ਦੇ ਨਾਸ਼ਤੇ 'ਚ ਵੇਸਣ ਨਾਲ ਬਣਾਓ ਹੈਲਦੀ ਚੀਜ਼ਾਂ, ਮਿੰਟਾਂ 'ਚ ਹੋਣਗੀਆਂ ਤਿਆਰ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +