Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    2:16:13 PM

  • hungary bans oil exports

    ਵੱਡੀ ਖ਼ਬਰ: ਹੰਗਰੀ ਨੇ ਬੈਨ ਕੀਤਾ Oil Export !...

  • temperature will again after march 14

    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ...

  • supreme court  vaccine side effects  compensation  petition hearing

    ਕੋਰੋਨਾ ਵੈਕਸੀਨ ਦਾ ਹੋਇਆ ਸਾਈਡ ਇਫੈਕਟ ਤਾਂ ਮਿਲੇਗਾ...

  • supply of lgp gas cylinders stopped in punjab

    ਪੰਜਾਬ 'ਚ LPG ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਬੀਮਾਰੀਆਂ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖੇ

LIFE-STYLE News Punjabi(ਲਾਈਫ ਸਟਾਈਲ)

ਬੀਮਾਰੀਆਂ ਤੋਂ ਬਚਣ ਲਈ ਅਪਣਾਓ ਇਹ ਘਰੇਲੂ ਨੁਸਖੇ

  • Updated: 26 Jan, 2017 10:39 AM
ਜਲੰਧਰ
the domestic prescriptions follow to avoid problems
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਭੱਜ-ਦੌੜ ਭਰੀ ਜ਼ਿੰਦਗੀ 'ਚ ਕੰਮ ਦਾ ਤਣਾਅ ਇਨ੍ਹਾਂ ਵੱਧ ਗਿਆ ਹੈ ਕਿ ਆਪਣੇ ਆਪ ਲਈ ਸਮਾਂ ਕੱਢਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਜੇਕਰ ਤੁਸੀਂ ਖੁਦ ਲਈ ਸਮਾਂ ਨਹੀਂ ਕੱਢਦੇ ਤਾਂ ਇਸ ਦਾ ਸਾਰਾ ਅਸਰ ਤੁਹਾਡੀ ਸਿਹਤ 'ਤੇ ਪੈਂਦਾ ਹੈ। ਜਿਸ ਕਾਰਨ ਤੁਹਾਨੂੰ ਸਿਹਤ ਸੰਬੰਧੀ ਕਈ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਓ ਜਾਣਦੇ ਹਾਂ ਕੁਝ ਇਸ ਤਰ੍ਹਾਂ ਦੇ ਘਰੇਲੂ ਨੁਸਖਿਆਂ ਬਾਰੇ ਜਿਨ੍ਹਾਂ ਦੀ ਮਦਦ ਨਾਲ ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।
1. ਉਹ ਲੋਕ ਜਿਨ੍ਹਾਂ ਨੂੰ ਪੇਟ ਦਰਦ ਦੀ ਪ੍ਰੇਸ਼ਾਨੀ ਰਹਿੰਦੀ ਹੈ ਜਿਵੇਂ ਗੈਸ ਜਾਂ ਬਦਹਜ਼ਮੀ ਆਦਿ, ਉਨ੍ਹਾਂ ਲਈ ਸੌਂਫ ਦੀ ਚਾਹ ਕਾਫੀ ਫਾਇਦੇਮੰਦ ਹੈ। ਇਸ ਤੋਂ ਇਲਾਵਾ ਇਹ ਉਨ੍ਹਾਂ ਮਾਵਾਂ ਨੂੰ ਵੀ ਦਿੱਤਾ ਜਾਂਦਾ ਹੈ, ਜਿਨ੍ਹਾਂ ਦਾ ਦੁੱਧ ਘੱਟ ਬਣਦਾ ਹੈ।
2. ਇਕ ਗਲਾਸ ਪਾਣੀ 'ਚ ਨਿੰਬੂ ਦੇ ਰਸ ਦੀਆਂ ਕੁਝ ਬੂੰਦਾਂ ਅਤੇ ਥੋੜ੍ਹਾਂ ਜਿਹਾ ਸ਼ਹਿਦ ਲੈ ਕੇ ਚੰਗੀ ਤਰ੍ਹਾਂ ਮਿਲਾਓ ਅਤੇ ਇਸ ਨੂੰ ਪੂਰੇ ਦਿਨ ਪੀਂਦੇ ਰਹੋ। ਇਸ ਨਾਲ ਮੂੰਹ 'ਚ ਲਾਰ ਬਣਦੀ ਰਹੇਗੀ ਅਤੇ ਮੂੰਹ ਨਹੀਂ ਸੁਕੇਗਾ।
3. ਇਕ ਤਿਹਾਈ ਚਮਚ ਬੇਕਿੰਗ ਸੋਡਾ ਲਓ। ਇਸ ਨੂੰ ਇਕ ਕੋਲੀ 'ਚ ਪਾ ਲਓ। ਸੋਡੇ 'ਚ ਕ੍ਰਿਸਟਲ ਅਤੇ ਐਸਿਡ ਹੁੰਦਾ ਹੈ ਜੋ ਦੰਦਾਂ ਦੇ ਇਨੈਮਲ ਨੂੰ ਗਲੌਸੀ ਬਣਾ ਦਿੰਦਾ ਹੈ ਅਤੇ ਇਸ ਨਾਲ ਦੰਦ ਸੁਰੱਖਿਅਤ ਰਹਿੰਦੇ ਹਨ।
4. ਕੋਸੇ ਪਾਣੀ 'ਚ 5 ਬੂੰਦਾਂ ਨਿੰਬੂ ਦਾ ਰਸ ਮਿਲਾਓ। ਇਸ ਨਾਲ ਗਰਾਰੇ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋਵੇਗੀ, ਮੂੰਹ 'ਚ ਪੈਦਾ ਹੋਣ ਵਾਲੇ ਬੈਕਟੀਰੀਆ ਮਰ ਜਾਂਦੇ ਹਨ ਤੇ ਸਾਹ 'ਚ ਤਾਜ਼ਗੀ ਆ ਜਾਂਦੀ ਹੈ।

  • ਜ਼ਿੰਦਗੀ
  • ਘਰੇਲੂ
  • ਤਣਾਅ
  • Life
  • home
  • stress

ਦੁਨੀਆ ਦੀ ਸਭ ਤੋਂ ਖਤਰਨਾਕ ਜਗ੍ਹਾ 'ਤੇ ਰਹਿੰਦੇ ਹਨ ਲੋਕ

NEXT STORY

Stories You May Like

  • immediate relief from sore throat and pain
    ਗਲੇ ਦੀ ਖਰਾਬੀ ਅਤੇ ਦਰਦ ਤੋਂ ਮਿਲੇਗੀ ਤੁਰੰਤ ਰਾਹਤ, ਅਪਣਾਓ ਇਹ 5 ਘਰੇਲੂ ਨੁਸਖੇ
  • get rid of constipation problem now with these home remedies
    ਪੁਰਾਣੀ ਤੋਂ ਪੁਰਾਣੀ Constipation ਦੀ ਸਮੱਸਿਆ ਤੋਂ ਹੁਣ ਪਾਓ ਛੁਟਕਾਰਾ! ਬਸ ਅਪਣਾ ਲਓ ਇਹ ਦੇਸੀ ਨੁਸਖੇ
  • does your child also wet the bed at night
    ਕੀ ਤੁਹਾਡਾ ਬੱਚਾ ਵੀ ਰਾਤ ਨੂੰ ਬਿਸਤਰ ਗਿੱਲਾ ਕਰਦਾ ਹੈ? ਅਪਣਾਓ ਇਹ ਆਸਾਨ ਘਰੇਲੂ ਉਪਾਅ, ਮਿਲੇਗੀ ਤੁਰੰਤ ਰਾਹਤ
  • bothered by knee pain after the age of 40
    40 ਦੀ ਉਮਰ ਤੋਂ ਬਾਅਦ ਗੋਡਿਆਂ ਦੇ ਦਰਦ ਤੋਂ ਹੋ ਪਰੇਸ਼ਾਨ? ਰਾਹਤ ਪਾਉਣ ਲਈ ਅਪਣਾਓ ਇਹ ਕੁਦਰਤੀ ਤਰੀਕੇ
  • are you troubled by rising bp
    ਵਧਦੇ ਬੀਪੀ ਤੋਂ ਹੋ ਪਰੇਸ਼ਾਨ? ਅੱਜ ਤੋਂ ਹੀ ਸ਼ੁਰੂ ਕਰੋ ਇਹ ਦੇਸੀ ਨੁਸਖੇ, ਮਿੰਟਾਂ 'ਚ ਮਿਲੇਗੀ ਰਾਹਤ
  • your expensive smartphone can be damaged by paints and water
    ਸਾਵਧਾਨ! ਰੰਗਾਂ ਤੇ ਪਾਣੀ ਨਾਲ ਖਰਾਬ ਹੋ ਸਕਦਾ ਹੈ ਤੁਹਾਡਾ ਮਹਿੰਗਾ ਸਮਾਰਟਫੋਨ, ਬਚਾਅ ਲਈ ਅਪਣਾਓ ਇਹ ਆਸਾਨ ਨੁਕਤੇ
  • get rid of sleep problems forever
    ਨੀਂਦ ਦੀ ਸਮੱਸਿਆ ਤੋਂ ਪਾਓ ਹਮੇਸ਼ਾ ਲਈ ਛੁਟਕਾਰਾ ; ਜਾਣੋ ਸੌਣ ਦੇ ਸਹੀ ਤਰੀਕੇ ਤੇ ਘਰੇਲੂ ਉਪਾਅ
  • domestic fight wife husband house fire
    ਘਰੇਲੂ ਲੜਾਈ-ਝਗੜੇ ਤੋਂ ਪਰੇਸ਼ਾਨ ਪਤਨੀ ਨੇ ਪਤੀ ਨਾਲ ਕਰ 'ਤਾ ਅਜਿਹਾ ਕਾਂਡ, ਸੁਣ ਉੱਡਣਗੇ ਹੋਸ਼
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • are you troubled by blemishes and freckles  t
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • peacock green shade  dress  women  royal look
      ‘ਪੀਕੌਕ ਗ੍ਰੀਨ ਸ਼ੇਡ’ ਡਰੈੱਸ ਔਰਤਾਂ ਨੂੰ ਦੇ ਰਹੀ ਰਾਇਲ ਲੁੱਕ
    • these 3 poisonous snakes bite even after death
      ਮਰਨ ਤੋਂ ਬਾਅਦ ਵੀ ਡੰਗ ਮਾਰਦੇ ਨੇ ਇਹ 3 ਜ਼ਹਿਰੀਲੇ ਸੱਪ ! ਭੁੱਲ ਕੇ ਵੀ ਨਾ ਕਰੋ...
    • what is the correct way to make yogurt raita
      ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • how to make jaggery tea
      ਚੀਨੀ ਨੂੰ ਮਾਰੋ ਗੋਲੀ! ਸਿਹਤ ਅਤੇ ਸੁਆਦ ਨਾਲ ਭਰਪੂਰ 'ਗੁੜ ਦੀ ਚਾਹ' ਬਣਾਉਣ ਦਾ...
    • give these special gifts to your special one on women  s day
      Women's Day 'ਤੇ ਆਪਣੀ Special One ਨੂੰ ਦਿਓ ਇਹ ਖਾਸ ਤੋਹਫੇ
    • get glass like glowing skin with tomatoes
      ਮਹਿੰਗੇ ਫੇਸ਼ੀਅਲ ਦੀ ਹੁਣ ਲੋੜ ਨਹੀਂ! ਟਮਾਟਰ ਨਾਲ ਪਾਓ ਕੱਚ ਵਰਗੀ ਚਮਕਦਾਰ ਸਕਿਨ,...
    • lace trim top  young girls  stylish look
      ਲੈਸ ਟ੍ਰਿਮ ਟਾਪ ਮੁਟਿਆਰਾਂ ਨੂੰ ਦੇ ਰਹੇ ਹਨ ਸਟਾਈਲਿਸ਼ ਲੁੱਕ
    • prepare crispy potato chips at home in minutes
      ਬਾਜ਼ਾਰੀ ਚਿਪਸ ਨੂੰ ਮਾਰੋ ਗੋਲੀ! ਹੁਣ ਘਰ 'ਚ ਹੀ ਮਿੰਟਾਂ 'ਚ ਤਿਆਰ ਕਰੋ ਕੁਰਕੁਰੇ...
    • how to make spring rolls
      ਰੈਸਟੋਰੈਂਟ ਵਰਗੇ ਕ੍ਰਿਸਪੀ 'ਸਪਰਿੰਗ ਰੋਲ' ਹੁਣ ਘਰ 'ਚ ਹੀ ਬਣਾਓ, ਜਾਣੋ ਬੇਹੱਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +