Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    1:08:58 PM

  • amarinder singh raja warring  rahul gandhi  resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • putin praised narendra modi ideas

    ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ...

  • narendra modi samit machchhar video call

    PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ,...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਪਹਿਲੀ ਵਾਰ ਤੁਰਨ ਲੱਗੇ ਬੱਚਾ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

LIFE-STYLE News Punjabi(ਲਾਈਫ ਸਟਾਈਲ)

ਪਹਿਲੀ ਵਾਰ ਤੁਰਨ ਲੱਗੇ ਬੱਚਾ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • Updated: 19 Dec, 2016 10:47 AM
ਜਲੰਧਰ
the first child began walking keep these things in mind
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਦੁਨਿਆਂ 'ਚ ਮਾਂ-ਬਾਪ ਲਈ ਬੱਚਿਆਂ ਨਾਲ ਜੁੜਿਆਂ ਕਈ ਚੀਜ਼ਾ ਇਸ ਤਰ੍ਹਾਂ ਦੀਆਂ ਹੁੰਦੀਆਂ ਹਨ ਜੋ ਉਨ੍ਹਾਂ ਦੇ ਮੂੰਹ 'ਤੇ ਖੁਸ਼ੀ ਲੈ ਆਉਂਦੀਆਂ ਹਨ। ਇਨ੍ਹਾਂ 'ਚੋ ਇਕ ਪੱਲ ਉਹ ਹੁੰਦਾ ਹੈ ਜਦੋ ਬੱਚਾ ਆਪਣੇ ਗੋਡਿਆਂ ਦੇ ਸਹਾਰੇ ਤੁਰਨਾ ਸਿੱਖਦਾ ਹੈ, ਇਸ 'ਤੋ ਜ਼ਿਆਦਾ ਖੁਸ਼ੀ ਦਾ ਪਲ ਕਿਸੇ ਮਾਂ-ਬਾਪ ਨੇ ਨਹੀ ਦੇਖਿਆ ਹੁੰਦਾ। ਜੇਕਰ ਤੁਹਾਡੇ ਘਰ ਵੀ ਛੋਟਾ ਬੱਚਾ ਹੈ ਅਤੇ ਉਹ ਗੋਡਿਆਂ ਦੇ ਸਹਾਰੇ ਤੁਰਨਾ ਸ਼ੂਰੁ ਕਰ ਚੁੱਕਾ ਹੈ ਤਾਂ ਇਸ ਪਲ ਨੂੰ ਬੇਕਾਰ ਨਾ ਜਾਣ ਦਿਓ। ਉਸ ਦੀਆਂ ਕੁਝ ਤਸਵੀਰਾਂ ਲਵੋਂ ਅਤੇ ਆਪਣੇ ਘਰ ਨੂੰ ਉਸ ਲਈ ਪੂਰੀ ਤਰ੍ਹਾਂ ਸੁਰੱਖਿਅਤ ਕਰ ਦਿਓ, ਤਾਂ ਕਿ ਬੱਚੇ ਨੂੰ ਤੁਰਦੇ ਸਮੇਂ ਭਾਰੀ ਸੱਟ ਨਾ ਲੱਗ ਸਕੇ।
1. ਉਸ ਦੀਆਂ ਤਸਵੀਰਾਂ ਖਿਚੋਂ
ਬੱਚੇ ਲਈ ਗੋਡਿਆਂ ਦੇ ਸਹਾਰੇ ਤੁਰਨਾ ਇਕ ਬਹੁਤ ਹੀ ਅਹਿਮ ਗੱਲ ਹੁੰਦੀ ਹੈ। ਇਹ ਤੁਹਾਡੇ ਲਈ ਵੀ ਕੋਈ ਛੋਟੀ ਗੱਲ ਨਹੀਂ। ਆਪਣੇ ਬੱਚੇ ਦੀ ਫੋਟੋ ਖਿਚੋਂ ਅਤੇ ਵੀਡੀਓ ਬਣਾ ਲਓ।
2. ਘਾਤਕ ਸਮਾਨ ਹਟਾ ਦਿਓ
ਬੱਚੇ ਤੁਰਦੇ-ਤੁਰਦੇ ਹਾਈਪਰ ਹੋ ਜਾਂਦੇ ਹਨ, ਜਿਸ ਦੇ ਕਾਰਨ ਬਹੁਤ ਜਲਦੀ ਦੌੜਨ ਲੱਗ ਜਾਂਦੇ ਹਨ। ਤੁਹਾਡਾ ਬੱਚਾ ਪੂਰੇ ਘਰ 'ਚ ਆਰਾਮ ਨਾਲ ਘੁੰਮ ਸਕੇ, ਇਸ ਦੌਰਾਨ ਕੋਈ ਇਸ ਤਰ੍ਹਾਂ ਦੀ ਚੀਜ਼ ਘਰ 'ਚ ਨਾ ਰੱਖੋ ਜਿਸ ਨਾਲ ਬੱਚੇ ਨੂੰ ਸੱਟ ਲੱਗ ਸਕੇ। ਇਸ ਤਰ੍ਹਾਂ ਦਾ ਛੋਟਾ ਸਮਾਨ ਜਿਸਨੂੰ ਬੱਚੇ ਮੂੰਹ 'ਚ ਪਾ ਲੈਂਦੇ ਹਨ, ਉਸ ਸਮਾਨ ਨੂੰ ਵੀ ਹਟਾ ਦਿਓ।
3. ਬੱਚੇ ਨੂੰ ਬੈਡ ਤੇ ਇਕੱਲਾ ਨਾ ਛੱਡੋ
ਬੱਚਿਆਂ ਨੂੰ ਇਕੱਲੇ ਕਦੀ ਵੀ ਸੋਫ਼ੇ ਜਾਂ ਬੈਡ ਨਾ ਛੱਡੋ, ਇਸ ਤਰ੍ਹਾਂ ਬੱਚਾ ਥੱਲੇ ਡਿੱਗ ਸਕਦਾ ਹੈ।
4. ਬੱਚਿਆਂ ਨੂੰ ਘੁੰਮਣ ਦਾ ਮੌਕਾ ਦਿਓ
ਆਪਣੇ ਬੱਚੇ ਨੂੰ ਇੱਧਰ-ਉੱਧਰ ਘੁੰਮਣ 'ਤੋਂ ਨਾ ਰੋਕੋ। ਉਸਨੂੰ ਹੋਰ ਜ਼ਿਆਦਾ ਹੌਸਲਾ ਦਿਓ, ਉਸਨੂੰ ਕੁਝ ਖਿਡੌਣੇ ਜਾਂ ਰੰਗ ਬਰੰਗੀਆਂ ਚੀਜ਼ਾ ਦਿਓ ਜਿਸ ਨਾਲ ਬੱਚਾ ਆਰਾਮ ਨਾਲ ਟਹਿਲ ਸਕੇ।
5. ਜ਼ਮੀਨ ਸਾਫ਼-ਸੁਥਰੀ ਰੱਖੋ
ਆਪਣੀ ਜ਼ਮੀਨ ਅਤੇ ਉਸ ਉਪਰ ਵਿਛਾਏ ਹੋਏ ਕਾਰਪਟ ਨੂੰ ਪੂਰੀ ਤਰ੍ਹਾਂ ਸਾਫ਼ ਰੱਖੋ। ਤੁਹਾਡਾ ਬੱਚਾ ਸਾਰਾ ਦਿਨ ਜ਼ਮੀਨ 'ਤੇ ਘੁੰਮਦਾ ਫਿਰਦਾ ਰਹੇਗਾ, ਇਸ ਲਈ ਜ਼ਰੂਰੀ ਹੈ ਕਿ ਤੁਸੀਂ ਜ਼ਮੀਨ ਨੂੰ ਪੂਰੀ ਤਰ੍ਹਾਂ ਸਾਫ਼ ਰੱਖੋ।
6. ਬੱਚੇ ਦੀ ਮਦਦ ਕਰੋ
ਜਦੋਂ ਤੁਹਾਡਾ ਬੱਚਾ ਤੁਰਨਾ ਸ਼ੂਰੁ ਕਰੇ ਉਸ ਦਾ ਹੱਥ ਫੜ ਕੇ ਉਸਦੀ ਤੁਰਨ 'ਚ ਮਦਦ ਕਰੋ, ਜਿਸ ਨਾਲ ਉਹ ਜਲਦੀ ਤੁਰਨਾ ਸਿੱਖ ਜਾਵੇਗਾ।

  • ਬੱਚਿਆਂ
  • ਚੀਜ਼ਾ
  • ਮੂੰਹ
  • Children
  • little
  • mouth

ਰੋਜ਼ਾਨਾ ਖਾਓ ਇਲਾਇਚੀ, ਨਹੀ ਹੋਵੇਗੀ ਕੋਈ ਬਿਮਾਰੀ

NEXT STORY

Stories You May Like

  • mistakes made while counting and handling banknotes can prove costly
    ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • earthquake
    5 ਵਾਰ ਭੂਚਾਲ ਦੇ ਲੱਗੇ ਝਟਕਿਆਂ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਸਹਿਮੇ ਲੋਕ
  • starship reached space for the first time
    ਪਹਿਲੀ ਵਾਰ ਪੁਲਾੜ 'ਚ ਪੁੱਜਾ Starship, 26 ਸੈਟੇਲਾਈਟ ਛੱਡਣ ਤੋਂ ਬਾਅਦ ਪ੍ਰਸ਼ਾਂਤ ਮਹਾਸਾਗਰ 'ਚ ਹੋਇਆ ਬਲਾਸਟ
  • millie bobby brown and jake bongiovi adopt a second child
    ਮਿਲੀ ਬੌਬੀ ਬ੍ਰਾਊਨ ਤੇ ਜੈਕ ਬੋਂਗੀਓਵੀ ਨੇ ਗੋਦ ਲਿਆ ਦੂਜਾ ਬੱਚਾ, ਸ਼ੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਪਹਿਲੀ ਤਸਵੀਰ
  • isha rikhi pens emotional note after bigg boss 20 journey
    Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ ਇਮੋਸ਼ਨਲ ਪੋਸਟ
  • asian games  indian tennis contingent to return empty handed
    ਏਸ਼ੀਆਈ ਖੇਡਾਂ: 1986 ਤੋਂ ਬਾਅਦ ਪਹਿਲੀ ਵਾਰ ਖਾਲੀ ਹੱਥ ਪਰਤੇਗਾ ਭਾਰਤੀ ਟੈਨਿਸ ਦਲ
  • first robbery of iphone 18 pro in the country
    ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ ਉਲਝਾ ਕੇ ਕਰ 'ਤਾ ਕਾਂਡ
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ ਛਿੱਤਰ-ਪਰੇਡ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • a boon for children  s brain development and education
      ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ...
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • suits  women  punjabi jutti  preference
      ਸੂਟ ਦੇ ਨਾਲ ਔਰਤਾਂ ਨੂੰ ਪਸੰਦ ਆ ਰਹੀ ਪੰਜਾਬੀ ਜੁੱਤੀ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • summer  young women  maxi dresses
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਫਿੱਟ ਐਂਡ ਫਲੇਅਰ ਫਲੋਰਲ ਮੈਕਸੀ ਡਰੈੱਸ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • follow these tips to keep your skin glowing always
      ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
    • potatoes turn black after being cut try these tips
      ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ...
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +