Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    1:50:05 PM

  • pakistani minister on india

    ''ਸਾਡੇ ਕੋਲ ਉਨ੍ਹਾਂ ਵਰਗਾ..!'', ਪਾਕਿ ਦਾ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • tax war between banks and customs gold imports fell after 30 years

    ਬੈਂਕਾਂ ਅਤੇ ਕਸਟਮ ਵਿਭਾਗ ਵਿਚਾਲੇ ਟੈਕਸ ਦੀ 'ਜੰਗ':...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਖਾਣੇ ਤੋਂ ਤੁਰੰਤ ਬਾਅਦ ਪਾਣੀ ਪੀਣ ਦੇ ਨੁਕਸਾਨ

LIFE-STYLE News Punjabi(ਲਾਈਫ ਸਟਾਈਲ)

ਖਾਣੇ ਤੋਂ ਤੁਰੰਤ ਬਾਅਦ ਪਾਣੀ ਪੀਣ ਦੇ ਨੁਕਸਾਨ

  • Updated: 19 Jan, 2017 11:34 AM
ਜਲੰਧਰ
the loss of drinking water immediately after a meal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪਾਣੀ ਸਾਡੇ ਸਰੀਰ ਲਈ ਅਮ੍ਰਿਤ ਦੇ ਬਰਾਬਰ ਹੈ। ਇਹ ਸਾਡੇ ਸਰੀਰ ਨੂੰ ਕਈ ਰੋਗਾਂ ਤੋਂ ਦੂਰ ਰੱਖਦਾ ਹੈ। ਉਂਝ ਤਾਂ ਤੁਸੀਂ ਦਿਨ 'ਚ ਜਿੰਨਾ ਪਾਣੀ ਪੀਓ, ਤੁਹਾਡੇ ਲਈ ਉਨ੍ਹਾਂ ਹੀ ਚੰਗਾ ਹੈ ਕਿਉਂਕਿ ਇਹ ਸਰੀਰ ਦੇ ਗੰਦੇ ਟਾਕਸਿਨ ਨੂੰ ਪੇਸ਼ਾਬ ਰਾਹੀ ਬਾਹਰ ਕੱਢਦਾ ਹੈ, ਜਿਸ ਨਾਲ ਤੁਸੀਂ ਸਿਹਤਮੰਦ ਰਹਿੰਦੇ ਹੋ ਪਰ ਖਾਣਾ ਖਾਂਦੇ ਸਮੇਂ ਪਾਣੀ ਪੀਂਦੇ ਰਹਿਣਾ ਸਿਹਤ ਲਈ ਫਾਇਦੇਮੰਦ ਨਹੀਂ ਸਗੋਂ ਹਾਨੀਕਾਰਕ ਹੈ। ਇਹ ਸਿੱਧਾ ਤੁਹਾਡੀ ਪਾਚਨ ਕਿਰਿਆ 'ਤੇ ਅਸਰ ਕਰਦਾ ਹੈ। ਘੱਟ ਤੋਂ ਘੱਟ ਖਾਣਾ ਖਾਣ ਤੋਂ 45 ਮਿੰਟ ਦਾ ਫਰਕ ਪਾ ਕੇ ਪਾਣੀ ਪੀਓ।
- ਖਾਣੇ ਦੌਰਾਨ ਪਾਣੀ ਕਿਉਂ ਨਹੀਂ ਪੀਣਾ ਚਾਹੀਦਾ ਪਾਣੀ
ਖਾਣਾ ਖਾਂਦੇ ਸਮੇਂ ਪਾਣੀ ਪੀਣ ਨਾਲ ਪੇਟ 'ਚ ਮੌਜੂਦ ਖਾਣਾ ਸੰਘਣਾ ਹੋ ਜਾਂਦਾ ਹੈ। ਫਲਸਰੂਪ ਖਾਧਾ ਹੋਇਆ ਖਾਣਾ ਛੇਤੀ ਪਚਦਾ ਨਹੀਂ ਅਤੇ ਛਾਤੀ 'ਚ ਜਲਨ ਹੁੰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਕਈ ਹੋਰ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ।
1. ਪਾਚਨ ਕਿਰਿਆ ਦੀ ਗੜਬੜੀ
ਖਾਣਾ ਪਚਣ 'ਚ ਜ਼ਿਆਦਾ ਸਮਾਂ ਲੈਂਦਾ ਹੈ, ਜਿਸ ਨਾਲ ਪੇਟ ਦਰਦ, ਪੇਟ ਖਰਾਬ ਅਤੇ ਗੈਸ ਦੀ ਪਰੇਸ਼ਾਨੀ ਹੋ ਸਕਦੀ ਹੈ।
2. ਕਬਜ਼
ਖਾਣੇ ਦੌਰਾਨ ਪਾਣੀ ਪੀਣ ਨਾਲ ਖਾਣਾ ਚੰਗੀ ਤਰ੍ਹਾਂ ਪਚਦਾ ਨਹੀਂ ਹੈ। ਇਸ ਨਾਲ ਕਬਜ਼ ਦੀ ਪਰੇਸ਼ਾਨੀ ਹੋ ਸਕਦੀ ਹੈ।
3. ਪੋਸ਼ਕ ਤੱਤਾਂ ਦੀ ਕਮੀ
ਖਾਣੇ 'ਚ ਮੌਜੂਦ ਪੋਸ਼ਕ ਤੱਤਾਂ ਨੂੰ ਸਰੀਰ ਚੰਗੀ ਤਰ੍ਹਾਂ ਪ੍ਰਾਪਤ ਨਹੀਂ ਕਰ ਪਾਉਂਦਾ, ਜਿਸ ਨਾਲ ਬਾਡੀ 'ਚ ਨਿਊਟ੍ਰੀਐਂਟਸ ਦਾ ਸੰਤੁਲਨ ਵਿਗੜ ਸਕਦਾ ਹੈ।
4. ਭਾਰ ਵੱਧਣਾ
ਖਾਣੇ ਦੇ ਨਾਲ ਪਾਣੀ ਪੀਣ ਨਾਲ ਸਰੀਰ 'ਚ ਮੈਟਾਬਾਲਿਜ਼ਮ ਦਾ ਪੱਧਰ ਘੱਟ ਹੋ ਜਾਂਦਾ ਹੈ। ਸਰੀਰ ਲੋੜੀਂਦੀ ਮਾਤਰਾ 'ਚ ਕੈਲੋਰੀ ਖਰਚ ਨਹੀਂ ਕਰ ਪਾਉਂਦਾ ਅਤੇ ਜਿਸ ਕਾਰਨ ਭਾਰ ਵੱਧਣ ਲੱਗਦਾ ਹੈ।
5. ਯੂਰਿਕ ਐਸਿਡ
ਸਰੀਰ 'ਚ ਯੂਰਿਕ ਐਸਿਡ ਦਾ ਪੱਧਰ ਵਧਦਾ ਹੈ। ਇਸ ਨਾਲ ਕਿਡਨੀ ਅਤੇ ਦਿਲ ਸੰਬੰਧੀ ਬੀਮਾਰੀਆਂ ਦੀ ਪਰੇਸ਼ਾਨੀ ਹੋ ਸਕਦੀ ਹੈ।
6. ਸ਼ੂਗਰ
ਖਾਣੇ ਦੌਰਾਨ ਪਾਣੀ ਪੀਣ ਨਾਲ ਭਾਰ ਤਾਂ ਵੱਧਦਾ ਹੀ ਹੈ, ਨਾਲ ਹੀ ਟਾਈਪ-2 ਡਾਇਬਟੀਜ਼ ਦਾ ਖਤਰਾ ਵੀ ਵੱਧ ਜਾਂਦਾ ਹੈ।
7. ਐਸੀਡਿਟੀ
ਖਾਣੇ ਦੌਰਾਨ ਪਾਣੀ ਪੀਣ ਨਾਲ ਪੇਟ 'ਚ ਐਸਿਡ ਦੀ ਮਾਤਰਾ ਵੱਧਦੀ ਜਾਂਦੀ ਹੈ। ਇਸ ਨਾਲ ਗੈਸ ਹੋ ਸਕਦੀ ਹੈ।
- ਯਾਦ ਰੱਖੋ ਇਹ ਗੱਲਾਂ
ਜੇਕਰ ਤੁਸੀਂ ਖਾਣੇ ਨਾਲ ਹੋਰ ਕੋਈ ਤਰਲ ਪਦਾਰਥ ਜਿਵੇਂ ਕੋਲਡ ਡ੍ਰਿਕ ਜਾਂ ਦੁੱਧ ਲੈਂਦੇ ਹੋ ਤਾਂ ਇਹ ਵੀ ਤੁਹਾਡੀ ਪਾਚਨ ਸ਼ਕਤੀ ਲਈ ਠੀਕ ਨਹੀਂ ਹੈ ਕਿਉਂਕਿ ਖਾਣਾ ਖਾਣ ਦੇ ਨਾਲ ਇਹ ਤਰਲ ਪਦਾਰਥ ਵੀ ਕੁਝ ਹੱਦ ਤੱਕ ਪਾਣੀ ਵਾਂਗ ਹੀ ਕੰਮ ਕਰਦੇ ਹਨ।

  • ਪਾਣੀ
  • ਖਾਣੇ
  • ਨੁਕਸਾਨ
  • Water
  • food
  • damage

ਲਿਵਰ ਦੇ ਰੋਗੀਆਂ ਲਈ ਫਾਇਦੇਮੰਦ ਹਨ ਇਹ 4 ਚੀਜ਼ਾਂ

NEXT STORY

Stories You May Like

  • don t forget to do this immediately after drinking tea
    ਸਾਵਧਾਨ! ਚਾਹ ਪੀਣ ਤੋਂ ਤੁਰੰਤ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ, ਸਰੀਰ ਲਈ ਬਣ ਸਕਦੈ 'ਜ਼ਹਿਰ'
  • marriage  bride groom  voting center  tamil nadu  assembly elections
    ਵਿਆਹ ਦੇ ਤੁਰੰਤ ਬਾਅਦ ਵੋਟ ਪਾਉਣ ਪਹੁੰਚੇ ਲਾੜਾ-ਲਾੜੀ
  • americans leave iran immediately
    ਅਮਰੀਕੀ ਤੁਰੰਤ ਛੱਡ ਦੇਣ ਈਰਾਨ ! ਹਵਾਈ ਖੇਤਰ ਖੁੱਲ੍ਹਣ ਤੋਂ ਬਾਅਦ ਜਾਰੀ ਹੋਈ ਐਡਵਾਈਜ਼ਰੀ
  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • lenskart u turn religious symbols allowed in workplace restored
    lenskart ਦਾ ਯੂ-ਟਰਨ, ਵਿਵਾਦ ਤੋਂ ਬਾਅਦ ਮੁਆਫ਼ੀ ਮੰਗਦੇ ਹੋਏ ਜਾਰੀ ਕੀਤੀ ਨਵੀਂ ਗਾਈਡਲਾਈਨ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • stock market closes in red  bank stocks fall after rbi  s announcement
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ ਬੈਂਕਾਂ ਦੇ ਸਟਾਕ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • interview tips this planning can triple callbacks
      Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
    • iron cooler or plastic cooler
      ਲੋਹੇ ਦਾ ਕੂਲਰ ਜਾਂ ਪਲਾਸਟਿਕ ਦਾ ਕੂਲਰ ? ਜਾਣੋ ਭਿਆਨਕ ਗਰਮੀ 'ਚ ਕਿਹੜਾ ਕੂਲਰ...
    • 5 easy home remedies to make a rusty pan shine in minutes
      ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
    • the correct way to make gram flour vegetable stew
      ਬੇਸਨ ਦੇ ਗੱਟੇ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਆਸਾਨ ਅਤੇ ਸਹੀ ਤਰੀਕਾ
    • acne relief nutmeg face pack
      ਜਾਇਫਲ ਨਾਲ ਪਾਓ ਮੁਹਾਸਿਆਂ ਤੋਂ ਰਾਹਤ; ਜਾਣੋ ਇਸ ਖ਼ਾਸ ਫੇਸ ਪੈਕ ਨੂੰ ਬਣਾਉਣ ਦਾ...
    • bothered by dark underarms try this home remedy
      ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ...
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +