Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:08:07 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • foreign flights stopped from shaheed bhagat singh international airport

    ਖਾੜੀ ਦੇਸ਼ਾਂ ਦੀ ਜੰਗ ਦਾ ਅਸਰ! ਇਸ ਹਵਾਈ ਅੱਡੇ ਤੋਂ...

  • pm modi spoke on bjp  s big victory in bengal and assam

    'ਅੱਜ ਇਤਿਹਾਸਕ ਦਿਨ...', ਬੰਗਾਲ ਤੇ ਅਸਾਮ 'ਚ...

  • mi vs lsg

    IPL 2026 : ਬਦਲ ਗਿਆ ਕਪਤਾਨ, MI 'ਚ ਰੋਹਿਤ ਸ਼ਰਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਹਵਾ ਨੂੰ ਸ਼ੁੱਧ ਕਰਨ ਲਈ ਘਰ 'ਚ ਲਗਾਓ ਇਹ ਪੌਦੇ

LIFE-STYLE News Punjabi(ਲਾਈਫ ਸਟਾਈਲ)

ਹਵਾ ਨੂੰ ਸ਼ੁੱਧ ਕਰਨ ਲਈ ਘਰ 'ਚ ਲਗਾਓ ਇਹ ਪੌਦੇ

  • Updated: 12 Jan, 2017 10:52 AM
ਮੁੰਬਈ
the plants out of the house to clean the air
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਘਰ ਦੀ ਸਜਾਵਟ ਦੇ ਲਈ ਬਹੁਤ ਸਾਰੇ ਸ਼ੋ ਪੀਸ ਲਗਾਏ ਜਾਂਦੇ ਹਨ। ਘਰ 'ਚ ਜੇਕਰ ਛੋਟੇ-ਛੋਟੇ ਪੌਦੇ ਲੱਗੇ ਹੋਣ ਤਾਂ ਇਹ ਹੋਰ ਵੀ ਖੂਬਸੂਰਤ ਲੱਗਦਾ ਹੈ। ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿਸ ਕਿਸਮ ਦੇ ਪੌਦੇ ਤੁਹਾਡੇ ਘਰ ਦੀ ਹਵਾ ਨੂੰ ਸ਼ੁੱਧ ਰੱਖਦੇ ਹਨ ਅਤੇ ਘਰ ਦੀ ਖੂਬਸੂਰਤੀ ਵੀ ਵਧਾਉਂਦੇ ਹਨ। ਜਿਵੇ ਬੀਮਾਰੀਆਂ ਤੋਂ ਬੱਚਣ ਦੇ ਲਈ ਅਤੇ ਸ਼ੁੱਧ ਪਾਣੀ ਦੇ ਲਈ ਅਸੀਂ ਘਰਾਂ 'ਚ ਵਾਟਰ ਫਿਲਟਰ ਦੀ ਵਰਤੋਂ ਕਰਦੇ ਹਾਂ ਵੈਸੇ ਹੀ ਇਹ ਪੌਦੇ ਵੀ ਹਵਾ ਨੂੰ ਸ਼ੁੱਧ ਰੱਖਣ 'ਚ ਮਦਦਗਾਰ ਹਨ।
1. ਸਨੇਕ ਪੌਦਾ
ਇਸ ਪੌਦੇ ਨੂੰ ਤੁਸੀਂ ਕਮਰੇ 'ਚ ਵੀ ਰੱਖ ਸਕਦੇ ਹੋ। ਸੂਰਜ ਦੀ ਘੱਟ ਰੋਸ਼ਨੀ 'ਚ ਵੀ ਇਹ ਚੰਗੀ ਤਰ੍ਹਾਂ ਰਸ਼ੋਨੀ ਦਾ ਸੰਸ਼ਲੇਸ਼ਨ ਕਰ ਲੈਂਦਾ ਹੈ। ਇਸ ਦੀ ਖਾਸ ਗੱਲ ਇਹ ਹੈ ਕਿ ਇਹ ਰਾਤ ਨੂੰ ਆਕਸ਼ੀਜਨ ਛੱਡ ਦਾ ਹੈ।
2. ਪੀਸ ਲੀਲੀ
ਇਸ ਪੌਦੇ ਨੂੰ ਘਰ 'ਚ ਲਗਾਉਂਣ ਨਾਲ ਘਰ ਦੇ ਆਸ ਪਾਸ ਦੀ ਹਵਾ ਸ਼ੁੱਧ ਹੁੰਦੀ ਹੈ। ਇਹ ਆਪਣੇ ਆਸ-ਪਾਸ ਹਵਾ ਦੇ ਹਾਨੀਕਾਰਕ ਕਣਾਂ ਨੂੰ ਦੂਰ ਕਰ ਕੇ ਹਵਾ ਨੂੰ ਸਾਫ ਕਰਦਾ ਹੈ ।
3.ਬਾਂਸ ਦਾ ਪੌਦਾ
ਬਾਂਸ ਦਾ ਪੌਦਾ ਘਰ 'ਚ ਖੁਸ਼ਹਾਲੀ ਲਿਆਉਂਦਾ ਹੈ ਅਤੇ ਹਵਾ ਨੂੰ ਸਾਫ ਰੱਖਣ 'ਚ ਵੀ ਮਦਦਗਾਰ ਹੈ। ਇਸ ਨੂੰ ਗਮਲੇ 'ਚ ਲਗਾਕੇ ਤੁਸੀ ਵਿਹੜੇ 'ਚ ਰੱਖ ਸਕਦੇ ਹੋ। ਇਸਦੀ ਕਟਾਈ ਸਮੇਂ-ਸਮੇਂ 'ਤੇ ਕਰਦੇ ਰਹੋ ਇਸ ਨਾਲ ਇਹ ਜ਼ਿਆਦਾ ਫੈਲੇਗਾ ਵੀ ਨਹੀਂ ਅਤੇ ਖੂਬਸੂਰਤ ਵੀ ਲੱਗੇਗਾ।
4. ਐਲੋਵੇਰਾ
ਇਹ ਆਸਾਨੀ ਨਾਲ ਕਾਰਬਨਹਾਈਡ੍ਰੇਟ ਅਤੇ ਕਾਰਬਨ ਮੋਨੋਆਕਸਾਇਡ ਨੂੰ ਅਵਸ਼ੋਸ਼ਿਤ ਕਰ ਲੈਂਦਾ ਹੈ। ਸਿਹਤ ਅਤੇ ਬਿਊਟੀ ਦੇ ਲਈ ਵੀ ਇਹ ਬਹੁਤ ਲਾਭਕਾਰੀ ਹੁੰਦਾ ਹੈ। ਇਹ ਹਰ ਮੌਸਮ ਅਤੇ ਹਰ ਤਰ੍ਹਾਂ ਦੀ ਮਿੱਟੀ 'ਚ ਲਗਾਇਆ ਜਾ ਸਕਦਾ ਹੈ। ਇਹ ਆਕਸੀਜਨ ਦੀ ਪੱਧਰ ਵੀ ਵਧਾਉਂਦਾ ਹੈ।
5. ਆਈਵੀ ਪੌਦਾ
ਇਹ ਪੌਦਾ ਘਰ 'ਚ ਲਗਾਉਂਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਹਵਾ 'ਚ ਮੌਜੂਦ ਕੀਟਾਣੂਆਂ ਦਾ ਨਾਸ਼ ਹੁੰਦਾ ਹੈ।

  • ਘਰ
  • ਹਵਾ
  • Home
  • wind

ਕਰੋੜਾਂ ਦੀ ਮਾਲਕ ਹੈ ਇਹ ਲੜਕੀ, ਮਾਂ ਨੂੰ ਪਸੰਦ ਨਹੀਂ ਸੀ ਉਸ ਦਾ ਕੰਮ

NEXT STORY

Stories You May Like

  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • 32 year old famous actress got her eggs freez
    'ਭਵਿੱਖ ਨੂੰ ਸੁਰੱਖਿਅਤ ਕਰਨ ਲਈ ਚੁੱਕਿਆ ਇਹ ਕਦਮ' ; 32 ਸਾਲਾ ਮਸ਼ਹੂਰ ਅਦਾਕਾਰਾ ਨੇ ਫ੍ਰੀਜ਼ ਕਰਵਾਏ ਐੱਗਜ਼
  • passenger plane wind technical malfunction  prayer
    ਹੇ ਵਾਹਿਗੁਰੂ ਸਾਨੂੰ ਬਚਾ ਲਓ...ਯਾਤਰੀਆਂ ਨਾਲ ਭਰਿਆ ਉੱਡਦਾ ਜਹਾਜ਼ ਹਵਾ 'ਚ ਹੀ ਹੋ ਗਿਆ ਖਰਾਬ
  • case registered against 3 for stealing cash and ring from house
    ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ
  • several houses were gutted in the fire
    ਅੱਗ ਲੱਗਣ ਨਾਲ ਕਈ ਕਿੱਲੇ ਨਾੜ ਸੜਿਆ; ਇਕ ਘਰ ’ਚ ਸਿਲੰਡਰ ਨੂੰ ਵੀ ਲੱਗੀ ਅੱਗ
  • punjab  teacher turns into a beast
    ਪੰਜਾਬ: ਅਧਿਆਪਕ ਬਣਿਆ ਹੈਵਾਨ, ਜਵਾਕ ਨੂੰ ਸ਼ਰਾਰਤਾਂ ਕਰਨ 'ਤੇ ਦਿੱਤੀ ਬੇਰਹਿਮ ਸਜ਼ਾ, ਜਦੋਂ ਘਰ ਪਹੁੰਚਿਆ...
  • bombay high court  mumbai attack  acquittal  faheem ansari  pcc
    ਮੁੰਬਈ ਹਮਲਾ ਮਾਮਲੇ 'ਚ ਬਰੀ ਵਿਅਕਤੀ ਨੂੰ ਆਟੋ ਰਿਕਸ਼ਾ ਚਲਾਉਣ ਲਈ PCC ਜਾਰੀ ਕਰਨ ਤੋਂ ਇਨਕਾਰ
  • iran executes two men israel spying charges mossad link
    ਇਜ਼ਰਾਈਲ ਲਈ ਜਾਸੂਸੀ ਕਰਨ ਦੇ ਦੋਸ਼ 'ਚ ਈਰਾਨ ਨੇ ਦੋ ਵਿਅਕਤੀਆਂ ਨੂੰ ਦਿੱਤੀ ਫਾਂਸੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying onion juice to hair
      ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ...
    • young girls  royal look  multi colored lehenga choli
      ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
    • these 7 places where the temperature is still below 20 c
      ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ...
    • how to make raw papaya vegetable
      ਪੇਟ ਲਈ ਰਾਮਬਾਣ ਹੈ ਕੱਚੇ ਪਪੀਤੇ ਦੀ ਸਬਜ਼ੀ, ਜਾਣੋਬਣਾਉਣ ਦਾ ਤਰੀਕਾ
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • make a bridal face mask at home with these 5 kitchen items
      ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ...
    • summer  young women  tank tops
      ਗਰਮੀਆਂ ’ਚ ਮੁਟਿਆਰਾਂ ਦਾ ਸਟਾਈਲ ਸਟੇਟਮੈਂਟ ਬਣੇ ‘ਟੈਂਕ ਟਾਪ’
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • the amazing story of shakuntala devi
      Calculator ਨੂੰ ਮਾਤ ਦੇਣ ਵਾਲੀ ਭਾਰਤ ਦੀ ‘ਹਿਊਮਨ ਕੰਪਿਊਟਰ’! ਜਾਣੋ ਸ਼ਕੁੰਤਲਾ...
    • interview tips this planning can triple callbacks
      Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +