Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    7:22:44 PM

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

  • warning bell for the people of punjab fear of floods looms

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਕੀ ਤੁਹਾਡੀ ਪਾਰਟਨਰ ਰਹਿੰਦੀ ਹੈ ਨਾਰਾਜ਼? ਰਿਸ਼ਤੇ 'ਚ ਮਿਠਾਸ ਘੋਲਣ ਲਈ ਮਰਦ ਅਪਣਾਉਣ ਇਹ 5 ਸੁਨਹਿਰੀ ਤਰੀਕੇ

LIFE STYLE News Punjabi(ਲਾਈਫ ਸਟਾਈਲ)

ਕੀ ਤੁਹਾਡੀ ਪਾਰਟਨਰ ਰਹਿੰਦੀ ਹੈ ਨਾਰਾਜ਼? ਰਿਸ਼ਤੇ 'ਚ ਮਿਠਾਸ ਘੋਲਣ ਲਈ ਮਰਦ ਅਪਣਾਉਣ ਇਹ 5 ਸੁਨਹਿਰੀ ਤਰੀਕੇ

  • Edited By Sunaina,
  • Updated: 14 Feb, 2026 09:57 AM
Life Style
these 5 golden ways to add sweetness to a relationship
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਅਕਸਰ ਮਰਦ ਇਸ ਉਲਝਣ 'ਚ ਰਹਿੰਦੇ ਹਨ ਕਿ ਉਹ ਆਪਣੀ ਲਵ ਲਾਈਫ ਨੂੰ ਕਿਵੇਂ ਬਿਹਤਰ ਬਣਾਉਣ ਤਾਂ ਜੋ ਦੋਵੇਂ ਸਾਥੀ ਖੁਸ਼ ਰਹਿ ਸਕਣ। ਇਸ ਸਬੰਧ 'ਚ ਮਸ਼ਹੂਰ ਰਿਲੇਸ਼ਨਸ਼ਿਪ ਕੋਚ ਅਤੇ ਲੇਖਕ ਸੀਮਾ ਆਨੰਦ ਨੇ ਰਣਵੀਰ ਇਲਾਹਾਬਾਦੀਆ ਦੇ ਪੋਡਕਾਸਟ 'ਚ ਮਰਦਾਂ ਨੂੰ ਆਪਣੇ ਸਾਥੀ ਨਾਲ ਰਿਸ਼ਤਾ ਮਜ਼ਬੂਤ ਕਰਨ ਲਈ 5 ਅਹਿਮ ਮੰਤਰ ਦਿੱਤੇ ਹਨ। ਸਰੋਤਾਂ ਅਨੁਸਾਰ, ਰਿਸ਼ਤੇ 'ਚ ਛੋਟੀਆਂ-ਛੋਟੀਆਂ ਗੱਲਾਂ ਦਾ ਧਿਆਨ ਰੱਖ ਕੇ ਅਤੇ ਨਜ਼ਰੀਆ ਬਦਲ ਕੇ ਕਿਸੇ ਵੀ ਰਿਸ਼ਤੇ ਨੂੰ ਖੂਬਸੂਰਤ ਬਣਾਇਆ ਜਾ ਸਕਦਾ ਹੈ। 

ਸਾਥੀ ਦੇ ਵੱਖਰੇ ਹੋਣ ਨੂੰ ਸਵੀਕਾਰ ਕਰੋ
- ਸਭ ਤੋਂ ਅਹਿਮ ਸਲਾਹ ਇਹ ਹੈ ਕਿ ਮਰਦ ਇਸ ਗੱਲ ਨੂੰ ਪ੍ਰਵਾਨ ਕਰਨ ਕਿ ਉਨ੍ਹਾਂ ਦਾ ਪਾਰਟਨਰ ਉਨ੍ਹਾਂ ਤੋਂ ਵੱਖਰਾ ਹੈ। ਹਰ ਵਿਅਕਤੀ ਦੇ ਸੋਚਣ ਅਤੇ ਰਹਿਣ ਦਾ ਤਰੀਕਾ ਵੱਖਰਾ ਹੁੰਦਾ ਹੈ, ਇਸ ਲਈ ਆਪਣੇ ਸਾਥੀ ਨੂੰ ਆਪਣੇ ਵਰਗਾ ਬਣਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ ਉਨ੍ਹਾਂ ਦੇ ਵੱਖਰੇਪਣ ਨੂੰ ਸਮਝਣ 'ਚ ਸਮਾਂ ਲਗਾਓ।

ਝੁਕਣਾ ਕਮਜ਼ੋਰੀ ਨਹੀਂ, ਫਾਇਦਾ ਹੈ
- ਬਹੁਤ ਸਾਰੇ ਨੌਜਵਾਨਾਂ ਨੂੰ ਲੱਗਦਾ ਹੈ ਕਿ ਸਾਥੀ ਦੀ ਗੱਲ ਮੰਨਣਾ ਜਾਂ ਰਿਸ਼ਤੇ ਲਈ ਝੁਕਣਾ ਉਨ੍ਹਾਂ ਦੀ ਕਮਜ਼ੋਰੀ ਹੈ। ਇਸ ਸੋਚ ਤੋਂ ਬਾਹਰ ਨਿਕਲਣਾ ਜ਼ਰੂਰੀ ਹੈ। ਰਿਸ਼ਤੇ 'ਚ ਸੁਧਾਰ ਕਰਨਾ ਤੁਹਾਡਾ ਆਪਣਾ ਫਾਇਦਾ ਹੈ, ਕਿਉਂਕਿ ਇਕ ਵਧੀਆ ਰਿਸ਼ਤਾ ਤੁਹਾਡੀ ਜ਼ਿੰਦਗੀ 'ਚ ਖੁਸ਼ੀਆਂ ਲਿਆਉਂਦਾ ਹੈ।

ਮੈਸੇਜ ਦੀ ਤਾਕਤ ਨੂੰ ਸਮਝੋ
- ਔਰਤਾਂ ਗੱਲਬਾਤ 'ਚ ਵੇਰਵੇ ਪਸੰਦ ਕਰਦੀਆਂ ਹਨ। ਜਿਹੜੇ ਮਰਦ ਆਮ੍ਹਣੇ-ਸਾਹਮਣੇ ਗੱਲ ਕਰਨ 'ਚ ਝਿਜਕਦੇ ਹਨ, ਉਨ੍ਹਾਂ ਲਈ ਵਟਸਐਪ ਜਾਂ ਟੈਕਸਟ ਮੈਸੇਜ ਇਕ ਵਰਦਾਨ ਹਨ। ਮੈਸੇਜ ਰਾਹੀਂ ਆਪਣੇ ਸਾਥੀ ਨਾਲ ਫਲਰਟ ਕਰੋ ਅਤੇ ਆਪਣੀਆਂ ਭਾਵਨਾਵਾਂ ਨੂੰ ਸਾਂਝਾ ਕਰੋ।

ਗੱਲਬਾਤ 'ਚ ਦਿਲਚਸਪੀ ਪੈਦਾ ਕਰੋ
- ਰਿਸ਼ਤੇ ਨੂੰ ਬੋਰਿੰਗ ਹੋਣ ਤੋਂ ਬਚਾਉਣ ਲਈ ਨਵੀਆਂ ਚੀਜ਼ਾਂ ਸਿੱਖੋ ਅਤੇ ਵੱਖ-ਵੱਖ ਵਿਸ਼ਿਆਂ 'ਚ ਦਿਲਚਸਪੀ ਰੱਖੋ। ਜਦੋਂ ਤੁਹਾਡੇ ਕੋਲ ਸਾਥੀ ਨਾਲ ਸਾਂਝਾ ਕਰਨ ਲਈ ਕੁਝ ਖਾਸ ਹੋਵੇਗਾ, ਤਾਂ ਰਿਸ਼ਤਾ ਹਮੇਸ਼ਾ ਤਾਜ਼ਾ ਰਹੇਗਾ।

ਅੰਦਾਜ਼ਾ ਨਾ ਲਗਾਓ, ਸਿੱਧਾ ਸਵਾਲ ਪੁੱਛੋ
- ਰਿਸ਼ਤਿਆਂ 'ਚ ਸਭ ਤੋਂ ਵੱਡੀ ਸਮੱਸਿਆ 'ਅੰਦਾਜ਼ੇ' ਲਗਾਉਣ ਨਾਲ ਹੁੰਦੀ ਹੈ। ਜੇਕਰ ਕੋਈ ਸਮੱਸਿਆ ਹੈ, ਤਾਂ ਅੰਦਾਜ਼ਾ ਲਗਾਉਣ ਦੀ ਬਜਾਏ ਖੁੱਲ੍ਹ ਕੇ ਗੱਲਬਾਤ ਕਰੋ। ਸੀਮਾ ਆਨੰਦ ਦਾ ਕਹਿਣਾ ਹੈ ਕਿ ਰਿਸ਼ਤੇ ਦੇ ਉਤਾਰ-ਚੜ੍ਹਾਅ ਨੂੰ ਹਮੇਸ਼ਾ ਸਬਰ ਅਤੇ ਸ਼ਾਂਤੀ ਨਾਲ ਸੰਭਾਲਣਾ ਚਾਹੀਦਾ ਹੈ।
 

  • Love life
  • relationship
  • 5 mantras
  • adopt these methods

ਮੁਟਿਆਰਾਂ ਦੀ ਰਾਇਲ ਲੁਕ ਦਾ ਰਾਜ਼ ਵੈਲਵੇਟ ਗਾਊਨ

NEXT STORY

Stories You May Like

  • how many days does the soul stay at home after death
    ਮੌਤ ਤੋਂ ਬਾਅਦ ਕਿੰਨੇ ਦਿਨ ਘਰ ਰਹਿੰਦੀ ਹੈ ਆਤਮਾ, ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀਆਂ
  • is your ac also turning off repeatedly in this scorching heat
    ਭਿਆਨਕ ਗਰਮੀ 'ਚ ਕੀ ਤੁਹਾਡਾ AC ਵੀ ਹੋ ਰਿਹਾ ਹੈ ਵਾਰ-ਵਾਰ ਬੰਦ? ਜਾਣੋ ਇਹ 5 ਵੱਡੇ ਕਾਰਨ
  • relatives committed atrocities on innocent child
    ਰਿਸ਼ਤੇ ਸ਼ਰਮਸਾਰ : ਆਪਣੇ ਹੀ ਚਾਚੇ ਦੀ ਹੈਵਾਨੀਅਤ ਦਾ ਸ਼ਿਕਾਰ ਹੋਈ ਕੁੜੀ, ਦਰਿੰਦਗੀ ਦੀਆਂ ਹੱਦਾਂ ਪਾਰ
  • bank account can be emptied by scanning qr code
    ਸਾਵਧਾਨ! QR ਕੋਡ ਸਕੈਨ ਕਰਦੇ ਹੀ ਖਾਲੀ ਹੋ ਸਕਦਾ ਹੈ ਬੈਂਕ ਖਾਤਾ, ਹੈਕਿੰਗ ਤੋਂ ਬਚਣ ਲਈ ਅਪਣਾਓ ਇਹ ਤਰੀਕੇ
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • your old upi id can empty your bank account  change setting
    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ ਬੈਂਕ ਖਾਤਾ, ਅੱਜ ਹੀ ਬਦਲੋ ਇਹ ਸੈਟਿੰਗ
  • lucky june for these 5 zodiac signs
    ਇਨ੍ਹਾਂ 5 ਰਾਸ਼ੀਆਂ ਲਈ Lucky ਜੂਨ ! ਪੈਸਿਆਂ ਦੀ ਹੋਵੇਗੀ ਬਾਰਿਸ਼, ਨੌਕਰੀ 'ਚ ਮਿਲੇਗੀ ਤਰੱਕੀ
  • weather change  next 5 days  rain
    ਹਿਮਾਚਲ 'ਚ ਬਦਲੇਗਾ ਮੌਸਮ! ਅਗਲੇ 5 ਦਿਨ ਪਵੇਗਾ ਮੀਂਹ, ਹਨ੍ਹੇਰੀ-ਝੱਖੜ ਦਾ ਯੈਲੋ ਅਲਰਟ ਜਾਰੀ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • tissue silk saree  women  fashion statement
      ਟਿਸ਼ੂ ਸਿਲਕ ਸਾੜ੍ਹੀ ਬਣੀ ਔਰਤਾਂ ਲਈ ਨਵਾਂ ਫੈਸ਼ਨ ਸਟੇਟਮੈਂਟ
    • make fried rice easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ Fried rice, ਜਾਣੋ ਪੂਰੀ ਵਿਧੀ ਤੇ ਤਰੀਕਾ
    • use saffron face packs to enhance facial glow
      ਚਿਹਰੇ ਦੀ ਚਮਕ ਵਧਾਉਣ ਲਈ ਅਪਣਾਓ ਕੇਸਰ ਦੇ ਫੇਸਪੈਕ, ਕੁਦਰਤੀ ਤਰੀਕੇ ਨਾਲ ਨਿਖਰੇਗਾ...
    • high waist wide leg jeans are the perfect combination of comfort and style
      ਹਾਈ-ਵੇਸਟ ਵਾਈਡ-ਲੈੱਗ ਜੀਨਸ ਕੰਫਰਟ ਤੇ ਸਟਾਈਲ ਦਾ ਪਰਫੈਕਟ ਕੰਬੀਨੇਸ਼ਨ
    • people are spending lakhs of rupees to look tanned abroad
      ਭਾਰਤ 'ਚ ਗੋਰੇ ਹੋਣ ਦੀ ਹੋੜ, ਪਰ ਵਿਦੇਸ਼ਾਂ 'ਚ ਸਾਂਵਲੇ ਦਿਖਣ ਲਈ ਲੱਖਾਂ ਰੁਪਏ...
    • mean to have sexual intercourse in a dream
      ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ
    • don  t make these mistakes while applying a face pack
      ਸਾਵਧਾਨ! ਫੇਸ ਪੈਕ ਲਗਾਉਂਦੇ ਸਮੇਂ ਨਾ ਕਰੋ ਇਹ ਗਲਤੀਆਂ, ਚਮੜੀ ਨੂੰ ਹੋ ਸਕਦਾ ਹੈ...
    • benefits of applying curd to hair
      ਮਹਿੰਗੇ ਹੇਅਰ ਟ੍ਰੀਟਮੈਂਟ ਛੱਡੋ! ਰਸੋਈ 'ਚ ਮੌਜੂਦ ਇਹ ਚੀਜ਼ਾਂ ਬਣਾ ਦੇਣਗੀਆਂ...
    • benefits of applying curd to hair
      ਵਾਲਾਂ 'ਚ ਦਹੀਂ ਲਗਾਉਣ ਦੇ ਫਾਇਦੇ ਅਤੇ ਵਰਤਣ ਦਾ ਸਹੀ ਤਰੀਕਾ
    • how to make a banana shake
      ਘਰ 'ਚ ਬਹੁਤ ਹੀ ਆਸਾਨ ਤਰੀਕੇ ਨਾਲ ਇੰਝ ਬਣਾਓ ਟੇਸਟੀ Banana Shake
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +