Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    1:10:09 PM

  • boy dies under suspicious circumstances in jalandhar family suspects murder

    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ...

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

  • punjabi origin in uk

    ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਮੇਥੀ ਖਾਣ ਨਾਲ ਹੁੰਦੇ ਹਨ ਇਹ ਫਾਇਦੇ

LIFE-STYLE News Punjabi(ਲਾਈਫ ਸਟਾਈਲ)

ਮੇਥੀ ਖਾਣ ਨਾਲ ਹੁੰਦੇ ਹਨ ਇਹ ਫਾਇਦੇ

  • Updated: 16 Jan, 2017 05:42 PM
ਜਲੰਧਰ
these advantages fenugreek are eating
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸਰਦੀਆਂ ਦੇ ਮੌਸਮ 'ਚ ਜ਼ਿਆਦਾਤਰ ਲੋਕ ਮੇਥੀ ਖਾਣਾ ਪਸੰਦ ਕਰਦੇ ਹਨ। ਮੇਥੀ 'ਚ ਵਿਟਾਮਿਨ ਸੀ, ਪੋਟਾਸ਼ੀਅਮ, ਪ੍ਰੋਟੀਨ, ਆਇਰਨ, ਫਾਈਬਰ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਿਹਤ ਦੇ ਲਈ ਬਹੁਤ ਫਾਇਦੇਮੰਦ ਹਨ। ਇਸ ਤੋਂ ਇਲਾਵਾ ਇਹ ਸਰੀਰ ਨੂੰ ਅੰਦਰੂਨੀ ਅਤੇ ਬਾਹਰੀ ਰੂਪ 'ਚ ਤੰਦਰੁਸਤ ਰੱਖਣ 'ਚ ਮਦਦਗਾਰ ਹੈ। ਆਓ ਜਾਣਦੇ ਹਾਂ ਮੇਥੀ ਦੇ ਫਾਇਦੇ।

1. ਸ਼ੂਗਰ ਨੂੰ ਕੰਟਰੋਲ ਕਰੇ
ਸ਼ੂਗਰ ਦੇ ਮਰੀਜ਼ਾਂ ਲਈ
ਮੇਥੀ ਬਹੁਤ ਫਾਇਦੇਮੰਦ ਹੈ। ਇਸ ਦੀਆਂ ਪੱਤੀਆਂ 'ਚ ਮੌਜੂਦ ਤੱਤ ਸਰੀਰ 'ਚ ਸ਼ੂਗਰ ਦੀ ਮਾਤਰਾ ਨੂੰ ਘੱਟ ਕਰਦੇ ਹਨ।

2. ਕੋਲੈਸਟਰੌਲ ਕੰਟਰੋਲ
ਮੇਥੀ ਦੀਆਂ ਪੱਤੀਆਂ 'ਚ ਇਲਕੇਟੋਲਾਈਟ ਪੋਟਾਸ਼ੀਅਮ ਪਾਇਆ ਜਾਂਦਾ ਹੈ ਜਿਸ ਨਾਲ ਸਰੀਰ 'ਚ ਕੋਲੈਸਟਰੌਲ ਦੀ ਮਾਤਰਾ ਘੱਟ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਦਿਲ ਨਾਲ ਸੰਬੰਧਿਤ ਬੀਮਾਰੀਆਂ ਦੀ ਵੀ ਸਮੱਸਿਆ ਨਹੀਂ ਹੁੰਦੀ।
3. ਵਾਲਾਂ ਲਈ ਫਾਇਦੇਮੰਦ
ਕੁਝ ਲੋਕਾਂ ਦੇ ਵਾਲ ਸਮੇਂ ਤੋਂ ਪਹਿਲਾਂ ਹੀ ਚਿੱਟੇ ਹੋਣ ਲੱਗ ਜਾਂਦੇ ਹਨ।
ਮੇਥੀ ਦੀ ਵਰਤੋਂ ਕਰਨ ਨਾਲ ਵਾਲਾਂ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਇਸਨੂੰ ਭੋਜਨ 'ਚ ਸ਼ਾਮਿਲ ਕਰਨ ਨਾਲ ਵਾਲ ਕਾਲੇ ਹੁੰਦੇ ਹਨ।

4. ਬੁਖਾਰ
ਬੁਖਾਰ ਹੋਣ ਤੇ
ਮੇਥੀ ਦੀਆਂ ਪੱਤੀਆਂ ਨੂੰ ਪੀਸ ਕੇ ਸ਼ਹਿਦ ਅਤੇ ਨਿੰਬੂ ਦੇ ਰਸ ਦੇ ਨਾਲ ਪੀਓ। ਇਸ ਤਰ੍ਹਾਂ ਕਰਨ ਨਾਲ ਬੁਖਾਰ ਦੂਰ ਹੋ ਜਾਵੇਗਾ।

6. ਭਾਰ ਘੱਟ ਕਰੇ
ਰੋਜ਼ਾਨਾ
ਮੇਥੀ ਦੀ ਵਰਤੋਂ ਕਰਨ ਨਾਲ ਭਾਰ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਸਰੀਰ ਦੀ ਚਰਬੀ ਹੌਲੀ-ਹੌਲੀ ਘੱਟਣ ਲੱਗਦੀ ਹੈ।

7. ਪਾਚਨ ਕਿਰਿਆ
ਮੇਥੀ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪਾਚਨ ਸ਼ਕਤੀ ਵੀ ਵੱਧਦੀ ਹੈ।
8. ਜੋੜਾਂ ਦੇ ਦਰਦ ਨੂੰ ਦੂਰ ਕਰੋ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ
ਮੇਥੀ ਨੂੰ ਆਪਣੇ ਭੋਜਨ 'ਚ ਸ਼ਾਮਿਲ ਕਰੋ। ਇਸਦੇ ਬੀਜ ਜੋੜਾਂ ਦੇ ਦਰਦ ਨੂੰ ਦੂਰ ਕਰਨ ਸਹਾਇਕ ਹੁੰਦੇ ਹਨ।

9. ਵਾਰ-ਵਾਰ ਪਿਸ਼ਾਬ ਆਉਂਣ ਦੀ ਸਮੱਸਿਆ

ਜੇਕਰ ਤੁਹਾਨੂੰ ਬਾਰ-ਬਾਰ ਪਿਸ਼ਾਬ ਆਉਂਣ ਦੀ ਪਰੇਸ਼ਾਨੀ ਹੈ ਤਾਂ ਮੇਥੀ ਦੀ ਪੱਤੀਆਂ ਦੇ ਰਸ ਦੀ ਵਰਤੋਂ ਕਰੋ। ਇਸ ਤਰ੍ਹਾਂ ਕਰਨ ਨਾਲ ਇਹ ਸਮੱਸਿਆ ਦੂਰ ਹੋ ਜਾਵੇਗੀ।

10. ਪੇਟ ਦੇ ਕੀੜੇ
ਜ਼ਿਆਦਾਤਰ ਬੱਚਿਆਂ ਦੇ ਪੇਟ 'ਚ ਕੀੜੇ ਹੋਣ ਦੀ ਸਮੱਸਿਆ ਆਮ ਦੇਖੀ ਜਾ ਸਕਦੀ ਹੈ। ਇਸ ਸਮੱਸਿਆ ਨੂੰ ਦੂਰ ਕਰਨ ਲਈ ਬੱਚੇ ਨੂੰ ਰੋਜ਼ ਇਕ ਚਮਚ ਮੈਥੀ ਦਾ ਰਸ ਦਿਓ।

  • ਪੋਟਾਸ਼ੀਅਮ
  • ਪ੍ਰੋਟੀਨ
  • ਆਇਰਨ
  • Potassium
  • protein
  • iron

ਮਸ਼ਰੂਮ ਸੂਪ

NEXT STORY

Stories You May Like

  • fenugreek seeds are beneficial for diabetes and weight loss
    Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ ਹੈਰਾਨੀਜਨਕ ਫਾਇਦੇ
  • gond katira is nectar for the body in summer
    ਗਰਮੀਆਂ 'ਚ ਸਰੀਰ ਲਈ ਅੰਮ੍ਰਿਤ ਹੈ 'ਗੋਂਦ ਕਤੀਰਾ'! ਰੋਜ਼ਾਨਾ ਖਾਣ ਨਾਲ ਮਿਲਣਗੇ ਹੈਰਾਨੀਜਨਕ ਫਾਇਦੇ
  • these drinks are like nectar for diabetic patients
    ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • apples eaten incorrectly can be harmful to health
    ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • stale bread is no less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • situations are the real villains in rajkumar hirani  s films  vikrant massey
    ਰਾਜਕੁਮਾਰ ਹਿਰਾਨੀ ਦੀਆਂ ਫ਼ਿਲਮਾਂ 'ਚ ਹਾਲਾਤ ਹੀ ਅਸਲ ਖਲਨਾਇਕ ਹੁੰਦੇ ਹਨ: ਵਿਕਰਾਂਤ ਮੈਸੀ
  • poisonous drug  woman  s death
    ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ
  • these leaves are not a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
Trending
Ek Nazar
pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • what to feed a 6 month old baby for the first time
      6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ
    • remove grease stuck to clay pots in minutes
      ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
    • how to make chili potatoes
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • young women  jeans  western wear
      ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
    • summer  women  kaftan style dress
      ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਬਣੀਆਂ ਕਾਫ਼ਤਾਨ ਸਟਾਈਲ ਡਰੈੱਸਾਂ
    • scientists have created a tool to predict the time of death
      ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +