Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    12:33:35 PM

  • 4 punjabis us road rage

    ਅਮਰੀਕਾ ਦੀ ਸੜਕ ਵਿਚਾਲੇ ਲੜ ਪਏ 4 ਪੰਜਾਬੀ ! ਹੁਣ...

  • nepal airlines apologized

    ਨੇਪਾਲ ਏਅਰਲਾਈਨਜ਼ ਨੇ ਭਾਰਤ ਤੋਂ ਮੰਗੀ ਮੁਆਫ਼ੀ!...

  • return kohinoor to india

    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ...

  • holiday in punjab

    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਇਹ ਹਨ ਹਰੀ ਮਿਰਚ ਖਾਣ ਦੇ ਫਾਇਦੇ

LIFE-STYLE News Punjabi(ਲਾਈਫ ਸਟਾਈਲ)

ਇਹ ਹਨ ਹਰੀ ਮਿਰਚ ਖਾਣ ਦੇ ਫਾਇਦੇ

  • Updated: 08 May, 2017 04:07 PM
ਮੁੰਬਈ
these are the benefits of eating green chillies
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਹਰੀ ਮਿਰਚ ਖਾਣ 'ਚ ਜਿੰਨੀ ਕੌੜੀ ਹੁੰਦੀ ਹੈ ਉਨੀ ਹੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਤਿੱਖੀ ਹਰੀ ਮਿਰਚ ਖਾਣਾ ਸਿਹਤ ਅਤੇ ਸੁੰਦਰਤਾ ਦੋਹਾਂ ਲਈ ਚੰਗਾ ਹੁੰਦਾ ਹੈ। ਰੋਜ਼ਾਨਾ ਹਰੀ ਮਿਰਚ ਖਾਣ ਨਾਲ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਹਰੀ ਮਿਰਚ 'ਚ ਕੈਪਸਿਆਸਿਨ ਨਾਂ ਦਾ ਯੋਗਿਕ ਮੌਜੂਦ ਹੁੰਦਾ ਹੈ, ਜੋ ਇਸ ਨੂੰ ਮਸਾਲੇਦਾਰ ਬਣਾਉਂਦਾ ਹੈ। ਅੱਜ ਅਸੀਂ ਤੁਹਾਨੂੰ ਹਰੀ ਮਿਰਚ ਖਾਣ ਦੇ ਕੁਝ ਫਾਇਦਿਆਂ ਦੱਸ ਰਹੇ ਹਾਂ।
1. ਮਿਰਚ ਖਾਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਨਾੜੀਆਂ 'ਚ ਖੂਨ ਦਾ ਵਹਾਅ ਤੇਜ਼ ਹੁੰਦਾ ਹੈ, ਜਿਸ ਨਾਲ ਚਿਹਰੇ 'ਤੇ ਮੁਹਾਸਿਆਂ ਦੀ ਸਮੱਸਿਆ ਨਹੀਂ ਹੁੰਦੀ।
2. ਹਰੀ ਮਿਰਚ 'ਚ ਕਾਫੀ ਮਾਤਰਾ 'ਚ ਵਿਟਾਮਿਨ ਸੀ ਅਤੇ ਵਿਟਾਮਿਨ ਈ ਹੁੰਦਾ ਹੈ। ਛੋਟੇ-ਛੋਟੇ ਦਾਣੇ ਨਿਕਲਣ 'ਤੇ ਹਰੀ ਮਿਰਚ ਦਾ ਲੇਪ ਲਗਾਉਣ ਨਾਲ ਇਹ ਠੀਕ ਹੋ ਜਾਂਦੇ ਹਨ।
3. ਖੁਜਲੀ ਦੇ ਇਲਾਜ ਲਈ ਹਰੀ ਮਿਰਚ ਨੂੰ ਤੇਲ 'ਚ ਸਾੜ ਕੇ ਮਾਲਸ਼ ਕਰਨ ਨਾਲ ਅਰਾਮ ਮਿਲਦਾ ਹੈ।
4. ਹਰੀ ਮਿਰਚ ਜਾਂ ਫਿਰ ਸ਼ਿਮਲਾ ਮਿਰਚ ਤੋਂ ਤੁਹਾਨੂੰ ਵਿਟਾਮਿਨ ਸੀ ਅਤੇ ਐਂਟੀ ਆਕਸੀਡੈਂਟ ਮਿਲ ਜਾਂਦੇ ਹਨ। ਇਹ ਐਂਟੀ ਆਕਸੀਡੈਂਟ ਸਾਡੀ ਸਕਿਨ ਅਤੇ ਸਿਹਤ ਲਈ ਚੰਗੇ ਹੁੰਦੇ ਹਨ।
5. ਮਿਰਚ ਖਾਣ ਨਾਲ ਚਿਹਰੇ 'ਤੇ ਝੁਰੜੀਆਂ ਨਹੀਂ ਪੈਂਦੀਆਂ ।
6. ਹਰੀ ਮਿਰਚ 'ਚ ਪਾਇਆ ਜਾਣ ਵਾਲਾ ਵਿਟਾਮਿਨ ਈ ਸਕਿਨ ਲਈ ਫਾਇਦੇਮੰਦ ਹੁੰਦਾ ਹੈ। ਇਸ 'ਚ ਐਂਟੀ ਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਇਨਫੈਕਸ਼ਨ ਦੂਰ ਰੱਖਦੇ ਹਨ।
7. ਹਰੀ ਮਿਰਚ ਖਾਣ ਨਾਲ ਸਕਿਨ ਸੰਬੰਧੀ ਰੋਗ ਨਹੀਂ ਹੁੰਦੇ।
8. ਔਰਤਾਂ 'ਚ ਅਕਸਰ ਆਇਰਨ ਦੀ ਕਮੀ ਪਾਈ ਜਾਂਦੀ ਹੈ ਪਰ ਤੁਸੀਂ ਰੋਜ਼ਾਨਾ ਹਰੀ ਮਿਰਚ ਖਾ ਕੇ ਆਪਣੀ ਇਸ ਕਮੀ ਨੂੰ ਦੂਰ ਕਰ ਸਕਦੇ ਹੋ। ਹਰੀ ਮਿਰਚ ਨਾਲ ਅਨੀਮੀਆ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

  • ਸਿਹਤ
  • ਸੁੰਦਰਤਾ
  • ਰੋਜ਼ਾਨਾ
  • Health
  • beauty
  • daily

ਭਾਰਤੀ ਵਿਆਹ 'ਚ ਔਰਤਾਂ ਸਹਿਣ ਕਰਦੀਆਂ ਹਨ ਇਹ ਦਰਦ

NEXT STORY

Stories You May Like

  • benefits of eating gourd
    ਸਿਰਫ਼ ਸਬਜ਼ੀ ਨਹੀਂ, ਸਿਹਤ ਦਾ ਖ਼ਜ਼ਾਨਾ ਹੈ ਲੌਕੀ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • sarpanch is reaching railway gate every day and giving green signal to the train
    ਰੇਲਵੇ ਵਿਭਾਗ ਨੇ ਨਹੀਂ ਦਿੱਤਾ ਗੇਟਮੈਨ ਤਾਂ ਸਰਪੰਚ ਫਾਟਕ ਕੋਲ ਪਹੁੰਚ ਰੋਜ਼ਾਨਾ ਵਿਖਾ ਰਹੇ ਹਨ ਹਰੀ ਝੰਡੀ
  • maybe you are eating onions the wrong way
    ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ ਤਰੀਕਾ ਤੇ ਫਾਇਦੇ
  • benefits of tej patta
    ਸਿਹਤ ਦਾ ਖਜ਼ਾਨਾ ਹੈ ਇਹ 'ਮਾਮੂਲੀ' ਦਿਸਣ ਵਾਲਾ ਪੱਤਾ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • edible oil and cooking gas prices have increased
    ਮਹਿੰਗਾਈ ਦਾ Double Attack : ਖਾਣ ਵਾਲਾ ਤੇਲ ਹੋ ਗਿਆ ਮਹਿੰਗਾ, ਰਸੋਈ ਗੈਸ ਦੇ ਵੀ ਵਧੇ ਭਾਅ
  • mix this little thing in the cooler water in summer
    ਗਰਮੀਆਂ 'ਚ ਕੂਲਰ ਦੇ ਪਾਣੀ 'ਚ ਮਿਲਾਓ ਇਹ ਛੋਟੀ ਜਿਹੀ ਚੀਜ਼ ! ਠੰਡਕ ਦੇ ਨਾਲ-ਨਾਲ ਹੋਣਗੇ ਬੇਮਿਸਾਲ ਫਾਇਦੇ
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • ashwini vaishnaw  jammu and kashmir  vande bharat  green flag
    ਅਸ਼ਵਨੀ ਵੈਸ਼ਨਵ ਨੇ ਜੰਮੂ ਕਸ਼ਮੀਰ ਵੰਦੇ ਭਾਰਤ ਨੂੰ ਦਿਖਾਈ ਹਰੀ ਝੰਡੀ, 2 ਮਈ ਤੋਂ ਸ਼ੁਰੂ ਹੋਣਗੀਆਂ ਸੇਵਾਵਾਂ
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • your house will stay cool even without ac
      ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
    • how to make coconut chutney
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • how to make lemon pickle
      ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • alum worth rs 5 will give you a facial like glow
      ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ...
    • be careful if you do this after getting a facial
      Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ...
    • floor length gown  style  young women
      ਸਟਾਈਲ ਦੇ ਨਾਲ ਕੰਫਰਟ ਦਾ ਪਰਫੈਕਟ ਮੇਲ ਬਣੇ ਫਲੋਰ ਲੈਂਥ ਗਾਊਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +