Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    6:11:42 PM

  • preparations are being made to mix 15  isobutanol in diesel  nitin gadkari

    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15%...

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

  • charanjit channi phone call

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ...

  • municipal corporation elections to be held tomorrow in punjab

    ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਇਹ ਹਨ ਦੁਨੀਆ ਦੇ ਸਭ ਤੋਂ ਉੱਚੇ ਡੈਮ

LIFE-STYLE News Punjabi(ਲਾਈਫ ਸਟਾਈਲ)

ਇਹ ਹਨ ਦੁਨੀਆ ਦੇ ਸਭ ਤੋਂ ਉੱਚੇ ਡੈਮ

  • Updated: 02 Jan, 2017 02:38 PM
ਮੁੰਬਈ
these are the world s highest dam
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਪਾਣੀ ਦੇ ਬਿਨ੍ਹਾਂ ਇਨਸਾਨ ਦਾ ਜੀਵਨ ਅਧੂਰਾ ਹੈ। ਇਸ ਨਾਲ ਸਾਡੀਆਂ ਕਈਆਂ ਜ਼ਰੂਰਤਾ ਪੂਰੀਆਂ ਹੁੰਦੀਆ ਹਨ। ਇਸ ਨੂੰ ਆਸਾਨੀ ਨਾਲ ਇਸਤੇਮਾਲ ਕਰਨ ਦੇ ਲਈ ਡੈਮ, ਨਦੀਆਂ, ਤਲਾਬ, ਬਣਾਏ ਜਾਂਦੇ ਹਨ। ਸਾਡੀ ਸਭ ਤੋਂ ਵੱਡੀ ਜ਼ਰੂਰਤ ਬਿਜਲੀ ਦਾ ਨਿਰਮਾਨ ਵੀ ਪਾਣੀ ਨਾਲ ਹੁੰਦਾ ਹੈ। ਦੁਨਿਆ ਭਰ 'ਚ ਨਾ ਜਾਣੇ ਕਿੰਨ੍ਹੇ ਡੈਮ ਹੋਣਗੇ ਪਰ ਅੱਜ ਅਸੀਂ ਵਿਸ਼ਵ ਦੇ ਅਜਿਹੇ ਡੈਮ ਦੀ ਗੱਲ ਕਰ ਰਹੇ ਹਾਂ ਜੋ ਆਕਾਰ 'ਚ ਸਭ ਤੋਂ ਵੱਡੇ ਹਨ। ਆਓ ਜਾਣਦੇ ਹਾਂ ਕਿਹੜੇ ਹਨ ਉਹ ਡੈਮ।
1. ਨੂਰੇਕ ਡੈਮ ਤਜ਼ੀਕਿਸਤਾਨ
ਤਜ਼ੀਕਿਸਤਾਨ ਦੀ ਵਕਸ਼ ਨਦੀ 'ਤੇ ਬਣਿਆ ਇਹ ਡੈਮ ਦੁਨੀਆ 'ਚ ਸਭ ਤੋਂ ਉੂਚਾ ਹੈ। ਇਸਦਾ ਨਿਰਮਾਣ 1961 'ਚ ਕੀਤਾ ਗਿਆ ਸੀ ਅਤੇ ਇਸ ਦੀ ਉਚਾਈ 304 ਮੀਟਰ ਹੈ।
2. ਐਕਸੀਓ ਡੈਮ,ਚੀਨ
ਚੀਨ ਦਾ ਇਹ ਡੈਮ 292 ਮੀਟਰ ਉੂਚਾ ਹੈ। ਇਸ ਨੂੰ ਬਣਾਉਣ 'ਚ ਲਗਭਗ ਸੱਤ ਸਾਲ ਦਾ ਸਮਾਂ ਲੱਗਾ। ਚੀਨ ਇਸ ਡੈਮ ਨਾਲ 4200 ਮੈਗਾਵਾਟ ਬਿਜਲੀ ਪ੍ਰਾਪਤ ਕਰਦਾ ਹੈ।
3. ਅੰਗੂਰੀ ਡੈਮ. ਜ਼ੱਜੀਆ
ਜ਼ੱਜੀਆ ਦੇ ਇਸ ਡੈਮ ਦੀ ਉਚਾਈ 271.5 ਮੀਟਰ ਹੈ। ਅੰਗੂਰੀ ਨਦੀ 'ਤੇ ਬਣਿਆ ਇਹ ਡੈਮ ਬਹੁਤ ਵੱਡਾ ਹੈ ।
4. ਵਜੋਨਟ ਡੈਮ, ਇਟਲੀ
ਇਸ ਡੈਮ ਦੀ ਉਚਾਈ 261.6 ਮੀਟਰ ਹੈ। ਅੱਜ ਕਲ ਇਸ ਦੇ ਇਸਤੇਮਾਲ ਨਹੀਂ ਕੀਤਾ ਜਾਂਦਾ।
5.ਮਾਉਵੋਇਸ਼ਨ ਡੈਮ ਸਵਿਟਜਰਲੈਂਡ
250 ਮੀਟਰ ਦੀ ਉਚਾਈ 'ਤੇ ਬਣਿਆ ਇਹ ਡੈਮ 1957 'ਚ ਬਣ ਕੇ ਪੂਰੀ ਤਰ੍ਹਾਂ ਤਿਆਰ ਹੋਇਆ ਸੀ। ਇਸਦੇ ਥੋੜੇ ਸਾਲ ਬਾਅਦ ਹੀ ਇਸ ਨੂੰ ਹੋਰ ਵੱਡਾ ਕਰ ਦਿੱਤਾ ਗਿਆ ਸੀ।
6. ਲੈਕਸੀਵਾ ਡੈਮ, ਚੀਨ
ਚੀਨ ਦੀ ਯਾਲੋ ਨਦੀ 'ਚੇ ਬਣਿਆ ਇਹ ਡੈਮ 250 ਮੀਟਰ ਉਚਾ ਹੈ।
7. ਗਰੈਂਡ ਡਿਕਸੈਂਸ ਡੈਮ, ਸਵਿਟਜਰਲੈਂਡ
ਸਵਿਟਰਜਲੈਂਡ ਦੇ ਇਸ ਡੈਮ ਦੀ ਉਚਾਈ 285 ਮੀਟਰ ਹੈ। ਇਸ ਡੈਮ ਤੋਂ ਬਣਾਈ ਗਈ ਬਿਜਲੀ 40000 ਘਰਾਂ ਨੂੰ ਰੋਸ਼ਨੀ ਦਿੰਦੀ ਹੈ।
8. ਟਿਹਰੀ ਡੈਮ, ਭਾਰਤ
ਭਾਰਤ ਦਾ ਟਿਹਰੀ ਡੈਮ 260.5 ਮੀਟਰ ਉੱਚਾ ਹੈ। ਬਿਜਲੀ , ਸੰਚਾਈ ਅਤੇ ਪੀਣ ਵਾਲੇ ਪਾਣੀ ਦੇ ਲਈ ਇਸਤੇਮਾਲ ਕੀਤੇ ਜਾਣ ਵਾਲਾ ਇਹ ਡੈਮ ਭਾਗੀਰਥੀ ਨਦੀ 'ਤੇ ਬਣਿਆ ਹੈ।

  • ਦੁਨੀਆ
  • ਡੈਮ
  • World
  • dams

ਪਨੀਰ ਬਟਰ ਚੀਜ਼ ਕੱਪ ਕੇਕ

NEXT STORY

Stories You May Like

  • world fastest computer
    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ
  • important news regarding water level in bhakra dam bbmb releases major update
    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
  • world longest flight
    ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਲੰਬੀ 22 ਘੰਟੇ ਦੀ ਫਲਾਈਟ ! ਸੂਰਜ ਚੜ੍ਹਨ ਅਤੇ ਡੁੱਬਣ ਦਾ ਹੋਵੇਗਾ ਅਹਿਸਾਸ
  • wrinkles found in the wings of the world  s largest passenger plane
    ਦੁਨੀਆ ਦੇ ਸਭ ਤੋਂ ਵੱਡੇ ਯਾਤਰੀ ਜਹਾਜ਼ ਏਅਰਬੱਸ ਏ380 ਦੇ ਖੰਭਾਂ 'ਚ ਮਿਲੀਆਂ ਤਰੇੜਾਂ, ਤੁਰੰਤ ਜਾਂਚ ਦੇ ਹੁਕਮ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • india is rapidly moving towards becoming worlds third largest economy
    ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਭਾਰਤ: ਹਰਦੀਪ ਪੁਰੀ
  • yoga  community celebration  pm modi
    ਯੋਗ ਦੁਨੀਆ ਦਾ ਸਭ ਤੋਂ ਵੱਡਾ ਭਾਈਚਾਰਕ ਜਸ਼ਨ ਬਣ ਗਿਆ: PM ਮੋਦੀ
  • baguma becomes the ugliest person in the world
    ਲਾਇਲਾਜ ਬਿਮਾਰੀ ਦਾ ਸ਼ਿਕਾਰ ਹੋਣ ਮਗਰੋਂ ਦੁਨੀਆ ਦਾ ਸਭ ਤੋਂ ਬਦਸੂਰਤ ਇਨਸਾਨ ਬਣਿਆ 'ਬਾਗੂਮਾ'
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian dress  young women  white suit
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • bridal look  trendy kaleere  wedding
      ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
    • the face will have a natural glow
      ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
    • why does hair fall in monsoon
      Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +