Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:32:17 PM

  • son ki lls mother

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

  • raid on trident group

    ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ...

  • monkey on runway

    ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ...

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਇਹ ਹਨ ਦੁਨੀਆ ਦੇ ਸਭ ਤੋਂ ਸੁੰਦਰ ਨੋਟ

LIFE-STYLE News Punjabi(ਲਾਈਫ ਸਟਾਈਲ)

ਇਹ ਹਨ ਦੁਨੀਆ ਦੇ ਸਭ ਤੋਂ ਸੁੰਦਰ ਨੋਟ

  • Updated: 14 Jan, 2017 05:41 PM
ਮੁੰਬਈ
these are the world s most beautiful notes
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਜਦੋਂ ਤੋਂ ਦੇਸ਼ 'ਚ ਨੋਟਬੰਦੀ ਹੋਈ ਹੈ ਅਤੇ 500 ਤੋਂ ਇਨ੍ਹਾਂ ਬਾਰੇ ਹੀ ਚਰਚਾ ਹੋ ਰਹੀ ਹੈ। ਜੇਕਰ ਤੁਸੀਂ ਇਸ ਤੋਂ ਬੋਰ ਹੋ ਚੁਕੇ ਹੋ ਤਾਂ ਤੁਹਾਨੂੰ ਦੁਨੀਆ ਦੇ ਕੁਝ ਸਭ ਤੋਂ ਬਿਹਤਰੀਨ ਨੋਟਾਂ ਦੇ ਬਾਰੇ ਦੱਸਦੇ ਹਾਂ। ਇਹ ਕਰੰਸੀ ਨੋਟ ਦੁਨੀਆ ਦੇ ' ਸਰਵੋਤਮ ਬੈਂਕ ਨੋਟ ਅਵਾਰਡ' ਦੀ ਦੌੜ 'ਚ ਸ਼ਾਮਲ ਹਨ।
1. ਨਿਊਜ਼ੀਲੈਂਡ ਦੇ 50 ਡਾਲਰ
ਨਿਊਜ਼ੀਲੈਂਡ 'ਚ 5 ਡਾਲਰ ਦੇ ਨੋਟ ਨੂੰ 2015'ਚ ਪਹਿਲਾਂ ਇਨਾਮ ਮਿਲਿਆ ਸੀ। ਇਸ 'ਚ ਪਲਾਸਟਿਕ ਦੀ ਇਸ ਸੁੰਦਰ ਖਿੜਕੀ 'ਚ ਨਕਸ਼ਾ ਛਾਪਿਆ ਗਿਆ ਸੀ ਅਤੇ ਰੰਗ ਬਦਲਣ ਵਾਲੀ ਪੀਲੇ ਰੰਗ ਦੀ ਪੈਂਗੁਇਨ ਵੀ ਬਣੀ ਹੋਈ ਸੀ। ਹੁਣ 50 ਡਾਲਰ ਦਾ ਨੋਟ ਵੀ ਇਸੇ ਸੀਰੀਜ਼ ਦਾ ਹਿੱਸਾ ਹੈ, ਜਿਸ 'ਚ ਮਾਓਰੀ ਜਨਜਾਤੀ ਦੇ ਇੱਕ ਮੁੱਖ ਸਿਆਸਤਦਾਨ ਸਰ ਐਪੀਰਾਨਾ ਨਗਾਤਾ ਦੀ ਫੋਟੋ ਛਾਪੀ ਗਈ ਹੈ।
2. ਸਵਿਟਜ਼ਰਲੈਂਡ ਦੇ 50 ਸਵਿਸ ਫ੍ਰੈਂਕ
ਸਵਿਟਜ਼ਰਲੈਂਡ 'ਚ ਅੱਜਕਲ ਉਥੋਂ ਦੀਆਂ ਖੂਬੀਆਂ ਦਰਸਾਉਣ ਨਾਲੇ ਸੁੰਦਰ ਨੋਟਾਂ ਦੀ ਸੀਰੀਜ਼ ਜਾਰੀ ਕੀਤੀ ਜਾ ਰਹੀ ਹੈ। ਇਨ੍ਹਾਂ 'ਚ ਮਸ਼ਹੂਰ ਸ਼ਖਸੀਅਤਾਂ ਦੇ ਚਿਹਰੇ ਨਹੀਂ ਸਗੋਂ ਦੇਸ਼ ਦੀਆਂ ਪ੍ਰਮੁੱਖ ਚੀਜ਼ਾਂ, ਸਥਾਨਾਂ ਤੇ ਵਿਸ਼ੇਸ਼ ਗੁਣਾਂ 'ਤੇ ਜ਼ੋਰ ਦਿੱਤਾ ਗਿਆ ਹੈ। ਇਹ ਨੋਟ ਹਵਾ ਨੂੰ ਪ੍ਰਦਰਸ਼ਿਤ ਕਰਦਾ ਹੈ।
3. ਆਸਟ੍ਰੇਲੀਆ ਦੇ 5 ਡਾਲਰ
ਆਸਟ੍ਰੇਲੀਆ ਦੇ ਨਵੇਂ ਨੋਟ 'ਚ ਉੱਪਰ ਤੋਂ ਹੇਠਾਂ ਤੱਕ ਇਕ ਪਾਰਦਰਸ਼ੀ ਪੱਟੀ ਦਾ ਨਵਾਂ ਡਿਜ਼ਾਇਨ ਪੇਸ਼ ਕੀਤਾ ਗਿਆ ਹੈ। ਅਜਿਹਾ ਇਸ ਨੂੰ ਸੰਦਰ ਬਣਾਉਣ ਦੇ ਨਾਲ-ਨਾਲ ਨਕਲੀ ਨੋਟ ਬਣਾਉਣ ਵਾਲਿਆਂ ਦਾ ਕੰਮ ਮੁਸ਼ਕਿਲ ਕਰਨ ਲਈ ਕੀਤਾ ਗਿਆ ਹੈ। ਨੋਟਾਂ 'ਤੇ ਇੰਗਲੈਂਡ ਦੀ ਮਹਾਰਾਣੀ ਦਾ ਚਿਹਰਾ ਹੈ। ਇਨ੍ਹਾਂ ਤੋਂ ਇਲਾਵਾ ਇਸ 'ਤੇ ' ਈਸਟਰਨ ਸਪਾਈਨਬਿਲ' ਨਾਮੀ ਪੰਛੀ ਅਤੇ ' ਪ੍ਰਿਕਲੀ ਮੋਸੇਸ ਵੈਟਲ' ਨਾਮੀ ਰੁੱਖ ਦਾ ਫੁੱਲ ਵੀ ਨਜ਼ਰ ਆਉਂਦੈ ਹੈ।
4. ਇੰਗਲੈਂਡ ਦੇ 5 ਪੌਂਡ
ਬੈਂਕ ਆਫ ਇੰਗਲੈਂਡ ਨੇ ਸਤੰਬਰ ਵਿੱਚ ਹੀ ਪਲਾਸਟਿਕ ਦਾ ਪਹਿਲਾਂ ਨੋਟ ਜਾਰੀ ਕਰ ਦਿੱਤਾ ਸੀ । ਬੈਂਕ ਦੇ ਗਵਰਨਰ ਮਾਰਕ ਕਾਰਨੇ ਇੱਕ ਨੋਟ ਨੂੰ ਫੂਡ ਮਾਰਕਿਟ ਲੈ ਕੇ ਗਏ। ਉੱਥੇ ਉਸ ਨੂੰ ਸੂਪ'ਚ ਡੁਬੋ ਕੇ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਇਹ ਪੂਰੀ ਤਰ੍ਰਾਂ ਵਾਟਰਪਰੂਫ ਨੋਟ ਹੈ। ਹਾਲਾਂਕਿ ਉਨ੍ਹਾਂ ਦਾ ਇਹ ਪੈਂਤੜਾ ਉਸ ਵੇਲੇ ਬੁਰਾ ਸਿੱਧ ਹੋਇਆ, ਜਦੋਂ ਬੈਂਕ ਨੇ ਸਵੀਕਾਰ ਕੀਤਾ ਕਿ ਇਨ੍ਹਾਂ ਨੋਟਾਂ 'ਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੀ ਗਈ ਹੈ।
5. ਸਕਾਟਲੈਂਡ ਦੇ 5 ਯੂਰੋ
ਸਕਾਟਲੈਂਡ ਦੇ ਨੋਟ ਯੂਨਾਈਟਿਡ ਕਿੰਗਡਮ 'ਚ ਵੀ ਖੂਬ ਸਵੀਕਾਰ ਕੀਤੇ ਜਾਂਦੇ ਹਨ। ਕਈ ਲੋਕਾਂ ਵਿਚਾਲੇ ਕੀਤੇ ਗਏ ਅਧਿਐਨਾਂ ਤੇ ਸੁਝਾਵਾਂ ਦੇ ਆਧਾਰ 'ਤੇ 5 ਤੇ 10 ਯੂਰੋ ਨੋਟਾਂ ਲਈ 'ਦਿ ਫੈਬਰਿਕ ਆਫ ਥੀਮ' ਚੁਣਿਆ ਗਿਆ । ਇਸ ਨੋਟ 'ਤੇ ਲੇਖਿਕਾ ਨਾਨ ਸ਼ੈਫਰਡ ਦੀ ਤਸਵੀਰ ਹੈ, ਜੋ ਆਪਣੀ ਕਿਤਾਬ ' ਦਿ ਲਿਵਿੰਗ ੰਮਾਊਂਟੇਨ' ਲਈ ਪ੍ਰਸਿੱਧ ਹੈ।
6. ਮਾਲਦੀਪ ਦਾ 1000 ਰੁਪਿਆ
ਇਸ ਨੋਟ ਦਾ ਥੀਮ ਸਾਡੇ ਆਲੇ-ਦੁਆਲੇ ਮੌਜੂਦ ਕੁਦਰਤੀ ਸੁੰਦਰਤਾ 'ਤੇ ਆਧਾਰਿਤ ਹੈ। ਇਸ ਦੇ ਮੁੱਖ ਹਿੱਸੇ 'ਤੇ ਇੱਕ ਵ੍ਹੇਹ ਸ਼ਾਰਕ ਬਣੀ ਹੈ, ਜਿਸ ਦੀ ਚਮੜੀ 'ਤੇ ਸ਼ੇਡਿੰਗ ਹੈ। ਇਸ ਦੇ ਦੂਜੇ ਪਾਸੇ ਹਰੇ ਰੰਗ ਦਾ ਇੱਕ ਸੁੰਦਰ ਕੱਛੂਕੁੰਮਾ ਛਾਪਿਆ ਗਿਆ ਹੈ।
7. ਜਾਰਜੀਆ ਦੇ 50 ਲਾਰੀ
ਇਸ ਨੋਟ ਦੇ ਇੱਕ ਪਾਸੇ ਰਾਣੀ ਤਮਾਰ ਦੀ ਤਸਵੀਰ ਹੈ, ਜਿਨ੍ਹਾਂ ਨੇ ਦੇਸ਼ 'ਤੇ 1184 ਤੋਂ 1213 ਤੱਕ ਸ਼ਾਸਨ ਕੀਤਾ ਸੀ, ਜਿਸ ਨੂੰ ਜਾਰਜੀਆ ਦਾ ਸੁਨਹਿਰਾ ਕਾਲ ਮੰਨਿਆ ਜਾਂਦਾ ਹੈ। ਨੋਟ 'ਤੇ ਹੋਲੋਗ੍ਰਾਫਿਕ ਸਟ੍ਰਿਪ ਤੇ ਮਜ਼ੈਂਟਾ ਤੋਂ ਹਰਾ ਰੰਗ ਬਦਲਣ ਵਾਲਾ ਸੁਰੱਖਿਆ ਧਾਗਾ ਵੀ ਲੱਗਾ ਹੈ।

  • ਸੁੰਦਰ
  • ਨੋਟ
  • beautiful notes

ਮੱਕੀ ਦੇ ਮਫਿਨਸ

NEXT STORY

Stories You May Like

  • nvidia creates history  become the world  s most valuable company
    Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ ਤੋਂ ਕੀਮਤੀ ਕੰਪਨੀ
  • gautam adani becomes asia  s richest person  10 richest people in world
    ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ, ਜਾਣੋ ਦੁਨੀਆ ਦੇ ਟਾਪ 10 ਅਮੀਰਾਂ ਦੀ ਸੂਚੀ
  • the world is facing the biggest energy crisis ever iea chief warns
    ਦੁਨੀਆ 'ਤੇ ਮੰਡਰਾ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ 'ਊਰਜਾ ਸੰਕਟ', IEA ਮੁਖੀ ਨੇ ਦਿੱਤੀ ਇਹ ਚਿਤਾਵਨੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • pakistan among the 10 most hungry countries in the world
    UN ਦੀ ਵੱਡੀ ਚਿਤਾਵਨੀ: ਦੁਨੀਆ ਦੇ 10 ਸਭ ਤੋਂ ਭੁੱਖਮਰੀ ਵਾਲੇ ਦੇਸ਼ਾਂ 'ਚ ਸ਼ਾਮਲ PAK, ਦਾਣੇ-ਦਾਣੇ ਨੂੰ ਤਰਸਣਗੇ ਲੋਕ
  • know how much is spent on printing rs 500 200 100 notes rbi
    ਜਾਣੋ 500-200-100 ਰੁਪਏ ਦੇ ਨੋਟ ਦੀ ਛਪਾਈ ਲਈ ਕਿੰਨਾ ਆਉਂਦਾ ਹੈ ਖਰਚ਼, RBI ਨੇ ਦਿੱਤੀ ਜਾਣਕਾਰੀ
  • still alive becomes the world s most watched stand up comedy special
    ਸਮਯ ਰੈਨਾ ਦਾ 'ਸਟਿਲ ਅਲਾਈਵ' ਬਣਿਆ ਦੁਨੀਆ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸਟੈਂਡ-ਅੱਪ ਕਾਮੇਡੀ ਸਪੈਸ਼ਲ
  • honor launches the world  s thinnest tablet
    Honor ਨੇ ਲਾਂਚ ਕੀਤਾ ਦੁਨੀਆ ਦਾ ਸਭ ਤੋਂ ਪਤਲਾ ਟੈਬਲੇਟ, ਡਿਸਪਲੇਅ ਤੇ ਦਮਦਾਰ ਫੀਚਰਸ ਨਾਲ ਮਚਾਏਗਾ ਤਹਿਲਕਾ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • your house will stay cool even without ac
      ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
    • how to make coconut chutney
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • how to make lemon pickle
      ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • alum worth rs 5 will give you a facial like glow
      ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ...
    • be careful if you do this after getting a facial
      Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ...
    • floor length gown  style  young women
      ਸਟਾਈਲ ਦੇ ਨਾਲ ਕੰਫਰਟ ਦਾ ਪਰਫੈਕਟ ਮੇਲ ਬਣੇ ਫਲੋਰ ਲੈਂਥ ਗਾਊਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +