Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:27:26 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਇਹ ਆਦਤਾਂ ਕਰ ਦੇਣਗੀਆਂ ਕਿਡਨੀ ਨੂੰ ਖਰਾਬ

LIFE-STYLE News Punjabi(ਲਾਈਫ ਸਟਾਈਲ)

ਇਹ ਆਦਤਾਂ ਕਰ ਦੇਣਗੀਆਂ ਕਿਡਨੀ ਨੂੰ ਖਰਾਬ

  • Updated: 19 Dec, 2016 02:33 PM
ਜਲੰਧਰ
these bad habits will lead to kidney
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸਾਡੀਆ ਰੋਜ਼ ਦੀਆਂ ਕੁਝ ਖਰਾਬ ਆਦਤਾਂ ਹੁੰਦੀਆਂ ਹਨ। ਜਿਹੜੀਆਂ ਸਾਡੀ ਸਿਹਤ ਤੇ ਸਰੀਰ ਦੋਨਾਂ ਤੇ ਬੁਰਾ ਅਸਰ ਪਾਉਂਦੀਆਂ ਹਨ। ਇਨ੍ਹਾਂ ਬੁਰੀਆਂ ਆਦਤਾਂ ਕਰਕੇ ਹੀ ਸਾਨੂੰ ਕਈ ਬਿਮਾਰੀਆਂ ਤੇ ਪਰੇਸ਼ਾਨੀਆ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਅਜਿਹੀਆਂ ਆਦਤਾਂ ਬਾਰੇ ਵਿਚਾਰ ਕਰਾਂਗੇ। ਜਿਹੜੀਆਂ ਸਾਡੇ ਕਿਡਨੀ ਤੇ ਖਤਰਨਾਕ ਅਸਰ ਪਾਉਂਦੀਆਂ ਹਨ।
1. ਘੱਟ ਪਾਣੀ ਪੀਣਾ
ਕੁਝ ਲੋਕ ਪੂਰੇ ਦਿਨ ਪਾਣੀ ਨਹੀਂ ਪੀਂਦੇ ਹਨ ਇਸ ਨੂੰ ਹੀ ਆਪਣੀ ਆਦਤ ਬਣਾ ਲੈਂਦੇ ਹਨ। ਜਿਸ ਨਾਲ ਕਿਡਨੀ ਨੂੰ ਖੂਨ ਸਾਫ ਕਰਨ ਵਾਲਾ ਤਰਲ ਪਦਾਰਥ ਨਹੀਂ ਮਿਲਦਾ । ਇਸ ਕਾਰਨ ਖੂਨ 'ਚ ਮੌਜੂਦ ਗੰਦਗੀ ਸਰੀਰ 'ਚ ਰਹਿ ਜਾਂਦੀ ਹੈ। ਜਿਸ ਨਾਲ ਰੋਗਾਂ ਨੂੰ ਘਰ ਕਰਨ ਦਾ ਮੋਕਾ ਮਿਲ ਜਾਂਦਾ ਹੈ।
2. ਪੇਸ਼ਾਬ ਨੂੰ ਰੋਕਣਾ
ਰੋਜ਼ਾਨਾ ਪੇਸ਼ਾਬ ਰੋਕਣ ਨਾਲ ਵੀ ਕਿਡਨੀ ਤੇ ਬਹੁਤ ਬੁਰਾ ਅਸਰ ਪੈਂਦਾ ਹੈ। ਪੇਸ਼ਾਬ ਰੋਕਣ ਦੀ ਆਦਤ ਨਾਲ ਕਿਡਨੀ 'ਚ ਪੱਥਰੀ ਬਣਨ ਦਾ ਖਤਰਾ ਵੱਧ ਜਾਂਦਾ ਹੈ। ਇਸ ਨਾਲ ਕਿਡਨੀ ਫੇਲ ਵੀ ਹੋ ਜਾਂਦੀ ਹੈ। ਪੇਸ਼ਾਬ ਨੂੰ ਜ਼ਿਆਦਾ ਦੇਰ ਨਾਲ ਰੋਕ ਕੇ ਨਾ ਰੱਖੋ।
3. ਸ਼ਰਾਬ ਪੀਣ ਦੀ ਆਦਤ
ਜ਼ਿਆਦਾ ਸ਼ਰਾਬ ਪੀਣਾ ਜਾਂ ਡ੍ਰਿੰਕ ਪੀਣ ਪੇਸ਼ਾਬ ਤੇ ਕਿਡਨੀ ਦੇ ਲਈ ਖਤਨਾਕ ਹੋ ਸਕਦਾ ਹੈ। ਇਹਨਾਂ ਦੋਨਾਂ ਚੀਜ਼ਾਂ ਦਾ ਹੱਦ ਤੋਂ ਵੱਧ ਪੀਣਾ ਨਾਲ ਸਰੀਰ 'ਚੋਂ ਪ੍ਰੋਟੀਨ ਪੇਸ਼ਾਬ ਰਾਹੀ ਬਾਹਰ ਨਿਕਲ ਜਾਂਦੇ ਹਨ। ਜਿਸ ਨਾਲ ਸਾਡੀ ਕਿਡਨੀ ਠੀਕ ਢੰਗ ਨਾਲ ਕੰਮ ਨਹੀ ਕਰ ਪਾਉਂਦੀ।
4. ਨੀਂਦ ਪੂਰੀ ਨਾ ਕਰ ਪਾÀੁਂਣਾ
ਸੌਣ ਸਮੇਂ ਕਿਡਨੀ ਦੇ ਟਿਸ਼ੂਆ ਦਾ ਨਵ -ਨਿਰਮਾਣ ਹੁੰਦਾ ਹੈ ਇਸ ਲਈ ਚੰਗੀ ਨੀਂਦ ਲੈਣਾ ਬਹੁਤ ਜ਼ਰੂਰੀ ਹੈ
ਜੇਕਰ ਅਸੀਂ ਨੀਂਦ ਪੂਰੀ ਨਹੀ ਕਰਦੇ ਤਾਂ ਨਵੇਂ ਟਿਸ਼ੂ ਬਣਨ ਵਿੱਚ ਰੁਕਾਵਟ ਆਉਂਦੀ ਹੈ। ਤਾਂ ਕਿਡਨੀ ਤੇ ਦਬਾ ਪਂੈਦਾ ਹੈ।
5. ਜ਼ਿਆਦਾ ਨਮਕ ਖਾਣਾ
ਕੁਝ ਲੋਕਾਂ ਨੂੰ ਜ਼ਿਆਦਾ ਨਮਕ ਖਾਣ ਦੀ ਆਦਤ ਹੁੰਦੀ ਹੈ। ਜਿਸ ਦਾ ਸਿੱਧਾ ਅਸਰ ਸਾਡੀ ਕਿਡਨੀ ਤੇ ਪੈਂਦਾ ਹੈ। ਸਰੀਰ 'ਚ ਸੋਡੀਅਮ ਦੀ ਮਾਤਰਾ ਵੱਧਣ ਨਾਲ ਬਲੱਡ ਪ੍ਰੈਸ਼ਰ ਵੱਧ ਜਾਂਦਾ ਹੈ। ਜਿਸ ਨਾਲ ਕਿਡਨੀ ਤੇ ਜ਼ੋਰ ਪੈਂਦਾ ਹੈ ਇਸ ਨਾਲ ਸੰਬੰਧਿਤ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲੱਗਦੀਆ ਹਨ।

  • ਸਿਹਤ
  • ਸਰੀਰ
  • ਬਿਮਾਰੀਆਂ
  • Health
  • body
  • diseases

ਸਰਦੀਆਂ 'ਚ ਇਸ ਤਰ੍ਹਾਂ ਕਰੋ ਹੱਥਾਂ ਦਾ ਰੁੱਖਾਪਨ ਦੂਰ

NEXT STORY

Stories You May Like

  • great hope for kidney patients
    ਕਿਡਨੀ ਦੇ ਮਰੀਜ਼ਾਂ ਲਈ ਵੱਡੀ ਉਮੀਦ! PGI ਨੇ ਕਿਡਨੀ ਟਰਾਂਸਪਲਾਂਟ ਖੋਜ 'ਚ ਗੱਡੇ ਝੰਡੇ
  • the habit of constantly watching videos is harming your body
    ਲਗਾਤਾਰ ਵੀਡੀਓ ਦੇਖਣ ਦੀ ਆਦਤ ਕਰ ਰਹੀ ਤੁਹਾਡੇ ਸਰੀਰ ਨੂੰ ਖਰਾਬ ! ਰਹੋ ਸਾਵਧਾਨ
  • european car companies to prioritize manufacturing in india
    ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ ਗਲੋਬਲ ਕੇਂਦਰ : ਗੋਇਲ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • this miraculous camphor remedy will make you wealthy
    'ਕਪੂਰ' ਦਾ ਇਹ ਚਮਤਕਾਰੀ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • placing the clock in the right direction will bring you prosperity
    ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +