Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:06:40 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਚੁਕੰਦਰ ਦੀਆਂ ਇਹ 5 ਡਿਸ਼ਿਜ਼ ਸਰੀਰ 'ਚ ਭਰ ਦੇਣਗੀਆਂ ਖੂਨ, ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ

LIFE STYLE News Punjabi(ਲਾਈਫ ਸਟਾਈਲ)

ਚੁਕੰਦਰ ਦੀਆਂ ਇਹ 5 ਡਿਸ਼ਿਜ਼ ਸਰੀਰ 'ਚ ਭਰ ਦੇਣਗੀਆਂ ਖੂਨ, ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ

  • Edited By Sunaina,
  • Updated: 10 Apr, 2026 12:52 PM
Life Style
these beetroot dishes will fill the blood in the body
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਚੁਕੰਦਰ ਨੂੰ ਸਾਡੀ ਸਿਹਤ ਲਈ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ 'ਚ ਭਰਪੂਰ ਮਾਤਰਾ 'ਚ ਆਇਰਨ, ਫੋਲੇਟ, ਵਿਟਾਮਿਨ C, ਫਾਈਬਰ ਅਤੇ ਐਂਟੀਆਕਸੀਡੈਂਟਸ ਪਾਏ ਜਾਂਦੇ ਹਨ, ਜੋ ਸਰੀਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹਨ। ਖਾਸ ਕਰਕੇ ਜਿਨ੍ਹਾਂ ਲੋਕਾਂ ਦੇ ਸਰੀਰ 'ਚ ਆਇਰਨ ਦੀ ਕਮੀ ਹੁੰਦੀ ਹੈ, ਉਨ੍ਹਾਂ ਲਈ ਚੁਕੰਦਰ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਜੇਕਰ ਤੁਹਾਨੂੰ ਚੁਕੰਦਰ ਸਿੱਧਾ ਖਾਣਾ ਪਸੰਦ ਨਹੀਂ ਹੈ, ਤਾਂ ਤੁਸੀਂ ਇਸ ਤੋਂ ਬਣੀਆਂ ਕੁਝ ਸੁਆਦੀ ਡਿਸ਼ਿਜ਼ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ।

ਆਓ ਜਾਣਦੇ ਹਾਂ ਚੁਕੰਦਰ ਤੋਂ ਬਣਨ ਵਾਲੀਆਂ 5 ਹੈਲਦੀ ਡਿਸ਼ਿਜ਼ ਬਾਰੇ:

ਚੁਕੰਦਰ ਦਾ ਪਰਾਠਾ
- ਜੇਕਰ ਤੁਸੀਂ ਨਾਸ਼ਤੇ 'ਚ ਕੁਝ ਸਿਹਤਮੰਦ ਖਾਣਾ ਚਾਹੁੰਦੇ ਹੋ, ਤਾਂ ਚੁਕੰਦਰ ਦਾ ਪਰਾਠਾ ਇਕ ਬਿਹਤਰੀਨ ਵਿਕਲਪ ਹੈ। ਇਹ ਨਾ ਸਿਰਫ ਸੁਆਦੀ ਹੁੰਦਾ ਹੈ, ਸਗੋਂ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।

ਚੁਕੰਦਰ ਦਾ ਸੂਪ
- ਇਹ ਸਰੀਰ 'ਚ ਖੂਨ ਵਧਾਉਣ ਅਤੇ ਆਇਰਨ ਦੀ ਕਮੀ ਨੂੰ ਦੂਰ ਕਰਨ 'ਚ ਮਦਦਗਾਰ ਸਾਬਤ ਹੁੰਦਾ ਹੈ। ਇਸ ਨੂੰ ਤੁਸੀਂ ਦਿਨ 'ਚ ਕਿਸੇ ਵੀ ਸਮੇਂ ਆਸਾਨੀ ਨਾਲ ਬਣਾ ਕੇ ਪੀ ਸਕਦੇ ਹੋ।

ਚੁਕੰਦਰ ਦੀ ਟਿੱਕੀ
- ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਹਰ ਕੋਈ ਇਸ ਡਿਸ਼ ਨੂੰ ਪਸੰਦ ਕਰਦਾ ਹੈ। ਇਸ ਨੂੰ ਬਣਾਉਣ 'ਚ ਬਹੁਤ ਘੱਟ ਸਮਾਂ ਲੱਗਦਾ ਹੈ ਅਤੇ ਇਹ ਕਾਫੀ ਪੌਸ਼ਟਿਕ ਹੁੰਦੀ ਹੈ।

ਚੁਕੰਦਰ ਦਾ ਹਲਵਾ
- ਜੇਕਰ ਤੁਹਾਡਾ ਕੁਝ ਮਿੱਠਾ ਅਤੇ ਵੱਖਰਾ ਖਾਣ ਦਾ ਮਨ ਹੈ, ਤਾਂ ਤੁਸੀਂ ਚੁਕੰਦਰ ਦਾ ਹਲਵਾ ਟ੍ਰਾਈ ਕਰ ਸਕਦੇ ਹੋ। ਇਹ ਬਣਾਉਣ 'ਚ ਬਹੁਤ ਆਸਾਨ ਹੈ ਅਤੇ ਬੱਚਿਆਂ ਲਈ ਵੀ ਫਾਇਦੇਮੰਦ ਹੈ।

ਚੁਕੰਦਰ ਬੇਸਣ ਚਿੱਲਾ
- ਫਟਾਫਟ ਤਿਆਰ ਹੋਣ ਵਾਲਾ ਇਹ ਨਾਸ਼ਤਾ ਬਹੁਤ ਹੀ ਹੈਲਦੀ ਅਤੇ ਟੇਸਟੀ ਹੁੰਦਾ ਹੈ। ਇਹ ਨਾਸ਼ਤੇ ਲਈ ਇਕ ਹਲਕਾ ਅਤੇ ਵਧੀਆ ਵਿਕਲਪ ਹੈ।

ਸਰੋਤਾਂ ਅਨੁਸਾਰ, ਚੁਕੰਦਰ 'ਚ ਮੌਜੂਦ ਪੌਸ਼ਟਿਕ ਤੱਤ ਵਧਦੀ ਭੁੱਖ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦੇ ਹਨ ਅਤੇ ਸਰੀਰ ਨੂੰ ਅੰਦਰੋਂ ਮਜ਼ਬੂਤ ਬਣਾਉਂਦੇ ਹਨ। 

ਨੋਟ :- ਇਹ ਜਾਣਕਾਰੀ ਆਮ ਜਾਣਕਾਰੀ 'ਤੇ ਅਧਾਰਿਤ ਹੈ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ। 
 

  • BeetrootRecipes
  • BloodBooster
  • dishes
  • Method

ਘਰ 'ਚ ਬਣਾਓ ਬਾਜ਼ਾਰ ਵਰਗੇ ਸਪੰਜੀ ਦਹੀਂ ਭੱਲੇ! ਜਾਣੋ ਵਿਧੀ ਤੇ ਬਣਾਉਣ ਦਾ ਤਰੀਕਾ

NEXT STORY

Stories You May Like

  • the correct way to make lemonade
    ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
  • these things will fulfill the deficiency of   calcium   in the body
    ਸਰੀਰ 'ਚ 'Calcium' ਦੀ ਘਾਟ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਜਾਣੋ ਫਾਇਦੇ
  • ajwain is no less a blessing for the body
    ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਸਮਾਂ
  • benefits and correct method of applying   methi dana   in hair
    ਵਾਲਾਂ 'ਚ  'ਮੇਥੀ ਦਾਣਾ' ਲਾਉਣ ਦੇ ਫਾਇਦੇ ਤੇ ਸਹੀ ਤਰੀਕਾ
  • a cupboard placed in the right direction in your home will bring you wealth
    ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ ਜਾਣੋ ਨਿਯਮ ਤੇ ਬਣਾਉਣ ਦਾ ਤਰੀਕਾ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • dark chocolate is a food of virtues
    ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
  • chia seeds are no less than a treasure for the body
    ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • dating app trend declining rapidly among the younger generation
      ਨੌਜਵਾਨ ਪੀੜ੍ਹੀ 'ਚ ਤੇਜ਼ੀ ਨਾਲ ਘਟ ਰਿਹਾ ਡੇਟਿੰਗ ਐਪ ਦਾ ਰੁਝਾਣ : ਹੋਇਆ ਵੱਡਾ...
    • news brides  red indian outfits  fashion
      ਨਿਊ ਬ੍ਰਾਈਡਜ਼ ਨੂੰ ਪਸੰਦ ਆ ਰਹੇ ਰੈੱਡ ਇੰਡੀਅਨ ਆਊਟਫਿਟਸ
    • if you are bothered by mosquitoes  don  t panic
      ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ,...
    • if you are troubled by the problem of hair fall  then follow these tips
      ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
    • the correct way to make lemonade
      ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
    • make rose water easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਗੁਲਾਬ ਜਲ ਤੇ ਜਾਣੋ ਇਸ ਫਾਇਦੇ
    • heavy zari work  indian outfits  royal look
      ‘ਹੈਵੀ ਜ਼ਰੀ ਵਰਕ’ ਬਣਿਆ ਇੰਡੀਅਨ ਆਊਟਫਿਟਸ ਦੀ ਰਾਇਲ ਲੁੱਕ ਦਾ ਸੀਕ੍ਰੇਟ
    • heavy embroidery  kurti bottom set  favorite
      ਹੈਵੀ ਐਂਬ੍ਰਾਇਡਰੀ ਵਾਲੇ ਕੁੜਤੀ ਬਾਟਮ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
    • if you want to get rid of the problem of hair loss  then do this
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
    • if you want to get rid of the problem of hair loss  then do this
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +