Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:30:50 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਵਿਆਹ ਤੋਂ ਬਾਅਦ ਸਹੁਰੇ ਘਰ ਰਾਜ ਕਰਦੀਆਂ ਹਨ ਇਹ ਕੁੜੀਆਂ, ਨਹੀਂ ਹੁੰਦੀ ਕਿਸੇ ਚੀਜ਼ ਦੀ ਕਮੀ

LIFE-STYLE News Punjabi(ਲਾਈਫ ਸਟਾਈਲ)

ਵਿਆਹ ਤੋਂ ਬਾਅਦ ਸਹੁਰੇ ਘਰ ਰਾਜ ਕਰਦੀਆਂ ਹਨ ਇਹ ਕੁੜੀਆਂ, ਨਹੀਂ ਹੁੰਦੀ ਕਿਸੇ ਚੀਜ਼ ਦੀ ਕਮੀ

  • Edited By Rajwinder Kaur,
  • Updated: 06 Sep, 2020 01:43 PM
Jalandhar
these girls marriage in laws house honor
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਕਿਸੇ ਸ਼ਖਸ ਨਾਲ ਵਿਆਹ ਕਰਨ ਤੋਂ ਪਹਿਲਾਂ ਲੋਕ ਬਹੁਤ ਸਾਰਿਆਂ ਚੀਜ਼ਾਂ ਅਤੇ ਗੱਲਾਂ ਨੂੰ ਪਰਖਦੇ ਅਤੇ ਸਮਝਦੇ ਹਨ। ਗੱਲ ਜੇਕਰ ਚੰਗੀ ਵਿਆਹੁਤਾ ਜ਼ਿੰਦਗੀ ਦੀ ਕੀਤੀ ਜਾਵੇ ਤਾਂ ਇਸ ਲਈ ਜੀਵਨ ਸਾਥੀ ਦੇ ਸੁਭਾਅ, ਦੇਖਭਾਲ ਕਰਨ ਦੇ ਨਾਲ-ਨਾਲ ਉਸ ਦੀਆਂ ਚੰਗੀਆਂ ਬੁਰੀਆਂ ਗੱਲਾਂ ਬਾਰੇ ਧਿਆਨ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਉਸ ਦੀ ਨੌਕਰੀ ਅਤੇ ਪੈਸਾ ਵੀ ਦੇਖਿਆ ਜਾਂਦਾ ਹੈ। ਵਿਆਹੁਤਾ ਜ਼ਿੰਦਗੀ ’ਚ ਪਿਆਰ ਅਤੇ ਪੈਸਾ ਦੋਵੇਂ ਇਕ ਬਰਾਬਰ ਹੋਣੇ ਚਾਹੀਦੇ ਹਨ। ਅਜਿਹੀ ਸਥਿਤੀ ਵਿੱਚ ਬਹੁਤ ਸਾਰੀਆਂ ਕੁੜੀਆਂ ਇਹ ਸੋਚ ਰੱਖਦੀਆਂ ਹਨ ਕਿ ਉਨ੍ਹਾਂ ਦਾ ਪਤੀ ਅਮੀਰ ਹੋਵੇ। ਕੁੜੀਆਂ ਦੀ ਇਹ ਸੋਚ ਗਲਤ ਨਹੀਂ ਪਰ ਅਜਿਹਾ ਹੋਵੇਗਾ ਜਾਂ ਨਹੀਂ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਜੇਕਰ ਅਸੀਂ ਰਾਸ਼ੀ ਦੇ ਸੰਕੇਤਾਂ ਦੀ ਗੱਲ ਕਰੀਏ ਤਾਂ ਅੱਜ ਅਸੀਂ ਤੁਹਾਨੂੰ ਅਜਿਹੀਆਂ ਕੁੜੀਆਂ ਬਾਰੇ ਦੱਸਦੇ ਹਾਂ, ਜੋ ਪੈਸੇ ਦੇ ਮਾਮਲੇ ’ਚ ਬਹੁਤ ਖੁਸ਼ਕਿਸਮਤ ਹਨ। ਇਨ੍ਹਾਂ ਕੁੜੀਆਂ ਨੂੰ ਅਮੀਰ ਪਤੀ ਮਿਲਦਾ ਹੈ। ਇਹ ਕੁੜੀਆਂ ਆਪਣੀ ਪੂਰੀ ਜ਼ਿੰਦਗੀ ਖੁਸ਼ੀਆਂ ਅਤੇ ਐਸ਼ੋ ਆਰਾਮ ਨਾਲ ਬਤੀਤ ਕਰਦੀਆਂ ਹਨ। ਇਨ੍ਹਾਂ ਕੁੜੀਆਂ ਨੂੰ ਸਹੁਰੇ ਘਰ ਵਿਚ ਬਹੁਤ ਮਾਣ ਅਤੇ ਸਨਮਾਨ ਮਿਲਦਾ ਹੈ ਤਾਂ ਆਓ ਜਾਣਦੇ ਹਾਂ ਉਨ੍ਹਾਂ ਰਾਸ਼ੀ ਦੇ ਬਾਰੇ...

ਮੇਖ ਰਾਸ਼ੀ
ਮੇਖ ਰਾਸ਼ੀ ਦੀਆਂ ਕੁੜੀਆਂ ਜਿਸ ਵੀ ਘਰ ਵਿਆਹ ਕੇ ਜਾਂਦੀਆਂ ਹਨ, ਉਸ ਘਰ ’ਚ ਐਸ਼ੋ-ਆਰਾਮ ਵਾਲੀ ਜ਼ਿੰਦਗੀ ਬਤੀਤ ਕਰਦੀਆਂ ਹਨ। ਇਨ੍ਹਾਂ ਕੁੜੀਆਂ ਦੇ ਪਤੀ ਕੋਲ ਬਹੁਤ ਪੈਸਾ ਹੁੰਦਾ ਹੈ। ਇਸੇ ਕਰਕੇ ਉਹ ਆਪਣੀ ਪਤਨੀ ਦੀ ਹਰੇਕ ਛੋਟੀ ਤੋਂ ਛੋਟੀ ਖੁਸ਼ੀ ਦਾ ਬਹੁਤ ਧਿਆਨ ਰੱਖਦੇ ਹਨ। ਇਸ ਰਾਸ਼ੀ ਦੀਆਂ ਕੁੜੀਆਂ ਦੇ ਪਤੀ ਉਨ੍ਹਾਂ ਦੀ ਦੇਖਭਾਲ ਕਰਨ ਦੇ ਨਾਲ-ਨਾਲ ਇਮਾਨਦਾਰ ਵੀ ਹੁੰਦੇ ਹਨ। ਸਹੁਰੇ ਘਰ ’ਚ ਮਾਣ-ਸਨਮਾਣ ਮਿਲਣ ਕਰਕੇ ਇਹ ਕੁੜੀਆਂ ਬਹੁਤ ਖੁਸ਼ ਰਹਿੰਦੀਆਂ ਹਨ। 

ਪੈਸੇ ਦੇ ਮਾਮਲੇ ’ਚ ‘ਕੰਜੂਸ’ ਹੋਣ ਦੇ ਨਾਲ-ਨਾਲ ‘ਗੁੱਸੇ’ ਵਾਲੇ ਹੁੰਦੇ ਹਨ ਇਸ ਅੱਖਰ ਦੇ ਲੋਕ

PunjabKesari

ਮਿਥੁਨ ਰਾਸ਼ੀ 
ਮਿਥੁਨ ਰਾਸ਼ੀ ਦੀਆਂ ਕੁੜੀਆਂ ਨੂੰ ਉਸੇ ਤਰ੍ਹਾਂ ਦਾ ਜੀਵਨ ਸਾਥੀ ਮਿਲਦਾ ਹੈ, ਜਿਸ ਤਰ੍ਹਾਂ ਦਾ ਉਹ ਚਾਹੁੰਦੀਆਂ ਹਨ। ਇਨ੍ਹਾਂ ਕੁੜੀਆਂ ਦੇ ਪਤੀ ਉਨ੍ਹਾਂ ਨੂੰ ਚੰਗੀ ਤਰ੍ਹਾਂ ਸਮਝਣ ਦੇ ਨਾਲ-ਨਾਲ ਘਰ, ਪਰਿਵਾਰ ਅਤੇ ਸਮਾਜ ਵਿਚ ਉਨ੍ਹਾਂ ਦੀ ਬਹੁਤ ਇੱਜਤ ਕਰਦੇ ਹਨ। ਆਰਥਿਕ ਸਥਿਤੀ ਮਜ਼ਬੂਤ ਹੋਣ ਕਰਕੇ ਪਤੀ ਆਪਣੀ ਪਤਨੀ ਦੇ ਸਾਰੇ ਸੁਪਨੇ ਪੂਰੇ ਕਰਦੇ ਹਨ। ਇਹ ਕੁੜੀਆਂ ਸਹੁਰੇ ਘਰ ਰਾਜ ਕਰਦੀਆਂ ਹਨ।

ਸਾਵਧਾਨ! ਕਿਤੇ ਤੁਹਾਡੇ ਸੈਨੇਟਾਈਜ਼ਰ ''ਚ ਤਾਂ ਨਹੀਂ ਹੈ ‘ਜ਼ਹਿਰੀਲਾ ਪਦਾਰਥ’

ਤੁਲਾ ਰਾਸ਼ੀ
ਇਸ ਰਾਸ਼ੀ ਦੀਆਂ ਕੁੜੀਆਂ ਦੇ ਪਤੀ ਆਪਣੀ ਆਰਥਿਕ ਸਥਿਤੀ ਤੋਂ ਮਜ਼ਬੂਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਵੀ ਹੁੰਦੇ ਹਨ। ਪਤੀ ਦਾ ਪਰਿਵਾਰ ਵੱਡਾ ਹੋਣ ਕਾਰਨ ਇਸ ਰਾਸ਼ੀ ਦੀਆਂ ਕੁੜੀਆਂ ਨੂੰ ਸਹੁਰੇ ਘਰ ਦੇ ਹਰੇਕ ਮੈਂਬਰ ਤੋਂ ਬਹੁਤ ਪਿਆਰ ਮਿਲਦਾ ਹੈ। ਇਨ੍ਹਾਂ ਕੁੜੀਆਂ ਦੇ ਪਤੀ ਉਨ੍ਹਾਂ ਦਾ ਹਰ ਸਮੇਂ ਸਾਥ ਦੇਣ ਦੇ ਨਾਲ-ਨਾਲ ਉਸ ਨੂੰ ਕਦੇ ਵੀ ਗੁੱਸੇ ਅਤੇ ਉਦਾਸ ਨਹੀਂ ਹੋਣ ਦਿੰਦੇ। ਪਤੀ ਇਨ੍ਹਾਂ ਕੁੜੀਆਂ ਨੂੰ ਪਿਆਰ ਵਿੱਚ ਕਦੇ ਵੀ ਧੋਖਾ ਨਹੀਂ ਦਿੰਦੇ।

ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ਾਸ ਖ਼ਬਰ

PunjabKesari

ਕੁੰਭ ਰਾਸ਼ੀ
ਇਸ ਰਾਸ਼ੀ ਦੀਆਂ ਕੁੜੀਆਂ, ਜਿਸ ਇਨਸਾਨ ਨਾਲ ਵਿਆਹ ਕਰਾਉਂਦੀਆਂ ਹਨ, ਉਹ ਬਹੁਤ ਅਮੀਰ ਹੁੰਦੇ ਹਨ। ਇਨ੍ਹਾਂ ਕੁੜੀਆਂ ਦੇ ਪਤੀ ਉਨ੍ਹਾਂ ਦੀਆਂ ਸਾਰੀਆਂ ਮਨੋਕਾਮਨਾਵਾਂ ਨੂੰ ਕੁਝ ਪੱਲਾਂ ’ਚ ਪੂਰਾ ਕਰ ਦਿੰਦੇ ਹਨ। ਇਸ ਰਾਸ਼ੀ ਦੀਆਂ ਕੁੜੀਆਂ ਦੇ ਪਤੀ ਆਪਣੀ ਪਤਨੀ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ।

ਬਿਊਟੀ ਟਿਪਸ: ਇਨ੍ਹਾਂ ਚੀਜ਼ਾਂ ਦੀ ਵਰਤੋਂ ਨਾਲ ਚਿਹਰੇ 'ਤੇ ਆਉਂਦਾ ਹੈ ਕੁਦਰਤੀ ਨਿਖਾਰ

ਮੀਨ ਰਾਸ਼ੀ
ਇਸ ਰਾਸ਼ੀ ਦੀਆਂ ਕੁੜੀਆਂ ਬਹੁਤ ਨਖਰੇ ਵਾਲੀਆਂ ਅਤੇ ਆਪਣੀ ਮਰਜ਼ੀ ਨਾਲ ਜ਼ਿੰਦਗੀ ਜਿਉਣ ਵਾਲੀਆਂ ਕੁੜੀਆਂ ਹੁੰਦੀਆਂ ਹਨ। ਜੇਕਰ ਗੱਲ ਇਨ੍ਹਾਂ ਦੇ ਵਿਆਹ ਦੀ ਕੀਤੀ ਜਾਵੇ ਤਾਂ ਇਨ੍ਹਾਂ ਦੇ ਪਤੀ ਸਾਰੇ ਨਖਰੇ ਸਹਿਣ ਨੂੰ ਤਿਆਰ ਹੋ ਜਾਂਦੇ ਹਨ। ਇਨ੍ਹਾਂ ਕੁੜੀਆਂ ਨੂੰ ਸਹੁਰੇ ਘਰ ਵਿਚ ਕਿਸੇ ਵੀ ਚੀਜ਼ ਦੀ ਕੋਈ ਕਮੀ ਨਹੀਂ ਹੁੰਦੀ।

ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari

  • These Girls
  • Marriage
  • in-laws
  • house
  • Honor
  • ਵਿਆਹ
  • ਸਹੁਰੇ ਘਰ
  • ਰਾਜ
  • ਇਹ ਕੁੜੀਆਂ

ਕੀ ਤੁਸੀਂ ਐਲੂਮੀਨੀਅਮ ਦੇ ਭਾਂਡੇ ’ਚ ਖਾਣਾ ਪਕਾ ਰਹੇ ਹੋ ਤਾਂ ਹੋ ਜਾਵੋ ਸਾਵਧਾਨ, ਜਾਣੋ ਕਿਉਂ

NEXT STORY

Stories You May Like

  • thieves targeted the house
    ਵਿਆਹ ਸਮਾਗਮ 'ਚ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ
  • just 10 days after the wedding bridal blew everyone s minds
    ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ ਪੇਕੇ ਘਰ ਆਈ...
  • in laws  married girl
    ਸਹੁਰੇ ਪਰਿਵਾਰ ਵੱਲੋਂ ਤੰਗ ਵਿਆਹੁਤਾ ਕੁੜੀ ਨੇ ਕੀਤੀ ਖ਼ੁਦਕੁਸ਼ੀ
  • a big incident happened at home before daughter  s marriage
    ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
  • the desire for tulsi is no less than nectar for the body
    ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਫਾਇਦੇ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • two girls go missing under mysterious circumstances from batala
    ਬਟਾਲਾ ਦੇ ਪਿੰਡ ਧੌਲਪੁਰ ਤੋਂ ਦੋ ਕੁੜੀਆਂ ਭੇਤਭਰੇ ਹਾਲਾਤ ’ਚ ਲਾਪਤਾ
  • nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • summer  young girls  baby pink outfits
      ਗਰਮੀਆਂ ’ਚ ਮੁਟਿਆਰਾਂ ਦੇ ਫੇਵਰੇਟ ਬਣੇ ਬੇਬੀ ਪਿੰਕ ਆਊਟਫਿਟਸ
    • this simple 10 minute habit will set you apart from 99  of people
      10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ ,...
    • make fiber rich cucumber and makhana raita at home
      ਸਵਾਦ ਦੇ ਨਾਲ-ਨਾਲ ਹੁਣ ਸਿਹਤ ਵੀ ! ਘਰ 'ਚ ਫਾਈਬਰ ਨਾਲ ਭਰਪੂਰ ਬਣਾਓ ਖੀਰੇ ਤੇ...
    • when should you wash your hair in the monsoon season
      ਮਾਨਸੂਨ ਸੀਜ਼ਨ 'ਚ ਵਾਲ ਕਦੋਂ ਧੋਣੇ ਚਾਹੀਦੇ ਹਨ ਅਤੇ ਕਿਹੜਾ ਸਮਾਂ ਹੈ ਬਿਹਤਰ
    • vivo t5e 4g  india  will be launched  features
      ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
    • floral printed  outfits  royal look
      ‘ਫਲੋਰਲ ਪ੍ਰਿੰਟਿਡ’ ਆਊਟਫਿਟਸ ਦੇ ਰਹੇ ਰਾਇਲ ਲੁੱਕ
    • if you want to keep your skin healthy  then try this homemade face pack
      ਮਾਨਸੂਨ ਸੀਜ਼ਨ 'ਚ ਸਕਿਨ ਨੂੰ ਰੱਖਣੈ ਹੈਲਦੀ ਤੇ ਗਲੋਇੰਗ ਤਾਂ ਅਪਣਾਓ ਇਹ ਘਰੇਲੂ...
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • young women  shirt tops  fashion
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਹਨ ਸ਼ਰਟ ਟਾਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +