Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    6:39:13 PM

  • latest weather of punjab storm and heavy rain will come

    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ...

  • small savings schemes like ppf  nsc  sukanya samriddhi

    PPF, NSC, ਸੁਕੰਨਿਆ ਸਮ੍ਰਿਧੀ ਵਰਗੀਆਂ ਛੋਟੀਆਂ ਬੱਚਤ...

  • canada permanent residency rules

    Canada ਬਦਲਣ ਜਾ ਰਿਹੈ PR ਨਿਯਮ, ਜਾਣੋ ਭਾਰਤੀਆਂ...

  • gold price down  know the prices of 24k 22k 14k

    ਜੂਨ ਦੇ ਆਖ਼ਰੀ ਦਿਨ ਟੁੱਟਿਆ ਸੋਨਾ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਪੇਟ ਦੇ ਕੀੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

LIFE-STYLE News Punjabi(ਲਾਈਫ ਸਟਾਈਲ)

ਪੇਟ ਦੇ ਕੀੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖੇ

  • Updated: 13 Mar, 2017 04:44 PM
ਨਵੀਂ ਦਿੱਲੀ
these home remedies adopt stomach to remove ants
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਆਮਤੌਰ 'ਤੇ ਬੱਚੇ ਦੇ ਪੇਟ 'ਚ ਕੀੜਿਆਂ ਦੀ ਸਮੱਸਿਆ ਹੁੰਦੀ ਹੈ। ਇਸਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਜਿਵੇ ਮਿੱਟੀ 'ਚ ਖੇਡਣਾ ਜਾਂ ਖਾਣਾ, ਸਾਫ ਪਾਣੀ ਨਾ ਪੀਣ ਆਦਿ। ਇਸ ਨਾਲ ਬੱਚਿਆਂ ਨੂੰ ਬੈਚਾਨੀ, ਪੇਟ 'ਚ ਗੈਸ, ਬਦਹਜ਼ਨੀ, ਪੇਟ 'ਚ ਦਰਦ, ਬੁਖਾਰ ਵਰਗੀਆਂ ਪਰੇਸ਼ਾਨੀਆਂ ਆਉਂਣ ਲੱਗ ਜਾਂਦੀਆਂ ਹਨ। ਕਦੀ-ਕਦੀ ਤਾਂ ਬੱਚੇ ਬਹੁਤ ਕੰਮਜ਼ੋਰ ਵੀ ਹੋ ਜਾਂਦੇ ਹਨ। ਇਸ ਲਈ ਇਸ ਪਰੇਸ਼ਾਨੀ ਦਾ ਸਮੇਂ 'ਤੇ ਹੀ ਇਲਾਜ਼ ਕਰ ਲੈਣਾ ਚਾਹੀਦਾ ਹੈ।
1.ਬੱਚੇ ਦੀ ਡਾਈਟ 'ਚ ਟਮਾਟਰ ਨੂੰ ਜ਼ਰੂਰ ਸ਼ਮਿਲ ਕਰੋ। ਟਮਾਟਰ ਨੂੰ ਕੱਟ ਕੇ ਉਸ 'ਚ ਨਮਕ ਅਤੇ ਕਾਲੀ ਮਿਰਚ ਦਾ ਚੂਰਨ ਮਿਲਾਕੇ ਸੇਵਨ ਕਰਾਓ। ਇਸ ਨਾਲ ਪੇਟ ਦੇ ਕੀੜੇ ਖਤਮ ਹੋਵੇਗਾ।
2.ਬੱਚੇ ਨੂੰ ਅਨਾਰ ਦਾ ਰਸ ਰੋਜ਼ ਪਿਲਾਓ। ਛੋਟਾ ਬੱਚਾ ਹੈ ਤਾਂ ਉਸਨੂੰ ਦੋ ਤਿੰਨ ਚਮਚ ਵੱਡਾ ਬੱਚਾ ਹੈ ਤਾਂ ਮਾਤਰਾ ਜ਼ਿਆਦਾ ਕਰ ਦਿਓ। ਇਸ ਜੂਸ ਦੇ ਸੇਵਨ ਨਾਲ ਬੱਚੇ 'ਚ ਖੂਨ ਦੀ ਕਮੀ ਵੀ ਦੂਰ ਹੁੰਦੀ ਹੈ।
3.ਛੋਟੇ ਬੱਚੇ ਖਾਣ 'ਚ ਬਹੁਤ ਆਨਕਾਨੀ ਕਰਦੇ ਹਨ। ਅਜਿਹੇ 'ਚ ਤੁਸੀਂ ਆਸਾਨ ਉਪਾਅ ਬੱਚੇ ਨੂੰ ਸਵੇਰੇ ਸ਼ਾਮ ਦਹੀਂ 'ਚ ਸ਼ਹਿਦ ਮਿਲਾਕੇ ਖਿਲਾਓ। ਇਸਦੇ ਕੀੜੇ ਆਪਣੇ ਆਪ ਹੀ ਖਤਮ ਹੋ ਜਾਣਗੇ।
4. ਛੋਟੇ ਬੱਚੇ ਨੂੰ ਪਿਆਜ਼ ਦਾ ਰਸ ਨੂੰ ਚਮਚ ਇੱਕ ਦਿਨ 'ਚ ਦੋ ਬਾਰ ਪਿਲਾਓ। ਇਸ ਨਾਲ ਕੁਝ ਹੀ ਦਿਨ੍ਹਾਂ 'ਚ ਕੀੜੇ ਖਤਮ ਹੋ ਜਾਣਗੇ।
5. ਲੱਸੀ 'ਚ ਕਾਲਾ ਨਮਕ ਪਾ ਕੇ ਉਸ 'ਚ ਪੀਸੀ ਹੋਈ ਕਾਲੀ ਮਿਰਚ ਪਾਓ। 4 ਤੋਂ 5 ਦਿਨ ਤੱਕ ਲਗਾਤਾਰ ਇਸਦਾ ਸੇਵਨ ਵੱਡੇ ਬੱਚੇ ਨੂੰ ਕਰਾਓ। ਇਸ ਨਾਲ ਕੀੜਿਆਂ ਦੀ ਸਮੱਸਿਆ ਖਤਮ ਹੋ ਜਾਂਦੀ ਹੈ।
6. ਕੇਲਾ ਇੱਕ ਚੰਗਾ ਅਤੇ ਲਾਭਕਾਰੀ ਫਲ ਹੈ ਜਿਸਦਾ ਪ੍ਰਯੋਗ ਹੱਡੀਆਂ ਨੂੰ ਮਜ਼ਬੂਤ ਕਰਨ ਦੇ ਲਈ ਕੀਤਾ ਜਾਂਦਾ ਹੈ। ਇਸ ਦੀ ਵਰਤੋਂ ਨਾਲ ਬੱਚਿਆਂ ਦੇ ਪੇਟ 'ਚ ਕੀੜੀਆਂ ਦੀ ਸਮੱਸਿਆ ਦੂਰ ਕਰਦਾ ਹੈ।
7. ਅਜਵਾਇਨ ਦੇ ਚੂਰਨ ਨੂੰ ਕਾਲੇ ਨਮਕ ਦੇ ਨਾਲ ਰਾਤ ਨੂੰ ਸੋਣੇ ਤੋਂ ਪਹਿਲਾਂ ਆਪਣੇ ਬੱਚੇ ਨੂੰ ਕੋਸੇ ਪਾਣੀ ਦੇ ਨਾਲ ਖਾਣ ਦੇ ਲਈ ਦਿਓ। ਪੇਟ ਦੇ ਕੀੜੇ ਮਰ ਜਾਂਦੇ ਹਨ ਅਤੇ ਆਪਣੇ ਆਪ ਸਰੀਰ 'ਚੋਂ ਨਿਕਲ ਜਾਂਦੇ ਹਨ।

  • ਕੀੜੀਆਂ
  • ਬੱਚੇ
  • Ants
  • children

ਚਿਹਰੇ ਨੂੰ ਚਮਕਦਾਰ ਬਣਾਉਣ ਲਈ ਅਪਣਾਓ ਇਹ ਘਰੇਲੂ ਤਰੀਕਾ

NEXT STORY

Stories You May Like

  • follow these home remedies for stomach pain
    ਪੇਟ ਦਰਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖੇ
  • pregnant woman stomach acid hospital
    ਸਰਕਾਰੀ ਹਸਪਤਾਲ 'ਚ ਨਰਸ ਦੀ ਵੱਡੀ ਲਾਪਰਵਾਹੀ ! ਗਰਭਵਤੀ ਔਰਤ ਦੇ ਪੇਟ 'ਤੇ ਲਗਾ'ਤਾ ਤੇਜ਼ਾਬ
  • white hair people
    ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਮੁੜ ਤੋਂ ‘ਕਾਲਾ’
  • drinking warm water on an empty stomach
    ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦੇ
  • rain summer flies
    ਘਰ 'ਚ ਨਹੀਂ ਆਏਗੀ ਇਕ ਵੀ ਮੱਖੀ, ਇਹ ਘਰੇਲੂ ਉਪਾਅ ਕਰਨਗੇ ਕਮਾਲ
  • canal breaks in punjab
    ਪੰਜਾਬ 'ਚ ਟੁੱਟੀ ਨਹਿਰ, ਦਰਜਨ ਦੇ ਕਰੀਬ ਝੋਨੇ ਖੇਤ ਹੋਏ ਤਬਾਹ, ਦੂਰ-ਦੂਰ ਤੱਕ ਫੈਲਿਆ ਪਾਣੀ
  • summer high electricity bills reduce
    ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ
  • big revelation on shefali jariwala  s death
    ਸ਼ੈਫਾਲੀ ਜ਼ਰੀਵਾਲਾ ਦੀ ਮੌਤ 'ਤੇ ਵੱਡਾ ਖੁਲਾਸਾ: ਮੌਤ ਤੋਂ ਪਹਿਲਾਂ ਖਾਲੀ ਪੇਟ ਲਿਆ ਸੀ ਇਹ ਹੈਵੀ ਡੋਜ਼ ਇੰਜੈਕਸ਼ਨ
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
  • transporter  s employees set fire to junk
    ਕੋਰੋਨਾ ਤੋਂ ਵੀ ਸਬਕ ਨਹੀਂ ਲੈਂਦੇ ਅਜਿਹੇ ਲੋਕ, ਕਬਾੜ ਨੂੰ ਲਾਈ ਟਰਾਂਸਪੋਰਟਰ ਦੇ...
  • hooliganism in front of central town gurdwara in broad daylight
    ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
  • 114 drug smugglers arrested on 120th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 120ਵੇਂ ਦਿਨ 114 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਲਾਈਫ ਸਟਾਈਲ ਦੀਆਂ ਖਬਰਾਂ
    • driverless delivery of car
      ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ ਪਹੁੰਚ ਗਈ 'ਕਾਰ', ਦੇਖੋ ਹੈਰਾਨ...
    • short kurti sharara suits are being liked by young girls
      ਮੁਟਿਆਰਾਂ ਨੂੰ ਪਸੰਦ ਆ ਰਹੇ ਸ਼ਾਰਟ ਕੁੜਤੀ ਸ਼ਰਾਰਾ ਸੂਟ
    • children scolding parents
      ਬੱਚਿਆਂ ਨੂੰ ਇਨ੍ਹਾਂ ਸਮਿਆਂ 'ਤੇ ਕਦੇ ਨਾ ਡਾਂਟੋ, ਨਹੀਂ ਤਾਂ ਦਿਮਾਗ 'ਤੇ ਪੈ ਸਕਦੈ...
    • cardiac arrest disease heart corona pandemic
      ਕੀ ਹੁੰਦਾ ਹੈ Cardiac Arrest ? ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਤਰੀਕੇ
    • cargo jeans are giving young women a stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀਆਂ ਹਨ ਕਾਰਗੋ ਜੀਨਸ
    • scientists miracle beer made from human urine
      ਹੁਣ ਠੇਕਿਆਂ 'ਤੇ ਵਿਕੇਗਾ 'ਪਿਸ਼ਾਬ', ਜਲਦ ਬਾਜ਼ਾਰ 'ਚ ਆਵੇਗਾ ਇਹ ਪ੍ਰੋਡਕਟ
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • strapless gowns are giving young women a modern look
      ਮੁਟਿਆਰਾਂ ਨੂੰ ਮਾਡਰਨ ਲੁਕ ਦੇ ਰਹੇ ਹਨ ਸਟ੍ਰੈਪਲੈੱਸ ਗਾਊਨ
    • turmeric water trend reel astrologer inviting ghosts house
      'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ...
    • car fit fine rainy season keep special attention
      ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +