Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    11:19:18 AM

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • punjab  teachers are being blamed for their duties

    ਪੰਜਾਬ : ਡਿਊਟੀਆਂ ਨੂੰ ਲੈ ਕੇ ਅਧਿਆਪਕਾਂ 'ਤੇ ਲਟਕੀ...

  • equations changed in jalandhar politics congress split

    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਇਨ੍ਹਾਂ ਚੀਜ਼ਾਂ ਦਾ ਇਸਤੇਮਾਲ ਕਰ ਕੇ ਪਾਓ ਵਾਲਾਂ ਦੀ ਹਰ ਸਮੱਸਿਆ ਤੋਂ ਛੁਟਕਾਰਾ

LIFE-STYLE News Punjabi(ਲਾਈਫ ਸਟਾਈਲ)

ਇਨ੍ਹਾਂ ਚੀਜ਼ਾਂ ਦਾ ਇਸਤੇਮਾਲ ਕਰ ਕੇ ਪਾਓ ਵਾਲਾਂ ਦੀ ਹਰ ਸਮੱਸਿਆ ਤੋਂ ਛੁਟਕਾਰਾ

  • Updated: 19 Feb, 2017 12:54 PM
ਮੁੰਬਈ
these things to relieve the problem of hair for use
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਅੱਜ ਕਲ ਦੀ ਜਿੰਦਗੀ 'ਚ ਲੋਕਾਂ ਦੇ ਖਾਣ-ਪੀਣ 'ਚ ਬਹੁਤ ਫਰਕ ਆਇਆ ਹੈ, ਜਿਸ ਵਜ੍ਹਾਂ ਨਾਲ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਸਾਡੇ ਖਾਣੇ ਦਾ ਇਫੈਕਟ ਖੂਬਸੂਰਤੀ 'ਤੇ ਪੈਂਦਾ ਹੈ, ਜਿਸ ਨਾਲ ਝੜਦੇ ਵਾਲਾਂ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ,ਕੇਵਲ ਵਾਲਾਂ ਦਾ ਝੜਨਾ ਹੀ ਨਹੀਂ ਬਲਕਿ ਸਮੇਂ ਤੋਂ ਪਹਿਲਾਂ ਵਾਲ ਸਫੈਦ ਹੋਣ ਲੱਗਦੇ ਹਨ। ਜੇਕਰ ਤੁਹਾਨੂੰ ਵੀ ਇਸ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਅੱਜ ਅਸੀਂ ਤੁਹਾਡੇ ਲਈ ਕੁਝ ਘਰੇਲੂ ਨੁਸਖੇ ਲੈ ਕੇ ਆਏ ਹਾਂ ਜਿ ਨ੍ਹਾਂਦੀ ਵਰਤੋਂ ਨਾਲ ਤੁਸੀਂ ਵਾਲਾਂ ਦੀ ਹਰ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

1. ਪਿਆਜ਼
ਵਾਲਾਂ 'ਤੇ ਪਿਆਜ਼ ਦਾ ਰਸ 15 ਮਿੰਟ ਲਗਾਕੇ ਰੱਖੋ। ਇਸਦੇ ਬਾਅਦ ਵਾਲਾਂ ਨੂੰ ਸ਼ੈਂਪੂ ਕਰ ਲਓ। ਇਸ ਨਾਲ ਵਾਲਾਂ ਦਾ ਝੜਨਾ ਬੰਦ ਹੋ ਜਾਵੇਗਾ ਅਤੇ ਉਹ ਸਮੇਂ ਤੋਂ ਪਹਿਲਾਂ ਸਫੈਦ ਨਹੀਂ ਹੋਣਗੇ।
2. ਆਲੂ ਦਾ ਰਸ
ਕੱਚੇ ਆਲੂ ਦੇ ਰਸ ਨੂੰ ਤੇਲ ਦਾ ਤਰ੍ਹਾਂ ਵਾਲਾਂ 'ਤੇ ਲਗਾਓ। ਫਿਰ 15 ਮਿੰਟ ਬਾਅਦ ਸਾਦੇ ਪਾਣੀ ਨਾਲ ਧੋ ਲਓ।
3. ਆਂਵਲੇ ਦਾ ਰਸ
ਆਂਵਲੇ ਦਾ ਰਸ ਵਾਲਾਂ ਦੇ ਲਈ ਬਹੁਤ ਫਾਇਦੇਮੰਦ ਮੰਨਿਆ ਗਿਆ ਹੈ। ਆਂਵਲੇ ਦੇ ਰਸ ਨੂੰ ਵਾਲਾਂ 'ਤੇ ਲਗਾਕੇ 20 ਮਿੰਟ ਦੇ ਲਈ ਰੱਖ ਦਿਓ। ਇਸ ਨਾਲ ਵਾਲ ਕਾਲੇ ਅਤੇ ਹੈਲਦੀ ਹੁੰਦੇ ਹਨ।
4. ਚਾਹ ਪਤੀ ਦਾ ਪਾਣੀ
ਚਾਹ ਦੀ ਪੱਤੀ ਨੂੰ ਉਬਾਲ ਕੇ ਉਸ ਨਾਲ ਵਾਲਾਂ ਨੂੰ ਧੋਵੋ। ਇਸ ਨਾਲ ਵਾਲਾਂ 'ਚ ਚਮਕ ਆਵੇਗੀ ਅਤੇ ਲੰਬੇ ਸਮੇਂ ਤੱਕ ਵਾਲ ਕਾਲੇ ਰਹਿਣਗੇ।
5. ਕੜੀ ਪੱਤੇ ਦਾ ਪਾਣੀ
ਕੜੀ ਪੱਤਿਆਂ ਨੂੰ ਪਾਣੀ 'ਚ ਉਬਾਲ ਕੇ ਉਸ ਨਾਲ ਵਾਲਾਂ ਨੂੰ ਧੋਵੋ। ਇਸ ਨਾਲ ਵਾਲ ਕਾਲੇ ਰਹਿਣਗੇ।
6. ਬੇਕਿੰਗ ਸੌਡਾ
ਬੇਕਿੰਗ ਸੌਡਾ ਨੂੰ ਪਾਣੀ 'ਚ ਘੋਲ ਕੇ ਵਾਲ ਧੋਵੋ। ਇਸ ਨਾਲ ਵਾਲਾਂ ਦੀ ਗੰਦਗੀ ਦੂਰ ਹੋ ਜਾਂਦੀ ਅਤੇ ਵਾਲਾਂ ਤੋਂ ਵਾਧੂ ਤੇਲ ਵੀ ਬਾਹਰ ਨਿਕਲ ਜਾਂਦਾ ਹੈ।

  • ਜਿੰਦਗੀ
  • ਲੋਕਾਂ
  • Life
  • people

ਖਟਮਲ ਤੋਂ ਛੁਟਕਾਰਾ ਪਾਉਣ ਦਾ ਘਰੇਲੂ ਉਪਾਅ

NEXT STORY

Stories You May Like

  • great scheme of the post office
    Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ ਪਾਓ
  • after gas now even home cooking will be expensive
    ਗੈਸ ਮਗਰੋਂ ਹੁਣ ਘਰ ਦਾ ਖਾਣਾ ਵੀ ਹੋਵੇਗਾ ਮਹਿੰਗਾ ! ਇਨ੍ਹਾਂ ਚੀਜ਼ਾਂ 'ਤੇ ਪਈ ਮਹਿੰਗਾਈ ਦੀ ਮਾਰ
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • stop eating these vegetables from today
    ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ ਦੂਰ
  • amidst the strike of mid day meal workers
    ਮਿਡ-ਡੇ-ਮੀਲ ਵਰਕਰਾਂ ਦੀ ਹੜਤਾਲ ਵਿਚਾਲੇ ਵਿਭਾਗ ਦਾ ਵੱਡਾ ਐਕਸ਼ਨ, ਹਰ ਹਾਲ ’ਚ ਚਾਲੂ ਰਹੇਗੀ ਸਕੂਲਾਂ ਦੀ ਰਸੋਈ
  • nilesh kumar  anamika samant  marriage  aliganj  fire
    ਵਿਆਹ ਦੇ ਸੁਪਨਿਆਂ ਤੋਂ ਲੈ ਕੇ 'ਰਾਖ਼' ਤੱਕ ਦਾ ਸਫ਼ਰ ! ਅੱਖਾਂ ਨਮ ਕਰ ਦੇਵੇਗੀ ਨੀਲੇਸ਼ ਤੇ ਅਨਾਮਿਕਾ ਦੀ ਕਹਾਣੀ
  • hair loss will stop
    ਵਾਲਾਂ ਦਾ ਝੜਣਾ ਹੋਵੇਗਾ ਬੰਦ ! ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
  • important news for lpg png users  new rules coming into effect from july 1
    LPG-PNG ਇਸਤੇਮਾਲ ਕਰਨ ਵਾਲਿਆਂ ਲਈ ਅਹਿਮ ਖ਼ਬਰ, 1 ਜੁਲਾਈ ਤੋਂ ਲਾਗੂ ਹੋ ਰਹੇ ਨਵੇਂ ਨਿਯਮ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
Trending
Ek Nazar
social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian dress  young women  white suit
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • bridal look  trendy kaleere  wedding
      ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
    • the face will have a natural glow
      ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
    • why does hair fall in monsoon
      Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +