Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    6:42:13 AM

  • trump  s big claim  deal with iran final

    ਟਰੰਪ ਦਾ ਵੱਡਾ ਦਾਅਵਾ: ਈਰਾਨ ਨਾਲ ਡੀਲ ਫਾਈਨਲ, ਯੂਰਪ...

  • arguments in bikram majithia  s bail case complete

    ਬਿਕਰਮ ਮਜੀਠੀਆ ਦੀ ਜ਼ਮਾਨਤ ਮਾਮਲੇ 'ਚ ਬਹਿਸ ਹੋਈ...

  • tarun chugh rajya sabha entry madhya pradesh bjp

    ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ

  • sukhbir singh badal on giani raghbir singh

    ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਦੋਸ਼ਾਂ 'ਤੇ ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips : ਪਤਲੇ ‘ਆਈਬ੍ਰੋਅ’ ਨੂੰ ਮੋਟੇ ਕਰਨਾ ਚਾਹੁੰਦੇ ਹੋ ਤਾਂ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

LIFE-STYLE News Punjabi(ਲਾਈਫ ਸਟਾਈਲ)

Beauty Tips : ਪਤਲੇ ‘ਆਈਬ੍ਰੋਅ’ ਨੂੰ ਮੋਟੇ ਕਰਨਾ ਚਾਹੁੰਦੇ ਹੋ ਤਾਂ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

  • Edited By Rajwinder Kaur,
  • Updated: 30 Nov, 2020 12:26 PM
Jalandhar
thin  eyebrows  use  home remedies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਖਾਂ ਚਿਹਰੇ ਦਾ ਸਭ ਤੋਂ ਜ਼ਿਆਦਾ ਖੂਬਸੂਰਤ ਹਿੱਸਾ ਹੁੰਦਾ ਹੈ। ਇਨ੍ਹਾਂ ਦੀ ਖੂਬਸੂਰਤੀ ਨੂੰ ਹੋਰ ਵੀ ਵਧਾ ਦਿੰਦੇ ਹਨ ਆਈਬ੍ਰੋਅ। ਹਰ ਕਿਸੇ ਦੇ ਚਿਹਰੇ ਦੀ ਸ਼ੇਪ ਜਿਵੇਂ ਵੱਖ-ਵੱਖ ਤਰੀਕਿਆਂ ਦੀ ਹੁੰਦੀ ਹੈ, ਉਸੇ ਤਰ੍ਹਾਂ ਆਈਬ੍ਰੋਅ ਦੀ ਸ਼ੇਪ 'ਚ ਵੀ ਬਹੁਤ ਫ਼ਰਕ ਹੁੰਦਾ ਹੈ। ਪਤਲੇ ਦੇ ਮੁਕਾਬਲੇ ਸੰਘਣੇ ਆਈਬ੍ਰੋਅ ਜ਼ਿਆਦਾ ਆਕਰਸ਼ਤ ਬਣਾ ਦਿੰਦੇ ਹਨ। ਬਹੁਤ ਸਾਰੀਆਂ ਕੁੜੀਆਂ ਅਜਿਹੀਆਂ ਹਨ, ਜਿਨ੍ਹਾਂ ਦੇ ਆਈਬ੍ਰੋਅ ਪਤਲੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਪੈਂਸਿਲ ਦੀ ਵਰਤੋਂ ਕਰਨੀ ਪੈਂਦੀ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਘਰੇਲੂ ਨੁਸਖ਼ੇ ਦੱਸਣ ਜਾ ਰਹੇ ਹਾਂ, ਜਿਸ ਦੀ ਵਰਤੋਂ ਕਰਨ ਨਾਲ ਆਈਬ੍ਰੋਅ ਦੀ ਹੇਅਰ ਗ੍ਰੋਥ ਵਧਣ ਲੱਗੇਗੀ।

1. ਕੈਸਟਰ ਤੇਲ
ਕੈਸਟਰ ਤੇਲ ਘੱਟ ਖ਼ਰਚ 'ਚ ਹੇਅਰ ਗ੍ਰੋਥ ਵਧਾਉਣ ਦਾ ਸਭ ਤੋਂ ਚੰਗਾ ਤਰੀਕਾ ਹੈ। ਕੈਸਟਰ ਤੇਲ ਦੀਆਂ ਦੋ ਬੂੰਦਾਂ ਲੈ ਕੇ ਉਂਗਲੀਆਂ ਦੇ ਨਾਲ ਆਈਬ੍ਰੋਅ ਦੀ 2-3 ਮਿੰਟ ਤਕ ਮਸਾਜ਼ ਕਰੋ। ਬਾਅਦ ਵਿਚ 30 ਮਿੰਟ ਬਾਅਦ ਕੋਸੇ ਪਾਣੀ ਨਾਲ ਚਿਹਰਾ ਧੋ ਲਓ। ਇਸ ਗੱਲ ਦਾ ਧਿਆਨ ਰੱਖੋ ਕਿ ਇਹ ਤੇਲ ਜੇ ਕਿਸੇ ਵੀ ਤਰ੍ਹਾਂ ਦੀ ਜਲਣ ਕਰੇ ਤਾਂ ਇਸ ਦੀ ਵਰਤੋਂ ਕਰਨਾ ਬੰਦ ਕਰ ਦਿਓ।

ਪੜ੍ਹੋ ਇਹ ਵੀ ਖਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

PunjabKesari

2. ਦੁੱਧ
ਪ੍ਰੋਟੀਨ ਅਤੇ ਵਿਟਾਮਿਨ 'ਚ ਭਰਪੂਰ ਦੁੱਧ ਵਾਲਾਂ ਨੂੰ ਪੋਸ਼ਣ ਦੇਣ 'ਚ ਵੀ ਲਾਭਕਾਰੀ ਹੁੰਦਾ ਹੈ। ਰਾਤ ਨੂੰ ਸੌਂਣ ਤੋਂ ਪਹਿਲਾਂ ਕਾਟਨ ਬਾਲ 'ਤੇ ਥੋੜ੍ਹਾ ਜਿਹਾ ਦੁੱਧ ਲਗਾ ਕੇ ਆਈਬ੍ਰੋਅ 'ਤੇ ਲਗਾਓ। ਇਸ ਨਾਲ ਬਹੁਤ ਫ਼ਾਇਦਾ ਮਿਲੇਗਾ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

3. ਨਾਰੀਅਲ ਤੇਲ
ਰੋਜ਼ਾਨਾ ਰਾਤ ਨੂੰ ਸੌਂਣ ਤੋਂ ਪਹਿਲਾਂ ਆਈਬ੍ਰੋਅ 'ਤੇ ਨਾਰੀਅਲ ਦਾ ਤੇਲ ਲਗਾਓ। ਇਸ ਨਾਲ ਚਮੜੀ ਵੀ ਚਮਕਣ ਲੱਗ ਜਾਵੇਗੀ ਅਤੇ ਮੁਲਾਇਮ ਬਣੇਗੀ ਅੱਖਾਂ ਦੇ ਆਲੇ-ਦੁਆਲੇ ਝੁਰੜੀਆਂ ਵੀ ਨਹੀਂ ਪੈਣਗੀਆਂ।

ਪੜ੍ਹੋ ਇਹ ਵੀ ਖਬਰ - ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

4. ਐਲੋਵੇਰਾ ਜੂਸ
ਹੇਅਰ ਗ੍ਰੋਥ ਲਈ ਐਲੋਵੇਰਾ ਜੈੱਲ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਵਾਲਾਂ ਨੂੰ ਜ਼ਰੂਰੀ ਪੋਸ਼ਕ ਤੱਤ ਮਿਲਦੇ ਹਨ। ਐਲੋਵੇਰਾ ਜੈੱਲ ਨੂੰ ਆਈਬ੍ਰੋਅ 'ਤੇ ਲਗਾਉਣ ਤੋਂ ਕੁਝ ਹੀ ਦਿਨ੍ਹਾਂ 'ਚ ਵਾਲ ਸੰਘਣੇ ਹੋਣ ਲੱਗਣਗੇ।

ਪੜ੍ਹੋ ਇਹ ਵੀ ਖਬਰ - Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ

PunjabKesari

  • Thin
  • eyebrows
  • use
  • Home remedies
  • ਪਤਲੇ
  • ਆਈਬ੍ਰੋਅ
  • ਘਰੇਲੂ ਨੁਸਖ਼ੇ

ਸਰਦੀਆਂ 'ਚ ਜ਼ਰੂਰ ਖਾਓ ਮੂੰਗਫਲੀ, ਸਰੀਰ ਨੂੰ ਹੋਣਗੇ ਬੇਹੱਦ ਲਾਭ

NEXT STORY

Stories You May Like

  • negativity will become a curse
    ਨੈਗੇਟਿਵਿਟੀ ਹੋ ਜਾਏਗੀ ਛੂ-ਮੰਤਰ! ਬੱਸ ਇਨ੍ਹਾਂ ਚੀਜ਼ਾਂ ਨੂੰ ਘਰ 'ਚੋਂ ਕਰ ਦਿਓ ਬਾਹਰ
  • these mistakes can stop your gratuity amount  huge losses
    ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ ਨੁਕਸਾਨ
  • kerala bans medicine and beauty products of famous companies
    ਮਸ਼ਹੂਰ ਕੰਪਨੀਆਂ ਦੀਆਂ Medicine ਤੇ Beauty Products 'ਤੇ ਕੇਰਲ 'ਚ ਲੱਗ ਗਿਆ ਬੈਨ
  • don t forget to trade these things after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਲੈਣ-ਦੇਣ! ਘਰ 'ਚ ਆਵੇਗੀ ਕੰਗਾਲੀ
  • if you are bothered by a persistent cough
    ਲਗਾਤਾਰ ਹੋ ਰਹੀ ਖੰਘ ਤੋਂ ਹੋ ਪਰੇਸ਼ਾਨ ਤਾਂ ਰਸੋਈ ਦੀਆਂ ਇਹ ਚੀਜ਼ਾਂ ਦੇਣਗੀਆਂ ਤੁਰੰਤ ਰਾਹਤ
  • indian companies must unite to face these five forces
    ਭਾਰਤੀ ਕੰਪਨੀਆਂ ਨੂੰ ਇਨ੍ਹਾਂ ਪੰਜ ਤਾਕਤਾਂ ਦਾ ਸਾਹਮਣਾ ਇਕਜੁੱਟ ਹੋ ਕੇ ਕਰਨਾ ਪਵੇਗਾ
  • follow these special tips to maintain health and beauty
    ਗਰਮੀਆਂ 'ਚ ਸਿਹਤ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਨੁਸਖੇ
  • vastu tips staircase storage savings tips
    ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • rain and strong storm likely in punjab tomorrow
    ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ...
  • former congress mla kushaldeep singh appeared ed in jalandhar
    ਜਲੰਧਰ ਵਿਖੇ ED ਸਾਹਮਣੇ ਪੇਸ਼ ਹੋਏ ਕਿੱਕੀ ਢਿੱਲੋਂ, 3 ਘੰਟੇ ਪੁੱਛਗਿੱਛ ਮਗਰੋਂ ਬਾਹਰ...
  • mla raman arora leaves ed office after 2 hours of questioning
    ਜਲੰਧਰ : ED ਦਫ਼ਤਰ 'ਚ 2 ਘੰਟਿਆਂ ਦੀ ਪੁੱਛਗਿੱਛ ਮਗਰੋਂ ਬਾਹਰ ਨਿਕਲੇ MLA ਰਮਨ...
  • man attempts to set himself on fire near ravidas chowk in jalandhar
    ਜਲੰਧਰ ਦੇ ਰਵਿਦਾਸ ਚੌਕ ਨੇੜੇ ਵਿਅਕਤੀ ਨੇ ਖ਼ੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼
Trending
Ek Nazar
heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • what is the reason behind serving bread with pasta
      ਰੇਸਟੋਰੈਂਟਾਂ 'ਚ ਪਾਸਤਾ ਦੇ ਨਾਲ ਬ੍ਰੈੱਡ ਸਰਵ ਕਰਨ ਦੇ ਪਿੱਛੇ ਕੀ ਹੈ ਕਾਰਨ?...
    • do a pedicure easily at home
      ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure
    • keep these things in mind while applying henna to your hair
      ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ! ਵਾਲ...
    • use these home remedies for skin tanning problem
      ਸਕਿਨ ਟੈਨਿੰਗ ਦੀ ਸਮੱਸਿਆ ਨੂੰ ਦੂਰ ਕਰਨ ਲਈ ਵਰਤੋ ਇਹ ਘਰੇਲੂ ਨੁਸਖੇ
    • young women  perfect look  yellow suit
      ਮੁਟਿਆਰਾਂ ਨੂੰ ਪਰਫੈਕਟ ਲੁੱਕ ਦੇ ਰਹੇ ਯੈਲੋ ਸੂਟ
    • fashion  new trend  two shade outfits
      ਫੈਸ਼ਨ ਦਾ ਨਵਾਂ ਟ੍ਰੈਂਡ ਬਣੇ ਟੂ-ਸ਼ੇਡ ਆਊਟਫਿਟਸ
    • meta reveals what indians are watching the most in reels
      Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • wrong number to marriage
      'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ ! ਅੱਧੀ ਉਮਰ ਦੇ ਮੁੰਡੇ ਨਾਲ...
    • use these home remedies to get rid of dandruff
      Dandruff ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਘਰੇਲੂ ਨੁਸਖੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +