Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    7:50:45 PM

  • danger bell water level increase in beas river bbmb warning

    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਬਿਆਸ ਦਰਿਆ 'ਚ...,...

  • big in suicide attempt case by youth

    ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਮਾਮਲੇ 'ਚ ਵੱਡੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • punjab weather raining imd yellow alert

    ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਹਰ ਮਾਂ ਨੂੰ ਪਤਾ ਹੋਣੀਆਂ ਚਾਹੀਦੀਆਂ ਹਨ ਬ੍ਰੈਸਟਫੀਡਿੰਗ ਨਾਲ ਜੁੜੀਆਂ ਇਹ 5 ਗੱਲਾਂ

LIFE-STYLE News Punjabi(ਲਾਈਫ ਸਟਾਈਲ)

ਹਰ ਮਾਂ ਨੂੰ ਪਤਾ ਹੋਣੀਆਂ ਚਾਹੀਦੀਆਂ ਹਨ ਬ੍ਰੈਸਟਫੀਡਿੰਗ ਨਾਲ ਜੁੜੀਆਂ ਇਹ 5 ਗੱਲਾਂ

  • Updated: 13 Oct, 2018 12:38 PM
Life-Style
things related to breastfeeding
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜਨਮ ਦੇ ਬਾਅਦ ਬੱਚਾ 6 ਮਹੀਨਿਆਂ ਤਕ ਮਾਂ ਦੇ ਦੁੱਧ 'ਤੇ ਹੀ ਨਿਰਭਰ ਹੁੰਦਾ ਹੈ ਪਰ ਨਵੀਂ ਮਾਂਵਾ ਨੂੰ ਬ੍ਰੈਸਟਫੀਡਿੰਗ ਦੇ ਸਮੇਂ ਕਈ ਸਮੱਸਿਆਵਾਂ ਆਉਂਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਸ ਨਾਲ ਜੁੜੀਆਂ ਕਈ ਗੱਲਾਂ ਬਾਰੇ ਜਾਣਕਾਰੀ ਨਹੀਂ ਹੁੰਦੀ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਬ੍ਰੈਸਟਫੀਡਿੰਗ ਨਾਲ ਜੁੜੇ ਕੁੱਝ ਸਵਾਲਾਂ ਦੇ ਜਵਾਬ ਦੇਣ ਜਾ ਰਹੇ ਹਾਂ, ਜੋ ਅਕਸਰ ਨਵੀਂਆਂ ਮੰਮੀਆਂ ਦੇ ਦਿਮਾਗ 'ਚ ਆਉਂਦੇ ਹਨ। ਚਲੋ ਜਾਣਦੇ ਹਾਂ ਬ੍ਰੈਸਟਫੀਡਿੰਗ ਨਾਲ ਜੁੜੀਆਂ ਕੁੱਝ ਖਾਸ ਗੱਲਾਂ।
 

1. ਬ੍ਰੈਸਟਫੀਡਿੰਗ ਕਿਉਂ ਜ਼ਰੂਰੀ ਹੈ?
ਮਾਂ ਦੇ ਦੁੱਧ 'ਚ ਅਜਿਹੇ ਕਈ ਫਾਇਦੇ ਹਨ ਜੋ ਕਿਸੇ ਵੀ ਫਾਰਮੂਲੇ ਨਾਲ ਬਣੇ ਬਾਜ਼ਾਰੀ ਦੁੱਧ 'ਚ ਨਹੀਂ ਮਿਲ ਸਕਦੇ। ਮਾਂ ਦੇ ਦੁੱਧ ਨਾਲ ਨਾ ਸਿਰਫ ਬੱਚਿਆਂ ਦਾ ਵਿਕਾਸ ਚੰਗੀ ਤਰ੍ਹਾਂ ਨਾਲ ਹੁੰਦਾ ਹੈ ਸਗੋਂ ਇਹ ਉਨ੍ਹਾਂ ਨੂੰ ਕਈ ਬੀਮਾਰੀਆਂ ਤੋਂ ਵੀ ਬਚਾਉਂਦਾ ਹੈ। ਇਸ ਲਈ ਬੱਚੇ ਨੂੰ ਬ੍ਰੈਸਟਫੀਡਿੰਗ ਕਰਵਾਉਣਾ ਬਹੁਤ ਜ਼ਰੂਰੀ ਹੁੰਦਾ ਹੈ।
 

2. ਬ੍ਰੈਸਟਫੀਡਿੰਗ 'ਤੇ ਦਵਾਈਆਂ ਦਾ ਸਾਈਡ ਇਫੈਕਟ
ਕੁੱਝ ਔਰਤਾਂ ਨੂੰ ਲੱਗਦਾ ਹੈ ਕਿ ਸਿਜ਼ੇਰੀਅਨ ਡਲਿਵਰੀ ਦੇ ਬਾਅਦ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੇ ਸਾਈਡ ਇਫੈਕਟ ਨਾਲ ਦੁੱਧ ਬਣਨ ਦੀ ਪ੍ਰਕਿਰਿਆ ਰੁਕ ਜਾਂਦੀ ਹੈ। ਇਹ ਧਾਰਨਾਂ ਬਿਲਕੁਲ ਗਲਤ ਹੈ ਕਿਉਂਕਿ ਸਿਜ਼ੇਰੀਅਨ ਡਲਿਵਰੀ ਦਾ ਲੈਕਟੇਸ਼ਨ ਨਾਲ ਕੋਈ ਸੰਬੰਧ ਨਹੀਂ ਹੈ। ਸਿਰਫ ਤੁਹਾਨੂੰ ਆਪਣੀ ਡਾਈਟ ਦਾ ਧਿਆਨ ਰੱਖਣਾ ਚਾਹੀਦਾ ਹੈ।
 

3. ਕੀ ਜਨਮ ਦੇ ਤੁਰੰਤ ਬਾਅਦ ਬ੍ਰੈਸਟਫੀਡਿੰਗ ਕਰਵਾਉਣਾ ਸਹੀ ਹੈ?
ਮਾਂ ਦਾ ਪਹਿਲਾ ਦੁੱਧ ਪੀਲਾ ਅਤੇ ਗਾੜਾ ਹੁੰਦਾ ਹੈ ਇਸ ਲਈ ਔਰਤਾਂ ਨੂੰ ਲੱਗਦਾ ਹੈ ਕਿ ਜਨਮ ਦੇ ਤੁਰੰਤ ਬਾਅਦ ਬੱਚੇ ਨੂੰ ਫੀਡ ਨਹੀਂ ਕਰਨਾ ਚਾਹੀਦਾ ਪਰ ਤੁਹਾਨੂੰ ਦੱਸ ਦੇਈਏ ਕਿ ਡਲਿਵਰੀ ਦੇ ਬਾਅਦ ਦਾ ਦੁੱਧ ਬੱਚੇ ਲਈ ਸਭ ਤੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਕੋਲੋਸਟ੍ਰਮ ਨਾਂ ਦਾ ਤੱਤ ਬੱਚੇ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ।
 

4. ਮਾਂ ਨੂੰ ਕਿਸ ਸਮੇਂ 'ਤੇ ਬ੍ਰੈਸਟਫੀਡਿੰਗ ਕਰਵਾਉਣੀ ਚਾਹੀਦਾ ਹੈ?
ਮਾਂ ਨੂੰ ਬੱਚੇ ਨੂੰ ਦੁੱਧ ਉਦੋਂ ਪਿਲਾਉਣਾ ਚਾਹੀਦਾ ਹੈ ਜਦੋਂ ਬੱਚੇ ਨੂੰ ਜ਼ਰੂਰਤ ਹੋਵੇ। ਸ਼ੁਰੂਆਤੀ ਹਫਤਿਆਂ 'ਚ ਬੱਚੇ ਨੂੰ ਹਰ ਦਿਨ ਇਕ ਤੋਂ ਦੋ ਘੰਟਿਆਂ ਤਕ ਬ੍ਰੈਸਟਫੀਡਿੰਗ ਕਰਵਾਉਣੀ ਚਾਹੀਦੀ ਹੈ। ਹੌਲੀ-ਹੌਲੀ ਬੱਚੇ ਨੂੰ ਤਿੰਨ ਘੰਟੇ ਬਾਅਦ ਦੁੱਧ ਪਿਲਾਉਣਾ ਸ਼ੁਰੂ ਕਰ ਦਿਓ।
 

5. ਬ੍ਰੈਸਟ ਫੀਡਿੰਗ ਵਧਾਉਣ ਲਈ ਕੀ ਕਰੀਏ?
ਬ੍ਰੈਸਟ ਮਿਲਕ ਵਧਾਉਣ ਲਈ ਸਭ ਤੋਂ ਪਹਿਲਾਂ ਤਾਂ ਤੁਹਾਨੂੰ ਪੂਰੀ ਤਰ੍ਹਾਂ ਨਾਲ ਆਰਾਮ ਕਰਨਾ ਚਾਹੀਦਾ ਹੈ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਓ ਅਤੇ ਨਾਰਮਲ ਡਾਈਟ ਲਓ। ਇਸ ਤੋਂ ਇਲਾਵਾ ਬੱਚੇ ਨੂੰ ਥੋੜ੍ਹੇ-ਥੋੜ੍ਹੇ ਸਮੇਂ 'ਤੇ ਫੀਡ ਕਰਵਾਉਂਦੇ ਰਹੋ ਕਿਉਂਕਿ ਬ੍ਰੈਸਟ ਜਿੰਨੀ ਜ਼ਿਆਦਾ ਖਾਲੀ ਹੋਵੇਗੀ ਓਨਾ ਹੀ ਜ਼ਿਆਦਾ ਬ੍ਰੈਸਟਮਿਲਕ ਬਣੇਗਾ।

 

  • Breastfeeding
  • milk
  • birth
  • ਬ੍ਰੈਸਟਫੀਡਿੰਗ
  • ਦੁੱਧ
  • ਜਨਮ

ਹਾਈ ਹੀਲਸ ਨਹੀਂ ਪਸੰਦ ਤਾਂ ਟ੍ਰਾਈ ਕਰੋਂ ਇਹ ਪੰਜਾਬੀ ਜੁੱਤੀਆਂ

NEXT STORY

Stories You May Like

  • these 5 rules related to gambling will change your destiny
    ਚਕਲੇ-ਵੇਲਣ ਨਾਲ ਜੁੜੇ ਇਹ 5 ਨਿਯਮ ਬਦਲ ਦੇਣਗੇ ਤੁਹਾਡੀ ਕਿਸਮਤ, ਘਰ ਆਵੇਗੀ ਬਰਕਤ
  • heavy rain alert 5 days
    13, 14, 15, 16, 17 ਮਾਰਚ ਨੂੰ ਪਵੇਗਾ ਭਾਰੀ ਮੀਂਹ! ਚੱਲ਼ਗੀਆਂ ਤੇਜ਼ ਹਵਾਵਾਂ, ਅਲਰਟ 'ਤੇ ਇਹ ਸੂਬੇ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • chandrayaan 5 to have heavier lander with longer mission
    ਚੰਦਰਯਾਨ-5 ’ਚ ਵਧੇਰੇ ਭਾਰਾ ਲੈਂਡਰ ਹੋਵੇਗਾ, ਮਿਸ਼ਨ ਦੀ ਮਿਆਦ ਲੰਬੀ ਹੋਵੇਗੀ : ਇਸਰੋ
  • australia grants asylum to 5 iranian female footballers
    ਆਸਟ੍ਰੇਲੀਆ ਨੇ 5 ਈਰਾਨੀ ਮਹਿਲਾ ਫੁੱਟਬਾਲਰਾਂ ਨੂੰ ਦਿੱਤੀ ਸ਼ਰਨ
  • these 4 things you should do with your elderly parents about health
    ਬਜ਼ੁਰਗ ਮਾਤਾ-ਪਿਤਾ ਨਾਲ ਸਿਹਤ ਬਾਰੇ ਜ਼ਰੂਰ ਕਰੋ ਇਹ 4 ਗੱਲਾਂ, ਐਮਰਜੈਂਸੀ ਵੇਲੇ ਮਿਲੇਗੀ ਵੱਡੀ ਮਦਦ
  • gas cylinder  delivery boy  earnings  lpg gas
    ਕੀ ਤੁਹਾਨੂੰ ਪਤਾ ਹੈ ਇਕ ਸਿਲੰਡਰ ਪਿੱਛੇ ਡਿਲੀਵਰੀ ਬੁਆਏ ਨੂੰ ਕਿੰਨੇ ਰੁਪਏ ਮਿਲਦੇ ਹਨ? ਜਾਣੋ ਪੂਰਾ ਗਣਿਤ
  • rohit shetty announces   golmaal 5    akshay kumar joins the cast
    ਰੋਹਿਤ ਸ਼ੈੱਟੀ ਨੇ 'ਗੋਲਮਾਲ 5' ਦਾ ਕੀਤਾ ਐਲਾਨ; ਅਕਸ਼ੈ ਕੁਮਾਰ ਦੀ ਹੋਈ ਐਂਟਰੀ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather raining imd yellow alert
    ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ! ਹਨ੍ਹੇਰੀ-ਤੂਫ਼ਾਨ ਦਾ Alert, 28 ਮਾਰਚ ਤੱਕ...
  • pratap bajwa s big statement on laljit bhullar s arrest
    ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ,...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
  • power cut to start in punjab on tuesday morning
    ਪੰਜਾਬ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਇਹ ਇਲਾਕੇ ਹੋਣਗੇ...
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ...
  • prtc and punjab roadways contract workers protest against dm s suicide
    DM ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਰੋਡਵੇਜ਼ ਵਰਕਰਾਂ ਨੇ ਜਲੰਧਰ 'ਚ ਕੀਤਾ ਰੋਸ ਪ੍ਰਦਰਸ਼ਨ
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • how to make sabudana kheer
      ਨਰਾਤਿਆਂ ਦੇ ਵਰਤ 'ਚ ਸਰੀਰ ਨੂੰ ਊਰਜਾ ਨਾਲ ਭਰ ਦੇਵੇਗੀ 'ਸਾਬੂਦਾਣਾ ਖੀਰ', ਜਾਣੋ...
    • young women  floral dupatta suits  indian dresses
      ਮੁਟਿਆਰਾਂ ਨੂੰ ਭਾਅ ਰਹੇ ਫੁੱਲਕਾਰੀ ਦੁਪੱਟਾ ਸੂਟ
    • old age without life partner
      Life Partner ਤੋਂ ਬਿਨਾਂ ਬੁਢਾਪਾ ਹੋ ਰਿਹਾ ਔਖਾ ! ਇਕੱਲੇਪਣ ਕਾਰਨ ਤੇਜ਼ੀ ਨਾਲ...
    • how to raise financially literate teenagers
      ਇੱਕ ਕਲਿੱਕ ਵਾਲੀ ਆਨਲਾਈਨ ਸ਼ਾਪਿੰਗ ਦੇ ਦੌਰ 'ਚ ਬੱਚਿਆਂ ਨੂੰ 'ਸਮਾਰਟ ਇਨਵੈਸਟਰ'...
    • changing weather  bathing method  hot water  cold water
      ਗਰਮ ਜਾਂ ਠੰਡਾ ਪਾਣੀ, ਜਾਣੋ ਕੀ ਹੈ ਨਹਾਉਣ ਦਾ ਸਹੀ ਤਰੀਕਾ!
    • why do transgenders marry for one night
      ਕਿੰਨਰ ਕਿਉਂ ਕਰਦੇ ਹਨ ਇਕ ਰਾਤ ਲਈ ਵਿਆਹ? ਜਾਣੋ ਇਸ ਦੇ ਪਿੱਛੇ ਦੀ ਪੂਰੀ ਕਥਾ
    • benefits of applying camphor on the face
      ਚਿਹਰੇ ਦੇ ਕਿੱਲ-ਮੁਹਾਸੇ ਅਤੇ ਦਾਗ-ਧੱਬਿਆਂ ਤੋਂ ਪਾਓ ਹਮੇਸ਼ਾ ਲਈ ਪਾਉਣਾ ਚਾਹੁੰਦੇ...
    • neem leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਨਿੰਮ ਦੇ ਪੱਤੇ'! ਸਕਿਨ ਦੀਆਂ 5 ਗੰਭੀਰ ਸਮੱਸਿਆਵਾਂ...
    • velvet tunic  stylish look  young women
      ਵੈੱਲਵੈੱਟ ਟਿਊਨਿਕ ਬਣੇ ਮੁਟਿਆਰਾਂ ਦੀ ਸਟਾਈਲਿਸ਼ ਲੁੱਕ ਦਾ ਰਾਜ਼
    • fashion  embroidered white kurta  women
      ਫ਼ੈਸ਼ਨ ਦੀ ਦੁਨੀਆ ’ਚ ਛਾਇਆ ਐਂਬ੍ਰਾਇਡਰਡ ਵ੍ਹਾਈਟ ਕੁੜਤਾ ਸੈੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +