Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    12:29:22 PM

  • australia fell victim to a major accident

    ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ...

  • canada gym sikh influencer

    ਕਿਰਪਾਨ ਪਹਿਨਣ ਕਾਰਨ ਅੰਮ੍ਰਿਤਧਾਰੀ Influencer ਨੂੰ...

  • canada america punjabi

    ਕੈਨੇਡਾ ਤੋਂ ਅਮਰੀਕਾ ਜਾ ਰਹੇ ਮੁੰਡੇ ਨਾਲ ਵਾਪਰੀ...

  • amritsar girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਪਾਣੀ 'ਚ ਡੁੱਬ ਚੁੱਕੇ ਹਨ ਦੁਨੀਆ ਦੇ ਇਹ ਸ਼ਹਿਰ

LIFE-STYLE News Punjabi(ਲਾਈਫ ਸਟਾਈਲ)

ਪਾਣੀ 'ਚ ਡੁੱਬ ਚੁੱਕੇ ਹਨ ਦੁਨੀਆ ਦੇ ਇਹ ਸ਼ਹਿਰ

  • Updated: 04 Jan, 2017 04:02 PM
ਮੁੰਬਈ
this city has been sinking in the water world
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਅਸੀਂ ਲੋਕਾਂ ਨੇ ਜਿਆਦਾਤਰ ਕਈ ਕਿੱਸੇ ਕਹਾਣੀਆਂ ਦੇ ਬਾਰੇ 'ਚ ਪੜਿਆ ਅਤੇ ਸੁਣਿਆ ਹੁੰਦਾ ਹੈ ਕਿ ਜਮੀਨ 'ਤੇ ਵਸਣ ਵਾਲੇ ਸ਼ਹਿਰ ਕਈ ਸਾਲ ਪਹਿਲਾਂ ਪਾਣੀ 'ਛ ਡੁੱਬ ਗਏ ਸਨ। ਇਨ੍ਹਾਂ ਸ਼ਹਿਰਾਂ ਦੇ ਪਾਣੀ 'ਚ ਸਿਰਫ ਨਿਸ਼ਾਨ ਹੀ ਬਾਕੀ ਹਨ। ਦੁਨੀਆ 'ਚ ਕਈ ਅਜਿਹੇ ਦੇਸ਼ ਹਨ ਜਿੱਥੇ ਕੁਝ ਨਗਰਾਂ ਦੇ ਪਾਣੀ 'ਚ ਵਹਿ ਜਾਣ ਦੇ ਨਿਸ਼ਾਨ ਮਿਲਦੇ ਹਨ। ਅੱਜ ਅਸੀਂ ਕੁਝ ਅਜਿਹੀਆਂ ਹੀ ਥਾਵਾਂ ਦੇ ਬਾਰੇ 'ਚ ਗੱਲ ਕਰ ਰਹੇ ਹਾਂ ਤੋ ਸਦੀਆਂ ਪਹਿਲਾਂ ਪਾਣੀ 'ਚ ਡੁੱਬ ਗਏ ਸਨ। ਆਓ ਜਾਣਦੇ ਹਾਂ ਇਨ੍ਹਾਂ ਸ਼ਹਿਰਾਂ ਦੇ ਬਾਰੇ।
1. ਸ਼ੀਚੈਂਗ, ਚੀਨ
ਚੀਨ ਦਾ ਇਹ ਸ਼ਹਿਰ ਲੱਗਭਗ 1300 ਸਾਲ ਪਹਿਲਾਂ ਪਾਣੀ 'ਚ ਡੁੱਬ ਮੰਨਿਆ ਜਾਂਦਾ ਹੈ। ਅਜਿਹਾ ਕਿਹਾ ਜਾਂਦਾ ਹੈ ਕਿ ਮਿੰਗ ਅਤੇ ਕਿੰਗ ਰਾਜਵੰਸ਼ ਨੇ ਚੀਨ 'ਚ 1368 'ਚ ਸਤਾ ਨੂੰ ਚਲਾਇਆ ਸੀ ਅਤੇ ਕਿਸੇ ਕਾਰਨ ਇਹ ਸ਼ਹਿਰ ਗਾਇਬ ਹੋ ਗਿਆ। ਜ਼ਿਨ ਐਨ ਦਾ ਨਿਰਮਾਨ ਕਰਦੇ ਸਮੇਂ ਪਾਣੀ ਦੇ ਵਿੱਚ ਇਸ ਸ਼ਹਿਰ ਦੇ ਹੋਣ ਦੇ ਕਈ ਸਬੂਤ ਮਿਲੇ ਹਨ। ਪਾਣੀ ਦੀ 40 ਮੀਟਰ ਗਹਿਰਾਈ 'ਚ ਦੀਵਾਰਾਂ ਅਤੇ ਮੂਰਤੀਆਂ ਇਸ ਦੇ ਹੋਣ ਦਾ ਪਰਿਮਾਣ ਹਨ।
2. ਟਾਇਨੋ ਹੈਲੀਗ, ਯੂ. ਕੇ
ਯੁਨਾਈਟਿਡ ਕਿੰਗਡਮ ਦੇ ਇਸ ਸ਼ਹਿਰ ਦੇ ਬਾਰੇ 'ਚ ਕਿਹਾ ਜਾਂਦਾ ਹੈ ਕਿ ਇਸਦੇ ਪਾਣੀ 'ਚ ਲੁਪਤ ਹੋ ਜਾਣ ਦਾ ਕਾਰਨ ਲਵ ਸਟੋਰੀ ਸੀ। ਇਹੀ ਵਜ੍ਹਾਂ ਇਸ ਸ਼ਹਿਰ ਦੇ ਲੁਪਤ ਹੋਣ ਦੀ ਮੰਨੀ ਜਾਂਦੀ ਹੈ।
3. ਵੈਲੋ ਗਰੋਵ, ਯੂ. ਐਸ. ਏ
ਅਮਰੀਕਾ 'ਚ ਡੇਲ ਹੋਲੋ ਲੇਕ ਦੀ ਗਹਿਰਾਈਆਂ 'ਚ ਵੈਲ ਗਰੋਵ ਨਾਮ ਦਾ ਇਹ ਮਗਰ ਲੁਪਤ ਹੋ ਗਿਆ ਸੀ। ਕਿਹਾ ਜਾਂਦਾ ਹੈ ਕਿ ਇਸ ਸ਼ਹਿਰ 'ਚ ਸੁਵਿਧਾ ਦੀ ਹਰ ਚੀਜ਼ ਆਸਾਨੀ ਨਾਲ ਮਿਲ ਜਾਂਦੀ ਸੀ ਪਰ ਵਿਸ਼ਵ ਯੁੱਧ ਦੇ ਦੌਰਾਨ ਇਹ ਸ਼ਹਿਰ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਗਿਆ ਅਤੇ ਕੁਝ ਸਮੇਂ ਬਾਅਦ ਪਾਣੀ 'ਚ ਵਹਿ ਗਿਆ । ਅੱਜ ਯੂ.ਐਸ. ਏ ਦੀ ਕ੍ਰਿਸਟਲ ਕਿਲਅਰ ਲੇਕ 'ਚ ਇਸਦੇ ਹੋਣਦੀਆਂ ਨਿਸ਼ਾਨੀਆਂ ਦੇਖੀਆਂ ਜਾ ਸਕਦੀਆਂ ਹਨ।
4. ਡੁਨਵਿਚ ਇੰਗਲੈਂਡ
ਇੰਗਲੈਂਡ ਦੀ ਬੰਦਰਗਾਹ 'ਤੇ ਵਸਿਆ ਡੁਨਵਿਚ ਨਾਮ ਦਾ ਇਹ ਸ਼ਹਿਰ ਕਦੀ ਧਰਮ ਦਾ ਕੇਂਦਰ ਮੰਨਿਆ ਜਾਂਦਾ ਸੀ । ਇੰਗਲੈਂਡ ਦੇ 10 ਵੱਡੇ ਸ਼ਹਿਰਾਂ 'ਚ ਡੁਨਵਿਚ ਜਾ ਨਾਮ ਵੀ ਸ਼ਾਮਿਲ ਸੀ ਪਰ ਹੁਣ ਇਸ ਛੋਟੇ ਜਿਹੇ ਨਗਰ 'ਚ ਸਿਰਫ 100 ਲੋਕ ਹੀ ਰਹਿੰਦੇ ਹਨ। ਕਿਸੇ ਕਾਰਨ ਨਾਲ 15 ਵੀਂ ਸਦੀ 'ਚ ਇਸ ਸ਼ਹਿਰ ਦਾ ਜ਼ਿਆਦਾਤਰ ਹਿੱਸਾ ਪਾਣੀ 'ਚ ਵਹਿ ਗਿਆ। ਖੋਜਕਾਰਾ ਨੂੰ ਇਸ ਦੇ ਕਈ ਅੰਗ ਪਾਣੀ ਦੇ ਥੱਲੇ ਦਿਖਾਈ ਦਿੱਤੇ।

  • ਪਾਣੀ
  • ਸ਼ਹਿਰ
  • Water
  • city

ਮੇਕਅੱਪ ਤੋਂ ਬਿਨਾਂ ਵੀ ਬਹੁਤ ਸੁੰਦਰ ਲੱਗਦੀਆਂ ਹਨ ਬਾਲੀਵੁੱਡ ਅਦਾਕਾਰਾਂ

NEXT STORY

Stories You May Like

  • cctv cameras for water problem
    ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ ਵਧਿਆ ਹਾਦਸਿਆਂ ਦਾ ਡਰ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • canal embankment breaches  water enters colonies in jalandhar
    ਜਲੰਧਰ 'ਚ ਨਹਿਰ ਦਾ ਟੁੱਟਿਆ ਬੰਨ੍ਹ, ਕਾਲੋਨੀਆਂ 'ਚ ਵੜ ਗਿਆ ਪਾਣੀ
  • pahalgam  cloudburst  hotel  house  water
    ਪਹਿਲਗਾਮ 'ਚ ਫਟ ਗਿਆ ਬੱਦਲ ! ਹੋਟਲਾਂ ਤੇ ਘਰਾਂ 'ਚ ਹੋ ਗਿਆ ਪਾਣੀ-ਪਾਣੀ
  • karachi ranked down
    ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ
  • these mistakes made in the kitchen can become the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ ਸੁਧਾਰੋ ਇਹ ਆਦਤ
  • amarnath yatra  pilgrims  baba barfani  jammu
    ਅਮਰਨਾਥ ਯਾਤਰਾ ਲਈ 11ਵਾਂ ਜੱਥਾ ਰਵਾਨਾ, ਹੁਣ ਤੱਕ 2.30 ਲੱਖ ਤੋਂ ਵੱਧ ਸ਼ਰਧਾਲੂ ਕਰ ਚੁੱਕੇ ਹਨ ਦਰਸ਼ਨ
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • parents are moving their children around during school days to save money
      ਛੁੱਟੀਆਂ 'ਚ ਸਭ ਕੁਝ ਹੋ ਜਾਂਦੈ ਮਹਿੰਗਾ ! ਪੈਸੇ ਬਚਾਉਣ ਲਈ ਬੱਚਿਆਂ ਨੂੰ ਸਕੂਲ ਦੇ...
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • make healthy things with oats for breakfast
      ਸਵੇਰ ਦੇ ਨਾਸ਼ਤੇ 'ਚ ਵੇਸਣ ਨਾਲ ਬਣਾਓ ਹੈਲਦੀ ਚੀਜ਼ਾਂ, ਮਿੰਟਾਂ 'ਚ ਹੋਣਗੀਆਂ ਤਿਆਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +