Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:18:17 PM

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਘਰ 'ਚ ਇੰਝ ਬਣਾਓ ਸੁਆਦਿਸ਼ਟ ਸੋਇਆ ਚਾਪ ਮਸਾਲਾ

LIFE STYLE News Punjabi(ਲਾਈਫ ਸਟਾਈਲ)

ਘਰ 'ਚ ਇੰਝ ਬਣਾਓ ਸੁਆਦਿਸ਼ਟ ਸੋਇਆ ਚਾਪ ਮਸਾਲਾ

  • Author Tarsem Singh,
  • Updated: 29 Aug, 2024 01:46 PM
Jalandhar
this is how to make delicious soya chap masala at home
  • Share
    • Facebook
    • Tumblr
    • Linkedin
    • Twitter
  • Comment

ਜਲੰਧਰ :  ਜੇਕਰ ਤੁਸੀਂ ਕੋਈ ਬਹੁਤ ਹੀ ਸਵਾਦਿਸ਼ਟ ਅਤੇ ਖਾਸ ਰੈਸਿਪੀ ਬਣਾਉਣਾ ਚਾਹੁੰਦੇ ਹੋ, ਤਾਂ ਤੁਸੀਂ ਸੋਇਆ ਚਾਪ ਮਸਾਲਾ ਬਣਾ ਸਕਦੇ ਹੋ। ਇਹ ਢਾਬਾ-ਸਟਾਈਲ ਸੋਇਆ ਚਾਪ ਮਸਾਲਾ ਦੀ ਰੈਸਿਪੀ ਯਕੀਨੀ ਤੌਰ ‘ਤੇ ਤੁਹਾਡੇ ਸੁਆਦ ਦੇ ਨਾਲ-ਨਾਲ ਤੁਹਾਡੀ ਭੁੱਖ ਨੂੰ ਵਧਾਏਗੀ। ਤਾਂ ਆਓ ਜਾਣਦੇ ਹਾਂ ਇਸ ਮੂੰਹ ਨੂੰ ਪਾਣੀ ਲਿਆ ਦੇਣ ਵਾਲੀ ਵੇਜ ਸੋਇਆ ਚਾਪ ਮਸਾਲਾ ਬਣਾਉਣ ਦੀ ਵਿਧੀ ਬਾਰੇ

ਸੋਇਆ ਚਾਪ ਮਸਾਲਾ ਲਈ ਸਮੱਗਰੀ…

ਸੋਇਆ ਚਾਪ ਸਟਿਕ - 10-12, ਦਹੀਂ - 1/2 ਕੱਪ, ਪਿਆਜ਼ - 2, ਟਮਾਟਰ - 4, ਅਦਰਕ-ਲਸਣ ਦਾ ਪੇਸਟ - 1 ਚੱਮਚ, ਹਲਦੀ - 1/2 ਚਮਚ, ਲਾਲ ਮਿਰਚ ਪਾਊਡਰ - 1/2 ਚੱਮਚ, ਗਰਮ ਮਸਾਲਾ - 1/2 ਚਮਚ, ਤੇਜ਼ ਪੱਤਾ - 1, ਦਾਲਚੀਨੀ - 1 ਇੰਚ ਦਾ ਟੁਕੜਾ, ਇਲਾਇਚੀ - 2, ਜੀਰਾ ਪਾਊਡਰ - 1/2 ਚੱਮਚ, ਕਸੂਰੀ ਮੇਥੀ - 1 ਚਮਚ, ਧਨੀਆ ਪਾਊਡਰ - 1 ਚਮਚ, ਸਾਬੁਤ ਜੀਰਾ - 1 ਚੱਮਚ, ਲੌਂਗ - 4-5, ਮੱਖਣ - 1 ਚੱਮਚ, ਤੇਲ - ਲੋੜ ਅਨੁਸਾਰ, ਲੂਣ - ਸੁਆਦ ਅਨੁਸਾਰ

ਸੋਇਆ ਚਾਪ ਮਸਾਲਾ ਬਣਾਉਣ ਦੀ ਵਿਧੀ…

ਸੋਇਆ ਚਾਪ ਮਸਾਲਾ ਬਣਾਉਣ ਲਈ ਸਭ ਤੋਂ ਪਹਿਲਾਂ ਸੋਇਆ ਚਾਪ ਨੂੰ ਪਾਣੀ ਵਿਚ ਚੰਗੀ ਤਰ੍ਹਾਂ ਧੋ ਲਓ ਅਤੇ ਇਸ ਦੇ ਟੁਕੜੇ ਕਰ ਲਓ। ਹੁਣ ਇੱਕ ਪੈਨ ਵਿੱਚ ਤੇਲ ਗਰਮ ਕਰੋ ਅਤੇ ਸੋਇਆ ਚਾਪ ਦੇ ਟੁਕੜਿਆਂ ਨੂੰ ਸੁਨਹਿਰੀ ਹੋਣ ਤੱਕ ਡੀਪ ਫਰਾਈ ਕਰੋ। ਹੁਣ ਤਲੇ ਹੋਏ ਸੋਇਆ ਚਾਪ ‘ਚ ਦਹੀਂ, ਅੱਧਾ ਚਮਚ ਹਲਦੀ, ਲਾਲ ਮਿਰਚ ਪਾਊਡਰ, ਗਰਮ ਮਸਾਲਾ ਅਤੇ ਸਵਾਦ ਅਨੁਸਾਰ ਨਮਕ ਪਾ ਕੇ ਚੰਗੀ ਤਰ੍ਹਾਂ ਮਿਕਸ ਕਰੋ ਅਤੇ ਚਾਪ ਨੂੰ ਕਰੀਬ ਅੱਧੇ ਘੰਟੇ ਲਈ ਮੈਰੀਨੇਟ ਕਰਨ ਲਈ ਰੱਖੋ। ਹੁਣ ਇਕ ਹੋਰ ਕੜਾਹੀ ਵਿਚ 2 ਚਮਚ ਤੇਲ ਗਰਮ ਕਰੋ ਅਤੇ ਬਾਰੀਕ ਕੱਟਿਆ ਪਿਆਜ਼, ਅਦਰਕ-ਲਸਣ ਦਾ ਪੇਸਟ ਹਲਕਾ ਸੁਨਹਿਰੀ ਹੋਣ ਤੱਕ ਭੁੰਨ ਲਓ। ਇਸ ਤੋਂ ਬਾਅਦ ਕੱਟੇ ਹੋਏ ਟਮਾਟਰ ਪਾਓ ਅਤੇ ਨਰਮ ਹੋਣ ਤੱਕ ਪਕਾਓ। ਇਸ ਪੜਾਅ ‘ਤੇ ਗੈਸ ਬੰਦ ਕਰ ਦਿਓ। ਜਦੋਂ ਇਹ ਮਸਾਲਾ ਠੰਡਾ ਹੋ ਜਾਵੇ ਤਾਂ ਇਸ ਨੂੰ ਮਿਕਸਰ ਦੀ ਮਦਦ ਨਾਲ ਪੀਸ ਕੇ ਪੇਸਟ ਤਿਆਰ ਕਰ ਲਓ ਅਤੇ ਇਕ ਪਾਸੇ ਰੱਖ ਦਿਓ।

ਹੁਣ ਪੈਨ ‘ਚ 2 ਚਮਚ ਤੇਲ ਅਤੇ 1 ਚੱਮਚ ਮੱਖਣ ਪਾਓ। ਇਸ ਤੋਂ ਬਾਅਦ ਤੇਜ਼ ਪੱਤਾ, ਦਾਲਚੀਨੀ, ਲੌਂਗ, ਜੀਰਾ ਪਾ ਕੇ ਭੁੰਨ ਲਓ। ਜਦੋਂ ਮਸਾਲੇ ‘ਚੋਂ ਖੁਸ਼ਬੂ ਆਉਣ ਲੱਗੇ ਤਾਂ ਬਾਕੀ ਮਸਾਲੇ ਪਾ ਕੇ ਚੰਗੀ ਤਰ੍ਹਾਂ ਭੁੰਨ ਲਓ। ਹੁਣ ਇਸ ‘ਚ ਪਿਆਜ਼-ਟਮਾਟਰ ਦਾ ਪੇਸਟ ਪਾ ਕੇ ਮੱਧਮ ਅੱਗ ‘ਤੇ 5-7 ਮਿੰਟ ਤੱਕ ਪਕਾਓ। ਜਦੋਂ ਗ੍ਰੇਵੀ ਤੇਲ ਛੱਡਣ ਲੱਗੇ ਤਾਂ ਮੈਰੀਨੇਟ ਕੀਤਾ ਮਸਾਲਾ ਸੋਇਆ ਚਾਪ ਪਾਓ ਅਤੇ ਇਸ ਨੂੰ ਗ੍ਰੇਵੀ ਨਾਲ ਚੰਗੀ ਤਰ੍ਹਾਂ ਮਿਲਾਓ ਅਤੇ 2-3 ਮਿੰਟ ਤੱਕ ਪਕਾਓ। ਇਸ ਤੋਂ ਬਾਅਦ ਇਸ ‘ਚ 1 ਕੱਪ ਪਾਣੀ ਪਾ ਕੇ ਮਿਕਸ ਕਰ ਲਓ। ਹੁਣ ਪੈਨ ਨੂੰ ਢੱਕ ਦਿਓ ਅਤੇ ਸੋਇਆ ਚਾਪ ਨੂੰ ਮੱਧਮ ਅੱਗ ‘ਤੇ 15 ਮਿੰਟ ਤੱਕ ਪਕਾਉਣ ਦਿਓ। ਅੰਤ ‘ਚ ਕਸੂਰੀ ਮੇਥੀ ਪਾ ਕੇ ਗੈਸ ਬੰਦ ਕਰ ਦਿਓ। ਤੁਹਾਡੀ ਸਵਾਦਿਸ਼ਟ ਸੋਇਆ ਚਾਪ ਮਸਾਲਾ ਤਿਆਰ ਹੈ।

  • Soya Chap Masala
  • delicious dish
  • special recipe
  • ਸੋਇਆ ਚਾਪ ਮਸਾਲਾ
  • ਸਵਾਦਿਸ਼ਟ ਡਿਸ਼
  • ਖਾਸ ਰੈਸਿਪੀ

ਅੱਜ ਹੀ ਬਣਾਓ ਸੁਆਦਿਸ਼ਟ ਭਿੰਡੀ ਮਸਾਲਾ, ਮਿਲਣਗੀਆਂ ਤਾਰੀਫਾਂ

NEXT STORY

Stories You May Like

  • homemade face pack to remove facial acne
    ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ ਸਪੈਸ਼ਲ ਫੇਸਪੈਕ
  • don t make caste such a big deal
    ‘ਜਾਤੀ’ ਨੂੰ ਇੰਨਾ ਵੱਡਾ ਨਾ ਬਣਾਓ
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • homes near  us airbase evacuated
    ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ
  • gunshots fired in garhshankar hooligans in house and created a ruckus
    ਗੜ੍ਹਸ਼ੰਕਰ ਵਿਖੇ ਚੱਲੀਆਂ ਗੋਲ਼ੀਆਂ, ਘਰ 'ਚ ਵੜ ਕੀਤੀ ਗੁੰਡਾਗਰਦੀ
  • jeep stolen from outside the house
    ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ ਜੀਪ ਚੋਰੀ
  • shimla  house  fire  police  village
    ਸ਼ਿਮਲਾ ਦੇ ਪਿੰਡ 'ਚ ਲੱਗੀ ਭਿਆਨਕ ਅੱਗ, 5 ਘਰ ਸੜ ਕੇ ਹੋਏ ਸੁਆਹ
  • reels  gold  thief  youtuber  house
    ਰੀਲਜ਼ 'ਚ ਦਿਖਾਇਆ ਸੋਨਾ, ਚੋਰਾਂ ਨੇ ਯੂਟਿਊਬਰ ਦਾ ਖ਼ਾਲੀ ਕਰ ਦਿੱਤਾ ਘਰ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +