Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    11:34:24 AM

  • air india big announcement

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air...

  • bsf prepares border

    ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ...

  • american troops in germany

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ...

  • big warning of rain  thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਇੰਝ ਬਣਾਓ ਚਟਪਟਾ ‘ਰਾਮ ਲੱਡੂ’, ਸੁਆਦ ਦੇ ਹੋ ਜਾਵੋਗੇ ਦੀਵਾਨੇ

LIFE STYLE News Punjabi(ਲਾਈਫ ਸਟਾਈਲ)

ਇੰਝ ਬਣਾਓ ਚਟਪਟਾ ‘ਰਾਮ ਲੱਡੂ’, ਸੁਆਦ ਦੇ ਹੋ ਜਾਵੋਗੇ ਦੀਵਾਨੇ

  • Author Tarsem Singh,
  • Updated: 24 Aug, 2024 03:17 PM
Jalandhar
this is how you make chatpata   ram laddu
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਰਾਮ ਲੱਡੂ ਦਾ ਨਾਂ ਸੁਣਦੇ ਹੀ ਸਾਰਿਆਂ ਨੂੰ ਲਗਦਾ ਹੈ ਕਿ ਇਹ ਸਵੀਟ ਡਿਸ਼ ਹੈ ਪਰ ਨਹੀਂ, ਇਹ ਇਕ ਚਟਪਟੀ ਡਿਸ਼ ਹੈ, ਜਿਸ ਨੂੰ ਮੂੰਗ ਦਾਲ ਨਾਲ ਬਣਾਇਆ ਜਾਂਦਾ ਹੈ।  ਇਹ ਡਿਸ਼ ਬੱਚਿਆਂ ਤੋਂ ਲੈ ਕੇ ਵੱਡਿਆਂ ਤਕ ਸਾਰਿਆਂ ਨੂੰ ਪਸੰਦ ਆਉਂਦੀ ਹੈ। ਇਸ ਦਾ  ਸਵਾਦ ਧਨੀਆ-ਪੁਦੀਨੇ ਦੀ ਚਟਨੀ ਅਤੇ ਮੂਲੀ ਦੇ ਲੱਛਿਆਂ ਦੇ ਬਿਨਾਂ ਅਧੂਰਾ ਮੰਨਿਆ ਜਾਂਦਾ ਹੈ। ਇਹ ਮੂੰਹ ’ਚ ਪਾਉਂਦੇ ਹੀ ਘੁਲ ਜਾਂਦਾ ਹੈ। ਇਸ ’ਚ ਮੌਜੂਦ ਮੂੰਗ ਦਾਲ ਅਤੇ ਮੂਲੀ ਦੋਵੇਂ ਪੇਟ ਲਈ ਬਿਹਤਰ ਹੁੰਦੇ ਹਨ, ਇਸ ਲਈ ਇਸ ਨੂੰ ਹੈਲਦੀ ਸਟ੍ਰੀਟ ਫੂਡ ਮੰਨਿਆ ਜਾਂਦਾ ਹੈ। ਦਿਨ ’ਚ ਕਿਸੇ ਵੀ ਸਮੇਂ ਇਸ ਦਾ ਮਜ਼ਾ ਲਿਆ ਜਾ ਸਕਦਾ ਹੈ। ਤੁਸੀਂ ਸਾਡੇ ਵੱਲੋਂ ਦੱਸੀ ਗਈ ਰੈਸਿਪੀ ਨਾਲ ਘਰ ’ਚ ਹੀ ਇਸ ਸਵਾਦੀ ਡਿਸ਼ ਨੂੰ ਆਸਾਨੀ ਨਾਲ ਤਿਆਰ ਕਰ ਸਕਦੇ ਹੋ।

ਸਮੱਗਰੀ
ਮੂੰਗ ਦਾਲ - 1 ਕੱਪ
ਛੋਲਿਆਂ ਦੀ ਦਾਲ - 1/2 ਕੱਪ
ਬਰੀਕ ਕੱਟਿਆ ਹਰਾ ਧਨੀਆ - 3-4 ਟੇਬਲ ਸਪੂਨ
ਬਰੀਕ ਕੱਟੀ ਅਦਰਕ -1 ਇਕ ਛੋਟਾ ਟੁਕੜਾ
ਬਰੀਕ ਕੱਟੀ ਹਰੀ ਮਿਰਚ  -3 
ਤਲਣ ਲਈ ਤੇਲ - ਅੰਦਾਜ਼ੇ ਅਨੁਸਾਰ
ਨਮਕ - ਸਵਾਦ ਅਨੁਸਾਰ
ਗਾਰਨਿਸ਼ ਕਰਨ ਲਈ 
ਕੱਦੂਕਸ ਕੀਤੀਆਂ ਮੂਲੀਆਂ  2-3
ਧਨੀਆ ਚਟਨੀ - 1-2 ਕਟੋਰੀ

ਵਿਧੀ
ਸਭ ਤੋਂ ਪਹਿਲਾਂ ਮੂੰਗ ਦਾਲ ਅਤੇ ਛੋਲਿਆਂ ਦੀ ਦਾਲ ਲਵਾਂਗੇ। ਇਸ ਤੋਂ ਬਾਅਦ ਇਨ੍ਹਾਂ ਦੋਵਾਂ ਦਾਲਾਂ ਨੂੰ ਸਾਰੀ ਰਾਤ ਭਿਓਂ ਕੇ ਸਵੇਰੇ ਪਾਣੀ ਸੁੱਟ ਦਿਓ।
ਹੁਣ ਦਾਲ ਨੂੰ ਬਲੈਂਡਰ ’ਚ ਪਾ ਕੇ ਦਰਦਰਾ ਪੀਸ ਲਓ। ਪੀਸੀ ਹੋਈ ਦਾਲ ਨੂੰ ਕਿਸੇ ਬਰਤਨ ’ਚ ਕੱਢ ਲਓ।
ਨਮਕ ਪਾ ਕੇ ਚੰਗੀ ਤਰ੍ਹਾਂ ਫੈਂਟ ਲਓ। ਇਸ ’ਚ ਲਾਲ ਮਿਰਚ, ਹਰੀ ਮਿਰਚ, ਧਨੀਆ ਅਤੇ ਹਿੰਗ ਪਾ ਕੇ ਚੰਗੀ ਤਰ੍ਹਾਂ ਮਿਕਸ ਕਰੋ।
ਇਸ ਦਾ ਟੈਕਸਚਰ ਦਹੀਂ-ਬੜੇ ਵਾਂਗ ਰਹੇਗਾ। ਇਸ ਤੋਂ ਬਾਅਦ ਗੈਸ ’ਤੇ ਕੜਾਹੀ ਰੱਖੋ ਅਤੇ ਇਸ ’ਚ ਤੇਲ ਪਾਓ।
ਜਦੋਂ ਤੇਲ ਇਕਦਮ ਗਰਮ ਹੋ ਜਾਏ  ਤਾਂ ਤਿਆਰ ਰੱਖੀ ਸਮੱਗਰੀ ਨਾਲ ਥੋੜ੍ਹਾ-ਥੋੜ੍ਹਾ ਮਿਕਸਚਰ ਹੱਥ ’ਚ ਲੈ ਕੇ ਗੋਲ ਆਕਾਰ ਦਿਓ। ਹੁਣ ਇਸ  ਨੂੰ ਗਰਮ ਹੋ ਚੁੱਕੇ ਤੇਲ ਦੀ ਕੜਾਹੀ ’ਚ ਪਾਓ। ਇਸੇ ਤਰ੍ਹਾਂ ਬਾਕੀ ਰਾਮ ਲੱਡੂ ਵੀ ਕੜਾਹੀ ’ਚ ਪਾਓ।
ਇਸ ਤੋਂ ਬਾਅਦ ਮੀਡੀਅਮ ਕਰਕੇ ਇਨ੍ਹਾਂ ਨੂੰ ਕੁਰਕੁਰਾ ਅਤੇ ਸੁਨਹਿਰਾ ਭੂਰਾ ਹੋਣ ਤੱਕ ਤਲ ਲਓ। ਬਾਕੀ ਦੇ ਰਾਮ ਲੱਡੂ ਵੀ ਇੰਝ ਹੀ ਤਲੇ ਜਾਣਗੇ।
ਇਸ ਤੋਂ ਬਾਅਦ ਬਣ ਚੁੱਕੇ ਰਾਮ ਲੱਡੂ ਨੂੰ ਕਿਸੇ ਸਰਵਿੰਗ ਪਲੇਟ ’ਚ ਕੱਢ ਲਓ। ਉੱਪਰੋਂ  ਕੱਦੂਕਸ ਕੀਤੀ ਹੋਈ ਮੂਲੀ ਅਤੇ ਧਨੀਆ ਦੀ ਚਟਨੀ ਪਾ ਕੇ ਸਾਰਿਆਂ ਨੂੰ ਸਰਵ ਕਰ ਸਕਦੇ ਹੋ।

  • Ram Ladoo
  • delicious dish
  • easy recipe
  • ਰਾਮ ਲੱਡੂ
  • ਸੁਆਦਿਸ਼ਟ ਡਿਸ਼
  • ਆਸਾਨ ਰੈਸਿਪੀ

ਗੁਆਚੀ ਕੁੜੀ ਨੂੰ ਲੱਭਣ ਗਈ ਮਹਿਲਾ ਖੁਦ 1 ਸਾਲ ਤੋਂ ਲਾਪਤਾ, ਵਿਧਾਇਕ ਨੂੰ ਕੀਤੀ ਸ਼ਿਕਾਇਤ

NEXT STORY

Stories You May Like

  • what is the correct way to make jackfruit pickle
    ਚਟਪਟਾ ਕਟਹਲ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • be careful not to become addicted to eating rice
    ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ, ਲੱਗ ਸਕਦੀਆਂ ਗੰਭੀਰ ਬਿਮਾਰੀਆਂ
  • how to make sattu syrup
    ਗਰਮੀ ਤੋਂ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਇਸ ਤਰੀਕੇ ਨਾਲ ਬਣਾਓ ਸੱਤੂ ਦਾ ਸ਼ਰਬਤ
  • fastag users should be careful
    FASTag ਵਰਤਣ ਵਾਲੇ ਹੋ ਜਾਣ ਸਾਵਧਾਨ! ਇੰਝ ਹੋ ਸਕਦੀ ਹੈ ਤੁਹਾਡੇ ਨਾਲ ਠੱਗੀ, NHAI ਨੇ ਜਾਰੀ ਕੀਤਾ ਅਲਰਟ
  • make pea paneer without onion and garlic
    ਘਰ 'ਚ ਬਿਨਾਂ ਪਿਆਜ਼-ਲਸਣ ਦੇ ਬਣਾਓ ਰੈਸਟੋਰੈਂਟ ਵਰਗਾ ਮਟਰ ਪਨੀਰ, ਜਾਣੋ ਸਮੱਗਰੀ ਤੇ ਬਣਾਉਣ ਤਰੀਕਾ
  • how to make flour jalebi
    ਘਰ 'ਚ ਬਣਾਓ ਕੁਰਕੁਰੀ 'ਆਟੇ ਦੀ ਜਲੇਬੀ'! ਸਵਾਦ ਅਜਿਹਾ ਕਿ ਬਾਜ਼ਾਰ ਦੀ ਮਿਠਾਈ ਭੁੱਲ ਜਾਓਗੇ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • toy  ram temple  parliament  suspected terrorist  arrested  police
    ਖਿਡੌਣੇ 'ਚ ਬੰਬ ਲਾ ਕਰਨਾ ਸੀ ਵੱਡਾ ਧਮਾਕਾ, ਨਿਸ਼ਾਨੇ 'ਤੇ ਸੀ ਰਾਮ ਮੰਦਰ ਤੇ ਸੰਸਦ! 3 ਸੂਬਿਆਂ 'ਚੋਂ ਚਾਰ ਸ਼ੱਕੀ...
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
Trending
Ek Nazar
canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • make a bridal face mask at home with these 5 kitchen items
      ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ...
    • summer  young women  tank tops
      ਗਰਮੀਆਂ ’ਚ ਮੁਟਿਆਰਾਂ ਦਾ ਸਟਾਈਲ ਸਟੇਟਮੈਂਟ ਬਣੇ ‘ਟੈਂਕ ਟਾਪ’
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • the amazing story of shakuntala devi
      Calculator ਨੂੰ ਮਾਤ ਦੇਣ ਵਾਲੀ ਭਾਰਤ ਦੀ ‘ਹਿਊਮਨ ਕੰਪਿਊਟਰ’! ਜਾਣੋ ਸ਼ਕੁੰਤਲਾ...
    • interview tips this planning can triple callbacks
      Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
    • iron cooler or plastic cooler
      ਲੋਹੇ ਦਾ ਕੂਲਰ ਜਾਂ ਪਲਾਸਟਿਕ ਦਾ ਕੂਲਰ ? ਜਾਣੋ ਭਿਆਨਕ ਗਰਮੀ 'ਚ ਕਿਹੜਾ ਕੂਲਰ...
    • 5 easy home remedies to make a rusty pan shine in minutes
      ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
    • the correct way to make gram flour vegetable stew
      ਬੇਸਨ ਦੇ ਗੱਟੇ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਆਸਾਨ ਅਤੇ ਸਹੀ ਤਰੀਕਾ
    • acne relief nutmeg face pack
      ਜਾਇਫਲ ਨਾਲ ਪਾਓ ਮੁਹਾਸਿਆਂ ਤੋਂ ਰਾਹਤ; ਜਾਣੋ ਇਸ ਖ਼ਾਸ ਫੇਸ ਪੈਕ ਨੂੰ ਬਣਾਉਣ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +