Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    9:32:58 AM

  • scott bessent leaves home

    ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ !...

  • fazilka incident youth  police

    ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ...

  • police officer  dragged  200 metres  car bonnet

    ਨਾਕੇਬੰਦੀ ਦੌਰਾਨ ਪੁਲਸ ਮੁਲਾਜ਼ਮ 'ਤੇ ਚਾੜ੍ਹ 'ਤੀ...

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਇਸ ਕਰਵਾਚੌਥ ਚਮਕੇਗੀ ਤੁਹਾਡੀ ਸਕਿਨ ਤੇ ਚਿਹਰਾ ਕਰੇਗਾ ਗਲੋਅ, ਅਪਣਾਓ ਇਹ ਦੇਸੀ ਨੁਕਸੇ

LIFE STYLE News Punjabi(ਲਾਈਫ ਸਟਾਈਲ)

ਇਸ ਕਰਵਾਚੌਥ ਚਮਕੇਗੀ ਤੁਹਾਡੀ ਸਕਿਨ ਤੇ ਚਿਹਰਾ ਕਰੇਗਾ ਗਲੋਅ, ਅਪਣਾਓ ਇਹ ਦੇਸੀ ਨੁਕਸੇ

  • Edited By Sunaina,
  • Updated: 08 Oct, 2024 07:27 PM
Life Style
this karvachauth will shine  your skin and face will glow
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਕਰਵਾ ਚੌਥ ਮਹਿਲਾਵਾਂ ਲਈ ਇਕ ਵਿਸ਼ੇਸ਼ ਤਿਉਹਾਰ ਹੈ, ਜਿਸ 'ਤੇ ਉਹ ਆਪਣੀ ਸੁੰਦਰਤਾ ਨੂੰ ਨਿਖਾਰਨਾ ਚਾਹੁੰਦੀਆਂ ਹਨ। ਇਸ ਮੌਕੇ 'ਤੇ ਸਿਰਫ਼ ਪਹਿਰਾਵਾ ਹੀ ਨਹੀਂ, ਸਗੋਂ ਚਮੜੀ ਦੀ ਚਮਕ ਵੀ ਮਹੱਤਵਪੂਰਨ ਹੁੰਦੀ ਹੈ। ਚਮੜੀ ਨੂੰ ਤਰੋਤਾਜ਼ਾ ਅਤੇ ਚਮਕਦਾਰ ਬਣਾਉਣ ਲਈ ਕੁਦਰਤੀ ਇਲਾਜ ਸਭ ਤੋਂ ਵਧੀਆ ਹੁੰਦੇ ਹਨ, ਜਿਹੜੇ ਸਿਹਤਮੰਦ ਵੀ ਹੁੰਦੇ ਹਨ ਅਤੇ ਕਿਸੇ ਵੀ ਨੁਕਸਾਨ ਤੋਂ ਬਚਾਉਂਦੇ ਹਨ। ਆਓ ਜਾਣਦੇ ਹਾਂ, ਕੁਝ ਕੁਦਰਤੀ ਚੀਜ਼ਾਂ ਜੋ ਤੁਸੀਂ ਕਰਵਾ ਚੌਥ ਦੇ ਮੌਕੇ 'ਤੇ ਆਪਣੀ ਚਮੜੀ ਨੂੰ ਸਿਹਤਮੰਦ ਅਤੇ ਖਿੜੀ ਹੋਈ ਰੱਖਣ ਲਈ ਅਪਣਾ ਸਕਦੇ ਹੋ।

ਅਪਣਾਓ ਇਹ ਚੀਜ਼ਾਂ :--

ਨਿੰਬੂ ਅਤੇ ਸ਼ਹਿਦ ਦਾ ਫੇਸ ਪੈਕ

- ਇਕ ਚਮਚ ਸ਼ਹਿਦ ’ਚ ਕੁਝ ਬੂੰਦਾਂ ਨਿੰਬੂ ਦੇ ਰਸ ਦੀ ਮਿਲਾ ਕੇ ਆਪਣੇ ਚਿਹਰੇ ਤੇ ਲਗਾਓ। ਇਹ ਚਮੜੀ ਨੂੰ ਤਾਜ਼ਗੀ ਦਿੰਦਾ ਹੈ, ਨਮੀ ਨੂੰ ਬਰਕਰਾਰ ਰੱਖਦਾ ਹੈ ਅਤੇ ਚਮੜੀ ਨੂੰ ਸਾਫ਼ ਅਤੇ ਚਮਕਦਾਰ ਬਣਾਉਂਦਾ ਹੈ।

ਬੇਸਨ ਅਤੇ ਦਹੀ ਦਾ ਪੈਕ

- ਇਕ ਚਮਚ ਬੇਸਨ ’ਚ 1 ਚਮਚ ਦਹੀ ਮਿਲਾ ਕੇ ਮਿਸ਼ਰਣ ਬਣਾਓ। ਇਸ ਨੂੰ ਚਿਹਰੇ ਤੇ ਲਗਾਓ ਅਤੇ 15-20 ਮਿੰਟ ਬਾਅਦ ਧੋ ਲਓ। ਇਹ ਚਮੜੀ ਤੋਂ ਮੈਲ ਅਤੇ ਤੇਲ ਹਟਾਉਂਦਾ ਹੈ ਅਤੇ ਚਮੜੀ ਨੂੰ ਨਰਮ ਕਰਦਾ ਹੈ।

PunjabKesari

ਐਲੋਵੈਰਾ ਜੈੱਲ

- ਐਲੋਵੈਰਾ ਦੀ ਲੂਣਾ ਕੱਟੋ ਅਤੇ ਉਸ ਦਾ ਤਾਜ਼ਾ ਜੈੱਲ ਚਿਹਰੇ ਤੇ ਲਗਾਓ। ਇਹ ਚਮੜੀ ਨੂੰ ਨਰਮੀ ਅਤੇ ਤਰੋਤਾਜ਼ਾ ਮਹਿਸੂਸ ਕਰਵਾਉਂਦਾ ਹੈ। ਇਹ ਸਕਿਨ ਨੂੰ ਹਾਈਡ੍ਰੇਟ ਬਣਾਉਂਦਾ ਹੈ।

ਕੇਲਾ ਅਤੇ ਦਹੀ ਦਾ ਮਾਸਕ

- ਇਕ ਪੱਕਾ ਕੇਲਾ ਚੰਗੀ ਤਰ੍ਹਾਂ ਕੁੱਟ ਕੇ ਉਸ ’ਚ ਦਹੀ ਮਿਲਾ ਕੇ ਪੈਕ ਬਣਾਓ। ਇਸਨੂੰ ਆਪਣੇ ਚਿਹਰੇ ਤੇ 15 ਮਿੰਟ ਲਈ ਲਗਾਓ। ਇਹ ਤੁਹਾਡੀ ਚਮੜੀ ਨੂੰ ਤਾਜ਼ਗੀ ਦੇਵੇਗਾ ਅਤੇ ਚਮਕ ਵਧਾਏਗਾ।

ਕੱਚੇ ਦੁੱਧ ਨਾਲ ਸਕਿਨ ਕਲੀਂਜਿੰਗ

- ਕੱਚਾ ਦੁੱਧ ਇਕ ਕੁਦਰਤੀ ਕਲੀਨਜ਼ਰ ਹੈ। ਰਾਤ ਨੂੰ ਚਿਹਰੇ ਨੂੰ ਕੱਚੇ ਦੁੱਧ ਨਾਲ ਸਾਫ਼ ਕਰੋ। ਇਹ ਚਮੜੀ ਨੂੰ ਚਮਕਦਾਰ ਬਣਾਉਂਦਾ ਹੈ ਅਤੇ ਇਸ ਨੂੰ ਸੁਧਾਰਦਾ ਹੈ।

ਨਾਰੀਅਲ ਦਾ ਤੇਲ

- ਰਾਤ ਨੂੰ ਸੌਣ ਤੋਂ ਪਹਿਲਾਂ ਚਿਹਰੇ 'ਤੇ ਨਾਰੀਅਲ ਦਾ ਤੇਲ ਹੌਲੀ-ਹੌਲੀ ਮਸਾਜ਼ ਕਰੋ। ਇਹ ਚਮੜੀ ਨੂੰ ਗਹਿਰਾਈ ਵਿੱਚ ਨਮੀ ਦੇਵੇਗਾ ਅਤੇ ਚਮੜੀ ਨੂੰ ਮੁਲਾਇਮ ਅਤੇ ਚਮਕਦਾਰ ਬਣਾਏਗਾ।

PunjabKesari

ਹਲਦੀ ਅਤੇ ਦੁੱਧ ਦਾ ਫੇਸ ਪੈਕ

- ਇਕ ਚਮਚ ਹਲਦੀ ’ਚ ਕੁਝ ਬੂੰਦਾਂ ਦੁੱਧ ਦੀ ਮਿਲਾ ਕੇ ਪੇਸਟ ਬਣਾਓ। ਇਸਨੂੰ ਆਪਣੇ ਚਿਹਰੇ 'ਤੇ ਲਗਾਓ ਅਤੇ 10-15 ਮਿੰਟ ਬਾਅਦ ਧੋ ਲਓ। ਹਲਦੀ ’ਚ ਐਂਟੀਸੈਪਟਿਕ ਗੁਣ ਹੁੰਦੇ ਹਨ ਜੋ ਚਮੜੀ ਨੂੰ ਸਾਫ਼ ਅਤੇ ਤਾਜ਼ਗੀ ਦੇਂਦੇ ਹਨ।

ਮੁਲਤਾਨੀ ਮਿੱਟੀ

- ਮੁਲਤਾਨੀ ਮਿੱਟੀ ’ਚ ਗੁਲਾਬ ਜਲ ਮਿਲਾ ਕੇ ਪੈਕ ਬਣਾਓ ਅਤੇ ਚਿਹਰੇ 'ਤੇ ਲਗਾਓ। ਇਹ ਚਮੜੀ ਦੇ ਤੇਲ ਅਤੇ ਮੈਲ ਨੂੰ ਹਟਾ ਕੇ ਚਮਕ ਲਿਆਉਂਦੀ ਹੈ।

ਪਾਣੀ ਪਿਓ

- ਭਰਪੂਰ ਮਾਤਰਾ ’ਚ ਪਾਣੀ ਪੀਣਾ ਬਹੁਤ ਜ਼ਰੂਰੀ ਹੈ। ਪਾਣੀ ਸਰੀਰ ਤੋਂ ਵਿਸ਼ੇਲੇ ਤੱਤ ਨਿਕਲਦਾ ਹੈ ਅਤੇ ਚਮੜੀ ਨੂੰ ਹਾਈਡ੍ਰੇਟ ਰੱਖਦਾ ਹੈ, ਜਿਸ ਨਾਲ ਚਮੜੀ ਤਰੋਤਾਜ਼ਾ ਰਹਿੰਦੀ ਹੈ।

PunjabKesari

ਸੰਤਰੇ ਦੇ ਛਿਲਕੇ ਦਾ ਪਾਉਡਰ

- ਸੰਤਰੇ ਦੇ ਛਿਲਕੇ ਦਾ ਪਾਉਡਰ ਅਤੇ ਹਲਕਾ ਦੁੱਧ ਮਿਲਾ ਕੇ ਚਿਹਰੇ 'ਤੇ ਲਗਾਓ। ਇਹ ਤੁਹਾਡੀ ਚਮੜੀ ਨੂੰ ਤਰੋਤਾਜ਼ਾ ਅਤੇ ਸਾਫ਼ ਕਰੇਗਾ ਅਤੇ ਚਮਕ ਲਿਆਵੇਗਾ।

ਇਨ੍ਹਾਂ ਕੁਦਰਤੀ ਤਰੀਕਿਆਂ ਨਾਲ ਤੁਸੀਂ ਕਰਵਾ ਚੌਥ ਦੇ ਮੌਕੇ 'ਤੇ ਆਪਣੀ ਚਮੜੀ ਨੂੰ ਚਮਕਦਾਰ ਅਤੇ ਸੁੰਦਰ ਬਣਾ ਸਕਦੇ ਹੋ।


 

  • Karvachauth 2024
  • Karvachauth Special
  • Skin Glow
  • Healthy Skin
  • ਕਰਵਾਚੌਥ 2024
  • ਕਰਵਾਚੌਥ ਸਪੈਸ਼ਲ
  • ਸਕਿਨ ਗਲੋਅ
  • ਹੈਲਦੀ ਸਕਿਨ

ਵਾਸਤੂ : ਨਵਾਂ ਘਰ ਬਣਾਉਣ ਲੱਗੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਬਣੀ ਰਹੇਗੀ ਸੁੱਖ ਤੇ ਸ਼ਾਂਤੀ

NEXT STORY

Stories You May Like

  • skin will remain glowing and healthy in winter
    ਸਰਦੀਆਂ 'ਚ ਸਕਿਨ ਰਹੇਗੀ ਗਲੋਇੰਗ ਤੇ ਹੈਲਦੀ, ਬਸ ਅਪਣਾਓ ਇਹ ਨੁਸਖੇ
  • follow these methods when decorating your home for diwali
    ਦੀਵਾਲੀ 'ਤੇ ਘਰ ਦੀ ਸਜਾਵਟ ਕਰਦੇ ਸਮੇਂ ਅਪਣਾਓ ਇਹ ਤਰੀਕੇ ! ਚਮਕੇਗੀ ਕਿਸਮਤ ਤੇ ਖੁੱਲ੍ਹਣਗੇ ਤਰੱਕੀ ਦੇ ਰਾਹ
  • get rid of the problem of dry lips
    ਸੁੱਕੇ ਬੁੱਲ੍ਹਾਂ ਤੋਂ ਦੀ ਸਮੱਸਿਆ ਤੋਂ ਪਾਓ ਛੁਟਕਾਰਾ ! ਅਪਣਾਓ ਇਹ ਦੇਸੀ ਨੁਸਖ਼ੇ
  • a big gift for female employees on karwa chauth
    ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ ਸਕੀਮਾਂ ਨੂੰ ਮਨਜ਼ੂਰੀ
  • karwa chauth celebrated
    ਸੱਤ ਸਮੁੰਦਰ ਪਾਰ ਵੀ ਮਨਾਇਆ ਜਾ ਰਿਹਾ ਕਰਵਾਚੌਥ , UAE ਤੋਂ ਲੈ ਕੇ ਕੈਨੇਡਾ ਤੱਕ ਰੌਣਕਾਂ
  • eyes will always remain healthy
    ਅੱਖਾਂ ਰਹਿਣਗੀਆਂ ਹਮੇਸ਼ਾ ਤੰਦਰੁਸਤ! ਬੱਸ ਅਪਣਾਓ ਇਹ 5 ਆਦਤਾਂ
  • bring a natural glow to your face with quick makeup
    ਝਟਪਟ ਮੇਕਅੱਪ ਨਾਲ ਚਿਹਰੇ 'ਤੇ ਲਿਆਓ ਕੁਦਰਤੀ ਨਿਖਾਰ, ਅਪਣਾਓ ਇਹ ਸੁਪਰ ਟਿਪਸ
  • karwa chauth celebreation
    ਕਰਵਾਚੌਥ ਮੌਕੇ ਬਾਜ਼ਾਰਾਂ 'ਚ ਲੱਗੀਆਂ ਰੌਣਕਾਂ, ਸੁਹਾਗਣਾਂ ਨੇ ਜੰਮ ਕੇ ਕੀਤੀ ਖ਼ਰੀਦਦਾਰੀ, ਸੋਲਾਂ ਸ਼ਿੰਗਾਰ ਦੀਆਂ...
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • silk saree with golden zari work  for women  royal look
      ਗੋਲਡਨ ਜ਼ਰੀ ਵਰਕ ਸਿਲਕ ਸਾੜ੍ਹੀਆਂ ਔਰਤਾਂ ਨੂੰ ਦੇ ਰਹੀਆਂ ਰਾਇਲ ਲੁੱਕ
    • the world will end on november 13
      13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! ਇਕ ਵਾਰ ਫਿਰ ਚਰਚਾ 'ਚ ਆਈ ਪੁਰਾਣੀ...
    • kareena celebrated royal diwali wearing a silver kaftan 200 year old jewellery
      ਕਰੀਨਾ ਨੇ ਚਾਂਦੀ ਦਾ ਕਫ਼ਤਾਨ ਪਾ ਕੇ ਮਨਾਈ ਸ਼ਾਹੀ ਦੀਵਾਲੀ,  200 ਸਾਲ ਪੁਰਾਣੇ...
    • computer  blood group  people  brain  research
      ਕੰਪਿਊਟਰ ਤੋਂ ਵੀ ਤੇਜ਼ ਚੱਲਦੈ ਇਨ੍ਹਾਂ ਬਲੱਡ ਗਰੁੱਪ ਵਾਲੇ ਲੋਕਾਂ ਦਾ ਦਿਮਾਗ !...
    • offer goddess lakshmi her favorite food on diwali
      ਦੀਵਾਲੀ ਦੇ ਖਾਸ ਮੌਕੇ 'ਤੇ ਮਾਂ ਲਕਸ਼ਮੀ ਨੂੰ ਚੜ੍ਹਾਓ ਉਨ੍ਹਾਂ ਦਾ ਮਨਪਸੰਦ ਭੋਗ
    • the light of inspiration from diwali
      ਦੀਵਾਲੀ ਤੋਂ ਮਿਲਦੀ ਪ੍ਰੇਰਣਾ ਦੀ ਰੌਸ਼ਨੀ
    • celebrate diwali while keeping these points in mind
      ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਮਨਾਓ 'ਦੀਵਾਲੀ'
    • young women  simple and sober look  white co ord set with floral embroidery
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ਵ੍ਹਾਈਟ ਫਲੋਰਲ ਐਂਬ੍ਰਾਇਡਰੀ ਕੋ-ਆਰਡ...
    • do this work early in morning on diwali wealth increase
      ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਕਰੋ ਇਹ ਕੰਮ ਕਰੋ, ਵਧਣੀ ਸ਼ੁਰੂ ਹੋ ਜਾਵੇਗੀ ਦੌਲਤ !
    • seeing these things diwali night shubh shagun
      ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +