Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:41:26 PM

  • youth injured rahul gandhi fir dcp office

    ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ,...

  • horrific accident on jalandhar jammu national highway  husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

  • groom stuck in traffic jam during punjab bandh in tanda

    ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ...

  • ambulances stuck in traffic jam amid punjab bandh

    'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • ਬਾਜ਼ਾਰ ਦੀ 'ਸ਼ਰਦਾਈ' ਨਾਲੋਂ ਬਹੁਤ ਜ਼ਿਆਦਾ ਪੌਸ਼ਟਿਕ ਹੈ ਇਹ ਸ਼ਾਹੀ 'ਸ਼ਰਦਾਈ', ਜਾਣੋ ਬਣਾਉਣ ਦੀ ਵਿਧੀ

LIFE-STYLE News Punjabi(ਲਾਈਫ ਸਟਾਈਲ)

ਬਾਜ਼ਾਰ ਦੀ 'ਸ਼ਰਦਾਈ' ਨਾਲੋਂ ਬਹੁਤ ਜ਼ਿਆਦਾ ਪੌਸ਼ਟਿਕ ਹੈ ਇਹ ਸ਼ਾਹੀ 'ਸ਼ਰਦਾਈ', ਜਾਣੋ ਬਣਾਉਣ ਦੀ ਵਿਧੀ

  • Edited By Harinder Kaur,
  • Updated: 21 Mar, 2021 11:07 AM
New Delhi
this royal shardai is much more nutritious than the market shardai
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹੋਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਅਤੇ ਹੋਲੀ ਦਾ ਤਿਉਹਾਰ ਸ਼ਰਦਾਈ(ਠੰਡਾਈ) ਬਗੈਰ ਅਧੂਰਾ ਹੈ। ਸ਼ਰਦਾਈ ਭਾਰਤ ਦੀ ਇੱਕ ਰਵਾਇਤੀ ਪੀਣ ਵਾਲੀ ਖ਼ੁਰਾਕ ਹੈ। ਇਹ ਵਿਅੰਜਨ ਉੱਤਰ ਪ੍ਰਦੇਸ਼ ਵਿਚ ਵਿਸ਼ੇਸ਼ ਤੌਰ 'ਤੇ ਪ੍ਰਸਿੱਧ ਹੈ। ਇਸਦੇ ਨਾਲ ਹੀ ਰਾਜਸਥਾਨ ਦੇ ਕਈ ਹਿੱਸਿਆਂ ਵਿਚ ਵੀ ਇਸਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸੁਆਦੀ ਅਤੇ ਸਿਹਤਮੰਦ ਡ੍ਰਿੰਕ ਤੁਹਾਨੂੰ ਦਿਨ ਭਰ ਤਾਜ਼ਾ ਅਤੇ ਊਰਜਾ ਨਾਲ ਭਰਪੂਰ ਰੱਖਣ ਲਈ ਇੱਕ ਵਧੀਆ ਵਿਕਲਪ ਹੈ। ਇਸ ਤੋਂ ਇਲਾਵਾ ਸ਼ਰਦਾਈ ਪੀਣ ਨਾਲ ਸਰੀਰ ਦੀ ਗਰਮੀ ਨੂੰ ਬਣਾਈ ਰੱਖਣ ਵਿਚ ਵੀ ਮਦਦ ਮਿਲਦੀ ਹੈ। ਇਸ ਡਰਿੰਕ ਵਿਚ ਬਹੁਤ ਸਾਰੇ ਸੁੱਕੇ ਮੇਵਿਆਂ ਦੀ ਵਰਤੋਂ ਕੀਤੀ ਜਾਂਦੀ ਹੈ ਜੋ ਕਿ ਇਸਨੂੰ ਜ਼ਿਆਦਾ ਸੁਆਦੀ ਅਤੇ ਸਿਹਤਮੰਦ ਬਣਾਉਂਦਾ ਹੈ। ਇਸ ਡਰਿੰਕ ਵਿਚ ਖਸਖਸ ਦੀ ਵਰਤੋਂ ਵੀ ਕੀਤੀ ਜਾਂਦੀ ਹੈ। ਖਸਖਸ ਦੇ ਬੀਜ ਦੀ ਵਰਤੋਂ ਨਾਲ ਕਾਲੀ ਮਿਰਚ ਦਾ ਪਾਊਡਰ ਮਿਲਾਉਣ ਦੇ ਨਾਲ ਇਸ ਨੂੰ ਵੱਖਰਾ ਸੁਆਦ ਮਿਲਦਾ ਹੈ, ਜੋ ਇਸਦੇ ਸੁਆਦ ਨੂੰ ਹੋਰ ਵੀ ਵਧਾਉਂਦਾ ਹੈ। ਇੱਥੇ ਅਸੀਂ ਤੁਹਾਨੂੰ ਸ਼ਰਦਾਈ ਬਣਾਉਣ ਦਾ ਸੌਖਾ ਤਰੀਕਾ ਦੱਸ ਰਹੇ ਹਾਂ। ਜਿਸਦੇ ਨਾਲ ਤੁਸੀਂ ਹੋਲੀ ਦੇ ਤਿਉਹਾਰ ਦੇ ਦੌਰਾਨ ਘਰ ਵਿਚ ਸੁਆਦੀ ਸ਼ਰਦਾਈ ਤਿਆਰ ਕਰ ਸਕਦੇ ਹੋ। ਇਹ ਗਰਮੀਆਂ ਦੇ ਮੌਸਮ ਵਿਚ ਸਿਹਤ ਲਈ ਲਾਭਕਾਰੀ ਹੁੰਦਾ ਹੈ।ਤੁਸੀਂ ਆਪਣੇ ਆਪ ਹੀ ਇਸ ਸੁਆਦੀ ਵਿਅੰਜਨ ਨੂੰ ਆਸਾਨੀ ਨਾਲ ਤਿਆਰ ਕਰ ਸਕਦੇ ਹੋ।

ਇਹ ਵੀ ਪੜ੍ਹੋ : ਬੈਂਕ ਆਫ ਇੰਡੀਆ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 21 ਅਪ੍ਰੈਲ ਤੋਂ ਬੰਦ ਹੋ ਜਾਵੇਗੀ ਇਹ ਸਰਵਿਸ

ਮੁੱਖ ਸਮੱਗਰੀ

  • 1 ਚਮਚ ਸੌਂਫ ਦੇ ਬੀਜ ਦਾ ਪਾਊਡਰ
  • 8-10 ਬਦਾਮ
  • 1-1 ਚਮਚਾ ਤਰਬੂਜ ਅਤੇ ਖਰਬੂਜੇ ਦੇ ਬੀਜ
  • 4 ਹਰੀ ਇਲਾਇਚੀ
  • 1 ਚਮਚਾ ਖਸਖਸ
  • 3 ਚਮਚੇ ਸੁੱਕੇ ਗੁਲਾਬ ਦੀਆਂ ਪੱਤੀਆਂ
  • 1 ਕੱਪ ਖੰਡ
  • 8 ਕਾਲੀਆਂ ਮਿਰਚਾਂ ਦੇ ਦਾਣਿਆਂ ਦਾ ਪਾਊਡਰ
  • 6 - ਪਿਸਤੇ 
  • 6 - ਕਾਜੂ
  • 2 ਗਲਾਸ ਠੰਡਾ ਦੁੱਧ
  • ਲੋੜ ਅਨੁਸਾਰ ਕੇਸਰ
  • ਅੱਧਾ ਕੱਪ ਪਾਣੀ ਸਮੱਗਰੀ ਭਿਓਣ ਲਈ


ਬਣਾਉਣ ਦੀ ਵਿਧੀ

ਪਹਿਲਾਂ ਇੱਕ ਵੱਡਾ ਕਟੋਰਾ ਲਓ, ਹੁਣ ਬਦਾਮ, ਕਾਜੂ, ਪਿਸਤਾ, ਭੁੱਕੀ, ਗੁਲਾਬ ਦੀਆਂ ਪੱਤੀਆਂ, ਮਗਜ ਦੇ ਬੀਜ, ਕਾਲੀ ਮਿਰਚ, ਸੌਂਫ, ਇਲਾਇਚੀ, ਇਹ ਸਾਰੀ ਸੁੱਕੀ ਸਮੱਗਰੀ ਨੂੰ ਮਿਲਾਓ ਅਤੇ ਪਾਣੀ ਵਿਚ ਭਿਓ ਦਿਓ। ਹੁਣ ਇਸ ਵਿਚ ਥੋੜ੍ਹਾ ਜਿਹਾ ਕੇਸਰ ਮਿਲਾਓ ਅਤੇ ਇਸ ਸਾਰੀ ਸਮੱਗਰੀ ਨੂੰ 3 ਤੋਂ 4 ਘੰਟਿਆਂ ਲਈ ਭਿੱਜ ਜਾਣ ਦਿਓ।

ਜਦੋਂ ਸਾਰੀ ਸਮੱਗਰੀ 3 ਤੋਂ 4 ਘੰਟਿਆਂ ਤੱਕ ਚੰਗੀ ਤਰ੍ਹਾਂ ਭਿੱਜ ਜਾਏ ਤਾਂ ਇਸ ਤੋਂ ਬਾਅਦ ਸਾਰੀ ਸਮੱਗਰੀ ਨੂੰ ਮਿਕਸਰ ਵਿਚ ਪਾ ਕੇ ਬਰੀਕ ਪੀਸ ਲਓ ਅਤੇ ਪਤਲਾ ਪੇਸਟ ਬਣਾ ਲਓ। ਹੁਣ ਇਕ ਹੋਰ ਵੱਡੇ ਕਟੋਰੇ ਵਿਚ ਇਕ ਮਲਮਲ ਦਾ ਕੱਪੜਾ ਜਾਂ ਸੂਤੀ ਕੱਪੜਾ ਰੱਖੋ ਅਤੇ ਇਸ ਵਿਚ ਇਹ ਸਾਰੀ ਸਮੱਗਰੀ ਪਾਓ। ਕੱਪੜੇ ਦੀ ਸਹਾਇਤਾ ਨਾਲ ਇਕ ਕਟੋਰੇ ਵਿਚ ਸਮੱਗਰੀ(ਪੇਸਟ) ਛਾਣ ਲਓ। 

ਹੁਣ ਕਟੋਰੇ ਵਿਚ ਚਾਰ ਚਮਚ ਖੰਡ ਅਤੇ ਦੋ ਗਲਾਸ ਠੰਡਾ ਦੁੱਧ ਪਾਓ ਅਤੇ ਇਨ੍ਹਾਂ ਸਾਰਿਆਂ ਨੂੰ ਚੰਗੀ ਤਰ੍ਹਾਂ ਮਿਲਾਓ। ਸਾਰੀ ਸਮੱਗਰੀਆਂ ਨੂੰ 2 ਤੋਂ 3 ਮਿੰਟ ਲਈ ਹਿਲਾਓ ਅਤੇ ਚੰਗੀ ਤਰ੍ਹਾਂ ਰਲਾਓ। ਇਸ ਤਰ੍ਹਾਂ, ਤੁਹਾਡੀ ਸ਼ਰਦਾਈ ਤਿਆਰ ਹੈ ਇਸ ਨੂੰ ਠੰਡਾ-ਠੰਡਾ ਪਰੋਸੋ।

ਇਹ ਵੀ ਪੜ੍ਹੋ : LIC ਦੇ ਪਾਲਸੀਧਾਰਕਾਂ ਲਈ ਵੱਡੀ ਰਾਹਤ, ਮੈਚਿਉਰਿਟੀ ਡਾਕਯੁਮੈਂਟ ਨੂੰ ਲੈ ਕੇ ਕੀਤਾ ਇਹ ਐਲਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Shardai
  • Thandai
  • Methodਸ਼ਰਦਾਈ
  • ਠੰਡਾਈ
  • ਵਿਧੀ

Beauty Tips: ਚਿਹਰੇ ਨੂੰ ਖ਼ੂਬਸੂਰਤ ਬਣਾਉਣ ਲਈ ਲਗਾਓ ਘਰ ਦਾ ਬਣਿਆ ਫੇਸਪੈਕ

NEXT STORY

Stories You May Like

  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • discussion of kangana ranaut s luxury look reaches parliament
    35 ਲੱਖ ਦਾ ਬੈਗ ਤੇ 21 ਲੱਖ ਦੀ ਘੜੀ ! ਸੰਸਦ ਪਹੁੰਚੀ ਕੰਗਨਾ ਦੇ 'ਸ਼ਾਹੀ ਲੁੱਕ' ਦੀ ਛਿੜੀ ਚਰਚਾ
  • mohan bhagwat on gen z
    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ ਹੈ Gen-Z: ਮੋਹਨ ਭਾਗਵਤ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • stock market closes   sensex falls 455 points  investors lose rs 45 000 crore
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 455 ਅੰਕ ਟੁੱਟਿਆ, ਨਿਵੇਸ਼ਕਾਂ ਦੇ 45000 ਕਰੋੜ ਸੁਆਹ
  • after two days of rally  stock market falls  sensex falls 299 points  lic rises
    ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ ਡਿੱਗਿਆ, LIC ਚੜ੍ਹਿਆ
  • a stunning phone with a 9 000mah battery is set to launch soon
    9,000mAh ਦੀ ਬੈਟਰੀ ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ, ਜਾਣੋ ਬਾਕੀ ਫੀਚਰਜ਼
  • team india joypreet singh sidhu
    TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ ਸਿੰਘ ਸਿੱਧੂ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • horrific accident on jalandhar jammu national highway  husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ...
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
Trending
Ek Nazar
veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • sequins outfits  party  trend
      ‘ਸੀਕੁਇਨਸ ਆਊਟਫ਼ਿਟਸ’ ਬਣੇ ਪਾਰਟੀ ਦਾ ਸਭ ਤੋਂ ਚਮਕਦਾ ਟ੍ਰੈਂਡ
    • dark shade  white thread work  new trend
      ਡਾਰਕ ਸ਼ੇਡ ’ਚ ਵ੍ਹਾਈਟ ਥ੍ਰੈੱਡ ਵਰਕ ਬਣਿਆ ਫੈਸ਼ਨ ਦਾ ਨਵਾਂ ਟ੍ਰੈਂਡ
    • easy ways to remove dirt from mixer
      ਮਿਕਸੀ ਦੀ ਗੰਦਗੀ ਨੂੰ ਦੂਰ ਕਰਨ ਦੇ ਆਸਾਨ ਉਪਾਅ’
    • how to take care of your baby  s skin from   diaper rash
      'ਡਾਇਪਰ ਰੈਸ਼' ਤੋਂ ਇੰਝ ਰੱਖੋ ਨੰਨ੍ਹੀ ਚਮੜੀ ਦਾ ਖ਼ਿਆਲ
    • golden work saree is giving a royal touch to every look
      ਗੋਲਡਨ ਵਰਕ ਸਾੜ੍ਹੀ ਹਰ ਲੁੱਕ ਨੂੰ ਦੇ ਰਹੀ ਰਾਇਲ ਟੱਚ
    • benefits of applying raw milk on the face
      ਚਿਹਰੇ 'ਤੇ ਕੱਚਾ ਦੁੱਧ ਲਾਉਣ ਦੇ ਫਾਇਦੇ, ਜਾਣੋ ਵਰਤਣ ਦਾ ਤਰੀਕਾ
    • benefits of applying   multani mitti   on the face
      ਚਿਹਰੇ 'ਤੇ 'ਮੁਲਤਾਨੀ ਮਿੱਟੀ' ਲਾਉਣ ਦੇ ਫਾਇਦੇ
    • slip top co ord set  young women  fashion trend
      ‘ਸਲਿਟ ਟਾਪ ਕੋ-ਆਰਡ ਸੈੱਟ’ ਬਣਿਆ ਮੁਟਿਆਰਾਂ ਦਾ ਨਵਾਂ ਫੈਸ਼ਨ ਟ੍ਰੈਂਡ
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +