Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    3:59:15 AM

  • power cut in punjab

    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ...

  • two friends die in a road accident

    ਕਹਿਰ ਓ ਰੱਬਾ! ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ...

  • kabaddi world kabaddi players gora

    ਕਬੱਡੀ ਜਗਤ ਨੂੰ ਵੱਡਾ ਝਟਕਾ, ਸੁਪਰਸਟਾਰ ਜਾਫੀ ਰਹੇ...

  • manpreet singh badal bjp

    ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਆਪਣੀ ਰਸੋਈ ਨੂੰ ਇਸ ਤਰ੍ਹਾਂ ਕਰੋ ਤਿਆਰ, ਕਦੇ ਨਹੀਂ ਖਿਲਰੇਗਾ ਸਮਾਨ

LIFE-STYLE News Punjabi(ਲਾਈਫ ਸਟਾਈਲ)

ਆਪਣੀ ਰਸੋਈ ਨੂੰ ਇਸ ਤਰ੍ਹਾਂ ਕਰੋ ਤਿਆਰ, ਕਦੇ ਨਹੀਂ ਖਿਲਰੇਗਾ ਸਮਾਨ

  • Edited By Rajwinder Kaur,
  • Updated: 10 Sep, 2020 10:44 AM
Jalandhar
this way set kitchen things not khilarega
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਘਰ ਦੇ ਹਰ ਕੋਨੇ ਦੀ ਸਾਫ-ਸਫਾਈ ਕਰਨੀ ਬਹੁਤ ਜ਼ਿਆਦਾ ਜ਼ਰੂਰੀ ਹੈ। ਠੀਕ ਉਸੇ ਤਰ੍ਹਾਂ ਰਸੋਈ ਦੀ ਸਫਾਈ ਕਰਨੀ ਵੀ ਚਾਹੀਦੀ ਹੈ, ਜਿਸ ’ਚ ਅਸੀ ਖਾਣਾ ਬਣਾਉਣਾ ਹੁੰਦਾ ਹੈ। ਜਗ੍ਹਾਂ ਸਾਫ ਹੋਣ ’ਤੇ ਹੀ ਅਸੀਂ ਬੀਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਰਸੋਈ ਸਾਫ ਕਰਦੇ ਸਮੇਂ ਕੁੱਝ ਅਜਿਹੀਆਂ ਚੀਜ਼ਾਂ ਰੱਖ ਦਿੰਦੇ ਹਨ, ਜਿਸ ਦੇ ਨਾਲ ਬਾਅਦ 'ਚ ਕੰਮ ਕਰਨ 'ਚ ਪਰੇਸ਼ਾਨੀ ਆਉਂਦੀ ਹੈ। ਖਾਣਾ ਬਣਾਉਣ ਸਮੇਂ ਸਹੀ ਸਮਾਨ ਨਾ ਮਿਲਣ ਦੇ ਕਾਰਨ ਬਾਕੀ ਦਾ ਸਮਾਨ ਇੱਧਰ-ਉੱਧਰ ਫੈਲ ਜਾਂਦਾ ਹੈ। ਇਸ ਲਈ ਬਹਿਤਰ ਹੋਵੇਗਾ ਕਿ ਤੁਸੀਂ ਪਹਿਲਾਂ ਤੋਂ ਹੀ ਆਪਣੀ ਰਸੋਈ ਨੂੰ ਸੈੱਟ ਕਰਕੇ ਰੱਖ ਲਓ। ਤਾਂ ਕਿ ਤੁਹਾਨੂੰ ਬਾਅਦ 'ਚ ਰਸੋਈ ਸਾਫ ਕਰਨ 'ਚ ਕੋਈ ਤਕਲੀਫ ਨਾ ਆਏ। 

1. ਸ਼ੈਲਫ ਬਣਵਾਓ
ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਹਾਡੀ ਰਸੋਈ 'ਚ ਬਹੁਤ ਜ਼ਿਆਦਾ ਸਮਾਨ ਹੈ ਤਾਂ ਫਿਰ ਤੁਸੀਂ ਸ਼ੈਲਫ ਬਣਵਾ ਸਕਦੇ ਹੋ। ਫਿਰ ਤੁਸੀਂ ਰਸੋਈ ਦੇ ਸਾਰੇ ਸਮਾਨ ਨੂੰ ਉਸ ਸ਼ੈਲਫ ’ਤੇ ਰੱਖ ਸਕਦੇ ਹੋ। ਇਸ ਨਾਲ ਤੁਹਾਡਾ ਸਮਾਨ ਇੱਧਰ -ਉੱਧਰ ਨਹੀਂ ਫੈਲੇਗਾ ਅਤੇ ਸਮਾਨ ਦੀ ਭਾਲ ਕਰਨੀ ਸੌਖੀ ਹੋ ਜਾਵੇਗੀ।  

ਘਰ ''ਚ ਪੈਸਾ ਤੇ ਖੁਸ਼ਹਾਲੀ ਲਿਆਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਉਪਾਅ

PunjabKesari

2. ਕੰਧ ਦੀ ਵਰਤੋ ਕਰੋ 
ਹਮੇਸ਼ਾ ਕੀ ਹੁੰਦਾ ਹੈ ਕਿ ਜਦੋਂ ਵੀ ਤੁਹਾਨੂੰ ਚਮਚ, ਚਾਕੂ, ਜਾਂ ਫਿਰ ਲਾਈਟਰ ਦੀ ਜ਼ਰੂਰਤ ਪੈਂਦੀ ਹੈ ਤਾਂ ਤੁਹਾਨੂੰ ਕੋਈ ਵੀ ਸਮਾਨ ਨਹੀਂ ਮਿਲਦਾ। ਫਿਰ ਤੁਸੀਂ ਇਨ੍ਹਾਂ ਚੀਜ਼ਾਂ ਨੂੰ ਸੰਭਾਲਣ ਲਈ ਖਾਲੀ ਕੰਧ ਦੀ ਵਰਤੋ ਕਰ ਸਕਦੇ ਹੋ। ਕੰਧ ’ਤੇ ਲੱਗੇ ਹੋਣ ਕਾਰਨ ਤੁਹਾਨੂੰ ਇਨ੍ਹਾਂ ਦੀ ਭਾਲ ਨਹੀਂ ਕਰਨੀ ਪਵੇਗੀ। 

ਜੇਕਰ ਤੁਸੀਂ ਵੀ ਵਿਆਹ ਕਰਵਾਉਣ ਲੱਗੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ 

3. ਸਿੰਕ ਦੇ ਥੱਲੇ ਖਾਲੀ ਜਗ੍ਹਾ ਦਾ ਇਸਤੇਮਾਲ ਕਰੋ
ਰਸੋਈ ਨੂੰ ਸਾਫ ਰੱਖਣ 'ਚ ਕੰਮ ਆਉਣ ਵਾਲੀ ਚੀਜ਼ਾਂ ਨੂੰ ਤੁਸੀਂ ਸਿੰਕ ਦੇ ਥੱਲੇ ਵਾਲੀ ਖਾਲੀ ਜਗ੍ਹਾਂ ’ਤੇ ਰੱਖ ਕੇ ਇਸ ਥਾਂ ਦੀ ਵਰਤੋ ਕਰ ਸਕਦੇ ਹੋ। ਇਨ੍ਹਾਂ ਚੀਜ਼ਾਂ ਨੂੰ ਢੱਕਨ ਦੇ ਲਈ ਤੁਸੀਂ ਸਿੰਕ ਦੇ ਥੱਲੇ ਇਕ ਦਰਵਾਜਾ ਵੀ ਲਗਵਾ ਸਕਦੇ ਹੋ। 

ਫਰਿਜ ’ਚ ਕਦੇ ਨਾ ਰੱਖੋ ਇਹ ਚੀਜ਼ਾਂ, ਹੋ ਸਕਦੇ ਤੁਹਾਡੀ ਸਿਹਤ ਨੂੰ ਨੁਕਸਾਨ

PunjabKesari

4. ਓਵਰਹੈੱਡ ਕੈਬਨਿਟ
ਜੇਕਰ ਥੱਲੇ ਬਣਾਏ ਗਏ ਕੈਬਨਿਟ 'ਚ ਤੁਹਾਡਾ ਸਮਾਨ ਪੂਰਾ ਨਹੀਂ ਆਉਂਦਾ ਤਾਂ ਤੁਸੀਂ ਉੱਪਰ ਵੀ ਕੈਬਨਿਟ ਬਣਵਾ ਸਕਦੇ ਹੋ। ਇਨ੍ਹਾਂ ਕੈਬਨਿਟਾਂ 'ਚ ਤੁਸੀਂ ਰੋਜ਼ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਨੂੰ ਰੱਖ ਸਕਦੇ ਹੋ। ਜਿਸ ਨਾਲ ਤੁਹਾਨੂੰ ਖਾਣਾ ਬਣਾਉਣ ਵਿਚ ਅਸੀਂ ਰਸੋਈ ਦੀ ਸਾਫ-ਸਫਾਈ ਕਰਨ ਵਿਚ ਸੌਖ ਹੋ ਜਾਵੇਗੀ।

ਮਹਿੰਗੀ ਦਵਾਈਆਂ ਦੀ ਥਾਂ ਇਸਤੇਮਾਲ ਕਰੋ ‘ਕਲੌਂਜੀ ਦਾ ਤੇਲ’, ਫਾਇਦੇ ਜਾਣ ਹੋ ਜਾਵੋਗੇ ਹੈਰਾਨ

PunjabKesari

  • this way
  • set
  • kitchen
  • Things
  • not
  • khilarega
  • ਰਸੋਈ
  • ਤਿਆਰ
  • ਖਿਲਰੇਗਾ
  • ਸਮਾਨ

ਮਹਿੰਗੀ ਦਵਾਈਆਂ ਦੀ ਥਾਂ ਇਸਤੇਮਾਲ ਕਰੋ ‘ਕਲੌਂਜੀ ਦਾ ਤੇਲ’, ਫਾਇਦੇ ਜਾਣ ਹੋ ਜਾਵੋਗੇ ਹੈਰਾਨ

NEXT STORY

Stories You May Like

  • pakistan situation
    ਪਾਕਿਸਤਾਨ 'ਚ ਹਰ ਕੋਈ ਸਿਸਟਮ ਨੂੰ ਕਹਿੰਦੈ ਖ਼ਰਾਬ, ਇਸ ਨੂੰ ਬਦਲਣ ਲਈ ਕੋਈ ਅੱਗੇ ਆਉਣ ਲਈ ਤਿਆਰ ਨਹੀਂ
  • trump  s stern warning to iran
    'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • fir case
    ਕਮਰਾ ਢਾਹ ਕੇ ਸਮਾਨ ਚੋਰੀ ਕਰਨ ਦੇ ਮਾਮਲੇ ’ਚ 6 ਖ਼ਿਲਾਫ਼ ਮਾਮਲਾ ਦਰਜ
  • i have never seen an actor more hardworking than yash  nayanthara
    ਮੈਂ ਯਸ਼ ਤੋਂ ਵੱਧ ਮਿਹਨਤੀ ਅਦਾਕਾਰ ਕਦੇ ਨਹੀਂ ਦੇਖਿਆ: ਨਯਨਤਾਰਾ
  • sc directs rbi to prepare level operational procedures
    SC ਨੇ RBI ਨੂੰ ਦਿੱਤੇ ਨਿਰਦੇਸ਼, ਕਿਹਾ-ਸਾਈਬਰ ਧੋਖਾਦੇਹੀ ਨਾਲ ਨਜਿੱਠਣ ਲਈ ਤਿਆਰ ਕਰੋ ‘ਪੱਧਰੀ ਸੰਚਾਲਨ ਪ੍ਰਕਿਰਿਆ’
  • rain  kitchen budget  vegetables  prices
    ਮੀਂਹ ਨੇ ਵਿਗਾੜਿਆ ਰਸੋਈ ਦਾ ਬਜਟ, ਸਬਜ਼ੀਆਂ ਦੀਆਂ ਕੀਮਤਾਂ 'ਚ ਭਾਰੀ ਉਛਾਲ
  • the last 10 months put me to a test i never expected  neeraj chopra
    ਪਿਛਲੇ 10 ਮਹੀਨਿਆਂ ਨੇ ਮੇਰਾ ਅਜਿਹਾ ਇਮਤਿਹਾਨ ਲਿਆ, ਜਿਸਦੀ ਮੈਨੂੰ ਕਦੇ ਉਮੀਦ ਨਹੀਂ ਸੀ: ਨੀਰਜ ਚੋਪੜਾ
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
  • motorcycle stolen from near sports college in jalandhar
    ਜਲੰਧਰ ਵਿਖੇ ਸਪੋਰਟਸ ਕਾਲਜ ਦੇ ਨੇੜਿਓਂ ਮੋਟਰਸਾਈਕਲ ਹੋਇਆ ਚੋਰੀ
  • bjp delegation visits cp office boy death case in jalandhar
    ਜਲੰਧਰ: ਬੱਸ ਕਾਰਨ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ CP ਦਫ਼ਤਰ ਪਹੁੰਚੀ ਭਾਜਪਾ,...
  • arrested for snatching mobile phone from person by pointing sharp weapon
    ਵਿਅਕਤੀ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਮੋਬਾਇਲ ਖੋਹਣ ਵਾਲੇ 4 ਗ੍ਰਿਫ਼ਤਾਰ, 1...
  • case registered against a youth after he tested positive for dope
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
  • clashed two parties in jalandhar
    ਜਲੰਧਰ ਵਿਖੇ ਕਿਰਾਏ ਦੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ, ਮਕਾਨ ਮਾਲਕ 'ਤੇ...
Trending
Ek Nazar
horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

fraud in punjab

ਪੰਜਾਬ 'ਚ 2,65,00,000 ਰੁਪਏ ਦੀ ਵੱਡੀ ਠੱਗੀ! ਹੈਰਾਨ ਕਰੇਗਾ ਪੂਰਾ ਮਾਮਲਾ

famous actor to get married for the third time with girlfriend 20 years younger

20 ਸਾਲ ਛੋਟੀ ਪ੍ਰੇਮਿਕਾ ਨਾਲ ਤੀਜਾ ਵਿਆਹ ਕਰਵਾਏਗਾ ਮਸ਼ਹੂਰ ਅਦਾਕਾਰ ! 10 ਸਾਲਾਂ...

air india pilots

Air India ਦੇ 2 ਹੋਰ ਪਾਇਲਟ ਡੋਪ ਟੈਸਟ 'ਚ ਫੇਲ੍ਹ ! ਦੋਵਾਂ ਨੂੰ ਡਿਊਟੀ ਤੋਂ ਕੀਤਾ...

big news for those going to china

ਚੀਨ ਜਾਣ ਵਾਲਿਆਂ ਲਈ ਵੱਡੀ ਖ਼ਬਰ ; 15 ਸਤੰਬਰ ਤੋਂ ਸਖ਼ਤ ਹੋਣਗੇ ਸਰਹੱਦੀ ਨਿਯਮ

lage raho munna bhai fame actor s car accident

'ਲਗੇ ਰਹੋ ਮੁੰਨਾ ਭਾਈ' ਫੇਮ ਅਦਾਕਾਰ ਦੀ ਕਾਰ ਦਾ ਐਕਸੀਡੈਂਟ ! ਸਕੂਟਰ ਸਵਾਰਾਂ ਨੂੰ...

famous punjabi actress was pressured by her bf to change religion

ਮਸ਼ਹੂਰ ਪੰਜਾਬੀ ਅਦਾਕਾਰਾ 'ਤੇ BF ਨੇ ਪਾਇਆ ਧਰਮ ਬਦਲਣ ਦਾ ਦਬਾਅ ! ਖੁਦ ਕੀਤਾ...

ai hits visa company

ਵੀਜ਼ਾ ਕੰਪਨੀ 'ਚ AI ਦੀ ਮਾਰ ! 28 ਮੈਂਬਰੀ ਟੀਮ 'ਚੋਂ 10 ਕਰਮਚਾਰੀਆਂ ਦੀ ਛੁੱਟੀ

famous bollywood actress is no more

ਨਹੀਂ ਰਹੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ! ਨੀਂਦ 'ਚ ਹੀ ਹੋਇਆ ਦਿਹਾਂਤ, ਸਿਨੇਮਾ...

bihar born chef attended the party organized at scottish palace

ਬਿਹਾਰ 'ਚ ਜਨਮੇ ਸ਼ੈੱਫ ਨੇ ਸਕਾਟਿਸ਼ ਪੈਲੇਸ 'ਚ ਆਯੋਜਿਤ ਪਾਰਟੀ 'ਚ ਕੀਤੀ ਸ਼ਿਰਕਤ

fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monsoon favourite place goa holidays
      ਮਾਨਸੂਨ 'ਚ 3-4 ਦਿਨਾਂ ਦੀਆਂ ਛੁੱਟੀਆਂ ਬਿਤਾਉਣ ਲਈ ਗੋਆ ਬਣਿਆ ਮਨਪਸੰਦ ਸਥਾਨ
    • create a   safety word   to protect children
      ਬੱਚਿਆਂ ਦੀ ਸੁਰੱਖਿਆ ਲਈ ਕ੍ਰਿਏਟ ਕਰੋ 'ਸੇਫਟੀ ਵਰਡ'
    • office  party  shirt style outfits trend
      ਆਫਿਸ ਤੋਂ ਪਾਰਟੀ ਤੱਕ ਸ਼ਰਟ ਸਟਾਈਲ ਆਊਟਫਿਟਸ ਦਾ ਵਧਿਆ ਟਰੈਂਡ
    • the easiest way to grow back hair faster
      ਬੇਜਾਨ ਤੇ ਰੁਕੇ ਹੋਏ ਵਾਲਾਂ ਨੂੰ ਤੇਜ਼ੀ ਨਾਲ ਵਧਾਉਣ ਦਾ ਸਭ ਤੋਂ ਆਸਾਨ ਤਰੀਕਾ, ਬੱਸ...
    • make a natural face pack of coffee and coconut at home
      ਚਮਕਦਾਰ ਤੇ ਗਲੋਇੰਗ ਸਕਿਨ ਲਈ ਘਰ 'ਚ ਬਣਾਓ ਕਾਫੀ ਤੇ ਨਾਰੀਅਲ ਦਾ ਨੈਚੁਰਲ ਫੇਸਪੈਕ
    • contrast border  outfits  indian wear
      ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
    • greetings from space
      ਆਜ਼ਾਦੀ ਦਿਹਾੜੇ ਮੌਕੇ ਭਾਰਤ ਨੂੰ Space ਤੋਂ ਆਈਆਂ ਵਧਾਈਆਂ ! ਵੀਡੀਓ ਵੇਖ ਤੁਸੀਂ...
    • black work  white suits  young women
      ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • what is the correct way to extract butter from yogurt
      ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +