Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:52:30 PM

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Beauty Tips : ਗਲਾਸ ਸਕਿਨ ਪਾਉਣ ਲਈ ਵਰਦਾਨ ਹੈ ਟਮਾਟਰ; ਜਾਣੋ ਕਿਵੇਂ ਕਰਨਾ ਹੈ ਸਹੀ ਇਸਤੇਮਾਲ

LIFE STYLE News Punjabi(ਲਾਈਫ ਸਟਾਈਲ)

Beauty Tips : ਗਲਾਸ ਸਕਿਨ ਪਾਉਣ ਲਈ ਵਰਦਾਨ ਹੈ ਟਮਾਟਰ; ਜਾਣੋ ਕਿਵੇਂ ਕਰਨਾ ਹੈ ਸਹੀ ਇਸਤੇਮਾਲ

  • Edited By Sunaina,
  • Updated: 23 Feb, 2026 12:28 PM
Life Style
tomatoes are a boon for getting glass skin
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਟਮਾਟਰ ਦੀ ਵਰਤੋਂ ਲਗਭਗ ਹਰ ਭਾਰਤੀ ਰਸੋਈ ’ਚ ਹੁੰਦੀ ਹੈ ਪਰ ਰਸ ਨਾਲ ਭਰਿਆ ਟਮਾਟਰ ਸਿਰਫ਼ ਸਬਜ਼ੀ ਦਾ ਸੁਆਦ ਹੀ ਨਹੀਂ ਵਧਾਉਂਦਾ ਸਗੋਂ ਤੁਹਾਡੀ ਖੂਬਸੂਰਤੀ ’ਚ ਵੀ ਲਾਜਵਾਬ ਨਿਖਾਰ ਲਿਆਉਂਦਾ ਹੈ ਕਿਉਂਕਿ ਇਸ ’ਚ ਕਾਫੀ ਮਾਤਰਾ ’ਚ ਲਾਈਕੋਪੀਨ ਹੁੰਦਾ ਹੈ, ਜੋ ਚਮੜੀ ਲਈ ਫ਼ਾਇਦੇਮੰਦ ਹੈ। ਇਸ ਨਾਲ ਸਕਿਨ ’ਚ ਆਕਸੀਜਨ ਦਾ ਸੰਚਾਰ ਹੁੰਦਾ ਹੈ, ਜਿਸ ਨਾਲ ਉਮਰ ਵਧਣ ਦੀ ਪ੍ਰਕਿਰਿਆ ਹੌਲੀ ਹੋ ਜਾਂਦੀ ਹੈ। ਇਸ ਦੇ ਨਾਲ ਇਸ ’ਚ ਵਿਟਾਮਿਨ ਸੀ, ਏ ਅਤੇ ਪ੍ਰਤੀਰੋਧਕ ਗੁਣ ਹੁੰਦੇ ਹਨ, ਜੋ ਖੁੱਲ੍ਹੇ ਪੋਰਸ ਨੂੰ ਬੰਦ ਵੀ ਕਰਦੇ ਹਨ ਅਤੇ ਚਮੜੀ ਦੀ ਸਫਾਈ ਵੀ।

ਗਲੋਇੰਗ ਸਕਿਨ
- ਚਮੜੀ ਜਿੰਨੀ ਚਮਕਦਾਰ ਹੋਵੇਗੀ, ਤੁਹਾਡੇ ਚਿਹਰੇ ਦੀ ਖੂਬਸੂਰਤੀ ਵੀ ਓਨੀਂ ਹੀ ਝਲਕੇਗੀ। ਧੂੜ-ਮਿੱਟੀ ਕਾਰਨ ਚਿਹਰੇ ’ਤੇ ਗੰਦਗੀ ਦੀ ਪਰਤ ਜੰਮਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਸਕਿਨ ਡਲ ਨਜ਼ਰ ਆਉਂਦੀ ਹੈ। ਟਮਾਟਰ ਦੀ ਵਰਤੋਂ ਨਾਲ ਤੁਸੀਂ ਚਿਹਰੇ ਦੀ ਗੁਆਚੀ ਹੋਈ ਚਮਕ ਵਾਪਸ ਪਾ ਸਕਦੇ ਹੋ। ਟਮਾਟਰ ਦਾ ਗੁੱਦਾ ਲਓ ਅਤੇ ਉਸ ਨਾਲ ਚਿਹਰੇ ਦੀ ਚੰਗੀ ਤਰ੍ਹਾਂ ਮਾਲਿਸ਼ ਕਰੋ, ਸਕਿਨ ਇਕਦਮ ਚਮਕਦਾਰ ਹੋ ਜਾਵੇਗੀ। ਅਜਿਹਾ ਹਫਤੇ ’ਚ 3 ਤੋਂ 4 ਵਾਰ ਕਰੋ ਅਤੇ ਫਰਕ ਦੇਖੋ।

ਫੇਸ ਬਲੀਚਿੰਗ
- ਬਹੁਤ ਸਾਰੀਆਂ ਔਰਤਾਂ ਨੂੰ ਬਲੀਚਿੰਗ ਦੌਰਾਨ ਇੰਫੈਕਸ਼ਨ ਹੁੰਦੀ ਹੈ, ਅਜਿਹੇ ’ਚ ਉਨ੍ਹਾਂ ਨੂੰ ਘਰ ’ਚ ਹੀ ਕੁਝ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜੋ ਬਲੀਚਿੰਗ ਕਰਨ ਦਾ ਹੀ ਕੰਮ ਕਰਦੀਆਂ ਹਨ। ਤੁਸੀਂ ਟਮਾਟਰ ਦੇ ਗੁੱਦੇ ’ਚ ਨਿੰਬੂ ਦਾ ਰਸ ਮਿਲਾ ਕੇ ਬਲੀਚ ਕਰ ਸਕਦੇ ਹੋ।

ਪਿੰਪਲਸ ਦੇ ਦਾਗ-ਧੱਬਿਆਂ ਤੋਂ ਪਿੱਛਾ ਛੁਡਾਓ
- ਕਿੱਲ ਮੁਹਾਸਿਆਂ ਤੋਂ ਬਾਅਦ ਚਿਹਰੇ ’ਤੇ ਪਏ ਇਸ ਦੇ ਦਾਗ-ਧੱਬੇ ਦੂਰ ਕਰਨ ਲਈ ਟਮਾਟਰ ਬਿਹਤਰ ਨੁਸਖ਼ਾ ਹੈ। ਇਕ ਟਮਾਟਰ ਦੇ ਗੁੱਦੇ ’ਚ 5 ਤੋਂ 7 ਬੂੰਦਾਂ ਨਿੰਬੂ ਦੇ ਰਸ ਦੀਆਂ ਪਾਓ ਅਤੇ ਦਾਗ-ਧੱਬਿਆਂ ਵਾਲੀ ਥਾਂ ’ਤੇ ਲਗਾਓ। ਜਦੋਂ ਇਹ ਸੁੱਕ ਜਾਵੇ ਤਾਂ ਪਾਣੀ ਨਾਲ ਚਿਹਰਾ ਧੋ ਲਓ। ਅਜਿਹਾ ਹਫਤੇ ’ਚ ਦੋ ਵਾਰ ਕਰੋ। ਇਹ ਨੁਸਖ਼ਾ ਦਿਨ ਦੀ ਬਜਾਏ ਰਾਤ ਨੂੰ ਅਪਣਾਓ ਤਾਂ ਫ਼ਾਇਦਾ ਹੋਵੇਗਾ।

ਸਕ੍ਰਬਿੰਗ ਨਾਲ ਹਟਾਓ ਡੈੱਡ ਸਕਿਨ
- ਚਿਹਰੇ ਦੀ ਡੈੱਡ ਸਕਿਨ ਤੁਹਾਨੂੰ ਬਦਰੰਗ ਦਿਖਾਉਂਦੀ ਹੈ, ਇਸ ਨੂੰ ਤੁਸੀਂ ਸਕ੍ਰਬਿੰਗ ਰਾਹੀਂ ਹਟਾ ਸਕਦੇ ਹੋ। ਟਮਾਟਰ ਦੇ ਗੁੱਦੇ ’ਚ ਇਕ ਨਿੰਬੂ ਦਾ ਰਸ ਅਤੇ 1 ਟੇਬਲਸਪੂਨ ਸ਼ੂਗਰ ਮਿਲਾਓ। ਫਿਰ ਇਸ ਪੇਸਟ ਨਾਲ ਗੋਲਾਈ ’ਚ ਚਿਹਰੇ ਦੀ ਮਸਾਜ ਕਰੋ। ਹਫਤੇ ’ਚ ਦੋ ਵਾਰ ਕਰੋ, ਡੈੱਡ ਸਕਿਨ ਗਾਇਬ ਹੋ ਜਾਵੇਗੀ। ਤੁਸੀਂ ਟਮਾਟਰ ’ਚ ਲੋੜ ਮੁਤਾਬਕ ਬੇਕਿੰਗ ਸੋਡਾ ਜਾਂ ਕੌਫੀ ਪਾਊਡਰ ਪਾ ਕੇ ਵੀ ਸਕਰੱਬ ਕਰ ਸਕਦੇ ਹੋ। ਇਸ ਨਾਲ ਪੁਰਾਣੀ ਸਕਿਨ ਅਤੇ ਮੇਲਾਨਿਨ ਨਿਕਲ ਜਾਵੇਗਾ।

ਹਾਈਡ੍ਰੇਟ
- ਆਇਲੀ ਸਕਿਨ ’ਚ ਕਿੱਲ ਅਤੇ ਮੁਹਾਸਿਆਂ ਦੀ ਪ੍ਰਾਬਲਮ ਬਹੁਤ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਜੇ ਮੇਲਾਨਿਨ ਦੀ ਮਾਤਰਾ ਜ਼ਿਆਦਾ ਹੋਵੇ ਤਾਂ ਸਕਿਨ ਦੀ ਰੰਗਤ ਬਦਰੰਗ ਹੋਣ ਲੱਗਦੀ ਹੈ, ਜਿਸ ਨੂੰ ਹਾਈਡ੍ਰੇਟ ਕਰਨਾ ਬਹੁਤ ਜ਼ਰੂਰੀ ਹੈ। ਪਪੀਤਾ ਮੇਲਾਨਿਨ ਨੂੰ ਘੱਟ ਕਰ ਕੇ ਸਕਿਨ ਨੂੰ ਹਾਈਡ੍ਰੇਟ ਕਰਦਾ ਹੈ। ਇਸ ਲਈ ਟਮਾਟਰ ਅਤੇ ਪਪੀਤੇ ਨੂੰ ਬਰਾਬਰ ਮਾਤਰਾ ’ਚ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਓ। ਇਸ ਨੂੰ ਚਮੜੀ ਦੇ ਉਸ ਹਿੱਸੇ ’ਤੇ ਲਗਾਓ ਜਿਥੇ ਸਕਿਨ ਪ੍ਰਭਾਵਿਤ ਹੈ। 10 ਮਿੰਟ ਬਾਅਦ ਚਿਹਰਾ ਧੋ ਲਓ।

ਸੈਂਸਟਿਵ ਸਕਿਨ
- ਜੇ ਤੁਹਾਡੀ ਸਕਿਨ ਬਹੁਤ ਹੀ ਸੈਂਸਟਿਵ ਹੈ ਅਤੇ ਵਾਰ-ਵਾਰ ਲਾਲ ਧੱਬੇ ਅਤੇ ਪਿੰਪਲਸ ਹੋ ਜਾਂਦੇ ਹਨ ਤਾਂ ਅਜਿਹੀ ਸਕਿਨ ’ਤੇ ਐਲੋਵੇਰਾ ਜੈੱਲ ਅਤੇ ਟਮਾਟਰ ਦਾ ਮਾਸਕ ਬਣਾ ਕੇ ਲਗਾਓ ਪਰ ਇਸ ਮਾਸਕ ਨੂੰ ਲਾਉਣ ਤੋਂ ਪਹਿਲਾਂ ਇਕ ਵਾਰ ਹੱਥ ’ਤੇ ਜ਼ਰੂਰ ਟੈਸਟ ਕਰ ਲਓ। ਜੇ ਸਕਿਨ ’ਤੇ ਜਲਣ ਜਾਂ ਇਰੀਟੇਸ਼ਨ ਹੋ ਰਹੀ ਹੈ ਤਾਂ ਇਸ ਨੂੰ ਨਾ ਲਗਾਓ। ਐਲੋਵੇਰਾ ਜੈੱਲ ਬਾਜ਼ਾਰ ਦੀ ਥਾਂ ਤਾਜ਼ੀ ਲਗਾਉਂਗੇ ਤਾਂ ਬਿਹਤਰ ਨਤੀਜਾ ਮਿਲੇਗਾ।

  • Beauty tips
  • glowing skin
  • tomatoes
  • will brighten the face

ਕਿਸੇ ਦੀ ਰਾਏ ਬਦਲਣ ਲਈ ਤੱਥ ਨਹੀਂ, ਭਰੋਸਾ ਹੈ ਜ਼ਰੂਰੀ: ਜਾਣੋ ਕਿਉਂ ਬਹਿਸ ਦੌਰਾਨ ਲੋਕ ਹੋ ਜਾਂਦੇ ਹਨ ਹਿੰਸਕ

NEXT STORY

Stories You May Like

  • benefits of applying tomato juice on hair
    ਵਾਲਾਂ ਨੂੰ ਬਣਾਓ ਲੰਬੇ, ਘਣੇ ਤੇ ਚਮਕਦਾਰ! ਜਾਣੋ ਕਿਵੇਂ ਟਮਾਟਰ ਦਾ ਰਸ ਤੁਹਾਡੇ ਵਾਲਾਂ ਲਈ ਬਣ ਸਕਦਾ ਹੈ 'ਵਰਦਾਨ'
  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • is bleaching the face beneficial or harmful
    ਚਿਹਰੇ 'ਤੇ ਬਲੀਚ ਕਰਨਾ ਫਾਇਦੇਮੰਦ ਜਾਂ ਨੁਕਸਾਨਦੇਹ? ਜਾਣੋ ਨਿਖਾਰ ਪਾਉਣ ਦਾ ਸਹੀ ਤਰੀਕਾ ਅਤੇ ਸਾਵਧਾਨੀਆਂ
  • benefits of applying charcoal to the face
    ਸੁੰਦਰ ਅਤੇ ਚਮਕਦਾਰ ਚਮੜੀ ਲਈ ਵਰਦਾਨ ਹੈ 'ਐਕਟੀਵੇਟਿਡ ਚਾਰਕੋਲ', ਜਾਣੋ ਇਸ ਦੇ ਬੇਮਿਸਾਲ ਫਾਇਦੇ
  • how to make pongal
    ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
  • upi money transfer technology
    ਪਲਕ ਝਪਕਦਿਆਂ ਹੀ ਪੈਸੇ ਟ੍ਰਾਂਸਫਰ ! ਜਾਣੋ ਕਿਵੇਂ ਕੰਮ ਕਰਦੀ ਹੈ UPI ਦੇ ਪਿੱਛੇ ਦੀ 'ਜਾਦੂਈ' ਤਕਨਾਲੋਜੀ
  • benefits of applying saffron face pack on the face
    ਚਿਹਰੇ 'ਤੇ ਚਾਹੁੰਦੇ ਹੋ 'ਗੋਲਡਨ ਗਲੋ'? ਕੇਸਰ ਦੇ ਇਹ ਫੇਸਪੈਕ ਹਨ ਕੁਦਰਤੀ ਵਰਦਾਨ, ਜਾਣੋ ਵਰਤਣ ਦਾ ਸਹੀ ਤਰੀਕਾ
  • what is the correct way to prepare okra vegetable
    ਭਿੰਡੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਹੀ ਤੀਰਕਾ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying sunscreen on the face
      ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ...
    • young women  fashion trends  clamshell  work suits
      ਮੁਟਿਆਰਾਂ ਦਾ ਨਵਾਂ ਫੈਸ਼ਨ ਟ੍ਰੈਂਡ ਬਣੇ ‘ਕੌਡੀ ਵਰਕ’ ਵਾਲੇ ਸੂਟ
    • how to make pongal
      ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
    • the secret way to make garlic red chili sauce
      ਸਾਦੀ ਰੋਟੀ ਨੂੰ ਵੀ ਬਣਾ ਦੇਵੇਗੀ ਸ਼ਾਹੀ ਪਕਵਾਨ! ਜਾਣੋ ਲਸਣ-ਲਾਲ ਮਿਰਚ ਦੀ ਚਟਣੀ...
    • benefits of applying tomato juice on hair
      ਵਾਲਾਂ ਨੂੰ ਬਣਾਓ ਲੰਬੇ, ਘਣੇ ਤੇ ਚਮਕਦਾਰ! ਜਾਣੋ ਕਿਵੇਂ ਟਮਾਟਰ ਦਾ ਰਸ ਤੁਹਾਡੇ...
    • white suit  multi colored dupattas  young women  favorite
      ਵ੍ਹਾਈਟ ਸੂਟ ਦੇ ਨਾਲ ਛਾਏ ‘ਮਲਟੀਕਲਰ ਦੁਪੱਟੇ’
    • lips will become soft and pink in 7 days
      7 ਦਿਨਾਂ 'ਚ ਬੁੱਲ੍ਹ ਬਣਨਗੇ ਨਰਮ ਅਤੇ ਗੁਲਾਬੀ, ਬਸ ਅਪਣਾਓ ਇਹ 3 Easy steps
    • lemon will brighten your face
      ਮਹਿੰਗੇ ਫੇਸ਼ੀਅਲ ਦੀ ਹੋ ਜਾਵੇਗੀ ਛੁੱਟੀ! ਰਸੋਈ 'ਚ ਰੱਖਿਆ ਨਿੰਬੂ ਇੰਝ ਚਮਕਾਏਗਾ...
    • young women  new style  slip dress
      ਮੁਟਿਆਰਾਂ ਦਾ ਨਵਾਂ ਸਟਾਈਲ ਸਟੇਟਮੈਂਟ ਬਣੀ ‘ਸਲਿੱਪ ਡਰੈੱਸ’
    • young girls  front tie up top  modern choice
      ਮੁਟਿਆਰਾਂ ਦੀ ਮਾਡਰਨ ਪਸੰਦ ਬਣੇ ‘ਫਰੰਟ ਟਾਈ ਅੱਪ ਟਾਪ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +