Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:04:28 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਸਰਦੀਆਂ 'ਚ ਫੱਟੀਆਂ ਅੱਡੀਆਂ ਤੋਂ ਹੋ ਪ੍ਰੇਸ਼ਾਨ ਤਾਂ ਇਸ ਤਰ੍ਹਾਂ ਰੱਖੋ ਧਿਆਨ

LIFE STYLE News Punjabi(ਲਾਈਫ ਸਟਾਈਲ)

ਸਰਦੀਆਂ 'ਚ ਫੱਟੀਆਂ ਅੱਡੀਆਂ ਤੋਂ ਹੋ ਪ੍ਰੇਸ਼ਾਨ ਤਾਂ ਇਸ ਤਰ੍ਹਾਂ ਰੱਖੋ ਧਿਆਨ

  • Edited By Sunaina,
  • Updated: 12 Nov, 2024 03:40 PM
Life Style
troubled by cracked heels in winter then take care like this
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਸਰਦੀਆਂ ਦੇ ਮੌਸਮ ’ਚ ਫੱਟੀਆਂ ਅੱਡੀਆਂ ਇਕ ਆਮ ਸਮੱਸਿਆ ਹੈ ਪਰ ਸਰਦੀਆਂ ਦੀ ਸ਼ੁਰੂਆਤ ’ਚ ਹੀ ਕਈ ਵਾਰ ਅੱਡੀਆਂ ’ਚ ਰੁੱਖੇਪਨ ਦੀ ਸਮੱਸਿਆ ਦਿਖਾਈ ਦੇਣੀ ਸ਼ੁਰੂ ਹੋ ਜਾਂਦੀ ਹੈ। ਇਹ ਵਾਰ-ਵਾਰ ਨਹਾਉਣ, ਸਾਬਣ ਦੀ ਜ਼ਿਆਦਾ ਵਰਤੋਂ ਜਾਂ ਕਰੀਮ ਨਾ ਲਗਾਉਣ ਕਾਰਨ ਹੋ ਸਕਦੀ ਹੈ। ਕਈ ਵਾਰ ਧੁੱਪ ਦੇ ਲਗਾਤਾਰ ਸੰਪਰਕ ’ਚ ਰਹਿਣ ਦੇ ਕਾਰਨ, ਅੱਡੀਆਂ ’ਚ ਤਰੇੜਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਪੜ੍ਹੋ ਇਹ ਵੀ ਖਬਰ - ਚਾਹ 'ਚ ਮਿਲਾ ਕੇ ਵਾਲਾਂ 'ਤੇ ਲਗਾਓ ਇਹ ਚੀਜ਼, ਚਿੱਟੇ ਵਾਲ ਵੀ ਹੋ ਜਾਣਗੇ ਕਾਲੇ, ਨਹੀਂ ਪੈਣੀ ਮਹਿੰਦੀ ਦੀ ਲੋੜ

ਫੱਟੀਆਂ ਅੱਡੀਆਂ ਦੀ ਸਮੱਸਿਆ ਉਦੋਂ ਹੁੰਦੀ ਹੈ ਜਦੋਂ ਅੱਡੀ ਦੇ ਕਿਨਾਰੇ ਦੇ ਦੁਆਲੇ ਦੀ ਚਮੜੀ ਖੁਸ਼ਕ ਹੋ ਜਾਂਦੀ ਹੈ ਅਤੇ ਡੈੱਡ ਸਕਿਨ ਲੰਮੇ ਸਮੇਂ ਤੱਕ ਸਾਫ ਨਹੀਂ ਕੀਤੀ ਜਾਂਦੀ। ਇਹ ਕਈ ਵਾਰ ਗਲਤ ਕਿਸਮ ਦੇ ਜੁੱਤੇ ਅਤੇ ਚੱਪਲਾਂ ਪਾਉਣ ਦੇ ਕਾਰਨ ਵੀ ਹੁੰਦਾ ਹੈ। ਕੁਝ ਘਰੇਲੂ ਨੁਸਖ਼ਿਆਂ ਦੀ ਮਦਦ ਨਾਲ ਅਸੀਂ ਇਸ ਤੋਂ ਬਚ ਸਕਦੇ ਹਾਂ। ਆਓ ਜਾਣਦੇ ਹਾਂ ਕਿ ਕ੍ਰੈਕ ਹੀਲਸ ਤੋਂ ਬਚਣ ਲਈ ਅਸੀਂ ਕੀ ਕਰ ਸਕਦੇ ਹਾਂ :

ਪੜ੍ਹੋ ਇਹ ਵੀ ਖਬਰ - Makeup ਕਰਨ ਉਪਰੰਤ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ’ਤੇ ਹੋਵੇਗਾ ਬੁਰਾ ਅਸਰ

 ਪੈਰਾਂ ਦੀ ਸਫਾਈ ਜ਼ਰੂਰੀ ਹੈ

ਹਰ ਹਫ਼ਤੇ ਚਿਹਰੇ ਦੇ ਨਾਲ-ਨਾਲ ਅੱਡੀ 'ਤੇ ਸਕਰਬ ਕਰਨਾ ਜ਼ਰੂਰੀ ਹੈ। ਇਸ ਲਈ, ਤੁਸੀਂ ਘਰੇਲੂ ਸਕਰਬ ਦੀ ਵਰਤੋਂ ਕਰ ਸਕਦੇ ਹੋ ਜਾਂ ਬਾਜ਼ਾਰ ਤੋਂ ਸਕਰਬ ਖਰੀਦ ਕੇ ਕਰ ਸਕਦੇ ਹੋ।

 ਮਾਸਚੁਰਾਈਜ਼ਰ ਦੀ ਵਰਤੋਂ ਕਰੋ

ਜਿਸ ਤਰ੍ਹਾਂ ਤੁਸੀਂ ਰੋਜ਼ਾਨਾ ਦੋ ਵਾਰ ਚਿਹਰੇ 'ਤੇ ਮਾਸਚੁਰਾਈਜ਼ਰ ਲਗਾਉਂਦੇ ਹੋ, ਉਸੇ ਤਰ੍ਹਾਂ ਪੈਰਾਂ 'ਤੇ ਵੀ ਮਾਸਚੁਰਾਈਜ਼ਰ ਲਗਾਉਣਾ ਜ਼ਰੂਰੀ ਹੈ। ਤੁਸੀਂ ਇਸ ਨੂੰ ਸਵੇਰੇ ਨਹਾਉਣ ਤੋਂ ਬਾਅਦ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਲਗਾ ਸਕਦੇ ਹੋ। ਇਸ ਕਾਰਨ, ਚਮੜੀ ਸੁੱਕੀ ਨਹੀਂ ਹੋਵੇਗੀ ਅਤੇ ਨਰਮ ਰਹੇਗੀ।

ਪੜ੍ਹੋ ਇਹ ਵੀ ਖਬਰ -  ਮਿੰਟਾਂ 'ਚ ਦੂਰ ਹੋ ਜਾਣਗੇ ਬਲੈਕਹੈੱਡਸ, ਅਜ਼ਮਾਓ ਇਹ ਘਰੇਲੂ ਨੁਸਖਾ!

  ਜੁਰਾਬਾਂ ਪਹਿਣੋ

ਭਾਵੇਂ ਘਰ ਵਿਚ ਹੋਵੋ ਜਾਂ ਬਾਹਰ, ਹਮੇਸ਼ਾ ਪੈਰਾਂ ਵਿਚ ਜੁਰਾਬਾਂ ਪਹਿਨੋ। ਪੈਰਾਂ ਨੂੰ ਚੰਗੀ ਤਰ੍ਹਾਂ ਧੋਣਾ ਅਤੇ ਕਰੀਮ ਲਗਾਉਣਾ ਅਤੇ ਉਸ ਤੋਂ ਬਾਅਦ ਜੁਰਾਬਾਂ ਪਾਉਣਾ ਬਿਹਤਰ ਹੋਵੇਗਾ। ਅਜਿਹਾ ਕਰਨ ਨਾਲ, ਸਕਿਨ ਵਿੱਚ ਨਮੀ ਬਣੀ ਰਹੇਗੀ ਅਤੇ ਖੁਸ਼ਕ ਹੋਣ ਤੋਂ ਬਚੇਗੀ।

 ਪੈਡੀਕਿਓਰ ਜ਼ਰੂਰੀ

ਤੁਹਾਨੂੰ ਹਰ ਮਹੀਨੇ ਇੱਕ ਵਾਰ ਪੈਡੀਕਿਓਰ ਜ਼ਰੂਰ ਕਰਵਾਉਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਡੈੱਡ ਸਕਿਨ ਬਾਹਰ ਆ ਜਾਵੇਗੀ ਅਤੇ ਚਮੜੀ ਨੂੰ ਪੋਸ਼ਣ ਮਿਲਦਾ ਰਹੇਗਾ। ਜੇ ਤੁਸੀਂ ਪੈਡੀਕਿਓਰ ਕਰਦੇ ਹੋ, ਤਾਂ ਉਸ ਤੋਂ ਬਾਅਦ ਵੀ ਸਕਿਨ ਦਾ ਧਿਆਨ ਰੱਖੋ।

ਪੜ੍ਹੋ ਇਹ ਵੀ ਖਬਰ -  ਬੱਚਿਆਂ ’ਚ ਵਧੇਗਾ Self-confidence, ਮਾਪੇ ਅਪਣਾ ਲੈਣ ਇਹ Tips

 ਸਨਸਕ੍ਰੀਨ ਦੀ ਵਰਤੋਂ ਕਰੋ

ਜਦੋਂ ਵੀ ਤੁਸੀਂ ਬਾਹਰ ਜਾਣ ਵੇਲੇ ਜੁੱਤੇ ਦੀ ਬਜਾਏ ਚੱਪਲਾਂ ਪਾਓ ਤਾਂ ਸਨਸਕ੍ਰੀਨ ਦੀ ਵਰਤੋਂ ਕਰੋ। ਸਨਸਕ੍ਰੀਨ ਸਕਿਨ ਨੂੰ ਖੁਸ਼ਕ ਹੋਣ ਤੋਂ ਬਚਾਏਗੀ ਅਤੇ ਟੈਨਿੰਗ ਨੂੰ ਵੀ ਰੋਕ ਦੇਵੇਗੀ। ਅਜਿਹਾ ਕਰਨ ਨਾਲ ਤੁਹਾਡੀ ਸਕਿਨ ਹਮੇਸ਼ਾ ਨਰਮ ਰਹੇਗੀ ਅਤੇ ਅੱਡੀਆਂ ਨਹੀਂ ਫੱਟਣਗੀਆਂ।

ਪੜ੍ਹੋ ਇਹ ਵੀ ਖਬਰ - ਬੱਚਿਆਂ ਤੋਂ ਫੋਨ ਛੁਡਾਉਣਾ ਹੋਇਆ ਸੌਖਾ, ਬਸ ਫੋਨ ’ਚ ਕਰੋ ਲਓ ਇਹ ਸੈਟਿੰਗਾਂ On

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Beauty
  • Beauty Tips
  • Feet
  • Heels
  • Cracked Heels
  • Take Care

ਵੈਡਿੰਗ ਸੀਜ਼ਨ ’ਚ ‘ਮਾਂਗ ਟਿੱਕਾ’ ਔਰਤਾਂ ਦੀ ਅਸੈਸਰੀਜ਼ ’ਚ ਹੋਇਆ ਸ਼ਾਮਲ

NEXT STORY

Stories You May Like

  • if you are bothered by mosquitoes  don  t panic
    ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ, ਮਿਲੇਗਾ ਛੁਟਕਾਰਾ
  • for a natural glow in rainy season  make bleach at home and apply it
    ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ ਬਲੀਚ ! ਜਾਣੋ ਇਸ ਦੇ ਫਾਇਦੇ
  • keep these things in mind while fasting on sawan monday
    ਸਾਵਣ ਸੋਮਵਾਰ ਦਾ ਵਰਤ ਰੱਖਣ ਦੌਰਾਨ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ ! ਜਾਣੋ ਪੂਜਾ ਦੇ ਸਹੀ ਨਿਯਮ
  • if you are troubled by the problem of hair fall  then follow these tips
    ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
  • the family was shocked to see the condition of the crematorium
    ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
  • if you want to protect your phone from hackers  then do this immediately
    ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ ਤਾਂ ਹੈ ਸਕਦਾ ਵੱਡਾ ਨੁਕਸਾਨ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • if you want to get rid of thyroid problem  then do this
    Thyroid ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਕਰੋ ਇਹ ਕੰਮ ! ਮਿਲੇਗਾ ਨਿਜਾਤ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • if your makeup gets ruined repeatedly during the monsoon season  then do this
      Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
    • for a natural glow in rainy season  make bleach at home and apply it
      ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • what is the correct way to color hair
      ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
    • amla water is a boon for hair
      ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ...
    • women  dresses  matching handbags
      ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +