Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:59:42 PM

  • kewal singh dhillon  bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

  • gold prices fell sharply  prices reached a two month low

    ਧੜੰਮ ਡਿੱਗੀਆਂ Gold ਦੀਆਂ ਕੀਮਤਾਂ, ਦੋ ਮਹੀਨਿਆਂ ਦੇ...

  • jalandhar e challan update

    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ...

  • fire at girls school

    ਕੁੜੀਆਂ ਦੇ ਸਕੂਲ 'ਚ ਲੱਗੀ ਅੱਗ, 16 ਵਿਦਿਆਰਥਣਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • Jalandhar
  • ਇਕ ਸੱਚਾ ਦੋਸਤ ਹੀ ਸਾਡੇ ਹਰੇਕ ਸੁੱਖ-ਦੁੱਖ ’ਚ ਹੁੰਦਾ ਹੈ ‘ਸ਼ਰੀਕ’

TOP News Punjabi(ਮੁੱਖ ਖ਼ਬਰਾਂ)

ਇਕ ਸੱਚਾ ਦੋਸਤ ਹੀ ਸਾਡੇ ਹਰੇਕ ਸੁੱਖ-ਦੁੱਖ ’ਚ ਹੁੰਦਾ ਹੈ ‘ਸ਼ਰੀਕ’

  • Edited By Rajwinder Kaur,
  • Updated: 30 Aug, 2020 12:04 PM
Jalandhar
true friends joys sorrows companions
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਸਿੰਘ ਸੈਣੀ, ਮੁਹਾਲੀ 

ਅਸੀਂ ਸਾਰੇ ਹੀ ਸੰਸਾਰ ਵਿੱਚ ਵਿਚਰਦੇ ਹਨ। ਸਾਨੂੰ ਜ਼ਿੰਦਗੀ ਵਿੱਚ ਕਈ ਤਰ੍ਹਾਂ ਦੇ ਬੰਦਿਆਂ ਨਾਲ ਹਰ ਰੋਜ਼ ਰਾਬਤਾ ਕਾਇਮ ਕਰਨਾ ਪੈਂਦਾ ਹੈ। ਕਿਉਂਕਿ ਸਾਨੂੰ ਹਰ ਰੋਜ਼ ਕਿਸੇ ਨਾ ਕਿਸੇ ਕੰਮ ਕਰਕੇ ਹਰ ਇੱਕ ਨਾਲ ਉੱਠਣਾ ਬੈਠਣਾ ਹੁੰਦਾ ਹੈ। ਇਸ ਦੌਰਾਨ ਕਈ ਬੰਦੇ ਤਾਂ ਸਾਡੇ ਦਿਲ ਦੇ ਕਰੀਬੀ ਬਣ ਜਾਂਦੇ ਹਨ, ਕਿਉਂਕਿ ਉਹ ਆਪਣੀ ਛਾਪ ਸਾਡੇ ਦਿਲ ’ਚ ਛੱਡ ਜਾਂਦੇ ਹਨ, ਜਿਸ ਕਰਕੇ ਸਾਡੇ ਪੱਕੇ ਜਿਗਰੀ ਦੋਸਤ ਬਣ ਜਾਂਦੇ ਹਨ। 

ਜੇਕਰ ਤੁਸੀਂ ਵੀ ਪਤਨੀ ਦੇ ਗੁੱਸੇ ’ਤੇ ਕਾਬੂ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਦੁਨੀਆਂ ਵਿਚ ਦੋਸਤ ਤਾਂ ਹਰ ਕੋਈ ਬਣ ਜਾਂਦਾ ਹੈ। ਪਰ ਸੱਚਾ ਦੋਸਤ ਉਹੀਂ ਹੁੰਦਾ ਹੈ, ਜੋ ਸਮੇਂ-ਸਮੇਂ ’ਤੇ ਸਾਡੇ ਦੁੱਖ ਵਿੱਚ ਸ਼ਰੀਕ ਹੋਏ। ਅੱਜ ਦੇ ਜ਼ਮਾਨੇ ਵਿੱਚ ਸੱਚੇ ਦੋਸਤ ਬੜੇ ਘੱਟ ਹੀ ਮਿਲਦੇ ਹਨ। ਕੁਝ ਲੋਕ ਤਾਂ ਪੈਸਾ ਦੇਖ ਕੇ ਦੋਸਤੀ ਕਰਦੇ ਹਨ। ਜੇ ਤੁਸੀਂ ਸਮੇਂ-ਸਮੇਂ ’ਤੇ ਉਨ੍ਹਾਂ ਦੀ ਲੋੜਾਂ ਪੂਰੀ ਕਰਦੇ ਰਹੋਗੇ ਤਾਂ ਤੁਸੀਂ ਉਨ੍ਹਾਂ ਦੇ ਦੋਸਤ ਹੋ, ਨਹੀਂ! ਤਾਂ ਅੱਜ ਕਲ ਲੋਕ ਦੋਸਤ ਨਾਲੋਂ ਜ਼ਿਆਦਾ ਪੈਸੇ ਤਰਜੀਹ ਦਿੰਦੇ ਹਨ। ਜੇ ਤੁਸੀਂ ਉਸ ਦੋਸਤ ਨੂੰ ਪੈਸੇ ਨਹੀਂ ਦਿੰਦੇ ਤਾਂ ਤੁਹਾਡੀ ਸਾਰੀ ਜਗ੍ਹਾ ਬਦਨਾਮੀ ਕਰਦੇ ਹਨ।

ਨਹਾਉਂਦੇ ਸਮੇਂ ਕਦੇ ਨਾ ਕਰੋ ਇਹ ਗ਼ਲਤੀਆਂ, ਤੁਹਾਡੀ ਚਮੜੀ ਨੂੰ ਹੋ ਸਕਦਾ ਨੁਕਸਾਨ

PunjabKesari

ਅੱਜ ਦੇ ਸਮੇਂ ਵਿੱਚ ਮਤਲਬ ਦੀ ਦੋਸਤੀ ਰਹਿ ਗਈ ਹੈ। ਦੋਸਤੀ ਵਿਸ਼ਵਾਸ ’ਤੇ ਚੱਲਦੀ ਹੈ। ਸੱਚਾ ਦੋਸਤ ਹੀ ਹੁੰਦਾ ਹੈ ਜਿਸ ਨਾਲ ਅਸੀਂ ਦੁੱਖ ਸੁੱਖ ਸਾਂਝਾ ਕਰ ਸਕਦੇ ਹਨ। ਜੇ ਅਸੀਂ ਕੋਈ ਮੁਸੀਬਤ ਵਿੱਚ ਹਨ ਤਾਂ ਸਾਨੂੰ ਕੋਈ ਰਾਹ ਵਿਖਾਵੇ। ਇਹ ਚੰਗੇ ਦੋਸਤ ਦੀ ਨਿਸ਼ਾਨੀਆਂ ਹੁੰਦੀਆਂ ਹਨ। ਚੰਗਾ ਦੋਸਤ ਹਮੇਸ਼ਾ ਤੁਹਾਡੇ ਹਿੱਤਾਂ ਦੀਆਂ ਗੱਲਾਂ ਕਰਦਾ ਹੈ। ਜੇ ਕਿਤੇ ਚਾਰ ਬੰਦਿਆਂ ਵਿੱਚ ਤੁਹਾਡੀ ਗੱਲ ਹੁੰਦੀ ਹੋਵੇ, ਦੋਸਤ ਇਹ ਕਹਿ ਉਹ ਬੰਦਾ ਗਲਤ ਨਹੀਂ ਹੋ ਸਕਦਾ, ਮੈਂ ਤੁਹਾਨੂੰ  ਵਿਸ਼ਵਾਸ ਦੁਆਉਂਦਾ ਹਾਂ। ਦੋਸਤਾਂ ਨਾਲ ਸਾਨੂੰ ਅਜਿਹੀਆਂ ਗੱਲਾਂ ਸਿੱਖਣ ਨੂੰ ਮਿਲਦੀਆਂ ਹਨ, ਜੋ ਪਰਿਵਾਰ ਦੇ ਕਿਸੇ ਮੈਂਬਰ ਕੋਲ ਅਸੀਂ ਨਹੀਂ ਸਿੱਖ ਸਕਦੇ।

 ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ

ਚੰਗੇ ਦੋਸਤਾਂ ਨਾਲ ਸਾਡਾ ਜ਼ਿੰਦਗੀ ਦਾ ਸਫ਼ਰ ਮਹਿਕ ਜਾਂਦਾ ਹੈ। ਵੈਸੇ ਕਿਸੇ ਕੋਲ ਸਮਾਂ ਹੀ ਨਹੀਂ ਹੈ, ਰਹਿੰਦੀ ਕਸਰ ਮੋਬਾਈਲਾਂ ਨੇ ਪੂਰੀ ਕਰ ਦਿੱਤੀ ਹੈ। ਅੱਜ ਕੱਲ੍ਹ ਤਾਂ ਮੋਬਾਈਲ ਤੇ ਹੀ ਦੋਸਤਾਂ ਦਾ ਹਾਲ ਚਾਲ ਪੁੱਛ ਲੈਂਦੇ ਹਾਂ। ਜਿਹੜਾ ਚੰਗਾ ਦੋਸਤ ਹੁੰਦਾ ਉਸ ਨੂੰ ਕਦੇ ਵੀ ਝੂਠ ਨਾ ਬੋਲੋ। ਦਿਲ ਦੀਆਂ ਗੱਲਾਂ ਸਾਂਝੀਆਂ ਕਰੋ ।ਚੰਗਾ ਦੋਸਤ ਜ਼ਖਮ ਤੇ ਦਵਾਈ ਦਾ ਕੰਮ ਕਰਦਾ ਹੈ। ਜ਼ਿੰਦਗੀ ਵਿੱਚ ਕਦੇ ਵੀ ਘੁਮੰਡ ਨਾ ਕਰੋ।

PunjabKesari

ਰਿਸ਼ਤੇਦਾਰਾਂ ਦੋਸਤਾਂ ਜੋ ਕਰੀਬੀ ਹੋਣ ਉਨ੍ਹਾਂ ਵਿੱਚ ਪਿਆਰ ਦੀਆਂ ਸਾਂਝਾਂ ਪਾਓ। ਜਿੰਨੀ ਉੱਚੀ ਸੋਚ ਵਾਲੇ ਦੋਸਤ ਤੁਹਾਡੇ ਕਰੀਬੀ ਹੋਣਗੇ, ਤੁਹਾਨੂੰ ਬਹੁਤ ਘੱਟ ਮੁਸੀਬਤਾਂ ਦਾ ਸਾਹਮਣਾ ਕਰਨਾ ਪਏਗਾ। ਤੁਹਾਡੇ ਅੰਦਰ ਵਧੀਆ ਵਿਚਾਰ ਆਉਣਗੇ। ਸੱਚਾ ਦੋਸਤ ਉਹ ਹੁੰਦਾ ਹੈ ਜੋ ਮੰਜ਼ਿਲ ਸਰ ਕਰਨ ਵਿੱਚ ਤੁਹਾਡੇ ਹੌਂਸਲਿਆਂ ਨੂੰ ਬੁਲੰਦ ਕਰਦਾ ਹੈ। ਜ਼ਿੰਦਗੀ ਵਿੱਚ ਕਈ ਵਾਰ ਬਹੁਤ ਵੱਡਾ ਟੀਚਾ ਹੁੰਦਾ ਹੈ ।

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ

ਮਿਹਨਤ ਕਰਨ ’ਤੇ ਵੀ ਇੱਕ ਵਾਰ ਵਿੱਚ ਉਹ ਟੀਚਾ ਪ੍ਰਾਪਤ ਨਹੀਂ ਹੁੰਦਾ। ਸੱਚਾ ਦੋਸਤ ਸਾਨੂੰ ਉਸ ਟੀਚੇ ਤੇ ਸਰ ਕਰਨ ਲਈ ਸਾਡੇ ਅੰਦਰ ਇੱਕ ਤਰ੍ਹਾਂ ਨਾਲ ਜੋਸ਼ ਭਰਦਾ ਹੈ ਕਿ ਤੂੰ ਇਸ ਅਸਫਲਤਾ ਨੂੰ ਸਫਲਤਾ ਵਿੱਚ ਬਦਲਣਾ ਹੈ। ਦੋਸਤ ਭਾਵੇਂ ਇੱਕ ਹੀ ਹੋਵੇ ਪਰ ਹੋਵੇ ਬਹੁਤ ਜ਼ਿਆਦਾ ਤੁਹਾਡੇ ਕਰੀਬੀ। ਜ਼ਿੰਦਗੀ ਵੀ ਫਿਰ ਵਧੀਆ ਦੋਸਤਾਂ ਵਾਂਗੂੰ ਮਹਿਕੇਗੀ।

ਕੀ ਤੁਸੀਂ ਵੀ ਵਧਦੇ ਭਾਰ ਤੋਂ ਹੋ ਪਰੇਸ਼ਾਨ ਤਾਂ ਦਹੀਂ ਨਾਲ ਖਾਓ ਇਹ ਫ਼ਲ, 15 ਦਿਨਾਂ 'ਚ ਦਿਖੇਗਾ ਅਸਰ

PunjabKesari

  • True friends
  • joys
  • sorrows
  • companions
  • ਸੱਚਾ ਦੋਸਤ
  • ਸੁੱਖ
  • ਦੁੱਖ
  • ਸ਼ਰੀਕ
  • ਸੰਜੀਵ ਸਿੰਘ ਸੈਣੀ

ਈ-ਮਾਰਕੀਟ ਮੰਚ : ਲੱਖਾਂ ਭਾਰਤੀ ਕਿਸਾਨਾਂ ਨੂੰ ਮਿਲੇਗਾ ਦੁਬਈ ਦਾ ‘ਬਾਜ਼ਾਰ’

NEXT STORY

Stories You May Like

  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • famous actress started baby planning even before marriage
    ਵਿਆਹ ਤੋਂ ਪਹਿਲਾਂ ਹੀ ਮਸ਼ਹੂਰ ਅਦਾਕਾਰਾ ਨੇ ਕਰ ਲਈ Baby Planning ! ਕਿਹਾ- 'ਸ਼ਾਇਦ ਸਾਡੇ ਬੱਚੇ ਵੀ...'
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • there is no drama in a real courtroom  sonakshi sinha
    ਅਸਲ ਕੋਰਟ ਰੂਮ ਵਿਚ ਕੋਈ ਡਰਾਮਾ ਨਹੀਂ ਹੁੰਦਾ, ਸਭ ਆਮ ਤਰੀਕੇ ਨਾਲ ਚੱਲਦਾ ਹੈ : ਸੋਨਾਕਸ਼ੀ ਸਿਨਹਾ
  • this song was rejected for 7 years
    7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ ਪੂਰੀ ਬਾਲੀਵੁੱਡ ਇੰਡਸਟਰੀ
  • pm modi warmly welcomed by meloni on arrival in italy
    'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
  • two friends  fazilka ferozepur highway
    ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ ਬਾਅਦ ਮੌਤ, ਭਰੀ ਜਵਾਨੀ 'ਚ ਇਕੱਠਿਆਂ ਤੁਰ ਗਏ ਜਿਗਰੀ ਦੋਸਤ
  • big revelation in patiala doctor murder case
    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ, ਇੰਝ ਰਚੀ ਕਤਲ ਦੀ ਸਾਜਿਸ਼
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
Trending
Ek Nazar
piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • congress after bjp action
      ਭਾਜਪਾ ਵਲੋਂ ਸੂਬਾ ਪ੍ਰਧਾਨ ਬਦਲਣ ਮਗਰੋਂ ਐਕਸ਼ਨ 'ਚ ਕਾਂਗਰਸ ! ਹਾਈਕਮਾਂਡ ਨੇ ਸੱਦ...
    • eager to host pm modi again
      PM ਮੋਦੀ ਦੀ ਦੁਬਾਰਾ ਮੇਜ਼ਬਾਨੀ ਲਈ ਉਤਸੁਕ ਹਾਂ : ਆਸਟ੍ਰੇਲੀਆਈ ਪ੍ਰਧਾਨ ਮੰਤਰੀ...
    • truck drivers in canada
      ਟਰੱਕ ਡਰਾਈਵਰਾਂ ਲਈ ਖੁਸ਼ਖ਼ਬਰੀ! ਕੈਨੇਡਾ ਸਰਕਾਰ ਨੇ ਨਵਾਂ ਨਿਯਮ ਕੀਤਾ ਲਾਗੂ
    • punjab employees  election duty
      ਪੰਜਾਬ : ਇਨ੍ਹਾਂ ਮੁਲਾਜ਼ਮਾਂ ਉਪਰ ਨਹੀਂ ਹੋਵੇਗੀ ਕਾਰਵਾਈ, ਜਾਰੀ ਹੋ ਗਏ ਨਵੇਂ ਹੁਕਮ
    • sunil jakhar first reaction
      ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ
    • ban cow and calf sacrifice on bakrid  cm vijay
      ਬਕਰੀਦ 'ਤੇ ਗਾਂ-ਵੱਛੇ ਦੀ ਬਲੀ 'ਤੇ ਬੈਨ ! CM ਵਿਜੇ ਦੀ ਸਰਕਾਰ ਨੂੰ ਮਦਰਾਸ...
    • indian student in canada
      ਕੈਨੇਡਾ 'ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ ! ਪਿਛਲੇ ਸਾਲ ਹੀ ਗਈ ਸੀ...
    • kewal singh dhillon first statement
      ਪੰਜਾਬ ਭਾਜਪਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
    • will gold touch the 2 lakh mark  icici bank releases report
      ਕੀ ਸੋਨਾ ਛੂਹੇਗਾ 2 ਲੱਖ ਦਾ ਅੰਕੜਾ? ICICI Bank ਨੇ ਜਾਰੀ ਕੀਤੀ ਹੈਰਾਨ ਕਰਦੀ...
    • kewal singh dhillon bjp punjab president
      ਕੇਵਲ ਸਿੰਘ ਢਿੱਲੋਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨਿਯੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +