Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:36:12 AM

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਟੂ-ਟੋਨ ਸ਼ਿਮਰੀ ਸਾੜ੍ਹੀ ਬਣੀ ਮੁਟਿਆਰਾਂ ਦੀ ਨਵੀਂ ਪਸੰਦ

LIFE STYLE News Punjabi(ਲਾਈਫ ਸਟਾਈਲ)

ਟੂ-ਟੋਨ ਸ਼ਿਮਰੀ ਸਾੜ੍ਹੀ ਬਣੀ ਮੁਟਿਆਰਾਂ ਦੀ ਨਵੀਂ ਪਸੰਦ

  • Edited By Disha,
  • Updated: 06 Apr, 2026 09:28 AM
Life Style
two tone shimmery saree  young women  favorite
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਭਾਰਤੀ ਪਹਿਰਾਵੇ ’ਚ ਸਾੜ੍ਹੀ ਸਦੀਆਂ ਤੋਂ ਔਰਤਾਂ ਦੀ ਲੋਕਪ੍ਰਿਯ ਵਸਤੂ ਰਹੀ ਹੈ। ਖਾਸ ਮੌਕਿਆਂ ’ਤੇ ਸਾੜ੍ਹੀ ਪਹਿਨ ਕੇ ਔਰਤਾਂ ਆਪਣੀ ਸੁੰਦਰਤਾ ਅਤੇ ਪ੍ਰੰਪਰਾ ਨੂੰ ਇਕੱਠਿਆਂ ਨਿਖਾਰਦੀਆਂ ਹਨ। ਅੱਜ-ਕੱਲ੍ਹ ਫੈਸ਼ਨ ਦੀ ਦੁਨੀਆ ’ਚ ਨਵੇਂ-ਨਵੇਂ ਟ੍ਰੈਂਡ ਆ ਰਹੇ ਹਨ ਪਰ ਕੁਝ ਟ੍ਰੈਂਡ ਅਜਿਹੇ ਹਨ ਜੋ ਮੁਟਿਆਰਾਂ ਦੇ ਦਿਲ ਨੂੰ ਛੂਹ ਲੈਂਦੇ ਹਨ। ਇਨ੍ਹਾਂ ’ਚੋਂ ਇਕ ਹੈ ਟੂ-ਟੋਨ ਸ਼ਿਮਰੀ ਸਾੜ੍ਹੀ। ਇਹ ਸਾੜ੍ਹੀ ਨਾ ਸਿਰਫ ਦੇਖਣ ’ਚ ਬਹੁਤ ਆਕਰਸ਼ਕ ਅਤੇ ਟ੍ਰੈਂਡੀ ਹੈ, ਸਗੋਂ ਇਸ ਨੂੰ ਪਹਿਨਣ ਵਾਲੀਆਂ ਮੁਟਿਆਰਾਂ ਖੁਦ ਨੂੰ ਕਾਫੀ ਸਪੈਸ਼ਲ ਅਤੇ ਕਾਨਫੀਡੈਂਟ ਮਹਿਸੂਸ ਕਰਦੀਆਂ ਹਨ। ਟੂ-ਟੋਨ ਸ਼ਿਮਰੀ ਸਾੜ੍ਹੀ ਦੀ ਸਭ ਤੋਂ ਵੱਡੀ ਖ਼ਾਸੀਅਤ ਇਸ ਦਾ ਦੋ ਰੰਗਾਂ ਦਾ ਸੁਮੇਲ (ਕੰਬੀਨੇਸ਼ਨ) ਅਤੇ ਸ਼ਿਮਰੀ ਫਿਨਿਸ਼ ਹੈ। ਜਦੋਂ ਸਾੜ੍ਹੀ ਹਿੱਲਦੀ ਹੈ ਜਾਂ ਬਾਡੀ ਮੂਵਮੈਂਟ ਹੁੰਦੀ ਹੈ, ਤਾਂ ਦੋਵੇਂ ਟੋਨ ਵੱਖ-ਵੱਖ ਚਮਕ ਦਿਖਾਉਂਦੇ ਹਨ। ਸ਼ਿਮਰੀ ਕਾਰਨ ਇਹ ਸਾੜ੍ਹੀ ਦਿਨ ਦੇ ਫੰਕਸ਼ਨ ’ਚ ਵੀ ਚਮਕਦੀ ਹੈ ਅਤੇ ਰਾਤ ਦੀ ਪਾਰਟੀ ਜਾਂ ਵੈਡਿੰਗ ’ਚ ਤਾਂ ਹੋਰ ਵੀ ਜ਼ਿਆਦਾ ਜਗਮਗਾਉਂਦੀ ਹੈ। ਲਾਈਟਵੇਟ ਫੈਬਰਿਕ ਜਿਵੇਂ ਸਿਲਕ, ਸ਼ਿਫੌਨ ਜਾਂ ਜਾਰਜੈੱਟ ’ਚ ਉਪਲਬਧ ਹੋਣ ਕਾਰਨ ਇਹ ਸਾੜ੍ਹੀ ਪੂਰਾ ਦਿਨ ਪਹਿਨਣ ’ਚ ਬੇਹੱਦ ਆਰਾਮਦਾਇਕ ਹੁੰਦੀ ਹੈ। ਭਾਰੀ ਸਾੜ੍ਹੀਆਂ ਤੋਂ ਥਕਾਵਟ ਮਹਿਸੂਸ ਕਰਨ ਵਾਲੀਆਂ ਮੁਟਿਆਰਾਂ ਹੁਣ ਇਨ੍ਹਾਂ ਲਾਈਟਵੇਟ ਟੂ-ਟੋਨ ਸ਼ਿਮਰੀ ਸਾੜ੍ਹੀਆਂ ਨੂੰ ਪਹਿਲ ਦੇ ਰਹੀਆਂ ਹਨ, ਕਿਉਂਕਿ ਇਨ੍ਹਾਂ ਨੂੰ ਆਸਾਨੀ ਨਾਲ ਕੈਰੀ ਕੀਤਾ ਜਾ ਸਕਦਾ ਹੈ ਅਤੇ ਪੂਰਾ ਦਿਨ ਸਟਾਈਲਿਸ਼ ਲੁੱਕ ਬਰਕਰਾਰ ਰਹਿੰਦੀ ਹੈ।

PunjabKesari

ਟ੍ਰੈਂਡਿੰਗ ਕਲਰ ਕੰਬੀਨੇਸ਼ਨ ਦੀ ਗੱਲ ਕਰੀਏ ਤਾਂ ਮੁਟਿਆਰਾਂ ਰੈੱਡ-ਮੈਰੂਨ, ਰੈੱਡ-ਗੋਲਡਨ, ਮੈਰੂਨ-ਗੋਲਡਨ, ਬਲੂ-ਗੋਲਡਨ, ਗ੍ਰੀਨ-ਗੋਲਡਨ, ਪਰਪਲ-ਗੋਲਡਨ, ਪਰਪਲ-ਸਿਲਵਰ, ਬਲੈਕ-ਸਿਲਵਰ ਅਤੇ ਬਲੈਕ-ਗੋਲਡਨ ਵਰਗੀਆਂ ਟੂ-ਟੋਨ ਸ਼ਿਮਰੀ ਸਾੜ੍ਹੀਆਂ ਨੂੰ ਕਾਫੀ ਪਸੰਦ ਕਰ ਰਹੀਆਂ ਹਨ। ਇਹ ਰੰਗ ਨਾ ਸਿਰਫ ਆਕਰਸ਼ਕ ਹਨ ਸਗੋਂ ਹਰ ਉਮਰ ਅਤੇ ਹਰ ਸਕਿਨ ਟੋਨ ਵਾਲੀਆਂ ਔਰਤਾਂ ’ਤੇ ਖੂਬ ਜੱਚਦੇ ਹਨ। ਗੋਲਡਨ ਅਤੇ ਸਿਲਵਰ ਦੀ ਸ਼ਿਮਰੀ ਇਨ੍ਹਾਂ ਸਾੜ੍ਹੀਆਂ ਨੂੰ ਇਕ ਲਗਜ਼ਰੀ ਅਤੇ ਗਲੈਮਰਸ ਲੁੱਕ ਦਿੰਦੀ ਹੈ, ਜਿਸ ਨਾਲ ਕੋਈ ਵੀ ਮੁਟਿਆਰ ਕਿਸੇ ਵੀ ਫੰਕਸ਼ਨ ’ਚ ਸਾਰਿਆਂ ਦੀਆਂ ਨਜ਼ਰਾਂ ਦਾ ਕੇਂਦਰ ਬਣ ਜਾਂਦੀ ਹੈ। ਇਨ੍ਹਾਂ ਸਾੜ੍ਹੀਆਂ ਨੂੰ ਸਟਾਈਲ ਕਰਨ ਦਾ ਤਰੀਕਾ ਵੀ ਕਾਫੀ ਆਸਾਨ ਅਤੇ ਮਾਡਰਨ ਹੈ। ਮੁਟਿਆਰਾਂ ਇਨ੍ਹਾਂ ਨੂੰ ਮਿਨੀਮਲ ਜਿਊਲਰੀ ਨਾਲ ਪਹਿਨਣਾ ਪਸੰਦ ਕਰਦੀਆਂ ਹਨ। ਹਲਕੀ ਗੋਲਡਨ ਜਿਊਲਰੀ ਇਨ੍ਹਾਂ ਸਾੜ੍ਹੀਆਂ ਦੇ ਨਾਲ ਪਰਫੈਕਟ ਮੈਚ ਕਰਦੀ ਹੈ। ਕੁਝ ਔਰਤਾਂ ਸਾੜ੍ਹੀ ਦੇ ਕਲਰ ਨਾਲ ਮੈਚਿੰਗ ਜਿਊਲਰੀ ਵੀ ਚੁਣਦੀਆਂ ਹਨ। ਅਸੈਸਰੀਜ਼ ਦੀ ਗੱਲ ਕਰੀਏ ਤਾਂ ਸ਼ਿਮਰੀ ਕਲੱਚ ਬੈਗ ਇਨ੍ਹਾਂ ਸਾੜ੍ਹੀਆਂ ਦੇ ਨਾਲ ਬਹੁਤ ਟ੍ਰੈਂਡੀ ਲੱਗਦਾ ਹੈ।

ਹੇਅਰ ਸਟਾਈਲ ’ਚ ਓਪਨ ਹੇਅਰ, ਸਾਫਟ ਵੇਵਜ਼ ਜਾਂ ਹਲਕਾ ਜਿਹਾ ਹੇਅਰਡੂ (ਜੂੜਾ) ਮੁਟਿਆਰਾਂ ਦਾ ਮਨਪਸੰਦ ਆਪਸ਼ਨ ਹੈ। ਫੁੱਟਵੀਅਰ ’ਚ ਹਾਈ ਹੀਲਜ਼, ਪਲੇਟਫਾਰਮ ਹੀਲ ਸੈਂਡਲ ਜਾਂ ਸਟਾਈਲਿਸ਼ ਫਲੈਟਸ ਦੇ ਨਾਲ ਇਹ ਸਾੜ੍ਹੀਆਂ ਬੇਹੱਦ ਐਲੀਗੈਂਟ ਲੱਗਦੀਆਂ ਹਨ। ਟੂ-ਟੋਨ ਸ਼ਿਮਰੀ ਸਾੜ੍ਹੀ ਦੀ ਲੋਕਪ੍ਰਿਯਤਾ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਹ ਪ੍ਰੰਪਰਾ ਅਤੇ ਮਾਡਰਨ ਫੈਸ਼ਨ ਦਾ ਬਿਹਤਰੀਨ ਮਿਸ਼ਰਣ ਹੈ। ਇਕ ਪਾਸੇ ਇਹ ਭਾਰਤੀ ਸੱਭਿਆਚਾਰ ਨੂੰ ਬਣਾਈ ਰੱਖਦੀ ਹੈ, ਦੂਜੇ ਪਾਸੇ ਨੌਜਵਾਨ ਪੀੜ੍ਹੀ ਦੀਆਂ ਸਟਾਈਲਿਸ਼ ਜ਼ਰੂਰਤਾਂ ਨੂੰ ਪੂਰਾ ਕਰਦੀ ਹੈ। ਅੱਜ-ਕੱਲ੍ਹ ਸੋਸ਼ਲ ਮੀਡੀਆ ’ਤੇ ਵੀ ਮੁਟਿਆਰਾਂ ਇਨ੍ਹਾਂ ਸਾੜ੍ਹੀਆਂ ਨੂੰ ਪਹਿਨ ਕੇ ਰੀਲਸ ਅਤੇ ਫੋਟੋਆਂ ਸ਼ੇਅਰ ਕਰ ਰਹੀਆਂ ਹਨ, ਜਿਸ ਨਾਲ ਇਹ ਟ੍ਰੈਂਡ ਹੋਰ ਤੇਜ਼ੀ ਨਾਲ ਫੈਲ ਰਿਹਾ ਹੈ। ਭਾਵੇਂ ਕੋਈ ਵਿਆਹ ਦਾ ਫੰਕਸ਼ਨ ਹੋਵੇ, ਮਹਿੰਦੀ, ਸੰਗੀਤ ਜਾਂ ਕੋਈ ਕਾਰਪੋਰੇਟ ਇਵੈਂਟ, ਟੂ-ਟੋਨ ਸ਼ਿਮਰੀ ਸਾੜ੍ਹੀ ਹਰ ਜਗ੍ਹਾ ਪਰਫੈਕਟ ਚੁਆਇਸ ਸਾਬਤ ਹੋ ਰਹੀ ਹੈ। ਲਾਈਟਵੇਟ ਹੋਣ, ਚਮਕਦਾਰ ਲੁੱਕ ਦੇਣ ਅਤੇ ਆਸਾਨੀ ਨਾਲ ਸਟਾਈਲ ਕੀਤੇ ਜਾਣ ਦੀ ਵਜ੍ਹਾ ਨਾਲ ਇਹ ਮੁਟਿਆਰਾਂ ਦੀ ਟਾਪ ਪਸੰਦ ਬਣ ਚੁੱਕੀ ਹੈ। ਕਿਸੇ ਸਪੈਸ਼ਲ ਮੌਕੇ ’ਤੇ ਵੱਖਰੀ ਅਤੇ ਯਾਦਗਾਰ ਲੁੱਕ ਲਈ ਟੂ-ਟੋਨ ਸ਼ਿਮਰੀ ਸਾੜ੍ਹੀ ਮੁਟਿਆਰਾਂ ਦੀ ਫੇਵਰੇਟ ਬਣੀ ਹੋਈ ਹੈ। ਇਹ ਨਾ ਸਿਰਫ ਸੁੰਦਰਤਾ ਵਧਾਉਂਦੀ ਹੈ, ਸਗੋਂ ਮੁਟਿਆਰਾਂ ਨੂੰ ਪੂਰਾ ਦਿਨ ਕਾਨਫੀਡੈਂਟ ਅਤੇ ਕੰਫਰਟੇਬਲ ਵੀ ਫੀਲ ਕਰਵਾਉਂਦੀ ਹੈ। 

  • Two tone shimmery saree
  • young women
  • favorite
  • ਟੂ ਟੋਨ ਸ਼ਿਮਰੀ ਸਾੜ੍ਹੀ
  • ਮੁਟਿਆਰਾਂ
  • ਪਸੰਦ

ਅੱਖਾਂ ਦੀ ਬਣਾਵਟ ਅਨੁਸਾਰ ਲਗਾਓ eyeliner , ਹਰ ਕੋਈ ਦੇਖਦਾ ਰਹਿ ਜਾਵੇਗਾ ਤੁਹਾਡੀ ਖ਼ੂਬਸੂਰਤੀ

NEXT STORY

Stories You May Like

  • black work  white suits  young women
    ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
  • the rhythm of the song has become a new voice for stroke patients
    ਗਾਣੇ ਦੀ ਲੈਅ ਬਣੀ ਸਟ੍ਰੋਕ ਮਰੀਜ਼ਾਂ ਲਈ ਨਵੀਂ ਆਵਾਜ਼
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • chandigarh railway station
    ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ ਲੱਗੀ ਨਵੀਂ ਬਣੀ ਛੱਤ
  • loose fit top  young women  trendy look
    ਲੂਜ਼ ਫਿੱਟ ਟਾਪ ਬਣੇ ਮੁਟਿਆਰਾਂ ਦੀ ਟ੍ਰੈਂਡੀ ਲੁੱਕ ਦਾ ਨਵਾਂ ਰਾਜ਼
  • investment indian companies abroad increased by 50   first choice
    ਵਿਦੇਸ਼ਾਂ 'ਚ 50% ਵਧਿਆ ਭਾਰਤੀ ਕੰਪਨੀਆਂ ਦਾ ਨਿਵੇਸ਼, ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਿਆ ਇਹ ਦੇਸ਼
  • ram temple  chardava case  investigation sit
    ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਨਵੇਂ ਸਿਰਿਓਂ ਹੋਵੇਗੀ ਜਾਂਚ: ਨਵੀਂ SIT ਵਲੋਂ ਜਾਂਚ ਦੀ ਰਣਨੀਤੀ ਤੈਅ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • what is the correct way to color hair
      ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
    • amla water is a boon for hair
      ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ...
    • women  dresses  matching handbags
      ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
    • canada student visa
      ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ, ਖੁਫ਼ੀਆ ਰਿਪੋਰਟ ਤੋਂ...
    • how to make paneer makhani easily at home
      ਬਿਨਾਂ ਪਿਆਜ਼-ਲਸਣ ਦੇ ਇੰਝ ਬਣਾਓ ਘਰ 'ਚ ਆਸਾਨ ਤਰੀਕੇ ਨਾਲ ਪਨੀਰ ਮਖਣੀ, ਜਾਣੋ...
    • this country has banned makeup for brides
      ਇਸ ਦੇਸ਼ 'ਚ ਲਾੜੀਆਂ ਦੇ ਮੇਕਅਪ 'ਤੇ ਲੱਗਾ ਬੈਨ ! ਕਾਰਨ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +