ਜਲੰਧਰ:ਹਨ ਜਿਨ੍ਹਾਂ ਨਾਲ ਤੁਸੀਂ ਬਿਨਾਂ ਕੌਫੀ ਤੋਂ ਆਪਣੇ ਆਪ ਨੂੰ ਐਕਟਿਵ ਰੱਖ ਸਕਦੇ ਹੋ। ਵੱਧ ਤੋਂ ਵੱਧ ਪਾਣੀ ਪੀਓ। ਪਾਣੀ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਲਈ ਥੋੜ੍ਹਾ-ਥੋੜ੍ਹਾ ਪਾਣੀ ਪੀਂਦੇ ਰਹੋ ਇਸ ਨਾਲ ਤੁਸੀਂ ਤਰੋਤਾਜ਼ਾ ਮਹਿਸੂਸ ਕਰੋਗੇ।
ਇਹ ਵੀ ਪੜ੍ਹੋ:Beauty Tips: ਚਿੱਟੇ ਵਾਲਾਂ ਨੂੰ ਫਿਰ ਤੋਂ ਕਾਲਾ ਕਰਨਗੇ ਇਹ ਦੇਸੀ ਉਪਾਅ
ਗ੍ਰੀਨ ਟੀ: ਕੌਫੀ ਦੀ ਥਾਂ 'ਤੇ ਗ੍ਰੀਨ ਟੀ ਵੀ ਪੀਤੀ ਜਾ ਸਕਦੀ ਹੈ। ਇਹ ਸਿਹਤ ਲਈ ਵੀ ਲਾਹੇਵੰਦ ਹੈ ਤੇ ਸਰੀਰ ਨੂੰ ਐਕਟਿਵ ਵੀ ਰੱਖਦੀ ਹੈ।
ਡਾਰਕ ਚਾਕਲੇਟ: ਕੌਫੀ ਤੋਂ ਇਲਾਵਾ ਡਾਰਕ ਚਾਕਲੇਟ ਵੀ ਲਈ ਜਾ ਸਕਦੀ ਹੈ। ਡਾਇਜੈਸਟਿਵ ਸਿਸਟਮ ਠੀਕ ਰਹਿੰਦਾ ਹੈ। ਇਸ ਤੋਂ ਇਲਾਵਾ ਦਿਮਾਗ ਦੀ ਗਰੋਥ ਹੁੰਦੀ ਹੈ।
ਇਹ ਵੀ ਪੜ੍ਹੋ:ਇਕੱਲੀਆਂ ਰਹਿਣ ਵਾਲੀਆਂ ਜਨਾਨੀਆਂ ਨੂੰ ਬਲੱਡ ਪ੍ਰੈੱਸ਼ਰ ਦਾ ਖ਼ਤਰਾ ਜ਼ਿਆਦਾ, ਜਾਣੋ ਕਿਉਂ
ਨਿੰਬੂ ਪਾਣੀ: ਸਰੀਰ 'ਚ ਵਿਟਾਮਿਨ ਸੀ ਦੀ ਕਮੀ ਵੀ ਨਹੀਂ ਰਹਿੰਦੀ। ਪਿਆਸ ਬੁਝਾਉਣ ਦਾ ਕੰਮ ਵੀ ਹੋਵੇਗਾ। ਗਰਮੀ 'ਚ ਲੂ ਲੱਗਣ ਤੋਂ ਵੀ ਬਚਾਅ ਰਹਿੰਦਾ ਹੈ ਤੇ ਸਰੀਰ ਨੂੰ ਤਰੋਤਾਜ਼ਾ ਵੀ ਰੱਖਦਾ ਹੈ।
ਸੇਬ ਦਾ ਸਿਰਕਾ: ਇਹ ਸਰੀਰ ਨੂੰ ਐਨਰਜੀ ਦਿੰਦਾ ਹੈ। ਸਰੀਰ 'ਚ ਇਮਿਊਨਿਟੀ ਸਮਰੱਥਾ ਵਧਾਉਂਦਾ ਹੈ। ਇਸ ਲਈ ਪਾਣੀ 'ਚ ਮਿਕਸ ਕਰਕੇ ਤੁਸੀਂ ਇਸ ਨੂੰ ਵੀ ਲੈ ਸਕਦੇ ਹੋ।
ਸੇਬ ਦਾ ਜੂਸ: ਇਹ ਵੀ ਸਰੀਰ ਨੂੰ ਐਕਟਿਵ ਰੱਖਣ 'ਚ ਸਹਾਈ ਹੁੰਦਾ ਹੈ। ਸੋ ਤੁਸੀਂ ਸੁਸਤੀ ਤਿਆਗਣ ਲਈ ਜਾਂ ਤਾਂ ਪੂਰਾ ਸੇਬ ਖਾ ਸਕਦੇ ਹੋ ਜਾਂ ਫਿਰ ਇਸ ਨੂੰ ਜੂਸ ਦੇ ਰੂਪ 'ਚ ਲੈ ਸਕਦੇ ਹੋ।
Winter Special: 20 ਮਿੰਟ 'ਚ ਘਰ ਦੀ ਰਸੋਈ 'ਚ ਇੰਝ ਬਣਾਓ ਰੈਸਤਰਾਂ ਵਰਗਾ ਕ੍ਰੀਮੀ ਮਸ਼ਰੂਮ ਸੂਪ
NEXT STORY