Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    12:25:08 AM

  • murder in faridkot

    ਫ਼ਰੀਦਕੋਟ 'ਚ 24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰ...

  • big news for jalandhar residents court stays setting up of firecracker market

    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ...

  • akali dal delegation meets punjab governor regarding parvinder jhota case

    ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ...

  • parvinder jhota s father makes a major statement regarding entering politics

    ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਜੇਕਰ ਪਾਉਣਾ ਚਾਹੁੰਦੇ ਹੋ ਨਿਖਰਿਆ ਤੇ ਬੇਦਾਗ ਚਿਹਰਾ ਤਾਂ ਵਰਤੋ ਕੇਸਰ ਦੇ ਇਹ ਫੇਸਪੈਕ

LIFE-STYLE News Punjabi(ਲਾਈਫ ਸਟਾਈਲ)

ਜੇਕਰ ਪਾਉਣਾ ਚਾਹੁੰਦੇ ਹੋ ਨਿਖਰਿਆ ਤੇ ਬੇਦਾਗ ਚਿਹਰਾ ਤਾਂ ਵਰਤੋ ਕੇਸਰ ਦੇ ਇਹ ਫੇਸਪੈਕ

  • Author Tarsem Singh,
  • Updated: 04 Aug, 2024 03:21 PM
Jalandhar
use this saffron face pack
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਕੇਸਰ ਦੀ ਵਰਤੋਂ ਚਿਹਰੇ 'ਤੇ ਲਗਾਉਣ ਤੋਂ ਲੈ ਕੇ ਖਾਣ ਤੱਕ ਕਈ ਚੀਜ਼ਾਂ 'ਚ ਕੀਤੀ ਜਾਂਦੀ ਹੈ। ਕੇਸਰ ਦੀ ਵਰਤੋਂ ਕਰਨ ਨਾਲ ਤੁਹਾਡੀ ਚਮੜੀ ਬੇਦਾਗ ਹੋ ਜਾਂਦੀ ਹੈ ਅਤੇ ਚਿਹਰੇ 'ਤੇ ਗੁਲਾਬੀ ਨਿਖਾਰ ਆਉਂਦਾ ਹੈ। ਕੇਸਰ ਦੇ ਛੋਟੇ ਧਾਗੇ ਬਹੁਤ ਫਾਇਦੇਮੰਦ ਹੁੰਦੇ ਹਨ। ਜੇਕਰ ਤੁਸੀਂ ਕੇਸਰ ਨੂੰ ਦੁੱਧ, ਨਾਰੀਅਲ ਤੇਲ ਜਾਂ ਤੁਲਸੀ ਦੇ ਨਾਲ ਮਿਲਾ ਕੇ ਚਿਹਰੇ 'ਤੇ ਲਗਾਓ ਤਾਂ ਰੰਗ ਸਾਫ਼ ਹੋ ਜਾਂਦਾ ਹੈ। ਕੇਸਰ ਨੂੰ ਚਿਹਰੇ 'ਤੇ ਲਗਾਉਣ ਨਾਲ ਮੁਹਾਸੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਕੇਸਰ ਪਿਗਮੈਂਟੇਸ਼ਨ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਕੇਸਰ ਨਾਲ ਤੁਸੀਂ ਇਹ 5 ਤਰ੍ਹਾਂ ਦੇ ਫੇਸ ਪੈਕ ਬਣਾ ਸਕਦੇ ਹੋ।

1- ਕੇਸਰ ਅਤੇ ਚੰਦਨ ਦਾ ਫੇਸ ਪੈਕ- ਕੇਸਰ ਅਤੇ ਚੰਦਨ ਰੰਗ ਨੂੰ ਨਿਖਾਰਦੇ ਹਨ, ਇਸੇ ਲਈ ਇਸ ਦੀ ਵਰਤੋਂ ਕਈ ਨਹਾਉਣ ਵਾਲੇ ਸਾਬਣਾਂ ਅਤੇ ਕਰੀਮਾਂ ਵਿਚ ਕੀਤੀ ਜਾਂਦੀ ਹੈ। ਜੇਕਰ ਤੁਸੀਂ ਵੀ ਆਪਣਾ ਰੰਗ ਗੋਰਾ ਬਣਾਉਣਾ ਚਾਹੁੰਦੇ ਹੋ ਤਾਂ ਕੱਚੇ ਦੁੱਧ 'ਚ ਕੇਸਰ ਦੇ ਧਾਗੇ ਨੂੰ ਭਿਓ ਲਓ ਅਤੇ ਜਦੋਂ ਦੁੱਧ ਦਾ ਰੰਗ ਕੇਸਰ ਭਾਵ ਪੀਲਾ ਹੋ ਜਾਵੇ ਤਾਂ ਇਸ 'ਚ ਚੰਦਨ ਪਾਊਡਰ ਮਿਲਾ ਕੇ ਇਸ ਨੂੰ ਚਿਹਰੇ ਅਤੇ ਗਰਦਨ 'ਤੇ ਲਗਾਓ। ਇਹ ਹੈ ਸਭ ਤੋਂ ਆਸਾਨ ਘਰੇਲੂ ਨੁਸਖਾ, ਜਿਸ ਨਾਲ ਤੁਹਾਡੇ ਚਿਹਰੇ ਦਾ ਰੰਗ ਬਦਲ ਜਾਂਦਾ ਹੈ।

2- ਕੇਸਰ ਅਤੇ ਤੁਲਸੀ ਦਾ ਫੇਸ ਪੈਕ- ਲੜਕਿਆਂ ਅਤੇ ਲੜਕੀਆਂ ਨੂੰ ਕਿਸ਼ੋਰ ਉਮਰ ਵਿਚ ਮੁਹਾਸੇ ਦੀ ਸਮੱਸਿਆ ਹੁੰਦੀ ਹੈ। ਕਈ ਵਾਰ ਮੁਹਾਸੇ ਦੀ ਇਹ ਸਮੱਸਿਆ ਬੁਢਾਪੇ ਤੱਕ ਰਹਿੰਦੀ ਹੈ। ਖਾਸ ਕਰਕੇ ਔਰਤਾਂ ਕਿੱਲਾਂ-ਮੁਹਾਸੇ ਤੋਂ ਜ਼ਿਆਦਾ ਪ੍ਰੇਸ਼ਾਨ ਹੁੰਦੀਆਂ ਹਨ। ਜੇਕਰ ਤੁਹਾਡੇ ਸਾਫ਼-ਸੁਥਰੇ ਚਿਹਰੇ 'ਤੇ ਮੁਹਾਸੇ ਨਿਕਲਦੇ ਹਨ, ਤਾਂ ਇਹ ਤੁਹਾਡੀ ਸੁੰਦਰਤਾ 'ਤੇ ਦਾਗ ਵਾਂਗ ਹੈ। ਕੁਝ ਲੋਕਾਂ ਨੂੰ ਮੁਹਾਸੇ ਤੋਂ ਵੀ ਦਾਗ ਲੱਗ ਜਾਂਦੇ ਹਨ। ਮੁਹਾਸੇ ਦੂਰ ਕਰਨ ਲਈ ਤੁਲਸੀ ਦੀਆਂ ਪੱਤੀਆਂ ਅਤੇ ਕੇਸਰ ਨੂੰ ਪਾਣੀ ਨਾਲ ਪੀਸ ਕੇ ਪੇਸਟ ਬਣਾ ਲਓ। ਹੁਣ ਇਸ ਨੂੰ ਮੁਹਾਸੇ 'ਤੇ ਲਗਾਓ। ਪੈਕ ਸੁੱਕ ਜਾਣ 'ਤੇ ਪਾਣੀ ਨਾਲ ਧੋ ਲਓ। ਹਫ਼ਤੇ ਵਿੱਚ 2 ਵਾਰ ਇਸ ਨੂੰ ਜਰੂਰ ਲਗਾਉ।

3- ਕੇਸਰ ਅਤੇ ਸ਼ਹਿਦ ਦਾ ਫੇਸ ਪੈਕ- ਕੁਝ ਲੋਕਾਂ ਦੀ ਚਮੜੀ ਬਹੁਤ ਖੁਸ਼ਕ ਅਤੇ ਬੇਜਾਨ ਹੁੰਦੀ ਹੈ। ਅਜਿਹੇ ਲੋਕਾਂ ਲਈ ਕੇਸਰ ਦਾ ਪੈਕ ਬਹੁਤ ਫਾਇਦੇਮੰਦ ਹੁੰਦਾ ਹੈ। ਕੇਸਰ ਅਤੇ ਸ਼ਹਿਦ ਨੂੰ ਮਿਲਾ ਕੇ ਲਗਾਉਣ ਨਾਲ ਤੁਹਾਡੀ ਚਮੜੀ ਕੁੱਝ ਹੀ ਦਿਨਾਂ ਵਿੱਚ ਨਰਮ ਅਤੇ ਮੌਇਸਚਰ ਵਾਲੀ ਹੋ ਜਾਂਦੀ ਹੈ। ਇਸ ਨੂੰ ਬਣਾਉਣ ਲਈ ਇਕ ਚੱਮਚ ਸ਼ਹਿਦ 'ਚ ਕੇਸਰ ਦੇ ਕੁਝ ਧਾਗੇ ਮਿਲਾ ਕੇ ਚਿਹਰੇ 'ਤੇ ਲਗਾਓ। ਤੁਸੀਂ ਇਸ ਪੈਕ ਨੂੰ ਗਰਦਨ 'ਤੇ ਵੀ ਲਗਾ ਸਕਦੇ ਹੋ। ਥੋੜ੍ਹੀ ਦੇਰ ਬਾਅਦ ਪਾਣੀ ਨਾਲ ਧੋ ਲਓ। ਇਸ ਨੂੰ ਲਗਾਉਣ ਨਾਲ ਚਿਹਰੇ ਦੀ ਖੁਸ਼ਕੀ ਖਤਮ ਹੋ ਜਾਵੇਗੀ ਅਤੇ ਚਿਹਰਾ ਖਿੜਿਆ ਰਹੇਗਾ।

4- ਕੇਸਰ ਅਤੇ ਦੁੱਧ ਨਾਲ ਫੇਸ ਪੈਕ ਬਣਾਓ- ਕੁਝ ਲੋਕਾਂ ਦੀ ਚਮੜੀ ਜ਼ਿਆਦਾ ਤੇਲਯੁਕਤ ਅਤੇ ਚਿਪਚਿਪਾ ਹੋ ਜਾਂਦੀ ਹੈ। ਇਸ ਨਾਲ ਕਿੱਲ ਅਤੇ ਮੁਹਾਸੇ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਤੁਸੀਂ ਕੇਸਰ ਨੂੰ ਚਨਿਆਂ ਨਾਲ ਮਿਲਾ ਕੇ ਫੇਸ ਪੈਕ ਬਣਾ ਸਕਦੇ ਹੋ। ਇਸ ਨਾਲ ਚਿਹਰੇ 'ਤੇ ਤੇਲ ਘੱਟ ਜਾਂਦਾ ਹੈ। ਇਸ ਨੂੰ ਬਣਾਉਣ ਲਈ 2 ਚੱਮਚ ਛੋਲਿਆਂ ਨੂੰ ਰਾਤ ਭਰ ਦੁੱਧ 'ਚ ਭਿਓ ਕੇ ਰੱਖੋ। ਭਿੱਜੇ ਹੋਏ ਚਨੇ ਨੂੰ ਉਸੇ ਦੁੱਧ ਅਤੇ ਕੇਸਰ ਨਾਲ ਪੀਸ ਲਓ। ਇਸ ਪੈਕ ਨੂੰ ਚਿਹਰੇ 'ਤੇ ਲਗਾਓ ਅਤੇ ਸੁੱਕ ਜਾਣ 'ਤੇ ਪਾਣੀ ਨਾਲ ਧੋ ਲਓ। ਤੁਹਾਨੂੰ ਹਫ਼ਤੇ ਵਿੱਚ ਦੋ ਵਾਰ ਇਸ ਨੂੰ ਅਪਲਾਈ ਕਰਨਾ ਚਾਹੀਦਾ ਹੈ। ਕੇਸਰ ਅਤੇ ਛੋਲਿਆਂ ਦਾ ਪੈਕ ਚਿਹਰੇ 'ਤੇ ਜਮ੍ਹਾਂ ਹੋਈ ਗੰਦਗੀ ਅਤੇ ਤੇਲ ਨੂੰ ਸੋਖ ਲੈਂਦਾ ਹੈ।

5- ਕੇਸਰ ਅਤੇ ਨਾਰੀਅਲ ਤੇਲ ਦਾ ਫੇਸ ਪੈਕ- ਫੇਸ਼ੀਅਲ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਤੁਸੀਂ ਇਸ ਨੂੰ ਕਿਸੇ ਵੀ ਪੈਕ ਵਿਚ ਮਿਲਾ ਕੇ ਲਗਾ ਸਕਦੇ ਹੋ। ਕੇਸਰ ਚਿਹਰੇ ਦੀ ਰੰਗਤ ਨੂੰ ਸੁਧਾਰਨ ਦੇ ਨਾਲ-ਨਾਲ ਖਾਰਸ਼ ਨੂੰ ਵੀ ਦੂਰ ਕਰਦਾ ਹੈ। ਕਈ ਵਾਰ ਚਿਹਰੇ 'ਤੇ ਖਾਰਸ਼ ਅਤੇ ਧੱਫੜ ਨਿਕਲ ਆਉਂਦੇ ਹਨ। ਅਜਿਹੀ ਸਥਿਤੀ 'ਚ ਤੁਸੀਂ ਨਾਰੀਅਲ ਦੇ ਤੇਲ 'ਚ ਕੇਸਰ ਮਿਲਾ ਕੇ ਲਗਾ ਸਕਦੇ ਹੋ। ਤੁਸੀਂ ਕੇਸਰ ਨੂੰ ਨਾਰੀਅਲ ਦੇ ਤੇਲ ਅਤੇ ਗੁਲਾਬ ਜਲ ਵਿੱਚ ਵੀ ਪਾ ਸਕਦੇ ਹੋ ਅਤੇ ਇਸ ਨੂੰ ਰੋਜ਼ ਰਾਤ ਨੂੰ ਸੌਂਦੇ ਸਮੇਂ ਲਗਾ ਸਕਦੇ ਹੋ।

  • Saffron
  • milk
  • clear face
  • Facepack
  • ਕੇਸਰ
  • ਦੁੱਧ
  • ਨਿਖਰਿਆ ਚਿਹਰਾ
  • ਫੇਸਪੈਕ

ਘਰ 'ਚ ਬਣਾਓ ਬਾਜ਼ਾਰ ਵਰਗੇ ਜ਼ਾਇਕੇਦਾਰ ਛੋਲੇ-ਭਟੂਰੇ

NEXT STORY

Stories You May Like

  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • festive season  haldiram  kesar peda  meethi foods  sample
    ਤਿਉਹਾਰੀ ਸੀਜ਼ਨ ਦੌਰਾਨ ‘ਹਲਦੀਰਾਮ’ ਦਾ ਕੇਸਰ ਪੇੜਾ ਜਾਂਚ ਦੇ ਘੇਰੇ ’ਚ ! ‘ਮੀਠੀ ਫੂਡਜ਼’ ਦੀ ਚਿਮਨੀ ’ਤੇ ਮਿਲੇ ਮੱਕੜੀ...
  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • if you are troubled by dandruff  try these methods
    ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • railway department mistake made during travel lead to 6 months imprisonment
    ਰੇਲਵੇ ਵਿਭਾਗ ਦੀ ਵੱਡੀ ਕਾਰਵਾਈ : ਯਾਤਰਾ ਦੌਰਾਨ ਕੀਤੀ ਇਹ ਗਲਤੀ ਤਾਂ ਜ਼ਬਤ ਹੋ ਸਕਦੀ ਹੈ ਟਿਕਟ ਤੇ 6 ਮਹੀਨੇ ਦੀ ਕੈਦ
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
  • women caught stealing a purse at the bus stand
    ਜਲੰਧਰ ਦੇ ਬੱਸ ਸਟੈਂਡ 'ਤੇ ਪਰਸ ਚੋਰੀ ਕਰਦੀਆਂ ਔਰਤਾਂ ਕਾਬੂ, ਜੰਮ ਕੇ ਕੀਤੀ ਛਿੱਤਰ...
  • young man found drunk on his shoulder with a pole
    ਜਲੰਧਰ ਵਿਖੇ ਨੌਜਵਾਨ ਦੀ ਨਸ਼ੇ 'ਚ ਝੂਲਦੇ ਦੀ ਵੀਡੀਓ ਹੋਈ ਵਾਇਰਲ
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • take a 10 minute walk after eating  your blood sugar will remain under control
      ਖਾਣ ਤੋਂ ਬਾਅਦ 10 ਮਿੰਟ ਸੈਰ ਕਰੋ, ਸ਼ੂਗਰ ’ਤੇ ਲੱਗੇਗੀ ਲਗਾਮ
    • why does laughter arise on serious occasions
      ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...
    • major decision by fssai
      6 ਮਹੀਨੇ ਤੱਕ ਦੇ ਸ਼ਿਸ਼ੂਆਂ ਦੇ ਖਾਣੇ 'ਚੋਂ ਵਾਧੂ ਸ਼ੂਗਰ 'ਤੇ ਲੱਗੀ ਪੂਰੀ ਪਾਬੰਦੀ...
    • printed and plain dresses are giving young women a trendy look
      ਪ੍ਰਿੰਟਿਡ-ਪਲੇਨ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਟਰੈਂਡੀ ਲੁੱਕ
    • make sabudana potato paratha at home the easy way
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸਾਬੂਦਾਣਾ-ਆਲੂ ਪਰੌਂਠਾ, ਜਾਣੋ ਪੂਰੀ ਵਿਧੀ
    • achieve a radiant glow with these kitchen items
      ਮਹਿੰਗੇ ਪ੍ਰੋਡਕਟ ਨਹੀਂ,  ਰਸੋਈ ਦੀਆਂ ਇਨ੍ਹਾਂ ਚੀਜ਼ਾਂ ਨਾਲ ਪਾਓ ਨਿਖਾਰ
    • fat is essential for children  s brain development
      ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
    • these plants will keep snakes away from your home
      ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
    • try these easy remedies for pink lips
      ਗੁਲਾਬੀ ਅਤੇ ਮੁਲਾਇਮ ਬੁੱਲ੍ਹਾਂ ਲਈ ਅਪਣਾਓ ਆਸਾਨ ਉਪਾਅ
    • festival season  fully heavily embroidered suit
      ਫੈਸਟੀਵਲ ਸੀਜ਼ਨ ’ਚ ਛਾਏ ਫੁੱਲ ਹੈਵੀ ਐਂਬ੍ਰਾਇਡਰੀ ਵਾਲੇ ਸੂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +