Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    3:51:13 PM

  • pm modi visit to jalandhar land of doaba has become a launching pad for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ...

  • punjab police employee found in an intoxicated state drug positive in dope test

    ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ...

  • read this news before voting

    Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ...

  • manish tewari s big statement after pictures of conversation with pm modi

    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’

LIFE STYLE News Punjabi(ਲਾਈਫ ਸਟਾਈਲ)

ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’

  • Edited By Disha,
  • Updated: 27 Apr, 2026 09:29 AM
Life Style
v neck kurti  young women  stylish look
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਇਨ੍ਹੀਂ ਦਿਨੀਂ ਇੰਡੀਅਨ ਵੀਅਰ ’ਚ ਵੀ-ਨੈੱਕ ਕੁੜਤੀ ਸੈੱਟ ਦਾ ਕ੍ਰੇਜ਼ ਮੁਟਿਆਰਾਂ ਅਤੇ ਔਰਤਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਕਾਲਜ ਜਾਣ ਵਾਲੀਆਂ ਮੁਟਿਆਰਾਂ ਤੋਂ ਲੈ ਕੇ ਕੰਮਕਾਜੀ ਔਰਤਾਂ ਅਤੇ ਘਰੇਲੂ ਔਰਤਾਂ ਤੱਕ, ਹਰ ਕੋਈ ਵੀ-ਨੈੱਕ ਕੁੜਤੀ ਸੈੱਟ ਨੂੰ ਆਪਣੇ ਵਾਰਡਰੋਬ ’ਚ ਸ਼ਾਮਲ ਕਰ ਰਿਹਾ ਹੈ। ਇਸ ਦੀ ਸਭ ਤੋਂ ਵੱਡੀ ਵਜ੍ਹਾ ਹੈ ਇਸ ਦਾ ਸਟਾਈਲਿਸ਼ ਲੁੱਕ ਅਤੇ ਜ਼ਬਰਦਸਤ ਕੰਫਰਟ। ਕੈਜ਼ੁਅਲ ਆਊਟਿੰਗ ਹੋਵੇ ਜਾਂ ਆਫਿਸ ਮੀਟਿੰਗ, ਵਿਆਹ-ਫੰਕਸ਼ਨ ਹੋਵੇ ਜਾਂ ਪਿਕਨਿਕ, ਹਰ ਮੌਕੇ ’ਤੇ ਵੀ-ਨੈੱਕ ਕੁੜਤੀ ਸੈੱਟ ਪਰਫੈਕਟ ਚੁਆਇਸ ਬਣ ਗਿਆ ਹੈ। ਵੀ-ਨੈੱਕ ਕੁੜਤੀ ਸੈੱਟ ’ਚ ਡਿਜ਼ਾਈਨ, ਰੰਗ ਅਤੇ ਪੈਟਰਨ ਦੀ ਭਰਮਾਰ ਹੈ। ਬਾਜ਼ਾਰ ’ਚ ਵੀ-ਨੈੱਕ ਨਾਇਰਾ ਕੱਟ ਕੁੜਤੀ ਸੈੱਟ, ਵੀ-ਨੈੱਕ ਫਰਾਕ ਸਟਾਈਲ ਕੁੜਤੀ ਸੈੱਟ, ਵੀ-ਨੈੱਕ ਸਟ੍ਰੇਟ ਕੁੜਤੀ ਸੈੱਟ ਖੂਬ ਪਸੰਦ ਕੀਤੇ ਜਾ ਰਹੇ ਹਨ। ਕੁੜਤੀ ਦੇ ਨਾਲ ਬਾਟਮ ਦੀ ਵੀ ਕਈ ਵੈਰਾਇਟੀ ਮਿਲ ਰਹੀ ਹੈ। ਕੋਈ ਸ਼ਰਾਰਾ ਦੇ ਨਾਲ ਵੀ-ਨੈੱਕ ਕੁੜਤੀ ਲੈ ਰਿਹਾ ਹੈ ਤਾਂ ਕੋਈ ਪਲਾਜ਼ੋ, ਪੈਰਲਲ ਪੈਂਟ ਜਾਂ ਸਟ੍ਰੇਟ ਪੈਂਟ ਦੇ ਨਾਲ, ਮੁਟਿਆਰਾਂ ਆਪਣੀ ਬਾਡੀ ਟਾਈਪ ਅਤੇ ਪਸੰਦ ਦੇ ਅਨੁਸਾਰ ਬਾਟਮ ਚੁਣ ਰਹੀਆਂ ਹਨ।

PunjabKesari

ਵੀ-ਨੈੱਕ ਕੁੜਤੀ ਸੈੱਟ ਦੀ ਖ਼ਾਸੀਅਤ ਹੈ ਕਿ ਇਹ ਹਰ ਮੌਕੇ ’ਤੇ ਫਿੱਟ ਬੈਠਦੀ ਹੈ। ਆਫਿਸ, ਇੰਟਰਵਿਊ ਜਾਂ ਫਾਰਮਲ ਮੀਟਿੰਗ ਲਈ ਪਲੇਨ ਵੀ-ਨੈੱਕ ਕੁੜਤੀ ਸੈੱਟ ਵਿਦ ਸੇਮ ਕਲਰ ਪੈਂਟ ਪ੍ਰੋਫੈਸ਼ਨਲ ਅਤੇ ਸੋਬਰ ਲੁੱਕ ਦਿੰਦੇ ਹਨ। ਉੱਥੇ ਹੀ ਫਲੋਰਲ ਪ੍ਰਿੰਟ, ਐਬਸਟਰੈਕਟ ਪ੍ਰਿੰਟ ਜਾਂ ਡਿਜੀਟਲ ਪ੍ਰਿੰਟ ਵਾਲੇ ਵੀ-ਨੈੱਕ ਕੁੜਤੀ ਸੈੱਟ ਸ਼ਾਪਿੰਗ, ਪਿਕਨਿਕ, ਫਰੈਂਡਜ਼ ਦੇ ਨਾਲ ਆਊਟਿੰਗ ਦੇ ਲਈ ਮੁਟਿਆਰਾਂ ਦੇ ਫੇਵਰੇਟ ਬਣੇ ਹੋਏ ਹਨ। ਵਿਆਹ-ਫੰਕਸ਼ਨ ਜਾਂ ਤਿਉਹਾਰਾਂ ਲਈ ਹੈਵੀ ਐਂਬ੍ਰਾਇਡਰੀ, ਗੋਟਾ-ਪੱਤੀ ਵਰਕ, ਮਿਰਰ ਵਰਕ ਅਤੇ ਸਟੋਨ ਵਰਕ ਵਾਲੇ ਵੀ-ਨੈੱਕ ਕੁੜਤੀ ਸੈੱਟ ਦੀ ਡਿਮਾਂਡ ਸਭ ਤੋਂ ਜ਼ਿਆਦਾ ਹੈ। ਇਹ ਸੈੱਟ ਰਾਇਲ ਅਤੇ ਗ੍ਰੇਸਫੁੱਲ ਲੁੱਕ ਦਿੰਦੇ ਹਨ। ਵੀ-ਨੈੱਕ ਕੁੜਤੀ ਸੈੱਟ ਬਿਨਾਂ ਲਾਈਨਿੰਗ ਦੇ ਵੀ ਕਾਫੀ ਕੰਫਰਟੇਬਲ ਹੁੰਦੇ ਹਨ। ਗਰਮੀ ’ਚ ਕਾਟਨ, ਰੇਯਾਨ ਅਤੇ ਲਿਨਨ ਦੇ ਵੀ-ਨੈੱਕ ਸੈੱਟ ਪੂਰਾ ਦਿਨ ਪਹਿਨਣ ’ਤੇ ਵੀ ਪ੍ਰੇਸ਼ਾਨ ਨਹੀਂ ਕਰਦੇ। ਉੱਥੇ ਹੀ, ਫੈਸਟਿਵ ਲੁੱਕ ਦੇ ਲਈ ਸਿਲਕ, ਜਾਰਜੈੱਟ ਅਤੇ ਚੰਦੇਰੀ ਫੈਬ੍ਰਿਕ ਦੇ ਸੈੱਟ ਮਿਲ ਰਹੇ ਹਨ। ਨੈੱਕਲਾਈਨ ’ਤੇ ਲੈਸ, ਐਂਬ੍ਰਾਇਡਰੀ, ਮਿਰਰ ਅਤੇ ਸਟੋਨ ਵਰਕ ਇਨ੍ਹਾਂ ਨੂੰ ਹੋਰ ਆਕਰਸ਼ਕ ਬਣਾਉਂਦੇ ਹਨ।

ਵੀ-ਨੈੱਕ ਕੁੜਤੀ ਸੈੱਟ ਦੇ ਨਾਲ ਮੁਟਿਆਰਾਂ ਮਿਨੀਮਲ ਜਿਊਲਰੀ ਕੈਰੀ ਕਰਨਾ ਪਸੰਦ ਕਰ ਰਹੀਆਂ ਹਨ। ਗਲੇ ’ਚ ਚੋਕਰ ਜਾਂ ਲੰਬਾ ਨੈੱਕਲੇਸ, ਕੰਨਾਂ ’ਚ ਝੁਮਕੇ, ਚਾਂਦਵਾਲੀ ਜਾਂ ਛੋਟੇ ਟਾਪਸ ਲੁੱਕ ਨੂੰ ਕੰਪਲੀਟ ਕਰ ਰਹੇ ਹਨ। ਇਸ ਦੇ ਨਾਲ ਮੈਚਿੰਗ ਪੋਟਲੀ ਬੈਗ, ਸਲਿੰਗ ਬੈਗ ਜਾਂ ਕਲੱਚ ਕੈਰੀ ਕੀਤਾ ਜਾ ਰਿਹਾ ਹੈ। ਫੁੱਟਵੀਅਰ ’ਚ ਕੋਲਹਾਪੁਰੀ ਚੱਪਲ, ਬੈਲੀ, ਸੈਂਡਲ, ਬਲਾਕ ਹੀਲਜ਼ ਅਤੇ ਪੰਜਾਬੀ ਜੁੱਤੀ ਦੀ ਡਿਮਾਂਡ ਹੈ। ਜ਼ਿਆਦਾਤਰ ਸੈੱਟਾਂ ਦੇ ਨਾਲ ਮੈਚਿੰਗ ਦੁਪੱਟਾ ਵੀ ਆਉਂਦਾ ਹੈ, ਜਿਸ ਨੂੰ ਮੁਟਿਆਰਾਂ ਓਪਨ ਜਾਂ ਪਲੀਟਸ ਬਣਾ ਕੇ ਕੈਰੀ ਕਰ ਰਹੀਆਂ ਹਨ। ਵੀ-ਨੈੱਕ ਕੁੜਤੀ ਸੈੱਟ ਆਨਲਾਈਨ ਅਤੇ ਆਫਲਾਈਨ ਦੋਵੇਂ ਜਗ੍ਹਾ ਆਸਾਨੀ ਨਾਲ ਮਿਲ ਰਹੇ ਹਨ। ਇਨ੍ਹਾਂ ਦੀ ਕੀਮਤ 800 ਰੁਪਏ ਤੋਂ ਸ਼ੁਰੂ ਹੋ ਕੇ ਡਿਜ਼ਾਈਨਰ ਪੀਸ ’ਚ 5,000 ਰੁਪਏ ਤੱਕ ਜਾਂਦੀ ਹੈ। ਕੁਲ ਮਿਲਾ ਕੇ ਵੀ-ਨੈੱਕ ਕੁੜਤੀ ਸੈੱਟ ਨੇ ਐਥਨਿਕ ਵੀਅਰ ਨੂੰ ਨਵਾਂ ਟ੍ਰੈਂਡੀ ਟਵਿਸਟ ਦਿੱਤਾ ਹੈ। ਕੰਫਰਟ, ਐਲੀਗੈਂਸ ਅਤੇ ਵਰਸਟੈਲਿਟੀ ਕਾਰਨ ਇਹ ਹਰ ਉਮਰ ਦੀਆਂ ਔਰਤਾਂ ਦੇ ਵਾਰਡਰੋਬ ਦਾ ਹਿੱਸਾ ਬਣ ਚੁੱਕਾ ਹੈ।

  • V neck kurti
  • young women
  • stylish look
  • ਵੀ ਨੈੱਕ ਕੁੜਤੀ
  • ਮੁਟਿਆਰਾਂ
  • ਸਟਾਈਲਿਸ਼ ਲੁੱਕ

ਸੋਨੇ ਤੋਂ ਵੀ ਮਹਿੰਗਾ ਪਿੱਤਲ ਦਾ 'ਸਮਾਰਟਫੋਨ' ! 8 ਕਿੱਲੋ ਭਾਰ ਤੇ ਕੀਮਤ 25 ਕਰੋੜ

NEXT STORY

Stories You May Like

  • trendy tops  young women  fashion
    ‘ਟਰੈਂਡੀ ਟਾਪ’ ਮੁਟਿਆਰਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
  • red and black contrast  young women  fashion
    ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
  • young ladies  bordered suits  royal look
    ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਬਾਰਡਰ ਵਾਲੇ ਸੂਟ
  • young women  sun dresses  craze  summer
    ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
  • young women  sleeveless suits  fashion
    ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
  • multicolor outfits  young women  fashion
    ਮਲਟੀਕਲਰ ਆਊਟਫਿਟਸ ਬਣੇ ਮੁਟਿਆਰਾਂ ਅਤੇ ਔਰਤਾਂ ਦੀ ਪਸੰਦ
  • gota patti fringe lace  border suit  fashion
    ਗੋਟਾ ਪੱਤੀ ਫ੍ਰਿੰਜ ਲੈਸ ਬਾਰਡਰ ਸੂਟ ਸਿੰਪਲ ਲੁੱਕ ਨੂੰ ਲਗਾ ਰਹੇ ਚਾਰ ਚੰਨ
  • flower printed maxi dress  young women  fashion
    ਗਰਮੀਆਂ ’ਚ ਫਲਾਵਰ ਪ੍ਰਿੰਟਿਡ ਮੈਕਸੀ ਡਰੈੱਸ ਬਣੀ ਮੁਟਿਆਰਾਂ ਦੀ ਪਸੰਦ
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
Trending
Ek Nazar
heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • don  t make these mistakes even if you forget after taking a bath
      ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ...
    • parents are moving their children around during school days to save money
      ਛੁੱਟੀਆਂ 'ਚ ਸਭ ਕੁਝ ਹੋ ਜਾਂਦੈ ਮਹਿੰਗਾ ! ਪੈਸੇ ਬਚਾਉਣ ਲਈ ਬੱਚਿਆਂ ਨੂੰ ਸਕੂਲ ਦੇ...
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +