Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:55:22 PM

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ...

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • air india

    ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ...

  • major statement by sp amidst reports of a grenade attack on gurdaspur dc office

    ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

LIFE-STYLE News Punjabi(ਲਾਈਫ ਸਟਾਈਲ)

ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

  • Edited By Rajwinder Kaur,
  • Updated: 29 Nov, 2020 02:28 PM
Jalandhar
vastu shastra salt use rich people
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵਾਸਤੂ ਸ਼ਾਸਤਰ ਵਿੱਚ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਹੁੰਦੀਆਂ ਹਨ, ਜੋ ਬਹੁਤ ਅਨੋਖੀਆਂ ਹੁੰਦੀਆਂ ਹਨ। ਵਾਸਤੂ ਸ਼ਾਸਤਰ ਅਨੁਸਾਰ ਲੂਣ ਦਾ ਸਾਡੀ ਜ਼ਿੰਦਗੀ ’ਚ ਬਹੁਤ ਜ਼ਿਆਦਾ ਮਹੱਤਵ ਹੁੰਦਾ ਹੈ। ਬਹੁਤ ਸਾਰੇ ਲੋਕ ਇਸ ਨੂੰ ਟੂਣੇ ਟੋਟਕੇ ਵਿੱਚ ਵੀ ਇਸਤੇਮਾਲ ਕਰਦੇ ਹਨ। ਜੇਕਰ ਲੂਣ ਦਾ ਇਸਤੇਮਾਲ ਸਹੀ ਤਰੀਕੇ ਨਾਲ ਕੀਤਾ ਜਾਵੇ ਤਾਂ ਇਸ ਨਾਲ ਲਕਸ਼ਮੀ ਮਾਤਾ ਜੀ ਨੂੰ ਖੁਸ਼ ਕੀਤਾ ਜਾ ਸਕਦਾ ਹੈ। ਲਕਸ਼ਮੀ ਮਾਤਾ ਜੀ ਖੁਸ਼ ਹੋ ਕੇ ਧਨ ਦੀ ਕਮੀ ਨੂੰ ਦੂਰ ਕਰਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਾਂਗੇ, ਜਿਨ੍ਹਾਂ ਨੂੰ ਕਰਕੇ ਧਨ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਸੁੱਤੀ ਹੋਈ ਕਿਸਮਤ ਨੂੰ ਜਗਾਇਆ ਜਾ ਸਕਦਾ ਹੈ। 

ਜ਼ਰੂਰ ਕਰੋ ਇਹ ਉਪਾਅ

. ਸਭ ਤੋਂ ਪਹਿਲਾਂ ਤਾਂ ਲੂਣ ਨੂੰ ਕੱਚ ਦੇ ਭਾਂਡੇ ਵਿੱਚ ਪਾ ਕੇ ਆਪਣੇ ਬਾਥਰੂਮ ਵਿਚ ਜ਼ਰੂਰ ਰੱਖਣਾ ਚਾਹੀਦਾ ਹੈ। ਸਭ ਤੋਂ ਵੱਧ ਨਕਾਰਾਤਮਕ ਸ਼ਕਤੀਆਂ ਬਾਥਰੂਮ ਵਿੱਚ ਵੀ ਹੁੰਦੀਆਂ ਹਨ ਅਤੇ ਇਸ ਨਾਲ ਬਹੁਤ ਸਾਰੇ ਸੂਖਮ ਕੀਟਾਣੂ ਵੀ ਮਰ ਜਾਂਦੇ ਹਨ। ਘਰ ਵਿਚਲੀਆਂ ਨਕਾਰਾਤਮਕ ਸ਼ਕਤੀਆਂ ਨੂੰ ਨਮਕ ਸਕਾਰਾਤਮਕ ਸ਼ਕਤੀਆਂ ਵਿੱਚ ਬਦਲ ਦਿੰਦਾ ਹੈ। ਦੋਸਤੋ ਬਾਥਰੂਮ ਵਿੱਚ ਲੂਣ ਨੂੰ ਰੱਖਣ ਨਾਲ ਬਹੁਤ ਸਾਰੀਆਂ ਨਕਾਰਾਤਮਕ ਸ਼ਕਤੀਆਂ ਖ਼ਤਮ ਹੋ ਜਾਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ- ਡਾਇਟਿੰਗ ਤੋਂ ਬਿਨਾਂ ਕੀ ਤੁਸੀਂ ‘ਭਾਰ’ ਘੱਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

. ਨਮਕ ਵਾਲਾ ਪੋਚਾ ਘਰ ਵਿੱਚ ਜ਼ਰੂਰ ਲਗਾਉਣਾ ਚਾਹੀਦਾ ਹੈ। ਦੋਸਤੋ ਇਸ ਸੁਭਾਅ ਉੱਤੇ ਸਾਇੰਸ ਵੀ ਆਪਣੀ ਪੁਸ਼ਟੀ ਕਰ ਚੁੱਕੀ ਹੈ। ਹਫ਼ਤੇ ਵਿੱਚ ਇੱਕ ਵਾਰ ਸਾਨੂੰ ਨਮਕ ਵਾਲੇ ਪਾਣੀ ਦਾ ਪੋਚਾ ਜ਼ਰੂਰ ਲਗਾਉਣਾ ਚਾਹੀਦਾ ਹੈ। ਨਮਕ ਵਾਲੇ ਪਾਣੀ ਦੀ ਨਾਲ ਹੱਥ ਧੋਣਾ ਅਤੇ ਇਸ਼ਨਾਨ ਕਰਨਾ ਬਹੁਤ ਹੀ ਵਧੀਆ ਗੱਲ ਹੈ।

ਪੜ੍ਹੋ ਇਹ ਵੀ ਖ਼ਬਰ- Beauty Tips : ਸਰਦੀਆਂ ’ਚ ਹੋਣ ਵਾਲੀਆਂ ਚਿਹਰੇ ਦੀਆਂ ਸਮਸਿਆਵਾਂ ਨੂੰ ਇੰਝ ਕਰੋ ਦੂਰ, ਆਵੇਗਾ ਨਿਖ਼ਾਰ

. ਇਸ ਦੇ ਨਾਲ ਸਰੀਰ ਹਲਕਾ ਮਹਿਸੂਸ ਕਰੇਗਾ ਅਤੇ ਬਹੁਤ ਸਾਰੀਆਂ ਬੀਮਾਰੀਆਂ ਤੋਂ ਵੀ ਬਚ ਜਾਵੇਗਾ। ਨਮਕ ਨੂੰ ਕਿਸੇ ਕੱਚ ਵਾਲੇ ਬਰਤਨ ਵਿੱਚ ਪਾ ਕੇ ਅਤੇ ਉਸ ਵਿੱਚ ਥੋੜ੍ਹੇ ਲੌਂਗ ਪਾ ਕੇ ਰੱਖਣੇ ਚਾਹੀਦੇ ਹਨ। ਇਸ ਦੇ ਨਾਲ ਮਾਤਾ ਲਕਸ਼ਮੀ ਜੀ ਪ੍ਰਸੰਨ ਹੁੰਦੇ ਹਨ ਅਤੇ ਧਨ ਦੀ ਕਮੀ ਦੂਰ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰ- ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

. ਇਸ ਤਰ੍ਹਾਂ ਦੋਸਤੋ ਨਮਕ ਘਰ ਵਿੱਚ ਬਹੁਤ ਬਰਕਤ ਲਿਆਉਂਦਾ ਹੈ ਅਤੇ ਘਰ ਵਿਚ ਨਕਾਰਾਤਮਕ ਸ਼ਕਤੀਆਂ ਨੂੰ ਖ਼ਤਮ ਕਰਕੇ ਸਕਾਰਾਤਮਕ ਸ਼ਕਤੀਆਂ ਲਿਆਉਂਦਾ ਹੈ। ਇਹ ਮਾਤਾ ਲਕਸ਼ਮੀ ਜੀ ਨੂੰ ਪ੍ਰਸੰਨ ਕਰਕੇ ਧਨ ਦੀ ਕਮੀ ਨੂੰ ਦੂਰ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ- Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

  • Vastu Shastra
  • Salt
  • Use
  • rich
  • people
  • ਵਾਸਤੂ ਸ਼ਾਸਤਰ
  • ਲੂਣ
  • ਵਰਤੋਂ
  • ਅਮੀ
  • ਲੋਕ

Cooking Tips : ਘਰ ’ਚ ਇਸ ਤਰ੍ਹਾਂ ਤਿਆਰ ਕਰੋ ਕੱਚੇ ਅੰਬ ਦਾ ਚਟਪਟਾ ਆਚਾਰ, ਹੋਵੇਗਾ ਸੁਆਦ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • friend  birthday  rental car  driver
    ਕਿਸ਼ਨਗੜ੍ਹ 'ਚ ਕਿਰਾਏ ਦੀ ਗੱਡੀ ਨੇ ਢਾਹਿਆ ਕਹਿਰ ! ਤੁਰੇ ਜਾਂਦੇ ਬੰਦੇ ਨੂੰ ਦਿੱਤੀ ਦਰਦਨਾਕ ਮੌਤ
  • punjab people shaken by the sound of a loud explosion
    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ ਖਿੜਕੀਆਂ-ਦਰਵਾਜ਼ੇ
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • depression
    ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
  • dress  handbag  young women
    ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
  • voices raised to save the greenland shark
    400 ਸਾਲ ਉਮਰ ਤੇ 10 ਸਾਲ ਦਾ ਗਰਭਕਾਲ! ਇਨ੍ਹਾਂ ਮੱਛੀਆਂ ਨੂੰ ਕਿਉਂ ਮਾਰਨਾ ਚਾਹੁੰਦੇ ਹਨ ਲੋਕ?
  • youth baba buddha sahib fair
    ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

heavy rain alert

18, 19, 29, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +