Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:31:57 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’

LIFE-STYLE News Punjabi(ਲਾਈਫ ਸਟਾਈਲ)

Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’

  • Edited By Rajwinder Kaur,
  • Updated: 19 Apr, 2021 02:36 PM
Jalandhar
vastu tips pillow sleeping water bottle purse phone damage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵਾਸਤੂ ਸ਼ਾਸਤਰ ਅਨੁਸਾਰ ਘਰ ਵਿੱਚ ਰੱਖੀ ਹਰ ਚੀਜ਼ ਦਾ ਕੋਈ ਨਾ ਕੋਈ ਮਤਲਬ ਜ਼ਰੂਰ ਹੁੰਦਾ ਹੈ। ਬਹੁਤ ਘੱਟ ਲੋਕ ਇਹ ਜਾਣਦੇ ਹੋਣਗੇ ਕਿ ਸੌਂਦੇ ਸਮੇਂ ਤੁਸੀਂ ਜੋ ਵੀ ਚੀਜ਼ ਆਪਣੇ ਸਿਰਹਾਣੇ ਭਾਵ ਸਿਰ ਦੇ ਕੋਲ ਰੱਖਦੇ ਹੋ, ਉਸ ਦਾ ਤੁਹਾਡੇ ਜੀਵਨ ’ਤੇ ਬਹੁਤ ਅਸਰ ਪੈ ਸਕਦਾ ਹੈ। ਵਾਸਤੂ ਦੇ ਹਿਸਾਬ ਨਾਲ਼ ਕੁੱਝ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਨੂੰ ਸੌਂਦੇ ਸਮਾਂ ਕੋਲ ਰੱਖਣ ਲਈ ਮਨਾ ਕੀਤਾ ਜਾਂਦਾ ਹੈ, ਕਿਉਂਕਿ ਇਸ ਨਾਲ ਨਕਾਰਾਤਮਕਤਾ ਆਉਂਦੀ ਹੈ। ਰਾਤ ਨੂੰ ਸੌਂਦੇ ਸਮੇਂ ਲੋਕ ਅਕਸਰ ਆਪਣੇ ਸਿਰ ਕੋਲ ਕੁੱਝ ਚੀਜ਼ਾਂ ਰੱਖ ਕੇ ਸੌ ਜਾਂਦੇ ਹਨ, ਜੋ ਸਹੀ ਨਹੀਂ ਹੁੰਦੀਆਂ। ਦੱਸ ਦੇਈਏ ਕਿ ਇਨ੍ਹਾਂ ਚੀਜ਼ਾਂ ਦਾ ਗ਼ਲਤ ਅਸਰ ਤੁਹਾਡੀ ਸਿਹਤ, ਕੈਰੀਅਰ ਅਤੇ ਪੈਸੇ ਉੱਤੇ ਪੈ ਸਕਦਾ ਹੈ।

ਸਿਰਹਾਣੇ ਦੇ ਹੇਠ ਅਤੇ ਕੋਲ ਕਦੇ ਨਾ ਰੱਖੋ ਇਹ ਚੀਜ਼ਾਂ

ਸੌਂਦੇ ਸਮੇਂ ਬਟੂਆ ਸਿਰਹਾਣੇ ਹੇਠ ਜਾਂ ਕੋਲ ਕਦੇ ਨਾ ਰੱਖੋ
ਵਾਸਤੂ ਸ਼ਾਸਤਰ ਦੇ ਨੇਮਾਂ ਦੀ ਮੰਨੀਏ ਤਾਂ ਸੋ ਕੇ ਉੱਠਣ ਤੋਂ ਬਾਅਦ ਸਭ ਤੋਂ ਪਹਿਲਾਂ ਧਰਤੀ ਮਾਂ ਨੂੰ ਛੂਹਣਾ ਚਾਹੀਦਾ ਹੈ। ਉਸ ਤੋਂ ਬਾਅਦ ਧਰਤੀ ਉੱਤੇ ਨੰਗੇ ਪੈਰ ਖੜੇ ਹੋਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਚੱਪਲ ਪਹਿਨਣੀ ਚਾਹੀਦੀ ਹੈ। ਇਸ ਦੇ ਇਲਾਵਾ ਕਦੇ ਵੀ ਸੌਂਦੇ ਸਮੇਂ ਬਟੂਆ ਸਿਰਹਾਣੇ ਨਹੀਂ ਰੱਖਣਾ ਚਾਹੀਦਾ ਹੈ। ਇਸ ਨਾਲ ਧਨ ਹਾਨੀ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਪਾਣੀ ਦੀ ਬੋਤਲ
 ਕਈ ਲੋਕ ਪਾਣੀ ਦੀ ਬੋਤਲ ਸਿਰਹਾਣੇ ਰੱਖ ਕਰ ਸੌਂਦੇ ਹਨ। ਵਾਸਤੂ ਅਨੁਸਾਰ ਇਸ ਨਾਲ ਸਿਹਤ ਉੱਤੇ ਬਹੁਤ ਭੈੜਾ ਅਸਰ ਪੈਂਦਾ ਹੈ। ਇਸ ਕਰ ਕੇ ਪੂਰੇ ਧਿਆਨ ਨਾਲ ਕਿਸੇ ਕੰਮ ਨੂੰ ਕਰਨ ਦੀ ਸਮਰੱਥਾ ਪ੍ਰਭਾਵਿਤ ਹੁੰਦੀ ਹੈ ਤੇ ਵਿਅਕਤੀ ਵਿੱਚ ਤਣਾਅ ਵੀ ਆਉਣ ਲੱਗਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

ਫ਼ੋਨ ਨੂੰ ਸਿਰਹਾਣੇ ਹੇਠ ਅਤੇ ਕੋਲ ਰੱਖਣ ਤੋਂ ਬਚੋ
ਅੱਜਕੱਲ੍ਹ ਜ਼ਿਆਦਾਤਰ ਲੋਕ ਆਪਣਾ ਮੋਬਾਈਲ ਸਿਰਹਾਣੇ ਰੱਖ ਕਰ ਸੌਂਦੇ ਹਨ। ਵਾਸਤੂ ਸ਼ਾਸਤਰ ਅਨੁਸਾਰ ਰਾਤ ਨੂੰ ਸੌਂਦੇ ਵੇਲ੍ਹੇ ਰੇਡੀਏਸ਼ਨ ਦੀ ਵਜ੍ਹਾ ਨਾਲ ਰਾਹੂ ਮਜ਼ਬੂਤ ਹੋ ਜਾਂਦਾ ਹੈ। ਅਜਿਹੇ ਵਿੱਚ ਫ਼ੋਨ ਨੂੰ ਸਿਰਹਾਣੇ ਰੱਖਣ ਤੋਂ ਬਚੋ ਵਰਨਾ ਫ਼ਾਇਦੇ ਦੀ ਥਾਂ ਜ਼ਿਆਦਾ ਨੁਕਸਾਨ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰਾਂ - Health Tips: ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਸਿਰ ਦੇ ਨੇੜੇ ਨਾ ਰੱਖੇ ਕਿਤਾਬਾਂ
ਕਈ ਲੋਕ ਕਿਤਾਬਾਂ ਪੜ੍ਹਦੇ-ਪੜ੍ਹਦੇ ਉਸ ਨੂੰ ਸਿਰਹਾਣੇ ਜਾਂ ਤੱਕੀਏ ਹੇਠਾਂ ਰੱਖ ਕੇ ਸੌਂ ਜਾਂਦੇ ਹਨ। ਵਾਸਤੂ ਮੁਤਾਬਿਕ ਕਿਤਾਬ ਨੂੰ ਸਿਰ ਦੇ ਨਜ਼ਦੀਕ ਰੱਖਣ ਨਾਲ ਕੈਰੀਅਰ ਅਤੇ ਸਿਹਤ ਉੱਤੇ ਭੈੜਾ ਪਰ ਭਾਵ ਪੈਂਦਾ ਹੈ। ਜਿੰਨੀ ਵੀ ਲਿਖਣ ਦੀਆਂ ਚੀਜ਼ਾਂ ਹੁੰਦੀਆਂ ਹਨ, ਇਹ ਸਾਰੀ ਬੁੱਧ ਗ੍ਰਹਿ ਨਾਲ ਸਬੰਧਿਤ ਹੁੰਦੀਆਂ ਹਨ। ਅਜਿਹਾ ਕਰ ਕੇ ਲੋਕ ਆਪਣੇ ਬੁੱਧ ਗ੍ਰਹਿ ਨੂੰ ਖ਼ਰਾਬ ਕਰਦੇ ਹਨ, ਜਿਸ ਦੀ ਵਜ੍ਹਾ ਨਾਲ ਬੁੱਧੀ ਅਤੇ ਕੈਰੀਅਰ ਖ਼ਰਾਬ ਹੋ ਸਕਦਾ ਹੈ।

ਇਅਰਫੋਂਨ ਜਾਂ ਕੁਝ ਖਾਣ-ਪੀਣ ਦੀਆਂ ਚੀਜ਼ਾਂ
ਆਮ ਤੌਰ ਉੱਤੇ ਸੌਂਦੇ ਸਮੇਂ ਸਿਰਹਾਣੇ ਉੱਤੇ ਕਿਤਾਬਾਂ, ਇਅਰਫੋਂਨ ਜਾਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਪਈਆਂ ਹੁੰਦੀਆਂ ਹਨ। ਵਾਸਤੂ ਸ਼ਾਸਤਰ ਇਹ ਕਹਿੰਦਾ ਹੈ ਕਿ ਸੌਂਦੇ ਸਮੇਂ ਸਿਰਹਾਣੇ ਉੱਤੇ ਕੋਈ ਅਜਿਹੀ ਚੀਜ਼ ਨਹੀਂ ਹੋਣੀ ਚਾਹੀਦੀ ਹੈ, ਜੋ ਤੁਹਾਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਨਕਾਰਾਤਮਿਕ ਊਰਜਾ ਵਧਾਉਂਦੀਆਂ ਹਨ। ਇਸ ਨਾਲ਼ ਨਾ ਸਿਰਫ਼ ਪੈਸੇ ਦਾ ਨੁਕਸਾਨ ਹੁੰਦਾ ਹੈ ਸਗੋਂ ਜੀਵਨ ਦੇ ਹਰ ਖੇਤਰ ਉੱਤੇ ਇਸ ਦਾ ਭੈੜਾ ਅਸਰ ਪੈਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ‘ਮੋਟਾਪਾ’ ਘੱਟ ਕਰਨ ਲਈ ਰਸੋਈ ਦੀਆਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਬਹੁਤ ਜਲਦ ਹੋਵੇਗਾ ‘ਫ਼ਾਇਦਾ’

ਬਿਸਤਰੇ ਉੱਤੇ ਬੈਠ ਕੇ ਕਦੇ ਨਾ ਪੜ੍ਹੋ
ਬਿਸਤਰੇ ਉੱਤੇ ਬੈਠ ਕੇ ਪੜ੍ਹਨ ਨਾਲ ਵੀ ਬੁੱਧ ਗ੍ਰਹਿ ਖ਼ਰਾਬ ਹੁੰਦਾ ਹੈ। ਵਾਸਤੂ ਅਨੁਸਾਰ ਬੁੱਧ ਗ੍ਰਹਿ ਦੀ ਵਜ੍ਹਾ ਨਾਲ ਯੋਗਤਾ, ਮਾਨਸਿਕ ਮਜ਼ਬੂਤੀ ਅਤੇ ਧਿਆਨ ਲਗਾਉਣ ਦੀ ਸਮਰੱਥਾ ਵੀ ਖ਼ਰਾਬ ਹੋ ਜਾਂਦੀ ਹੈ, ਜਿਸ ਦਾ ਅਸਰ ਕੈਰੀਅਰ ਉੱਤੇ ਵੀ ਪੈਂਦਾ ਹੈ।

ਜੁੱਤੇ-ਚੱਪਲ ਬਿਸਤਰੇ ਦੇ ਕੋਲ ਕਦੇ ਨਾ ਰੱਖੋ 
ਰਾਤ ਨੂੰ ਸੌਂਦੇ ਸਮੇਂ ਜੁੱਤੇ-ਚੱਪਲ ਬਿਸਤਰੇ ਦੇ ਕੋਲ ਨਹੀਂ ਰੱਖਣੀ ਚਾਹੀਦਾ ਹੈ। ਜ਼ਿਆਦਾਤਰ ਲੋਕਾਂ ਨੂੰ ਲੱਗਦਾ ਹੈ ਕਿ ਸਵੇਰੇ ਉੱਠਦੇ ਹੀ ਉਨ੍ਹਾਂ ਨੂੰ ਕੁੱਝ ਲੱਭਣ ਦੀ ਜ਼ਰੂਰਤ ਨਾ ਪਏ ਅਤੇ ਅੱਖਾਂ ਖੋਲ੍ਹਦੇ ਹੀ ਉਨ੍ਹਾਂ ਨੂੰ ਜੁੱਤੇ - ਚੱਪਲਾਂ ਮਿਲ ਜਾਣ। ਵਾਸਤੂ ਮੁਤਾਬਿਕ ਸਿਰਹਾਣੇ ਜੁੱਤੇ - ਚੱਪਲ ਰੱਖਣ ਨਾਲ ਨੀਂਦ ਚੰਗੀ ਨਹੀਂ ਆਉਂਦੀ ਹੈ ਅਤੇ ਸਿਹਤ ਉੱਤੇ ਵੀ ਇਸ ਦਾ ਭੈੜਾ ਪਰਭਾਵ ਪੈਂਦਾ ਹੈ। ਇਸ ਨਾਲ ਮਨ ਅਤੇ ਹਿਰਦਾ ਦੋਨੋ ਹੀ ਵਿਕਾਰ ਗਰਸਤ ਹੋ ਜਾਂਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ‘ਸੀਨੇ ਦੀ ਜਲਣ’ ਤੋਂ ਜੇਕਰ ਤੁਸੀਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਗਰਮੀ ’ਚ ਹੋਵੇਗੀ ਲਾਹੇਵੰਦ

  • Vastu Tips
  • Pillow
  • Sleeping
  • Near
  • Water Bottle
  • Purse
  • Phone
  • Damage
  • ਸਿਰਹਾਣੇ
  • ਸੌਂਦੇ
  • ਪਾਣੀ ਬੋਤਲ
  • ਪਰਸ
  • ਫੋਨ
  • ਨੁਕਸਾਨ

Beauty Tips: ਚਿਹਰੇ ਨੂੰ ਠੰਡਕ ਪਹੁੰਚਾਉਣ ਦੇ ਨਾਲ-ਨਾਲ ਖ਼ੂਬਸੂਰਤ ਵੀ ਬਣਾਏਗਾ 'ਗੁਲਾਬ ਜਲ', ਇੰਝ ਕਰੋ ਵਰਤੋਂ

NEXT STORY

Stories You May Like

  • do not make these mistakes  even inadvertently
    ਦੀਵਾ ਬਾਲਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ ਨੁਕਸਾਨ
  • himachal pradesh  red meat  smoking  cancer  cases
    ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ ਜਾਓ ਸਾਵਧਾਨ
  • people of these two zodiac signs should be alert today
    ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • do not keep these things in the southern part of the house  even by mistake
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • do not ignore chest pain even by mistake
    ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
  • property transfer
    ਜਾਇਦਾਦ ਬੱਚਿਆਂ ਦੇ ਨਾਂ ਕਰਨ ਦੀ ਸੋਚ ਰਹੇ ਹੋ ਤਾਂ ਪਹਿਲਾਂ ਕਰ ਲਓ ਇਹ ਕੰਮ ! ਨਹੀਂ ਤਾਂ ਪੈ ਸਕਦੈ ਪਛਤਾਉਣਾ
  • these pulses are poisonous to uric acid patients
    Uric acid ਦੇ ਮਰੀਜ਼ਾਂ ਲਈ 'ਜ਼ਹਿਰ' ਦੇ ਬਰਾਬਰ ਹਨ ਇਹ ਦਾਲਾਂ ! ਸਕਦੈ ਵੱਡਾ ਨੁਕਸਾਨ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • women  makeup  craze  beautiful
      ਔਰਤਾਂ ’ਚ ਵਧਿਆ ਆਈ ਮੇਕਅੱਪ ਦਾ ਕ੍ਰੇਜ਼
    • book issued 132 years ago
      132 ਸਾਲ ਪਹਿਲਾਂ Issue ਹੋਈ ਕਿਤਾਬ ਨੂੰ ਵਾਪਸ ਕਰਨ ਗਿਆ ਬੰਦਾ ! ਲਾਈਬ੍ਰੇਰੀ ਨੇ...
    • japan cenetarians
      ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ...
    • benefits of applying a mango face pack
      ਝੁਰੜੀਆਂ ਤੋਂ ਨਿਜ਼ਾਤ ਦਿਵਾਏਗਾ ਅੰਬ ਨਾਲ ਬਣਿਆ ਇਹ ਫੇਸਪੈਕ
    • make a coffee face pack at home
      ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
    • bell sleeve dress  young women  summer
      ਸਮਰ ’ਚ ਬੈੱਲ ਸਲੀਵਜ਼ ਡਰੈੱਸ ਬਣੀ ਮੁਟਿਆਰਾਂ ਦੀ ਫੇਵਰੇਟ
    • bride  royal look  lehenga choli  zari work
      ਲਾੜ੍ਹੀਆਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਜ਼ਰੀ ਵਰਕ ਵਾਲੇ ‘ਲਹਿੰਗਾ ਚੋਲੀ’
    • gen z wastes 150 liters of water while bathing
      ਅੱਧੇ ਤੋਂ ਵਧ Gen-Z ਨਹਾਉਂਦੇ ਸਮੇਂ ਕਰ ਰਹੇ 150 ਲੀਟਰ ਪਾਣੀ ਬਰਬਾਦ
    • young women  stylish look  printed top
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਪ੍ਰਿੰਟਿਡ ਟਾਪ
    • screen time increased  students   reading ability decreased
      ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +