Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:56:55 PM

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

  • dc vs kkr ipl 2026

    IPL 2026: ਕੋਲਕਾਤਾ ਦੀ ਲਗਾਤਾਰ ਚੌਥੀ ਜਿੱਤ, ਦਿੱਲੀ...

  • lakhowal  s young man mani lost the battle for his life

    ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ

  • petrol diesel prices may be hiked before may 15

    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਸਾਵਧਾਨ! ਘਾਤਕ ਸਿੱਧ ਹੋ ਸਕਦੀ ਹੈ ਬੱਚਿਆਂ ਨੂੰ ਸਜਾ ਦੇਣੀ

LIFE-STYLE News Punjabi(ਲਾਈਫ ਸਟਾਈਲ)

ਸਾਵਧਾਨ! ਘਾਤਕ ਸਿੱਧ ਹੋ ਸਕਦੀ ਹੈ ਬੱਚਿਆਂ ਨੂੰ ਸਜਾ ਦੇਣੀ

  • Updated: 28 Dec, 2016 01:49 PM
ਜਲੰਧਰ
warning prove fatal punish children
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਮਾਤਾ-ਪਿਤਾ ਬਣਨਾ ਸਾਡੇ ਜੀਵਨ ਦਾ ਸਭ ਤੋਂ ਸੁਖ ਦਾਇਕ ਅਨੁਭਵ ਹੈ। ਬੱਚਿਆਂ ਦੀ ਉਮਰ ਭਾਵੇ ਕੁਝ ਵੀ ਹੋਵੇ, ਤੁਹਾਡੀ ਜਿੰਮੇਵਾਰੀ ਕਦੀ ਖਤਮ ਨਹੀਂ ਹੁੰਦੀ। ਚੰਗੇ ਮਾਤਾ-ਪਿਤਾ ਬਣਨ ਲਈ ਤੁਹਾਨੂੰ ਇਸ ਕਲਾ 'ਚ ਮਹਿਰ ਹੋਣਾ ਪਵੇਗਾ ਕਿ ਕਿਸ ਤਰ੍ਹਾਂ ਆਪਣੇ ਬੱਚੇ ਨੂੰ ਸਹੀ 'ਤੇ ਗਲਤ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਇਕ ਸੁਤੰਤਰ, ਕਾਮਯਾਬ 'ਤੇ ਆਤਮ ਵਿਸ਼ਵਾਸੀ ਇਨਸਾਨ ਬਣਾਉਂਦੇ ਹਨ। ਜਦਂੋ ਬੱਚੇ ਸ਼ਰਾਰਤ ਕਰਦੇ ਹਨ ਤਾਂ ਅਕਸਰ ਲੋਕ ਆਪਣੇ ਬੱਚੇ 'ਤੇ ਹੱਥ ਚੁਕਦੇ ਹਨ, ਉਨ੍ਹਾਂ ਨੂੰ ਡਰਾਉਂਦੇ ਹਨ। ਜਦ ਕਿ ਇਹ ਸਭ ਮਾਤਾ-ਪਿਤਾ ਆਪਣੇ ਬੱਚਿਆਂ ਦੀਆਂ ਗਲਤੀਆਂ ਸੁਧਾਰਨ ਲਈ ਹੀ ਕਰਦੇ ਹਨਪਰ ਕਈ ਵਾਰ ਜ਼ਿਆਦਾ ਗੁੱਸਾ ਘਾਤਕ ਵੀ ਸਿੱਧ ਹੋ ਸਕਦਾ ਹੈ। ਬੱਚਿਆਂ 'ਤੇ ਹੱਥ ਚੁੱਕਣ ਨਾਲ ਉਨ੍ਹਾਂ 'ਚ ਕਈ ਬਦਲਾਵ ਆ ਸਕਦੇ ਹਨ ਜਿੰਨ੍ਹਾਂ ਨਾਲ ਉਨ੍ਹਾਂ ਦੀ ਜ਼ਿੰਦਗੀ 'ਤੇ ਮਾੜਾ ਆਸਰ ਪੈਂਦਾ ਹੈ।
ਜੇਕਰ ਤੁਸੀਂ ਬੱਚਿਆਂ 'ਤੇ ਜ਼ਰੂਰਤ ਤੋਂ ਜ਼ਿਆਦਾ ਗੁੱਸਾ ਕਰਦੇ ਹੋ ਤਾਂ ਤੁਹਾਡੇ ਬੱਚੇ ਦੇ ਅੰਦਰ ਤੁਹਾਡੇ ਲਈ ਨਫਰਤ ਆ ਸਕਦੀ ਹੈ, ਜਿਸ ਕਾਰਨ ਉਹ ਤੁਹਾਨੂੰ ਆਪਣਾ ਨਾ ਸਮਝ ਕੇ ਗਲਤ ਸੰਗਤ 'ਚ ਵੀ ਪੈ ਸਕਦੇ ਹਨ।
ਕਈ ਵਾਰ ਮਾਰ ਖਾਣ ਨਾਲ ਬੱਚਿਆਂ ਦੇ ਮੰਨ 'ਚ ਡਰ ਦੀ ਭਾਵਨਾ ਵੀ ਪੈਂਦਾ ਹੋ ਸਕਦੀ ਹੈ ਜਿਸ ਨਾਲ ਉਹ ਹੀਨ ਭਾਵਨਾ ਦੇ ਸ਼ਿਕਾਰ ਵੀ ਹੋ ਸਕਦੇ ਹਨ 'ਤੇ ਇਹ ਗੱਲ ਉਸਦੇ ਵਿਕਾਸ ਲਈ ਵੀ ਘਾਤਕ ਸਿੱਧ ਹੋ ਸਕਦੀ ਹੈ ਇਸ ਲਈ ਜਿੰਨ੍ਹਾਂ ਹੋ ਸਕੇ ਆਪਣੇ ਗੁੱਸੇ ਨੂੰ ਕੰਟਰੋਲ 'ਚ ਰੱਖੋ।

  • ਸੁਤੰਤਰ
  • ਲੋਕ
  • ਜੀਵਨ
  • Third
  • people
  • life

ਬਿਨ੍ਹਾਂ ਸਾਬਣ, ਚਿਹਰੇ ਨੂੰ ਕਰੋ ਇਨ੍ਹਾਂ ਚੀਜ਼ਾਂ ਨਾਲ ਸਾਫ

NEXT STORY

Stories You May Like

  • maldives travel alert jail
    ਮਾਲਦੀਵ ਘੁੰਮਣ ਜਾਣ ਵਾਲੇ ਹੋ ਜਾਣ ਸਾਵਧਾਨ! ਛੋਟੀ ਜਿਹੀ ਗ਼ਲਤੀ 'ਤੇ ਹੋ ਸਕਦੀ ਹੈ ਜੇਲ੍ਹ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • be careful if you see such symptoms in your body
    ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ
  • urine infection can be serious if taken lightly
    ਸਾਵਧਾਨ! ਯੂਰਿਨ ਇਨਫੈਕਸ਼ਨ ਨੂੰ ਹਲਕੇ 'ਚ ਲੈਣਾ ਪੈ ਸਕਦੈ ਭਾਰੀ, ਸਿਹਤ ਨੂੰ ਹੋ ਸਕਦੀ ਹੈ ਗੰਭੀਰ ਸਮੱਸਿਆ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • those who drink water from a pot should be careful
    ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਤੁਹਾਡੀ ਸਿਹਤ 'ਤੇ ਭਾਰੀ
  • ryan parag may be jailed for smoking e cigarette
    IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
  • negligence during pregnancy can be very costly
    ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ ਮਹਿੰਗੀ, ਪੜ੍ਹੋ ਪੂਰੀ ਖਬਰ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • first time flyers should be careful
      ਪਹਿਲੀ ਵਾਰ ਫਲਾਈਟ ਚੜ੍ਹਨ ਵਾਲੇ ਹੋ ਜਾਣ ਸਾਵਧਾਨ! 5 ਗ਼ਲਤੀਆਂ ਕਾਰਨ ਏਅਰਪੋਰਟ ਤੋਂ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • banana is a boon for glowing skin
      ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ...
    • follow these special tips to maintain the shine of smoothing hair
      Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ,...
    • women  long frock suit  indian dress
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • gota patti suit  young women  royal look
      ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
    • summer  women  tie dye sarees
      ਗਰਮੀਆਂ ’ਚ ਔਰਤਾਂ ਨੂੰ ਕੂਲ ਲੁੱਕ ਦੇ ਰਹੀਆਂ ਟਾਈ-ਡਾਈ ਸਾੜ੍ਹੀਆਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +