Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    5:40:49 PM

  • latest of punjab weather till may 12 released

    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ...

  • mumbai man walks into hospital with machete stuck in head  doctors save him

    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

  • certificates of being amritdhari sought from members of chief khalsa diwan

    ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਵੈਸਟਰਨ ਆਊਟਫਿਟਸ

LIFE-STYLE News Punjabi(ਲਾਈਫ ਸਟਾਈਲ)

ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਵੈਸਟਰਨ ਆਊਟਫਿਟਸ

  • Edited By Aarti Dhillon,
  • Updated: 06 Jul, 2024 01:33 PM
Life-Style
western outfits are the first choice of women in summer
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਗਰਮੀਆਂ ਦੇ ਮੌਸਮ ਵਿਚ ਔਰਤਾਂ ਵੈਸਟਰਨ ਆਊਟਫਿਟਸ ਜ਼ਿਆਦਾ ਪਾਉਣਾ ਪਸੰਦ ਕਰਦੀਆਂ ਹਨ, ਕਿਉਂਕਿ ਇਸ ਵਿਚ ਆਪਣੇ ਆਪ ਨੂੰ ਅਰਾਮਦਾਇਕ ਮਹਿਸੂਸ ਕਰਦੀਆਂ ਹਨ। ਵੈਸਟਰਨ ਆਊਟਫਿੱਟਸ ਵਿਚ ਕੈਜੂਅਲ ਅਤੇ ਫਾਰਮਲ ਦੋਨੋਂ ਤਰ੍ਹਾਂ ਦੇ ਪਹਿਰਾਵੇ ਅਸਾਨੀ ਨਾਲ ਪਾਏ ਜਾ ਸਕਦੇ ਹਨ ਅਤੇ ਇਹ ਹਰੇਕ ਮੌਕੇ ਲਈ ਹੁੰਦੇ ਹਨ। ਆਮ ਅਤੇ ਖਾਸ ਮੌਕਿਆਂ ਲਈ ਔਰਤਾਂ ਇਸ ਪਹਿਰਾਵੇ ਨੂੰ ਪਾਉਣਾ ਜ਼ਿਆਦਾ ਪਸੰਦ ਕਰਦੀਆਂ ਹਨ।
ਵੈਸਟਰਨ ਆਊਟਫਿਟਸ ਵੀ ਕਾਫੀ ਸਾਰੇ ਬਦਲ ਹੁੰਦੇ ਹਨ। ਭਾਵੇ ਫੈਮਿਲੀ ਆਊਟਫਿੱਟਸ ਦੀ ਗੱਲ ਕੀਤੀ ਜਾਵੇ ਤਾਂ ਫੈਡਰਜ਼ ਸਰਕਲ ਪਾਰਟੀ ਦੀ ਹਰੇਕ ਫੰਕਸ਼ਨ ਲਈ ਵੈਸਟਰਨ ਆਊਟਫਿਟਸ ਖਿੱਚ ਦਾ ਕੇਂਦਰ ਬਣਦੇ ਹਨ।
ਅੰਮ੍ਰਿਤਸਰੀ ਔਰਤਾਂ ਕਿਸੇ ਵੀ ਮੌਸਮ ਵਿਚ ਕਿਸੇ ਇਕ ਰੰਗ ਦੀ ਚੋਣ ਨਹੀਂ ਕਰਦੀਆ ਹਨ, ਜਦਕਿ ਵੱਖ-ਵੱਖ ਰੰਗ ਪਾਉਣਾ ਪਸੰਦ ਕਰਦੀਆ ਹਨ।
ਗਰਮੀਆਂ ਵਿਚ ਔਰਤਾਂ ਵੈਸਟਰਨ ਆਊਟਫਿਟਸ ਵਾੲ੍ਹੀਟ ਰੰਗ ਦੇ ਜ਼ਿਆਦਾ ਪਾਉਣਾ ਪਸੰਦ ਕਰਦੀਆਂ ਹਨ, ਕਿਉਂਕਿ ਜਾਂਦਾ ਹੈ ਕਿ ਵਾੲ੍ਹੀਟ ਰੰਗ ਗਰਮੀ ਨੂੰ ਆਪਣੇ ਆਪ ਹੀ ਸੋਖ ਲੈਦਾ ਹੈ। ਇਸ ਕਾਰਨ ਗਰਮੀਆਂ ਵਿਚ ਔਰਤਾਂ ਵਾੲ੍ਹੀਟ ਜ਼ਿਆਦਾ ਪਾਉਣਾ ਪਸੰਦ ਕਰਦੀਆ ਹਨ। ਇਸ ਤੋਂ ਇਲਾਵਾ ਵਾੲ੍ਹੀਟ ਰੰਗ ਨਾਲ ਉਨ੍ਹਾਂ ਦੀ ਖੂਬਸੂਰਤੀ ਹੋਰ ਵੱਧ ਜਾਂਦੀ ਹੈ। ਇਸੇ ਕਾਰਨ ਔਰਤਾਂ ਅੱਜ-ਕੱਲ ਵਾੲ੍ਹੀਟ ਵੈਸਟਰਨ ਆਊਟਫਿਟਸ ਵਿਚ ਜ਼ਿਆਦਾਤਰ ਦਿੱਖ ਰਹੀਆਂ ਹਨ। ਜਗ ਬਾਣੀ ਦੀ ਟੀਮ ਨੇ ਵੱਖ-ਵੱਖ ਮੌਕਿਆਂ ’ਤੇ ਪੁੱਜ ਕੇ ਅੰਮ੍ਰਿਤਸਰੀ ਔਰਤਾਂ ਦੇ ਵਾੲ੍ਹੀਟ ਵੈਸਟਰਨ ਆਊਟਫਿਟਸ ਪਹਿਨੇ ਔਰਤਾਂ ਦੀਆਂ ਤਸਵੀਰਾਂ ਆਪਣੇ ਕੈਮਰੇ ਵਿਚ ਕੈਦ ਕੀਤੀਆ।

  • Western outfits
  • first choice
  • women
  • summer
  • ਗਰਮੀ
  • ਮੌਸਮ
  • ਵੈਸਟਰਨ ਆਊਟਫਿਟਸ

ਗਰਮੀਆਂ ’ਚ ਕਾਟਨ ਫੈਬਰਿਕ ਹੈ ਅੰਮ੍ਰਿਤਸਰੀ ਔਰਤਾਂ ਦੀ ਪਹਿਲੀ ਪਸੰਦ

NEXT STORY

Stories You May Like

  • summer  women  tie dye sarees
    ਗਰਮੀਆਂ ’ਚ ਔਰਤਾਂ ਨੂੰ ਕੂਲ ਲੁੱਕ ਦੇ ਰਹੀਆਂ ਟਾਈ-ਡਾਈ ਸਾੜ੍ਹੀਆਂ
  • young women  ankle strap sandals  summer
    ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਐਂਕਲ ਸਟ੍ਰੈਪ ਸੈਂਡਲ
  • lehenga choli  bridal  zardosi work
    ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਬਣੇ ਬ੍ਰਾਈਡਲ ਦੀ ਪਹਿਲੀ ਪਸੰਦ
  • chinese origin cobbler creates unique identity
    ਚੀਨੀ ਮੂਲ ਦੇ ਮੋਚੀ ਨੇ ਆਪਣੇ ਹੁਨਰ ਸਦਕਾ ਵੈਸਟਰਨ ਸੰਸਕ੍ਰਿਤੀ 'ਚ ਬਣਾਈ ਵਿਲੱਖਣ ਪਛਾਣ
  • sanjay dutt loved the story of aakhri sawaal at first hearing
    ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
  • women  s increasing participation in the   drug trade
    ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
  • exit poll 2026 who is the first choice for cm in bengal and assam
    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ ਪਹਿਲੀ ਪਸੰਦ ਕੌਣ ? ਜਾਣੋ ਕੀ ਕਹਿੰਦੇ Exit Poll
  • school holiday summer break
    School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਦਿਨਾਂ ਨੂੰ ਹੋ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • first time flyers should be careful
      ਪਹਿਲੀ ਵਾਰ ਫਲਾਈਟ ਚੜ੍ਹਨ ਵਾਲੇ ਹੋ ਜਾਣ ਸਾਵਧਾਨ! 5 ਗ਼ਲਤੀਆਂ ਕਾਰਨ ਏਅਰਪੋਰਟ ਤੋਂ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • banana is a boon for glowing skin
      ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ...
    • follow these special tips to maintain the shine of smoothing hair
      Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ,...
    • women  long frock suit  indian dress
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • gota patti suit  young women  royal look
      ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
    • summer  women  tie dye sarees
      ਗਰਮੀਆਂ ’ਚ ਔਰਤਾਂ ਨੂੰ ਕੂਲ ਲੁੱਕ ਦੇ ਰਹੀਆਂ ਟਾਈ-ਡਾਈ ਸਾੜ੍ਹੀਆਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +