Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    4:03:26 PM

  • explosion in closed nri s house in punjab

    ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

  • uk sikh driver

    UK 'ਚ ਸਿੱਖ ਡਰਾਈਵਰ 'ਤੇ ਹਮਲਾ ! ਮੁਲਜ਼ਮ ਨੇ ਬੱਸ...

  • clash between nihang singhs in amritsar

    ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਕੀ ਤੁਹਾਡਾ ਸਾਥੀ ਵੀ ਰੱਖਦਾ ਹੈ ਪਰਸ 'ਚ ਇਹ ਚੀਜ਼ਾਂ

LIFE-STYLE News Punjabi(ਲਾਈਫ ਸਟਾਈਲ)

ਕੀ ਤੁਹਾਡਾ ਸਾਥੀ ਵੀ ਰੱਖਦਾ ਹੈ ਪਰਸ 'ਚ ਇਹ ਚੀਜ਼ਾਂ

  • Updated: 20 Feb, 2017 11:29 AM
ਨਵੀਂ ਦਿੱਲੀ
what does your partner do the things in the men
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਰਿਸ਼ਤੇ 'ਚ ਜੇਕਰ ਪਿਆਰ ਹੋਵੇ ਤਾਂ ਵੱਡੀ ਤੋਂ ਵੱਡੀ ਮੁਸ਼ਕਲ ਵੀ ਛੋਟੀ ਲੱਗਦੀ ਹੈ। ਹਰ ਕੋਈ ਚਾਹੁੰਦਾ ਹੈ ਕਿ ਉਸਦਾ ਸਾਥੀ ਉਸਨੂੰ ਪਿਆਰ ਕਰੇ । ਹਰ ਕਿਸੇ ਦੇ ਮਨ 'ਚ ਇਹੀ ਖਿਆਲ ਆਉਂਦਾ ਹੈ ਕਿ ਉਸਦਾ ਸਾਥੀ ਵੀ ਉਸ ਨੂੰ ਪਿਆਰ ਕਰਦਾ ਹੈ ਜਾਂ ਨਹੀਂ। ਤੁਸੀਂ ਇਸਦਾ ਪਤਾ ਬਹੁਤ ਆਸਾਨੀ ਨਾਲ ਲਗਾ ਸਕਦੇ ਹੋ। ਇਸਦੇ ਲਈ ਤੁਹਾਨੂੰ ਆਪਣੇ ਸਾਥੀ ਦਾ ਪਾਰਸ ਚੈੱਕ ਕਰਨ ਦੀ ਜ਼ਰੂਰਤ ਹੈ। ਜੇਕਰ ਤੁਹਾਨੂੰ ਪਰਸ ਚੋਂ ਇਹ ਸਭ ਚੀਜ਼ਾਂ ਮਿਲ ਜਾਣ ਤਾਂ ਸਮਝ ਜਾਓ ਕਿ ਉਹ ਤੁਹਾਨੂੰ ਬਹੁਤ ਪਿਆਰ ਕਰਦਾ ਹੈ।
1. ਪਹਿਲਾ ਲਵ ਲੇਟਰ
ਵੈਸੇ ਦੇਖਿਆ ਜਾਂਦਾ ਹੈ ਕਿ ਔਰਤਾਂ ਆਪਣੇ ਰਿਸ਼ਤੇ ਨੂੰ ਲੈ ਕੇ ਬਹੁਤ ਸੀਰੀਅਸ ਹੁੰਦੀਆਂ ਹਨ ਅਤੇ ਇਕ-ਇੱਕ ਚੀਜ਼ ਨੂੰ ਸੰਭਾਲ ਕੇ ਰੱਖਦੀਆਂ ਹਨ। ਜੇਕਰ ਤੁਹਾਡਾ ਸਾਥੀ ਪਹਿਲਾਂ ਲਵ ਲੇਟਰ ਪਰਸ 'ਚ ਰੱਖੇ ਤਾਂ ਸਮਝ ਲਓ ਕਿ ਉਨ੍ਹਾਂ ਦੀ ਜਿੰਦਗੀ 'ਚ ਤੁਹਾਡੇ ਤੋਂ ਜ਼ਰਰੀ ਹੋਰ ਕੋਈ ਚੀਜ਼ ਨਹੀਂ ਹੈ।
2. ਪਹਿਲਾਂ ਗੁਲਾਬ
ਜੇਕਰ ਤੁਹਾਡੇ ਸਾਥੀ ਨੇ ਤੁਹਾਡੇ ਦੁਆਰਾ ਦਿੱਤਾ ਹੋਇਆ ਪਹਿਲਾਂ ਗੁਲਾਬ ਅੱਜ ਤੱਕ ਸੰਭਾਲ ਕੇ ਰੱਖਿਆ ਹੈ ਤਾਂ ਸਮਝ ਲਓ ਕਿ ਉਹ ਤੁਹਾਨੂੰ ਬਹੁਤ ਪਿਆਰ ਕਰਦੇ ਹਨ।
3. ਫੋਟੋ
ਜੋ ਲੜਕੇ ਆਪਣੇ ਸਾਥੀ ਨਾਲ ਸੱਚਾ ਪਿਆਰ ਕਰਦੇ ਹਨ ਉਹ ਹਮੇਸ਼ਾ ਉਨ੍ਹਾਂ ਦੀ ਫੋਟੋ ਆਪਣੇ ਪਰਸ 'ਚ ਰੱਖਦੇ ਹਨ। ਜੇਕਰ ਉਨ੍ਹਾਂ ਦੇ ਪਰਸ 'ਚ ਤੁਹਾਡੀ ਫੋਟੋ ਹੈ ਤਾਂ ਤੁਸੀਂ ਬਹੁਤ ਖੁਸ਼ਨਸੀਬ ਹੋ।
4.ਪਿਆਰ ਦੀ ਨਿਸ਼ਾਨੀ
ਜ਼ਿਆਦਾਤਰ ਕਈ ਪਤੀ ਕੰਮ ਦੇ ਸਿਲਸਿਲੇ 'ਚ ਘਰ ਤੋਂ ਬਾਹਰ ਰਹਿੰਦੇ ਹਨ ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਆਪਣੀ ਪਤਨੀ ਨਾਲ ਪਿਆਰ ਨਹੀਂ ਕਰਦੇ। ਜੇਕਰ ਤੁਹਾਡੇ ਪਤੀ ਘਰ ਤੋਂ ਦੂਰ ਜਾਣ ਤੇ ਆਪਣੀ ਕੋਈ ਨਿਸ਼ਾਨੀ ਤੁਹਾਨੂੰ ਦੇ ਕੇ ਜਾਂਦਾ ਹੈ ਤਾਂ ਸਮਝ ਜਾਓ ਕਿ ਉਹ ਤੁਹਾਨੂੰ ਬਹੁਤ ਪਿਆਰ ਕਰਦਾ ਹੈ।

  • ਰਿਸ਼ਤੇ
  • ਪਿਆਰ
  • Relationships
  • love

ਗਲੇ ਦੀ ਖਰਾਸ਼ ਦਾ ਕਰੋ ਘਰੇਲੂ ਇਲਾਜ

NEXT STORY

Stories You May Like

  • winning the us open title means a lot to me  elena rybakina
    ਯੂ.ਐੱਸ. ਓਪਨ ਖ਼ਿਤਾਬ ਜਿੱਤਣਾ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ: ਏਲੇਨਾ ਰਾਇਬਾਕੀਨਾ
  • punjab  ban on new recruitment of employees
    ਪੰਜਾਬ : ਮੁਲਾਜ਼ਮਾਂ ਦੀ ਨਵੀਂ ਭਰਤੀ 'ਤੇ ਰੋਕ! ਤਨਖ਼ਾਹਾਂ ਵੀ ਰੁਕੀਆਂ, ਪੜ੍ਹੋ ਕੀ ਹੈ ਪੂਰਾ ਮਾਮਲਾ
  • himachal pradesh  red meat  smoking  cancer  cases
    ਸਿਰਫ਼ ਸਿਗਰਟ ਹੀ ਨਹੀਂ, ਇਨ੍ਹਾਂ ਚੀਜ਼ਾਂ ਨਾਲ ਵੀ ਹੋ ਸਕਦੈ ਕੈਂਸਰ ! ਤੁਸੀਂ ਵੀ ਹੋ ਜਾਓ ਸਾਵਧਾਨ
  • bad habits can raise your blood sugar level
    ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ ਸਾਵਧਾਨੀਆਂ
  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • these items are rich sources of vitamin b
    Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ ਫਾਇਦੇ
  • xi jinping says india is not our enemy but a partner
    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ ਜਿਨਪਿੰਗ ਬੋਲੇ- 'ਭਾਰਤ ਸਾਡਾ ਦੁਸ਼ਮਣ ਨਹੀਂ, ਸਾਥੀ ਹੈ'
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make a coffee face pack at home
      ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
    • bell sleeve dress  young women  summer
      ਸਮਰ ’ਚ ਬੈੱਲ ਸਲੀਵਜ਼ ਡਰੈੱਸ ਬਣੀ ਮੁਟਿਆਰਾਂ ਦੀ ਫੇਵਰੇਟ
    • bride  royal look  lehenga choli  zari work
      ਲਾੜ੍ਹੀਆਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਜ਼ਰੀ ਵਰਕ ਵਾਲੇ ‘ਲਹਿੰਗਾ ਚੋਲੀ’
    • gen z wastes 150 liters of water while bathing
      ਅੱਧੇ ਤੋਂ ਵਧ Gen-Z ਨਹਾਉਂਦੇ ਸਮੇਂ ਕਰ ਰਹੇ 150 ਲੀਟਰ ਪਾਣੀ ਬਰਬਾਦ
    • young women  stylish look  printed top
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਪ੍ਰਿੰਟਿਡ ਟਾਪ
    • screen time increased  students   reading ability decreased
      ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
    • indian dress  women  patiala suit
      ਹਰ ਉਮਰ ਦੀਆਂ ਔਰਤਾਂ ਦੀ ਪਸੰਦ ਬਣੇ ਪਟਿਆਲਾ ਸੂਟ
    • isro issues warning
      ਅਗਲੇ ਮਹੀਨੇ ਭਾਰਤ 'ਚ ਆਉਣਗੇ 3 ਭਿਆਨਕ ਤੂਫ਼ਾਨ ! ISRO ਨੇ ਦਿੱਤੀ ਚਿਤਾਵਨੀ
    • the craze for   destination weddings   has grown in india
      ਭਾਰਤ 'ਚ ਵਧਿਆ 'ਡੈਸਟਿਨੇਸ਼ਨ ਵੈਡਿੰਗ' ਦਾ ਕ੍ਰੇਜ਼ : ਨਵੇਂ ਸੀਜ਼ਨ ਲਈ ਐਡਵਾਂਸ...
    • young women  grey toned shimmery saree  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +