Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    11:24:02 AM

  • gold gains momentum  silver surges  prices at more than 3 month high

    ਸੋਨੇ ਨੇ ਫੜੀ ਰਫ਼ਤਾਰ, ਚਾਂਦੀ 'ਚ ਤੂਫਾਨੀ ਵਾਧਾ, 3...

  • canada sacrilege

    ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ...

  • ethel caterham

    ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਕੁੱਕਰ 'ਚ ਦਾਲ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ

LIFE STYLE News Punjabi(ਲਾਈਫ ਸਟਾਈਲ)

ਕੁੱਕਰ 'ਚ ਦਾਲ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ

  • Edited By Sunaina,
  • Updated: 22 Aug, 2026 10:59 AM
Life Style
what is the correct way to cook lentils in a cooker
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਦਾਲ ਸਾਡੀ ਰੋਜ਼ਾਨਾ ਦੀ ਖੁਰਾਕ ਦਾ ਇਕ ਅਹਿਮ ਹਿੱਸਾ ਹੈ। ਭਾਰਤੀ ਰਸੋਈਆਂ 'ਚ ਸਮੇਂ ਦੀ ਬਚਤ ਲਈ ਜ਼ਿਆਦਾਤਰ ਦਾਲ ਪ੍ਰੈਸ਼ਰ ਕੁੱਕਰ 'ਚ ਹੀ ਬਣਾਈ ਜਾਂਦੀ ਹੈ ਪਰ ਕਈ ਵਾਰ ਕੁੱਕਰ 'ਚ ਦਾਲ ਬਣਾਉਂਦੇ ਸਮੇਂ ਉਹ ਉਬਲ ਕੇ ਬਾਹਰ ਆ ਜਾਂਦੀ ਹੈ, ਜਿਸ ਨਾਲ ਗੈਸ ਸਟੋਵ ਅਤੇ ਰਸੋਈ ਗੰਦੀ ਹੋ ਜਾਂਦੀ ਹੈ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ, ਤਾਂ ਦਾਲ ਬਣਾਉਂਦੇ ਸਮੇਂ ਕੁਝ ਸੌਖੀਆਂ ਗੱਲਾਂ ਦਾ ਧਿਆਨ ਰੱਖ ਕੇ ਇਸ ਤੋਂ ਬਚ ਸਕਦੇ ਹੋ।

ਦਾਲ ਨੂੰ ਉਬਲਣ ਤੋਂ ਰੋਕਣ ਦੇ ਸੌਖੇ ਨੁਸਖੇ :-

ਤੇਲ ਜਾਂ ਘਿਓ ਦੀ ਵਰਤੋਂ
- ਦਾਲ ਨੂੰ ਕੁੱਕਰ 'ਚ ਪਾਉਣ ਤੋਂ ਬਾਅਦ ਉਸ 'ਚ ਪਾਣੀ ਦੇ ਨਾਲ ਇਕ ਚਮਚ ਤੇਲ ਜਾਂ ਦੇਸੀ ਘਿਓ ਪਾ ਦਿਓ। ਅਜਿਹਾ ਕਰਨ ਨਾਲ ਜਦੋਂ ਕੁੱਕਰ ਦੀ ਸੀਟੀ ਵੱਜੇਗੀ, ਤਾਂ ਦਾਲ ਦਾ ਪਾਣੀ ਬਾਹਰ ਨਹੀਂ ਆਵੇਗਾ।

ਦਾਲ ਨੂੰ ਪਹਿਲਾਂ ਭਿਓਂ ਕੇ ਰੱਖੋ
- ਦਾਲ ਬਣਾਉਣ ਤੋਂ ਘੱਟੋ-ਘੱਟ 15 ਤੋਂ 20 ਮਿੰਟ ਪਹਿਲਾਂ ਉਸ ਨੂੰ ਪਾਣੀ 'ਚ ਭਿਓਂ ਕੇ ਰੱਖੋ। ਇਸ ਨਾਲ ਦਾਲ ਜਲਦੀ ਪਕਦੀ ਹੈ ਅਤੇ ਕੁੱਕਰ 'ਚ ਜ਼ਿਆਦਾ ਸੀਟੀਆਂ ਲਗਵਾਉਣ ਦੀ ਲੋੜ ਨਹੀਂ ਪੈਂਦੀ।

ਪਾਣੀ ਦੀ ਸਹੀ ਮਾਤਰਾ
- ਕੁੱਕਰ 'ਚ ਦਾਲ ਦੀ ਮਾਤਰਾ ਦੇ ਹਿਸਾਬ ਨਾਲ ਹੀ ਪਾਣੀ ਪਾਓ। ਜੇਕਰ ਕੁੱਕਰ 'ਚ ਪਾਣੀ ਬਹੁਤ ਜ਼ਿਆਦਾ ਹੋਵੇਗਾ, ਤਾਂ ਪ੍ਰੈਸ਼ਰ ਬਣਨ 'ਤੇ ਪਾਣੀ ਸੀਟੀ ਰਾਹੀਂ ਬਾਹਰ ਨਿਕਲਣ ਲੱਗਦਾ ਹੈ।

ਕੁੱਕਰ ਦੇ ਢੱਕਣ 'ਤੇ ਤੇਲ ਲਗਾਓ
- ਕੁੱਕਰ ਬੰਦ ਕਰਨ ਤੋਂ ਪਹਿਲਾਂ ਉਸ ਦੇ ਢੱਕਣ ਦੇ ਅੰਦਰਲੇ ਹਿੱਸੇ ਅਤੇ ਸੀਟੀ ਵਾਲੀ ਥਾਂ 'ਤੇ ਹਲਕਾ ਜਿਹਾ ਤੇਲ ਲਗਾ ਦਿਓ। ਇਸ ਨਾਲ ਦਾਲ ਦਾ ਪਾਣੀ ਉੱਪਰ ਵੱਲ ਨਹੀਂ ਆਉਂਦਾ।

ਗੈਸ ਦੀ ਅੱਗ ਮੱਧਮ ਰੱਖੋ
- ਕੁੱਕਰ ਨੂੰ ਹਮੇਸ਼ਾ ਬਹੁਤ ਤੇਜ਼ ਅੱਗ 'ਤੇ ਨਾ ਰੱਖੋ। ਇਕ ਸੀਟੀ ਆਉਣ ਤੋਂ ਬਾਅਦ ਗੈਸ ਨੂੰ ਮੱਧਮ (ਧੀਮਾ) ਕਰ ਦਿਓ, ਤਾਂ ਜੋ ਦਾਲ ਅੰਦਰੋਂ ਚੰਗੀ ਤਰ੍ਹਾਂ ਪਕ ਜਾਵੇ।

ਇਨ੍ਹਾਂ ਛੋਟੀਆਂ-ਛੋਟੀਆਂ ਗੱਲਾਂ ਦਾ ਧਿਆਨ ਰੱਖ ਕੇ ਤੁਸੀਂ ਨਾ ਸਿਰਫ਼ ਸਵਾਦਿਸ਼ਟ ਦਾਲ ਬਣਾ ਸਕਦੇ ਹੋ, ਬਲਕਿ ਆਪਣੀ ਰਸੋਈ ਨੂੰ ਵੀ ਸਾਫ਼-ਸੁਥਰਾ ਰੱਖ ਸਕਦੇ ਹੋ।

  • Kitchen Tips
  • Pressure Cooker
  • Dal
  • The Right Way

ਸਕਿਨ ਲਈ ਵਰਦਾਨ ਹੈ ਤਾਂਬੇ ਦੇ ਭਾਂਡੇ 'ਚ ਭਿੱਜੀ ਮੁਲਤਾਨੀ ਮਿੱਟੀ, ਮਿਲਣਗੇ ਜ਼ਬਰਦਸਤ ਫਾਇਦੇ

NEXT STORY

Stories You May Like

  • what is the correct way to color hair
    ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
  • what is the correct way to extract butter from yogurt
    ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • the right way to sleep can change your health
    ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ ਬਿਹਤਰ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
Trending
Ek Nazar
sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make this effective oil at home with pumpkin seeds
      ਕੱਦੂ ਦੇ ਬੀਜਾਂ ਨਾਲ ਘਰ 'ਚ ਬਣਾਓ ਇਹ ਅਸਰਦਾਰ ਤੇਲ, ਮਿਲਣਗੇ ਹੈਰਾਨੀਜਨਕ ਫਾਇਦੇ
    • how to make soy cream chili vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਪ੍ਰੋਟੀਨ ਨਾਲ ਭਰਪੂਰ ਸੋਇਆ ਮਲਾਈ ਮਿਰਚ ਸਬਜ਼ੀ
    • apply this face pack to maintain facial beauty
      ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਲਗਾਓ ਇਹ ਫੇਸਪੈਕ
    • mustard oil is beneficial for hair and skin
      ਵਾਲ ਤੇ ਸਕਿਨ ਲਈ ਲਾਹੇਵੰਦ ਹੈ ਸਰ੍ਹੋ ਦਾ ਤੇਲ ! ਜਾਣੋ ਲਾਉਣ ਦੇ ਫਾਇਦੇ
    • black banarasi saree  golden zari work  fashion
      ਬਲੈਕ ਬਨਾਰਸੀ ਸਾੜ੍ਹੀ ’ਤੇ ਗੋਲਡਨ ਜ਼ਰੀ ਵਰਕ ਦਾ ਜਲਵਾ
    • sequins outfits  party  trend
      ‘ਸੀਕੁਇਨਸ ਆਊਟਫ਼ਿਟਸ’ ਬਣੇ ਪਾਰਟੀ ਦਾ ਸਭ ਤੋਂ ਚਮਕਦਾ ਟ੍ਰੈਂਡ
    • dark shade  white thread work  new trend
      ਡਾਰਕ ਸ਼ੇਡ ’ਚ ਵ੍ਹਾਈਟ ਥ੍ਰੈੱਡ ਵਰਕ ਬਣਿਆ ਫੈਸ਼ਨ ਦਾ ਨਵਾਂ ਟ੍ਰੈਂਡ
    • easy ways to remove dirt from mixer
      ਮਿਕਸੀ ਦੀ ਗੰਦਗੀ ਨੂੰ ਦੂਰ ਕਰਨ ਦੇ ਆਸਾਨ ਉਪਾਅ’
    • how to take care of your baby  s skin from   diaper rash
      'ਡਾਇਪਰ ਰੈਸ਼' ਤੋਂ ਇੰਝ ਰੱਖੋ ਨੰਨ੍ਹੀ ਚਮੜੀ ਦਾ ਖ਼ਿਆਲ
    • golden work saree is giving a royal touch to every look
      ਗੋਲਡਨ ਵਰਕ ਸਾੜ੍ਹੀ ਹਰ ਲੁੱਕ ਨੂੰ ਦੇ ਰਹੀ ਰਾਇਲ ਟੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +