Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:19:21 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਗੋਬੀ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ

LIFE STYLE News Punjabi(ਲਾਈਫ ਸਟਾਈਲ)

ਗੋਬੀ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ

  • Edited By Sunaina,
  • Updated: 26 Nov, 2024 03:24 PM
Life Style
what is the correct way to make cabbage pickle
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਗੋਭੀ ਦਾ ਆਚਾਰ ਭਾਰਤੀ ਰਸੋਈ ਦਾ ਇਕ ਸੁਆਦਿਸ਼ਟ ਹਿੱਸਾ ਹੈ ਜੋ ਖਾਣੇ ’ਚ ਸਵਾਦ ਵਧਾਉਂਦਾ ਹੈ। ਇਹ ਖੱਟੇ, ਮਸਾਲੇਦਾਰ ਅਤੇ ਹਲਕਾ ਕਰਾਰਾ ਸੁਆਦ ਦਿੰਦਾ ਹੈ, ਜੋ ਪਰਾਠਿਆਂ ਤੋਂ ਲੈ ਕੇ ਦਾਲ-ਚਾਵਲ ਤੱਕ ਹਰ ਪਕਵਾਨ ਨਾਲ ਸਵਾਦ ਲੱਗਦਾ ਹੈ। ਸਹੀ ਜਾਇਕਿਆਂ ਅਤੇ ਪੱਕੀ ਸਬਜ਼ੀਆਂ ਦੇ ਮਿਸ਼ਰਣ ਨਾਲ ਬਣਿਆ ਗੋਬੀ ਦਾ ਆਚਾਰ ਸਿਰਫ਼ ਸੁਆਦ ਹੀ ਨਹੀਂ ਸਗੋਂ ਪੋਸ਼ਣ ਲਈ ਵੀ ਲਾਭਦਾਇਕ ਹੈ। ਇਸ ਨੂੰ ਘਰੇਲੂ ਤਰੀਕੇ ਨਾਲ ਸੌਖੇ ਤਰੀਕੇ ਨਾਲ ਬਣਾਇਆ ਜਾ ਸਕਦਾ ਹੈ, ਅਤੇ ਇਹ ਸਾਰਾ ਸਾਲ ਸੇਵਨ ਲਈ ਯੋਗ ਰਹਿੰਦਾ ਹੈ। ਆਓ, ਸਿੱਖੀਏ ਕਿ ਕਿਵੇਂ ਗੋਭੀ ਦਾ ਆਚਾਰ ਘਰੇਲੂ ਤਰੀਕੇ ਨਾਲ ਬਣਾਈਦਾ ਹੈ!

ਪੜ੍ਹੋ ਇਹ ਵੀ ਖਬਰ - ਮੂਲੀ ਦਾ ਪਰਾਂਠਾ ਬਣਾਉਣ ਦਾ ਕੀ ਹੈ ਸਹੀ ਤਰੀਕਾ

ਸਮੱਗਰੀ :-

ਗੋਬੀ : 500 ਗ੍ਰਾਮ (ਛੋਟੇ-ਛੋਟੇ ਟੁਕੜਿਆਂ ’ਚ ਕੱਟੀ ਹੋਈ)

ਗਾਜਰ : 200 ਗ੍ਰਾਮ (ਲੰਮੇ ਸਲਾਈਸ ’ਚ ਕੱਟੀ ਹੋਈ)

ਹਰੀ ਮਿਰਚ : 50 ਗ੍ਰਾਮ (ਲੰਮੀ ਕੱਟੀ ਹੋਈ)

ਨਮਕ : 2 ਚਮਚ (ਸਵਾਦ ਅਨੁਸਾਰ)

ਹਲਦੀ ਪਾਊਡਰ : 1 ਚਮਚ

ਲਾਲ ਮਿਰਚ ਪਾਊਡਰ : 2 ਚਮਚ

ਸੌਫ: 2 ਚਮਚ (ਭੂਨੀ ਹੋਈ)

ਮਸਾਲਾ : 2 ਚਮਚ

ਤੇਲ : 1/2 ਕੱਪ

ਸਿਰਕਾ : 2-3 ਚਮਚ

ਹਿੰਗ : 1 ਚਮਚ

ਪਾਣੀ : 1 ਲੀਟਰ (ਗੋਭੀ ਉਬਾਲਣ ਲਈ)

ਪੜ੍ਹੋ ਇਹ ਵੀ ਖਬਰ -  Dandruff ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ! ਐਲੋਵੇਰਾ ’ਚ ਮਿਲਾ ਕੇ ਲਗਾਓ ਇਹ ਚੀਜ਼, ਦਿਨਾਂ ’ਚ ਦਿਸੇਗਾ ਅਸਰ

PunjabKesari

ਬਣਾਉਣ ਦਾ ਤਰੀਕਾ :-

ਸਬਜ਼ੀਆਂ ਨੂੰ ਕਰੋ ਤਿਆਰ

1. ਗੋਭੀ ਅਤੇ ਗਾਜਰ ਦੇ ਟੁਕੜਿਆਂ ਨੂੰ ਸਾਫ਼ ਧੋ ਲਵੋ।

2. ਪਾਣੀ ’ਚ 1 ਚਮਚ ਨਮਕ ਪਾਓ ਅਤੇ ਇਸ ਨੂੰ ਗਰਮ ਕਰੋ। ਗੋਬੀ ਨੂੰ 2-3 ਮਿੰਟ ਲਈ ਉਬਾਲ ਲਓ। ਫਿਰ ਇਸ ਨੂੰ ਠੰਢੇ ਪਾਣੀ ਨਾਲ ਧੋ ਕੇ ਪੂਰੀ ਤਰ੍ਹਾਂ ਸੁਕਣ ਦਿਓ।

ਮਸਾਲੇ ਤਿਆਰ ਕਰੋ :

1. ਤੇਲ ਨੂੰ ਕੜਾਹੀ ’ਚ ਗਰਮ ਕਰੋ।

2. ਤੇਲ ਨੂੰ ਹਲਕਾ ਠੰਢਾ ਹੋਣ ਦਿਓ ਅਤੇ ਫਿਰ ਇਸ ’ਚ ਹਿੰਗ, ਸੌਂਫ, ਹਲਦੀ, ਲਾਲ ਮਿਰਚ ਪਾਊਡਰ ਅਤੇ ਮਸਾਲਾ ਪਾਓ। ਚੰਗੀ ਤਰ੍ਹਾਂ ਮਿਲਾਓ।

ਆਚਾਰ ਤਿਆਰ ਕਰੋ :

1. ਗਰਮ ਮਸਾਲੇ ’ਚ ਗੋਬੀ, ਗਾਜਰ ਅਤੇ ਹਰੀ ਮਿਰਚ ਪਾਓ।

2. ਨਮਕ ਅਤੇ ਸਿਰਕਾ ਸ਼ਾਮਲ ਕਰੋ। ਚੰਗੀ ਤਰ੍ਹਾਂ ਮਿਕਸ ਕਰੋ।

3. ਇਸ ਮਿਸ਼ਰਣ ਨੂੰ ਹਵਾ-ਬੰਦ ਭਾਂਡੇ ’ਚ ਭਰ ਦਿਓ।

ਸੂਰਜ ਦੀ ਰੋਸ਼ਨੀ ਦਿਓ :-

- ਆਚਾਰ ਨੂੰ 4-5 ਦਿਨ ਤੱਕ ਸੂਰਜ ਦੀ ਰੌਸ਼ਨੀ 'ਚ ਰੱਖੋ। ਹਰ ਦਿਨ ਇਸ ਨੂੰ ਹਿਲਾਓ ਤਾਂ ਜੋ ਮਸਾਲੇ ਸਾਰੇ ਟੁਕੜਿਆਂ ਨਾਲ ਚੰਗੇ ਤਰ੍ਹਾਂ ਮਿਲ ਜਾਣ।

ਪੜ੍ਹੋ ਇਹ ਵੀ ਖਬਰ -  ਬਾਜ਼ਾਰ ’ਚ 100 ਰੁਪਏ ਕਿਲੋ ਵਿਕਦੀ ਹੈ ਤਾਕਤ ਦੀ ਇਹ ਬੂਟੀ, ਇਕ ਚੁੱਟਕੀ ਸ਼ਰੀਰ ਨੂੰ ਕਰ ਦੇਵੇਗੀ ਤੰਦਰੁਸਤ

ਟਿਪਸ :-

- ਤੇਲ ਪੂਰੀ ਤਰ੍ਹਾਂ ਗਰਮ ਹੋਣਾ ਚਾਹੀਦਾ ਹੈ, ਕਿਉਂਕਿ ਇਹ ਆਚਾਰ ਦੀ ਲੰਬੀ ਉਮਰ ਯਕੀਨੀ ਬਣਾਉਂਦਾ ਹੈ।

- ਗੋਬੀ ਨੂੰ ਪੂਰੀ ਤਰ੍ਹਾਂ ਸੁਕਾਓ ਤਾਂ ਕਿ ਆਚਾਰ ’ਚ ਫੰਗਸ ਨਾ ਲੱਗੇ।

- ਜ਼ਿਆਦਾ ਸਵਾਦ ਲਈ, ਆਚਾਰ ਨੂੰ 7 ਦਿਨ ਤੱਕ ਪਕਾਉਣ ਦਿਓ।

ਸਰਵਿੰਗ :-

- ਗੋਭੀ  ਦਾ ਆਚਾਰ ਰੋਟੀ, ਪਰਾਠੇ ਜਾਂ ਦਾਲ-ਚਾਵਲ ਦੇ ਨਾਲ ਬਹੁਤ ਹੀ ਸੁਆਦ ਲਗਦਾ ਹੈ। ਇਹ ਸਾਰੇ ਮੌਸਮਾਂ ’ਚ ਖਾਣ ਯੋਗ ਹੁੰਦਾ ਹੈ। 

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ 

  • Recipe
  • Health
  • Gobi
  • Gobi pickle
  • Method of preparation
  • Ingredients

ਖ਼ਰਾਬ ਮੌਸਮ ਕਰਵਾ ਰਿਹੈ ‘ਪੰਛੀਆਂ ’ਚ ਤਲਾਕ’!

NEXT STORY

Stories You May Like

  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • method for making gulab halwa
    'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
  • ginger is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਦਰਕ' ! ਜਾਣੋ ਇਸ ਨੂੰ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • isabgol is nothing short of a boon
    ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • mopping the floor with salt water will change your fortune
    ਨਮਕ ਵਾਲੇ ਪਾਣੀ ਨਾਲ ਲਗਾਇਆ ਪੋਚਾ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਤਰੀਕਾ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • is the russian plague a bioweapon
    'ਕੀ ਰੂਸ ਦਾ ਪਲੇਗ ਬਾਇਓਵੇਪਨ ਹੈ?': ਡੋਨਾਲਡ ਟਰੰਪ ਬੋਲੇ- ਜਲਦ ਲਗਾਵਾਂਗੇ ਸੱਚਾਈ ਦਾ ਪਤਾ
  • know the auspicious time for navratri and the correct time for kalash sthapana
    Shardiya Navratri 2026 : ਜਾਣੋ ਨਰਾਤੇ ਦਾ ਸ਼ੁੱਭ ਮਹੂਰਤ, ਕਲਸ਼ ਸਥਾਪਨਾ ਦਾ ਸਹੀ ਸਮਾਂ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +