Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    11:23:38 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • 6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ

LIFE STYLE News Punjabi(ਲਾਈਫ ਸਟਾਈਲ)

6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ

  • Edited By Sunaina,
  • Updated: 25 Jun, 2026 10:44 AM
Life Style
what to feed a 6 month old baby for the first time
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਨਵਜੰਮੇ ਬੱਚਿਆਂ ਨੂੰ ਆਮ ਤੌਰ 'ਤੇ 6 ਮਹੀਨਿਆਂ ਤੋਂ ਬਾਅਦ ਹੀ ਹੌਲੀ ਹੌਲੀ ਸੋਲਿਡ ਫੂਡ ਖਿਲਾਉਣਾ ਸ਼ੁਰੂ ਕੀਤਾ ਜਾਂਦਾ ਹੈ। ਜਦੋਂ ਕਿਸੇ ਦਾ ਬੱਚਾ 6 ਮਹੀਨੇ ਦਾ ਹੈ ਜਾਂਚਾ ਹੈ, ਤਾਂ ਮਾਪਿਆਂ ਦੇ ਮਨ 'ਚ ਸਭ ਤੋਂ ਵੱਡਾ ਸਵਾਲ ਇਹੀ ਹੁੰਦਾ ਹੈ ਕਿ ਹੁਣ ਉਸ ਨੂੰ ਮਾਂ ਦੇ ਦੁੱਧ ਤੋਂ ਇਲਾਵਾ ਖਾਣੇ 'ਚ ਕੀ ਦਿੱਤਾ ਜਾਵੇ ? ਇਸ ਉਮਰ 'ਚ ਬੱਚੇ ਦਾ ਪਾਚਨ ਤੰਤਰ ਕਮਜ਼ੋਰ ਹੁੰਦਾ ਹੈ, ਇਸ ਲਈ ਸ਼ੁਰੂਆਤ ਹਮੇਸ਼ਾ ਹਲਕੀਆਂ ਅਤੇ ਆਸਾਨੀ ਨਾਲ ਪਚਣ ਵਾਲੀਆ ਚੀਜ਼ਾਂ ਨਾਲ ਕਰਨੀ ਚਾਹੀਦੀ ਹੈ। ਡਾਕਟਰਾਂ ਅਨੁਸਾਰ ਬੱਚੇ ਨੂੰ ਸਿੱਧਾ ਠੇਸ ਆਹਾਰ ਦੇਣ ਦੀ ਬਜਾਏ ਲਿਕਵਿਡ ਡਾਈਟ ਨਾਲ ਸ਼ੁਰੂਆਤ ਕਰਨਾ ਸਭ ਤੋਂ ਸੁਰੱਖਿਅਤ ਅਤੇ ਸਹੀ ਤਰੀਕਾ ਮੰਨਿਆ ਜਾਂਦਾ ਹੈ। ਤਾਂ ਬੱਚੇ ਲਈ ਖਾਣ-ਪੀਣ ਦੇ ਕੀ ਬਦਲ ਹੋ ਸਕਦੇ ਹਨ, ਇਸ ਬਾਰੇ ਜਾਣ ਲਓ।

ਲਿਕਵਿਡ ਡਾਈਟ ਨਾਲ ਕਰੋ ਸ਼ੁਰੂਆਤ
ਮੈਕਸ ਹੈਲਥਕੇਅਰ ਦੇ ਪੀਡੀਆਟਿਸ਼ੀਅਨ ਡਾਕਟਰ ਅੰਕੁਰ ਸੇਠੀ ਨੇ ਇਕ ਇੰਟਰਵਿਊ 'ਚ ਦੱਸਿਆ ਕਿ 6 ਮਹੀਨੇ ਦੇ ਬੱਚੇ ਲਈ ਸਭ ਤੋਂ ਪਹਿਲਾਂ ਕਲੀਅਰ ਸੂਪ, ਸਬਜ਼ੀਆਂ ਦੀ ਪਿਉਰੀ ਅਤੇ ਫਲਾਂ ਦੀ ਪਿਊਰੀ ਬਿਹਤਰੀਨ ਬਦਲ ਹਨ।ਜੇਕਰ ਤੁਹਾਡੇ ਘਰ ਵਿਚ ਰੋਜ਼ਾਨਾ ਦਾਲ ਬਣਦੀ ਹੈ, ਤਾਂ ਤੁਸੀਂ ਬੱਚੇ ਲਈ ਦਾਲ ਪਕਾਉਂਦੇ ਸਮੇਂ ਉਸ 'ਚ 2 ਸੀਟੀਆਂ ਵਾਧੂ ਲਗਵਾ ਲਓ। ਇਸ ਤੋਂ ਬਾਅਦ ਦਾਲ ਨੂੰ ਚੰਗੀ ਤਰ੍ਹਾਂ ਮੈਸ਼ ਕਰ ਕੇ, ਉਸ 'ਚ ਥੋੜ੍ਹਾ ਜਿਹਾ ਘਿਓ ਜਾਂ ਤੇਲ ਮਿਲਾ ਕੇ ਬਿਲਕੁਲ ਪਤਲਾ ਸੂਪ ਵਰਗਾ ਬਣਾ ਲਓ।

ਉਮਰ ਦੇ ਨਾਲ ਬਦਲੇ ਖਾਣਾ
ਜਿਵੇਂ-ਜਿਵੇਂ ਬੱਚਾ ਵੱਡਾ ਹੁੰਦਾ ਹੈ, ਉਸੇ ਤਰ੍ਹਾਂ ਉਸ ਦੀ ਡਾਈਣ ਅਤੇ ਖਾਣੇ ਦੇ ਟੈਕਸਚਰ ਨੂੰ ਵੀ ਬਦਲਣਾ ਚਾਹੀਦਾ ਹੈ। ਡਾਕਟਰ ਦੇ ਅਨੁਸਾਰ, ਜਦ ਬੱਚਾ ਥੋੜ੍ਹਾ ਵੱਡਾ ਹੋ ਜਾਵੇ ਤਾਂ ਤੁਸੀਂ ਉਸ ਨੂੰ ਦਾਲ-ਚੋਲ ਮਿਕਸ ਕਰ ਕੇ ਚੰਗੀ ਤਰ੍ਹਾਂ ਮੇਸ਼ ਕਰਕੇ ਦੇ ਸਕਦੇ ਹੋ। ਜਦੋਂ ਬੱਚਾ 9 ਮਹੀਨੇ ਦਾ ਹੋ ਜਾਂਦਾ ਹੈ, ਉਦੋਂ ਉਸ ਨੂੰ ਸਾਫਟ ਸੋਲਿਡ ਫੂਡ ਭਾਵ ਥੋੜ੍ਹਾ ਗਾੜ੍ਹਾ ਅਤੇ ਮਸਲਿਆ ਹੋਇਆ ਖਾਣਾ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ। ਇਸ ਸਟੇਜ 'ਤੇ ਤੁਸੀਂ ਬੱਚੇ ਨੂੰ ਮੈਸ਼ ਕੀਤਾ ਹੋਇਆ ਕੋਲਾ ਉਬਲਿਆ ਤੇ ਮੈਸ਼ ਕੀਤਾ ਹੋਇਆ ਆਲੂ ਜਾਂ ਬਿਲਕੁਲ ਨਰਮ ਪਰੋਠਾ ਦੇ ਸਕਦੇ ਹੈ।

1 ਸਾਲ ਦੇ ਬੱਚੇ ਦੀ ਡਾਈਟ
ਜਦੋਂ ਬੱਚਾ ਇਕ ਜਾਂ ਸਵਾ ਸਾਲ ਦਾ ਹੋ ਜਾਂਦਾ ਹੈ, ਉਦੋਂ 7 ਤੱਕ ਉਹ ਖਾਣਾ ਚਬਾਉਣ ਲਈ ਪੂਰੀ ਤਰ੍ਹਾਂ ਟ੍ਰੇਡ ਹੋ ਚੁੱਕਾ ਹੁੰਦਾ ਹੈ। ਇਸ ਉਮਰ 'ਚ ਤੁਸੀਂ ਉਸ ਨੂੰ ਥੋੜ੍ਹਾ ਹੋਰ ਠੋਸ ਖਾਣਾ ਦੇਣਾ ਸ਼ੁਰੂ ਕਰ ਸਕਦੇ ਹੋ। ਡਾਕਟਰ ਸੋਠੀ ਦਾ ਕਹਿਣਾ ਹੈ ਕਿ ਸਾਡਾ ਆਖਰੀ ਟੀਚਾ ਇਹੀ ਹੋਣਾ ਚਾਹੀਦਾ ਹੈ ਕਿ ਜਦੋਂ ਤੱਕ ਬੱਚਾ ਡੇਢ ਤੋਂ 2 ਸਾਲ ਦਾ ਹੋਵੇ, ਉਹ ਘਰ ਦੇ ਬਾਕੀ ਮੈਂਬਰਾਂ ਵਾਂਗ ਹੀ ਨਾਰਮਲ ਖਾਣਾ ਖਾਣ ਲੱਗ ਪਵੇ । ਧਿਆਨ ਰੱਖੋ ਕਿ ਹਰ ਬੱਚਾ ਵੱਖਰਾ ਹੁੰਦਾ ਹੈ, ਇਸ ਲਈ ਉਸ ਦੀ ਪਸੰਦ ਅਤੇ ਸਮਰੱਥਾ ਦੇ ਹਿਸਾਬ ਨਾਲ ਹੌਲੀ-ਹੌਲੀ ਡਾਈਟ ਬਦਲੋ।

  • 6 month old baby
  • first food
  • parenting tips

ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ

NEXT STORY

Stories You May Like

  • operation sindhur 6 martyrs named  first time  public
    ਆਪ੍ਰੇਸ਼ਨ ਸਿੰਧੂਰ ਦੇ 6 ਸ਼ਹੀਦਾਂ ਦੇ ਨਾਂ ਪਹਿਲੀ ਵਾਰ ਜਨਤਕ, ਇਨ੍ਹਾਂ ’ਚ 5 ਜ਼ਮੀਨੀ ਤੇ ਇਕ ਹਵਾਈ ਫੌਜ ਦਾ ਜਵਾਨ ਸ਼ਾਮਲ
  •  aadhaar  mobile app downloaded more than one crore times
    ‘ਆਧਾਰ’ ਮੋਬਾਈਲ ਐਪ 5 ਮਹੀਨਿਆਂ ’ਚ 3.1 ਕਰੋੜ ਤੋਂ ਵੱਧ ਵਾਰ ਕੀਤੀ ਡਾਊਨਲੋਡ
  • 6 wickets in 6 balls    a double hat trick in 1 over
    6 ਗੇਂਦ 'ਤੇ 6 ਵਿਕਟਾਂ... 1 ਓਵਰ 'ਚ ਡਬਲ ਹੈਟ੍ਰਿਕ ਦਾ ਕਾਰਨਾਮਾ, 9 ਸਾਲਾ ਬੱਚੇ ਨੇ ਬਣਾਇਆ ਵਰਲਡ ਰਿਕਾਰਡ!
  • famous actress announces good news after 6 months of marriage
    ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !
  • get ready to become a fan of gta 6
    GTA 6 ਦੇ ਫੈਨ ਹੋ ਜਾਣ ਤਿਆਰ! ਗੇਮਪਲੇ ਟ੍ਰੇਲਰ ਤੇ ਨਵੇਂ ਫੀਚਰਸ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ
  • all the cars were sold in just 6 minutes
    ਸਿਰਫ 6 ਮਿੰਟਾਂ 'ਚ ਵਿਕ ਗਈਆਂ ਸਾਰੀਆਂ ਗੱਡੀਆਂ! ਲਾਂਚ ਤੋਂ ਪਹਿਲਾਂ ਹੀ ਧਾਕੜ SUV ਨੂੰ ਟੁੱਟ ਕੇ ਪੈ ਗਏ ਲੋਕ
  • 6 rebel mps of shiv sena join shiv sena
    ਸ਼ਿਵ ਸੈਨਾ ਦੇ 6 ਬਾਗ਼ੀ ਸੰਸਦ ਮੈਂਬਰ ਸ਼ਿਵ ਸੈਨਾ 'ਚ ਸ਼ਾਮਲ, ਸ਼ਿੰਦੇ ਨੇ 'ਆਪ੍ਰੇਸ਼ਨ ਟਾਈਗਰ' ਨੂੰ ਸਫ਼ਲ ਦੱਸਿਆ
  • shiv sena  uddhav  meeting  3 mps  6 notices issued
    ਸ਼ਿਵ ਸੈਨਾ (ਊਧਵ) ਦੀ ਮੀਟਿੰਗ 'ਚ ਪੁੱਜੇ ਸਿਰਫ਼ 3 ਸੰਸਦ ਮੈਂਬਰ, ਬਾਕੀ 6 ਨੂੰ ਨੋਟਿਸ ਜਾਰੀ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • bridal look  trendy kaleere  wedding
      ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
    • the face will have a natural glow
      ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
    • why does hair fall in monsoon
      Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +