Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    4:00:57 PM

  • the stock market soars on the hope of a deal in us iran

    ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran...

  • big change signs of new politics strongholds of regional parties collapsing

    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ...

  • change in gas connection rules two connections will not run in one house

    ਗੈਸ ਕਨੈਕਸ਼ਨ ਦੇ ਨਿਯਮਾਂ 'ਚ ਵੱਡਾ ਬਦਲਾਅ: ਹੁਣ ਇੱਕ...

  • farooq abdullah  punjab  india  blasts  jalandhar  amritsar

    'ਕਿਹੜੀ ਨਵੀਂ ਗੱਲ ਐ...', ਪੰਜਾਬ 'ਚ ਦੋਹਰੇ ਬੰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਕਿੱਥੇ ਰਾਜਾ ਭੋਜ ਤੇ ਕਿੱਥੇ ਗੰਗੂ ਤੇਲੀ ! ਜਾਣੋ ਕੀ ਹੈ ਮਸ਼ਹੂਰ ਕਹਾਵਤ ਪਿੱਛੇ ਛੁਪੀ ਦਿਲਚਸਪ ਕਹਾਣੀ

LIFE STYLE News Punjabi(ਲਾਈਫ ਸਟਾਈਲ)

ਕਿੱਥੇ ਰਾਜਾ ਭੋਜ ਤੇ ਕਿੱਥੇ ਗੰਗੂ ਤੇਲੀ ! ਜਾਣੋ ਕੀ ਹੈ ਮਸ਼ਹੂਰ ਕਹਾਵਤ ਪਿੱਛੇ ਛੁਪੀ ਦਿਲਚਸਪ ਕਹਾਣੀ

  • Edited By Sunaina,
  • Updated: 15 Apr, 2026 03:00 PM
Life Style
where is raja bhoj and where is gangu teli
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ - ਅਸੀਂ ਅਕਸਰ ਦੋ ਵਿਅਕਤੀਆਂ ਦੇ ਸਮਾਜਿਕ ਰੁਤਬੇ ਜਾਂ ਹੈਸੀਅਤ 'ਚ ਵੱਡਾ ਅੰਤਰ ਦਿਖਾਉਣ ਲਈ ਇਕ ਕਹਾਵਤ ਦੀ ਵਰਤੋਂ ਕਰਦੇ ਹਾਂ "ਕਿੱਥੇ ਰਾਜਾ ਭੋਜ ਤੇ ਕਿੱਥੇ ਗੰਗੂ ਤੇਲੀ" ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਹ ਕਹਾਵਤ ਕਿੱਥੋਂ ਆਈ? ਇਸ ਦੇ ਪਿੱਛੇ ਦੀ ਕਹਾਣੀ ਸਿਰਫ਼ ਦੋ ਲੋਕਾਂ ਦੀ ਨਹੀਂ, ਸਗੋਂ ਤਿੰਨ ਪ੍ਰਤਾਪੀ ਰਾਜਿਆਂ ਅਤੇ ਇਕ ਭੀਸ਼ਣ ਯੁੱਧ ਨਾਲ ਜੁੜੀ ਹੋਈ ਹੈ।

ਸਰੋਤਾਂ ਅਨੁਸਾਰ, ਇਹ ਕਹਾਵਤ 11ਵੀਂ ਸਦੀ ਦੇ ਇਤਿਹਾਸਕ ਘਟਨਾਕ੍ਰਮ ਨਾਲ ਜੁੜੀ ਹੋਈ ਹੈ। ਰਾਜਾ ਭੋਜ ਜੋ ਪਰਮਾਰ ਵੰਸ਼ ਦੇ ਇਕ ਬਹੁਤ ਹੀ ਸ਼ਕਤੀਸ਼ਾਲੀ ਰਾਜਾ ਸਨ, ਮੌਜੂਦਾ ਮੱਧ ਪ੍ਰਦੇਸ਼ ਦੇ ਧਾਰ ਇਲਾਕੇ 'ਤੇ ਰਾਜ ਕਰਦੇ ਸਨ। ਇਤੀਹਾਸਕਾਰਾਂ ਅਨੁਸਾਰ, ਅੱਜ ਦੇ ਭੋਪਾਲ ਸ਼ਹਿਰ ਦਾ ਨਾਂ ਵੀ ਪਹਿਲਾਂ ਉਨ੍ਹਾਂ ਦੇ ਨਾਂ 'ਤੇ 'ਭੋਜਪਾਲ' ਹੁੰਦਾ ਸੀ।

ਇਸ ਕਹਾਵਤ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਰਾਜਾ ਭੋਜ ਦਾ ਯੁੱਧ ਚੇਦੀਦੇਸ਼ ਦੇ ਰਾਜਾ ਗਾਂਗੇਯਦੇਵ ਕਲਚੁਰੀ ਨਾਲ ਸ਼ੁਰੂ ਹੋਇਆ। ਇਸ ਜੰਗ 'ਚ ਦੱਖਣ ਦੇ ਚਾਲੁਕਿਆ ਰਾਜਵੰਸ਼ ਦੇ ਰਾਜਾ ਜੈ ਸਿੰਘ ਤੇਲੰਗ ਵੀ ਸ਼ਾਮਲ ਹੋ ਗਏ। ਗੋਦਾਵਰੀ ਨਦੀ ਦੇ ਕੰਢੇ ਹੋਏ ਇਸ ਭੀਸ਼ਣ ਯੁੱਧ 'ਚ ਇਕ ਪਾਸੇ ਰਾਜਾ ਭੋਜ ਇਕੱਲੇ ਸਨ ਅਤੇ ਦੂਜੀ ਪਾਸੇ ਗਾਂਗੇਯਦੇਵ ਅਤੇ ਜੈ ਸਿੰਘ ਤੇਲੰਗ ਦੀਆਂ ਸਾਂਝੀਆਂ ਫੌਜਾਂ ਸਨ।

ਰਾਜਾ ਭੋਜ ਨੇ ਆਪਣੀ ਬਹਾਦਰੀ ਨਾਲ ਇਨ੍ਹਾਂ ਦੋਵਾਂ ਰਾਜਿਆਂ ਦੀਆਂ ਫੌਜਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ। ਇਸ ਜਿੱਤ ਤੋਂ ਬਾਅਦ ਲੋਕਾਂ 'ਚ ਇਕ ਲਾਈਨ ਮਸ਼ਹੂਰ ਹੋ ਗਈ 'ਕਿੱਥੇ ਰਾਜਾ ਭੋਜ ਅਤੇ ਕਿੱਥੇ ਗਾਂਗੇਯ ਤੈਲੰਗ' ਸਮੇਂ ਦੇ ਨਾਲ-ਨਾਲ ਬੋਲਚਾਲ ਦੀ ਭਾਸ਼ਾ 'ਚ 'ਗਾਂਗੇਯ' ਅਤੇ 'ਤੈਲੰਗ' ਸ਼ਬਦ ਵਿਗੜ ਕੇ 'ਗੰਗੂ ਤੇਲੀ' ਬਣ ਗਏ ਅਤੇ ਇਹ ਇਕ ਪ੍ਰਚਲਿਤ ਕਹਾਵਤ ਦਾ ਰੂਪ ਧਾਰਨ ਕਰ ਗਈ।

ਅੱਜ ਇਹ ਲੋਕੋਕਤੀ ਦੋ ਲੋਕਾਂ ਦੇ ਸਟੇਟਸ 'ਚ ਫਰਕ ਦੱਸਣ ਲਈ ਵਰਤੀ ਜਾਂਦੀ ਹੈ, ਪਰ ਇਸ ਦਾ ਅਸਲੀ ਸਬੰਧ ਰਾਜਿਆਂ ਦੀ ਹਾਰ-ਜਿੱਤ ਦੇ ਇਤਿਹਾਸ ਨਾਲ ਹੈ। ਰਾਜਾ ਭੋਜ ਦਾ ਜ਼ਿਕਰ 1018-19 'ਚ ਭਾਰਤ ਆਏ ਫਾਰਸੀ ਵਿਦਵਾਨ ਅਲ-ਬਰੂਨੀ ਨੇ ਵੀ ਆਪਣੀਆਂ ਲਿਖਤਾਂ 'ਚ ਕੀਤਾ ਹੈ।

 

  • RajaBhoj
  • GanguTeli
  • IndianHistory
  • ViralStory

ਹੀਰਿਆਂ ਨੂੰ ਵੀ ਮਾਤ ਪਾਉਂਦੇ ਭਾਰਤ ਦੀ ਇਸ ਨਦੀ ਦੇ 'ਪੱਥਰ' ! ਦੇਸ਼ਾਂ-ਵਿਦੇਸ਼ਾਂ ਤੋਂ ਆਉਂਦੀ ਹੈ ਡਿਮਾਂਡ, ਜਾਣੋ ਕੀ ਹੈ ਖ਼

NEXT STORY

Stories You May Like

  • the water of this river turns the living and the dead into stone
    ਹੈਂ..! ਜਿਊਂਦੇ-ਜਾਗਦਿਆਂ ਨੂੰ ਪੱਥਰ ਬਣਾ ਦਿੰਦੈ ਇਸ ਨਦੀ ਦਾ ਪਾਣੀ, ਜਾਣੋ ਕੀ ਹੈ ਇਸ ਪਿੱਛੇ ਦੀ 'ਕਹਾਣੀ'
  • relationship  crime  supreme court
    ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ
  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • captain pant told where the mistake was made
    228 ਦੌੜਾਂ ਦਾ ਵੱਡਾ ਸਕੋਰ ਵੀ ਨਾ ਬਚਾ ਸਕੀ LSG; ਕਪਤਾਨ ਪੰਤ ਨੇ ਦੱਸਿਆ ਕਿੱਥੇ ਹੋਈ ਗਲਤੀ
  • benefits of eating mangoes
    ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
  • ipl 2026  kkr  s young batsman angkrish raghuvanshi fined
    IPL 2026: KKR ਦੇ ਨੌਜਵਾਨ ਬੱਲੇਬਾਜ਼ ਆਂਗਕ੍ਰਿਸ਼ ਰਘੂਵੰਸ਼ੀ 'ਤੇ ਲੱਗਾ ਜੁਰਮਾਨਾ; ਜਾਣੋ ਕੀ ਹੈ ਪੂਰਾ ਮਾਮਲਾ
  • indians   gold buying style is changing  latest report says
    ਬਦਲ ਰਿਹਾ ਹੈ ਭਾਰਤੀਆਂ ਦਾ ਸੋਨਾ ਖ਼ਰੀਦਣ ਦਾ ਅੰਦਾਜ਼, ਜਾਣੋ ਕੀ ਕਹਿੰਦੀ ਹੈ ਤਾਜ਼ਾ ਰਿਪੋਰਟ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
Trending
Ek Nazar
school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • lemon kept in the kitchen will save thousands of rupees for the parlor
      ਪਾਰਲਰ ਦੇ ਹਜ਼ਾਰਾਂ ਰੁਪਏ ਬਚਾਏਗਾ ਰਸੋਈ 'ਚ ਰੱਖਿਆ ਨਿੰਬੂ! ਜਾਣੋ ਲਾਉਣ ਦਾ ਤਰੀਕਾ
    • hair is falling out rapidly in summer
      ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ...
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • summer  young women  flower print white dress
      ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ
    • how to make kheer
      ਘਰ 'ਚ ਸੁਆਦਿਸ਼ਟ ਖੀਰ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ
    • look beautiful even without makeup
      ਬਿਨਾਂ ਮੇਕਅਪ ਦੇ ਵੀ ਦਿਖੋ ਖੂਬਸੂਰਤ, ਬੱਸ ਫਾਲੋ ਕਰੋ ਇਹ ਆਸਾਨ ਬਿਊਟੀ ਟਿਪਸ
    • benefits of applying onion juice to hair
      ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ...
    • young girls  royal look  multi colored lehenga choli
      ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
    • these 7 places where the temperature is still below 20 c
      ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ...
    • how to make raw papaya vegetable
      ਪੇਟ ਲਈ ਰਾਮਬਾਣ ਹੈ ਕੱਚੇ ਪਪੀਤੇ ਦੀ ਸਬਜ਼ੀ, ਜਾਣੋਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +