Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    12:38:02 AM

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • rcb becomes champion for the second time

    RCB ਨੇ ਗੁਜਰਾਤ ਟਾਈਟਨਸ ਨੂੰ ਹਰਾ ਕੇ ਰਚਿਆ ਇਤਿਹਾਸ,...

  • gujarat titans set bengaluru a target of 156 runs

    IPL ਫਾਈਨਲ ’ਚ ਗੁਜਰਾਤ ਟਾਈਟਨਸ ਦਾ ਦਮ, ਬੈਂਗਲੁਰੂ...

  • ipl 2026 final rcb vs gt

    IPL 2026 Final RCB vs GT: ਬੈਂਗਲੁਰੂ ਨੇ ਟਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਬੱਚਿਆਂ ਨੂੰ Cartoon ਇੰਨੇ ਜ਼ਿਆਦਾ ਕਿਉਂ ਪਸੰਦ ਆਉਂਦੇ ਹਨ? ਜਾਣੋ ਇਸ ਦੇ ਪਿੱਛੇ ਦਾ ਦਿਲਚਸਪ ਵਿਗਿਆਨ

LIFE STYLE News Punjabi(ਲਾਈਫ ਸਟਾਈਲ)

ਬੱਚਿਆਂ ਨੂੰ Cartoon ਇੰਨੇ ਜ਼ਿਆਦਾ ਕਿਉਂ ਪਸੰਦ ਆਉਂਦੇ ਹਨ? ਜਾਣੋ ਇਸ ਦੇ ਪਿੱਛੇ ਦਾ ਦਿਲਚਸਪ ਵਿਗਿਆਨ

  • Edited By Shubam Kumar,
  • Updated: 31 May, 2026 04:17 PM
Life Style
why do children like cartoons so much
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਹਰ ਘਰ 'ਚ ਮਾਪੇ ਅਕਸਰ ਇਸ ਗੱਲ ਨੂੰ ਲੈ ਕੇ ਹੈਰਾਨ ਰਹਿੰਦੇ ਹਨ ਕਿ ਉਨ੍ਹਾਂ ਦੇ ਬੱਚੇ ਘੰਟਿਆਂਬੱਧੀ ਟੀਵੀ ਜਾਂ ਮੋਬਾਈਲ 'ਤੇ ਕਾਰਟੂਨ ਕਿਵੇਂ ਦੇਖਦੇ ਰਹਿੰਦੇ ਹਨ। ਬੱਚਿਆਂ ਨੂੰ ਖੇਡਾਂ, ਫਿਲਮਾਂ ਜਾਂ ਸੀਰੀਅਲਾਂ ਦੇ ਮੁਕਾਬਲੇ ਕਾਰਟੂਨ ਕਿਉਂ ਇੰਨੇ ਪਿਆਰੇ ਲੱਗਦੇ ਹਨ, ਇਸ ਦਾ ਜਵਾਬ ਹੁਣ ਵਿਗਿਆਨ ਨੇ ਲੱਭ ਲਿਆ ਹੈ। 'ਮਲੇਸ਼ੀਅਨ ਔਨਲਾਈਨ ਜਰਨਲ ਆਫ਼ ਐਜੂਕੇਸ਼ਨਲ ਟੈਕਨਾਲੋਜੀ' ਵਿੱਚ ਪ੍ਰਕਾਸ਼ਿਤ ਇੱਕ ਰਿਪੋਰਟ ਅਨੁਸਾਰ, ਕਾਰਟੂਨਾਂ ਨੂੰ ਖਾਸ ਤੌਰ 'ਤੇ ਬੱਚਿਆਂ ਦੇ ਵਿਕਾਸਸ਼ੀਲ ਦਿਮਾਗ ਨੂੰ ਆਪਣੇ ਵੱਲ ਖਿੱਚਣ ਲਈ ਹੀ ਡਿਜ਼ਾਈਨ ਕੀਤਾ ਜਾਂਦਾ ਹੈ।

ਕਲਪਨਾ ਅਤੇ ਹਕੀਕਤ ਦਾ ਸੁਮੇਲ 
ਖੋਜਕਰਤਾਵਾਂ ਤੇ ਮਨੋਵਿਗਿਆਨੀਆਂ ਅਨੁਸਾਰ 5 ਸਾਲ ਤੱਕ ਦੀ ਉਮਰ ਦੇ ਬੱਚੇ ਕਲਪਨਾ ਅਤੇ ਹਕੀਕਤ ਦੇ ਵਿਚਕਾਰ ਬਹੁਤਾ ਫਰਕ ਨਹੀਂ ਕਰ ਸਕਦੇ। ਉਨ੍ਹਾਂ ਨੂੰ ਜਾਦੂ ਅਤੇ ਬੋਲਣ ਵਾਲੇ ਜਾਨਵਰ ਬਿਲਕੁਲ ਸੱਚ ਲੱਗਦੇ ਹਨ। ਕਾਰਟੂਨ ਉਨ੍ਹਾਂ ਦੀ ਇਸ ਕਲਪਨਾ ਨੂੰ ਪਰਦੇ 'ਤੇ ਸਾਕਾਰ ਰੂਪ ਵਿੱਚ ਪੇਸ਼ ਕਰਦੇ ਹਨ, ਜੋ ਉਨ੍ਹਾਂ ਦੇ ਮਨ ਨੂੰ ਬਹੁਤ ਭਾਉਂਦਾ ਹੈ।

ਕਾਰਟੂਨਾਂ ਵਿੱਚ ਮਿਲਦੀ ਹੈ ਨਿਯਮਾਂ ਤੋਂ ਆਜ਼ਾਦੀ
 ਬੱਚਿਆਂ ਦੇ ਕਾਰਟੂਨਾਂ ਪ੍ਰਤੀ ਖਿੱਚ ਦਾ ਇੱਕ ਵੱਡਾ ਕਾਰਨ 'ਆਜ਼ਾਦੀ' ਵੀ ਹੈ। ਅਸਲ ਜ਼ਿੰਦਗੀ ਵਿੱਚ ਬੱਚਿਆਂ ਦਾ ਟਾਈਮ ਟੇਬਲ ਅਤੇ ਨਿਯਮ ਵੱਡਿਆਂ ਦੁਆਰਾ ਤੈਅ ਕੀਤੇ ਜਾਂਦੇ ਹਨ, ਪਰ ਕਾਰਟੂਨਾਂ ਦੀ ਦੁਨੀਆ ਵਿੱਚ ਅਕਸਰ ਬੱਚੇ ਜਾਂ ਜਾਨਵਰ ਹੀ ਭਾਰੂ ਹੁੰਦੇ ਹਨ। ਇਹ ਪਾਤਰ ਸਮਾਜ ਅਤੇ ਭੌਤਿਕ ਵਿਗਿਆਨ (physics) ਦੇ ਨਿਯਮਾਂ ਨੂੰ ਤੋੜਦੇ ਹੋਏ ਦਿਖਾਏ ਜਾਂਦੇ ਹਨ, ਜੋ ਬੱਚਿਆਂ ਨੂੰ ਕਾਫੀ ਆਕਰਸ਼ਿਤ ਕਰਦਾ ਹੈ। ਇਸ ਤਰ੍ਹਾਂ, ਰੰਗਾਂ, ਆਵਾਜ਼ਾਂ ਅਤੇ ਕਲਪਨਾ ਦਾ ਇਹ ਸੁਮੇਲ ਬੱਚਿਆਂ ਦੇ ਦਿਮਾਗ 'ਤੇ ਡੂੰਘਾ ਪ੍ਰਭਾਵ ਪਾਉਂਦਾ ਹੈ, ਜਿਸ ਕਾਰਨ ਉਹ ਹੋਰ ਕਿਸੇ ਵੀ ਪ੍ਰੋਗਰਾਮ ਨਾਲੋਂ ਕਾਰਟੂਨ ਦੇਖਣਾ ਜ਼ਿਆਦਾ ਪਸੰਦ ਕਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Children
  • Cartoons
  • Psychology
  • Science of Cartoons
  • Child Development
  • Parenting

ਚਿਹਰੇ ਦੇ ਪਿੰਪਲਸ ਨੂੰ ਜੜ੍ਹ ਤੋਂ ਖ਼ਤਮ ਕਰਨਗੇ ਨਿੰਮ ਦੇ ਇਹ ਦੇਸੀ ਫੇਸ ਪੈਕ

NEXT STORY

Stories You May Like

  • world people first choice tea
    ਦੁਨੀਆ ਭਰ ’ਚ ਨੌਜਵਾਨਾਂ ਦੀ ਪਹਿਲੀ ਪਸੰਦ ਬਣੀ ਚਾਹ, ਸਾਫਟ ਡ੍ਰਿੰਕ ਨੂੰ ਛੱਡਿਆ ਪਿੱਛੇ
  • when salman khan revealed why he does not contest elections
    ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ ਸੁਪਰਸਟਾਰ ਦਾ ਜਵਾਬ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • supreme court  s sharp comment on reservation
    'ਜੇ ਮਾਪੇ ਦੋਵੇਂ IAS ਹਨ ਤਾਂ ਬੱਚਿਆਂ ਨੂੰ ਕੋਟਾ ਕਿਉਂ?', ਰਾਖਵੇਂਕਰਨ 'ਤੇ ਸੁਪਰੀਮ ਕੋਰਟ ਦੀ ਤਿੱਖੀ ਟਿੱਪਣੀ
  • why are these airport stairs called the sad stairs
    ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ ਕਹਾਣੀ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • banks are going to be closed tomorrow  holiday in these states
    ਕੱਲ੍ਹ ਬੰਦ ਰਹਿਣ ਵਾਲੇ ਹਨ Bank, ਜਾਣੋ RBI ਨੇ ਇਨ੍ਹਾਂ ਸੂਬਿਆਂ 'ਚ ਕਿਉਂ ਕੀਤੀ ਛੁੱਟੀ
  • studying in canada usa has become expensive  these countries
    Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Trending
Ek Nazar
chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • use saffron face packs to enhance facial glow
      ਚਿਹਰੇ ਦੀ ਚਮਕ ਵਧਾਉਣ ਲਈ ਅਪਣਾਓ ਕੇਸਰ ਦੇ ਫੇਸਪੈਕ, ਕੁਦਰਤੀ ਤਰੀਕੇ ਨਾਲ ਨਿਖਰੇਗਾ...
    • high waist wide leg jeans are the perfect combination of comfort and style
      ਹਾਈ-ਵੇਸਟ ਵਾਈਡ-ਲੈੱਗ ਜੀਨਸ ਕੰਫਰਟ ਤੇ ਸਟਾਈਲ ਦਾ ਪਰਫੈਕਟ ਕੰਬੀਨੇਸ਼ਨ
    • people are spending lakhs of rupees to look tanned abroad
      ਭਾਰਤ 'ਚ ਗੋਰੇ ਹੋਣ ਦੀ ਹੋੜ, ਪਰ ਵਿਦੇਸ਼ਾਂ 'ਚ ਸਾਂਵਲੇ ਦਿਖਣ ਲਈ ਲੱਖਾਂ ਰੁਪਏ...
    • mean to have sexual intercourse in a dream
      ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ
    • don  t make these mistakes while applying a face pack
      ਸਾਵਧਾਨ! ਫੇਸ ਪੈਕ ਲਗਾਉਂਦੇ ਸਮੇਂ ਨਾ ਕਰੋ ਇਹ ਗਲਤੀਆਂ, ਚਮੜੀ ਨੂੰ ਹੋ ਸਕਦਾ ਹੈ...
    • benefits of applying curd to hair
      ਮਹਿੰਗੇ ਹੇਅਰ ਟ੍ਰੀਟਮੈਂਟ ਛੱਡੋ! ਰਸੋਈ 'ਚ ਮੌਜੂਦ ਇਹ ਚੀਜ਼ਾਂ ਬਣਾ ਦੇਣਗੀਆਂ...
    • benefits of applying curd to hair
      ਵਾਲਾਂ 'ਚ ਦਹੀਂ ਲਗਾਉਣ ਦੇ ਫਾਇਦੇ ਅਤੇ ਵਰਤਣ ਦਾ ਸਹੀ ਤਰੀਕਾ
    • how to make a banana shake
      ਘਰ 'ਚ ਬਹੁਤ ਹੀ ਆਸਾਨ ਤਰੀਕੇ ਨਾਲ ਇੰਝ ਬਣਾਓ ਟੇਸਟੀ Banana Shake
    • how to make watermelon juice
      ਘਰ 'ਚ ਇਸ ਆਸਾਨ ਤਰੀਕੇ ਨਾਲ ਬਣਾਓ ਬਾਜ਼ਾਰ ਵਰਗਾ 'Watermelon juice'
    • look cool and stylish in the scorching heat
      ਤੇਜ਼ ਗਰਮੀ ਵਿਚ ਪਾਓ ਕੂਲ ਅਤੇ ਸਟਾਈਲਿਸ਼ ਦਿਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +