Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    2:06:23 PM

  • isi linked spy network exposed in punjab

    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ...

  • delhi commercial vehicles ecc tax hikes

    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ,...

  • amritpal to appear before judicial magistrate via video conferencing

    ਅੰਮ੍ਰਿਤਪਾਲ VC ਰਾਹੀਂ  ਜੁਡੀਸ਼ੀਅਲ ਮੈਜਿਸਟ੍ਰੇਟ ਦੇ...

  • rump s big warning to iran

    "ਤੂਫ਼ਾਨ ਆ ਰਿਹਾ ਹੈ, ਜਿਸ ਨੂੰ ਕੋਈ ਨਹੀਂ ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਭਾਰਤੀ ਵਿਆਹ 'ਚ ਔਰਤਾਂ ਸਹਿਣ ਕਰਦੀਆਂ ਹਨ ਇਹ ਦਰਦ

LIFE-STYLE News Punjabi(ਲਾਈਫ ਸਟਾਈਲ)

ਭਾਰਤੀ ਵਿਆਹ 'ਚ ਔਰਤਾਂ ਸਹਿਣ ਕਰਦੀਆਂ ਹਨ ਇਹ ਦਰਦ

  • Updated: 08 May, 2017 04:02 PM
ਨਵੀਂ ਦਿੱਲੀ
women suffer from indian marriage
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਹਰ ਲੜਕੀ ਆਪਣੇ ਵਿਆਹ ਨੂੰ ਲੈ ਕੇ ਕਈ ਸੁਪਨੇ ਦੇਖਦੀ ਹੈ ਪਰ ਉਸ ਦੇ ਮਨ 'ਚ ਇਕ ਡਰ ਵੀ ਹੁੰਦਾ ਹੈ ਕਿ ਕੀ ਉਹ ਆਪਣੇ ਘਰ ਦੇ ਮੈਬਰਾਂ ਨੂੰ ਖੁਸ਼ ਰੱਖ ਪਾਏੇਗੀ? ਵਿਆਹ ਤੋਂ ਬਾਅਦ ਔਰਤ ਦੀ ਜ਼ਿੰਦਗੀ ਪੂਰੀ ਤਰ੍ਹਾਂ ਨਾਲ ਬਦਲ ਜਾਂਦੀ ਹੈ। ਉਸ ਦੇ ਲਈ ਸਾਰੇ ਲੋਕ ਅਣਜਾਣ ਹੁੰਦੇ ਹਨ ਅਤੇ ਉਹ ਕਈ ਨਵੇਂ ਰਿਸ਼ਤਿਆਂ ਦੇ ਨਾਲ ਜੁੜ ਜਾਂਦੀ ਹੈ। ਜੇ ਅਸੀਂ ਭਾਰਤ 'ਚ ਵਿਆਹ ਦੀ ਗੱਲ ਕਰੀਏ ਤਾਂ ਇੱਥੇ ਇਸ ਗੱਲ 'ਤੇ ਜ਼ਿਆਦਾ ਧਿਆਨ ਦਿੱਤਾ ਜਾਂਦਾ ਹੈ ਕਿ ਉਹ ਆਪਣੇ ਹਾਲਾਤ ਅਤੇ ਪਰਿਵਾਰ ਨਾਲ ਕਿਵੇ ਸਮਝੋਤਾ ਕਰੇਗੀ।
ਸਾਡੇ ਦੇਸ਼ 'ਚ ਵਿਆਹ ਤੋਂ ਬਾਅਦ ਪਤੀ-ਪਤਨੀ ਦੀ ਖੁਸ਼ੀ ਨਹੀਂ ਬਲਕਿ ਇਸ ਗੱਲ 'ਤੇ ਧਿਆਨ ਦਿੱਤਾ ਜਾਂਦਾ ਹੈ ਕਿ ਲੜਕੀ ਨੇ ਖੁਦ ਨੂੰ ਨਵੇਂ ਘਰ 'ਚ ਕਿਵੇਂ ਐਡਜਸਟ ਕੀਤਾ ਹੈ। ਲੜਕੀ ਦੇ ਲਈ ਪਹਿਲਾਂ ਘਰ ਉਸਦਾ ਮਾਤਾ-ਪਿਤਾ ਦਾ ਘਰ ਹੁੰਦਾ ਹੈ। ਜਿੱਥੇ ਉਹ ਪੈਦਾ ਹੋਈ ਹੁੰਦੀ ਹੈ। ਵਿਆਹ ਦੇ ਬਾਅਦ ਲੜਕੀ ਦੀ ਪਹਿਚਾਨ ਨਹੀਂ ਬਦਲਦੀ। ਵਿਆਹ ਤੋਂ ਬਾਅਦ ਵੀ ਸਭ ਤੋਂ ਪਹਿਲਾਂ ਉਹ ਇਕ ਧੀ ਹੁੰਦੀ ਹੈ ਬਾਕੀ ਸਾਰੇ ਰਿਸ਼ਤੇ ਬਾਅਦ 'ਚ ਆਉਂਦੇ ਹਨ ਪਰ ਜ਼ਿਆਦਾਤਰ ਔਰਤਾਂ ਤੋਂ ਵਿਆਹ ਤੋਂ ਬਾਅਦ ਉਨ੍ਹਾਂ ਦੀ ਆਜਾਦੀ ਖੋਹ ਲਈ ਜਾਂਦੀ ਹੈ।
- ਮਾਤਾ ਪਿਤਾ ਦੇ ਘਰ ਜਾਣ ਦੀ ਇਜ਼ਾਜਤ
ਵਿਆਹ ਤੋਂ ਬਾਅਦ ਜੇ ਲੜਕੀ ਆਪਣੇ ਮਾਤਾ-ਪਿਤਾ ਦੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਪਹਿਲਾਂ ਆਪਣੇ ਸੋਹਰੇ ਘਰ ਦੇ ਮੈਂਬਰਾਂ ਤੋਂ ਇਜ਼ਾਜਤ ਲੈਣੀ ਪੈਂਦੀ ਹੈ ਪਰ ਅਜਿਹਾ ਕਿਉਂ? ਕੀ ਵਿਆਹ ਤੋਂ ਬਾਅਦ ਉਸ ਦੀ ਆਪਣੇ ਬਜ਼ੁਰਗ ਮਾਤਾ-ਪਿਤਾ ਲਈ ਕੋਈ ਜਿੰਮੇਦਾਰੀ ਨਹੀ? ਫਿਰ ਵੀ ਸਾਡੇ ਦੇਸ਼ ਦੀਆਂ ਔਰਤਾਂ ਖੁਸ਼ੀ ਨਾਲ ਇਹ ਸਾਰਾ ਕੁਝ ਸਵੀਕਾਰ ਕਰ ਲੈਂਦੀਆਂ ਹਨ।
- ਚੀਜ਼ਾਂ ਨੂੰ ਥੋਪਣਾ
ਪਿਆਰ ਅਤੇ ਸਨਮਾਨ ਕਿਸੇ 'ਤੇ ਜ਼ਬਰਦਸਤੀ ਲਾਗੂ ਨਹੀਂ ਕੀਤਾ ਜਾ ਸਕਦਾ ਪਰ ਸਾਡੇ ਦੇਸ਼ 'ਚ ਅਜਿਹੀਆਂ ਚੀਜ਼ਾਂ ਘਰ ਦੀਆਂ ਨੂੰਹਾ 'ਤੇ ਥੋਪੀਆਂ ਜਾਂਦੀਆਂ ਹਨ। ਉਨ੍ਹਾਂ ਦੀਆਂ ਇੱਛਾਵਾਂ ਅਤੇ ਸੁਪਣਿਆਂ ਨੂੰ ਦਬਾ ਦਿੱਤਾ ਜਾਂਦਾ ਹੈ। ਇਨ੍ਹਾਂ ਸਭ ਕੁਝ ਹੋਣ ਦੇ ਬਾਵਜੂਦ ਵੀ ਉਹ ਆਪਣੇ ਫਰਜ਼ ਚੰਗੀ ਤਰ੍ਹਾਂ ਨਿਭਾ ਰਹੀਆਂ ਹਨ।

  • ਵਿਆਹ
  • ਘਰ Wedding
  • house

ਲਾਲ ਮਿਰਚ ਖਾਓ, ਭਾਰ ਘਟਾਓ

NEXT STORY

Stories You May Like

  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • marriage joys turned into mourning
    ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਟ੍ਰੈਕਟਰ-ਟ੍ਰਾਲੀ ਪਲਟਣ ਨਾਲ 4 ਔਰਤਾਂ ਦੀ ਮੌਤ, 28 ਜ਼ਖਮੀ
  • women  s increasing participation in the   drug trade
    ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • these mistakes of women can bring poverty in the house
    ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ ਹੋਵੇਗੀ ਨਾਰਾਜ਼
  • neighbors fight in amritsar at midnight
    ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ, ਬੱਚਿਆਂ ਨੂੰ ਵੀ...
  • three arrested  including 2 women
    ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਔਰਤਾਂ ਸਮੇਤ ਤਿੰਨ ਗ੍ਰਿਫ਼ਤਾਰ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ ਦੀ ਵਾਰੀ ਆਈ ਤਾਂ...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
Trending
Ek Nazar
major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • young women  high bun  style
      ਮੁਟਿਆਰਾਂ ਨੂੰ ਸਟਾਈਲ ਦੇ ਨਾਲ ਕੰਫਰਟ ਦੇ ਰਿਹਾ ‘ਹਾਈ ਬਨ’
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • your house will stay cool even without ac
      ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
    • how to make coconut chutney
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • how to make lemon pickle
      ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • alum worth rs 5 will give you a facial like glow
      ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ...
    • be careful if you do this after getting a facial
      Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ...
    • floor length gown  style  young women
      ਸਟਾਈਲ ਦੇ ਨਾਲ ਕੰਫਰਟ ਦਾ ਪਰਫੈਕਟ ਮੇਲ ਬਣੇ ਫਲੋਰ ਲੈਂਥ ਗਾਊਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +